Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:10:47 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਟਵਾਰ ਯੂਨੀਅਨ ਜਲੰਧਰ ਤਹਿਸੀਲ-2 ਦੀ ਚੋਣ ਦੌਰਾਨ ਹੰਗਾਮਾ

PUNJAB News Punjabi(ਪੰਜਾਬਂ)

ਪਟਵਾਰ ਯੂਨੀਅਨ ਜਲੰਧਰ ਤਹਿਸੀਲ-2 ਦੀ ਚੋਣ ਦੌਰਾਨ ਹੰਗਾਮਾ

  • Updated: 26 Aug, 2018 06:03 AM
Punjab
agitation during the election
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਅਮਿਤ)— ਦੇਸ਼ ਭਗਤ ਯਾਦਗਾਰ ਹਾਲ ਵਿਚ ਰੈਵੇਨਿਊ ਪਟਵਾਰ ਯੂਨੀਅਨ ਜਲੰਧਰ  ਤਹਿਸੀਲ-2  ਦੀ  ਚੋਣ ਦੌਰਾਨ ਸ਼ਨੀਵਾਰ ਨੂੰ ਜਮ ਕੇ ਹੰਗਾਮਾ ਹੋਇਆ। ਹਾਲਾਤ ਇੰਨੇ ਵਿਗੜ ਗਏ ਕਿ  ਮੌਕੇ ’ਤੇ ਮੌਜੂਦ ਵੱਡੀ ਗਿਣਤੀ ਵਿਚ ਪਟਵਾਰੀਆਂ ਨੇ ਚੋਣ ਦਾ ਬਾਈਕਾਟ ਕੀਤਾ। ਕਾਫੀ ਲੰਮੇ  ਸਮੇਂ ਤੱਕ ਪਟਵਾਰੀਆਂ ਵਿਚ ਝਗੜੇ ਦੀ ਸਥਿਤੀ ਬਰਕਰਾਰ ਰਹੀ, ਜਿਸ ਕਾਰਨ ਚੋਣ ਪ੍ਰਕਿਰਿਆ  ਨੂੰ ਮੁਲਤਵੀ ਕਰਦੇ ਹੋਏ 30 ਅਗਸਤ  ਨੂੰ ਦੁਬਾਰਾ ਚੋਣ ਕਰਵਾਉਣ ਦਾ ਫੈਸਲਾ ਲਿਆ ਗਿਆ। 
 ਇਸ ਮੌਕੇ ਹੋਰਾਂ ਤੋਂ ਇਲਾਵਾ ਅਸ਼ਵਨੀ ਬਾਟਾ, ਪੁਰਸ਼ੋਤਮ, ਸਤਿਆਵੀਰ, ਰਾਮ ਪ੍ਰਕਾਸ਼,  ਹਰਮੇਸ਼, ਜਸਵਿੰਦਰ ਭੰਗੂ, ਧੀਰਾ ਸਿੰਘ, ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਜਤਿੰਦਰ ਸਿੰਘ,  ਤੇਜਿੰਦਰ ਸਿੰਘ, ਟੇਕਰਾਜ, ਹਰਨਾਮ ਸਿੰਘ, ਪੂਜਾ, ਅਮਨਿੰਦਰ ਸਿੰਘ, ਤੇਜਿੰਦਰਜੀਤ  ਸਿੰਘ,  ਦੇਵ ਰਾਜ, ਪ੍ਰਗਟ ਸਿੰਘ, ਗੁਰਮੇਲ ਸਿੰਘ, ਗੁਰਮਿੰਦਰ ਸਿੰਘ ਭੁੱਲਰ, ਬਲਕਾਰ ਸਿੰਘ,  ਤਰਵਿੰਦਰ ਸਿੰਘ, ਅਜੀਤ ਸਿੰਘ, ਵਿਜੇ ਕੁਮਾਰ ਤੇ ਹੋਰ ਮੌਜੂਦ ਸਨ।

ਕੀ ਹੈ ਮਾਮਲਾ,ਚੋਣ ਕਿਉਂ ਹੋਈ ਮੁਲਤਵੀ?
ਜ਼ਿਲਾ  ਜਲੰਧਰ ਦੀ ਕੁਝ ਦਿਨ ਪਹਿਲਾਂ ਹੋਈ ਮੀਟਿੰਗ ਵਿਚ ਇਸ ਗੱਲ ਦਾ ਫੈਸਲਾ ਲਿਆ ਗਿਆ ਸੀ ਕਿ  ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਵਿਚ ਇਕ ਤਿੰਨ ਮੈਂਬਰੀ ਕਮੇਟੀ ਜਿਸ  ਵਿਚ ਬਿਪਨ ਕੁਮਾਰ ਤੇ ਸੁਖਦੇਵਪਾਲ ਸ਼ਾਮਲ ਹਨ। ਉਹ ਤਹਿਸੀਲ-2 ਦੀਆਂ ਚੋਣ ਪ੍ਰਕਿਰਿਆ ਨੂੰ  ਸੰਪੰਨ ਕਰਵਾਉਣਗੇ, ਜਿਸ ਦੇ ਤਹਿਤ ਦੇਸ਼ ਭਗਤ ਯਾਦਗਾਰ ਹਾਲ ਵਿਚ ਤਹਿਸੀਲ-2 ਦਾ ਆਮ ਇਜਲਾਸ ਬੁਲਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਹਾਲਾਤ ਬਿਲਕੁਲ ਬਰਾਬਰ ਰਹੇ। ਜਿਵੇਂ ਹੀ  ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ ਜ਼ਿਲਾ ਪ੍ਰਧਾਨ  ਵਲੋਂ ਤਹਿਸੀਲ-2 ਦੇ ਨਾਲ ਸਬੰਧਤ  ਪਟਵਾਰੀਆਂ ਤੋਂ ਇਲਾਵਾ ਹਾਲ ਵਿਚ ਮੌਜੂਦ ਬਾਕੀ ਸਾਰੇ ਪਟਵਾਰੀਆਂ ਅਤੇ ਕਾਨੂੰਨਗੋ ਨੂੰ  ਬਾਹਰ ਜਾਣ ਦਾ ਕਹਿੰਦੇ ਹੀ ਝਗੜਾ ਸ਼ੁਰੂ ਹੋ ਗਿਆ। ਮੌਕੇ ’ਤੇ ਮੌਜੂਦ ਪਟਵਾਰੀ ਧੀਰਾ ਸਿੰਘ,  ਸਤਿਆਵੀਰ ਸਿੰਘ ਨੇ ਦੱਸਿਆ ਕਿ ਤਹਿਸੀਲ-2 ਤੋਂ ਇਲਾਵਾ ਬਾਹਰ ਦੇ ਕੁਝ ਸਾਥੀਆਂ ਨੂੰ  ਉਨ੍ਹਾਂ ਦੀ ਚੋਣ ਪ੍ਰਕਿਰਿਆ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ  ਸੀ। ਉਕਤ ਸਾਰੇ ਲੋਕ ਬੜੇ ਆਰਾਮ ਨਾਲ ਹਾਲ ਵਿਚ ਬੈਠੇ ਹੋਏ ਸਨ। ਉਨ੍ਹਾਂ ਵਲੋਂ ਚੋਣ ਪ੍ਰਕਿਰਿਆ  ’ਚ ਕੋਈ ਰੁਕਾਵਟ ਪੈਦਾ ਨਹੀਂ ਕੀਤੀ ਗਈ। ਅਜਿਹੇ ਵਿਚ ਉਨ੍ਹਾਂ ਨੂੰ ਬਾਹਰ ਜਾਣ ਲਈ ਕਹਿਣਾ  ਅਜਿਹਾ ਹੈ ਜਿਵੇਂ  ਘਰ ਆਏ ਮਹਿਮਾਨ ਨੂੰ ਧੱਕੇ ਮਾਰ ਕੇ ਬਾਹਰ ਕੱਢਣਾ ਹੋਵੇ। ਇਸ ਤਰ੍ਹਾਂ  ਨਾਲ ਜ਼ਿਲਾ ਪ੍ਰਧਾਨ ਵਲੋਂ ਆਪਣੇ ਸਾਥੀਆਂ ਦੇ ਕੀਤੇ ਗਏ ਅਪਮਾਨ ਦਾ ਸਖ਼ਤ ਨੋਟਿਸ ਲੈਂਦੇ ਹੋਏ  ਸਾਰੇ ਮੈਂਬਰਾਂ ਨੇ ਚੋਣ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਸੀ।
9 ਮਹੀਨੇ ਪਹਿਲਾਂ ਕਾਨੂੰਨਗੋ ਬਣੇ, ਫਿਰ ਪ੍ਰਧਾਨਗੀ ਕਿਉਂ ਨਹੀਂ ਛੱਡੀ
ਹੰਗਾਮਾਪੂਰਨ  ਹਾਲਾਤ ਵਿਚ ਜ਼ਿਲਾ ਪ੍ਰਧਾਨ ਉਪਰ ਕੁਝ ਪਟਵਾਰੀਆਂ ਨੇ ਇਸ ਗੱਲ ਦਾ ਦੋਸ਼ ਲਗਾਇਆ ਹੈ ਕਿ  ਉਹ ਲਗਭਗ 9 ਮਹੀਨੇ ਪਹਿਲਾਂ ਪਟਵਾਰੀ ਤੋਂ ਕਾਨੂੰਨਗੋ ਬਣ ਚੁੱਕੇ ਹਨ। ਅਜਿਹੇ ਵਿਚ ਉਨ੍ਹਾਂ  ਨੇ ਹੁਣ ਤੱਕ ਪ੍ਰਧਾਨਗੀ ਕਿਉਂ ਨਹੀਂ ਛੱਡੀ। ਅਜਿਹੇ ਮੈਂਬਰਾਂ ਨੇ ਕਿਹਾ ਕਿ ਉਹ ਸੂਬਾ  ਬਾਡੀ ਦੇ ਕੋਲ ਲਿਖਿਤ ਰੂਪ ਵਿਚ ਮੰਗ ਰੱਖਣਗੇ ਕਿ ਬਿਨਾਂ ਕਿਸੇ ਦੇਰ ਦੇ ਜਸਵਿੰਦਰ ਸਿੰਘ ਧੰਜੂ ਨੂੰ ਪ੍ਰਧਾਨ ਅਹੁਦੇ ਤੋਂ ਹਟਾ ਕੇ ਪਟਵਾਰੀਆਂ ਵਿਚੋਂ ਕਿਸੇ ਹੋਰ ਮੈਂਬਰ ਨੂੰ ਬਤੌਰ  ਪ੍ਰਧਾਨ ਨਿਯੁਕਤ ਕੀਤਾ ਜਾਵੇ। 
ਕਿਸੇ ਦਾ ਅਪਮਾਨ ਨਹੀਂ ਕੀਤਾ, ਵੋਟਿੰਗ ਦੌਰਾਨ ਅੰਦਰ ਸਿਰਫ ਸਬੰਧਤ ਮੈਂਬਰ ਹੀ ਬੈਠ ਸਕਦੇ ਹਨ : ਜਸਵਿੰਦਰ ਸਿੰਘ ਧੰਜੂ
ਜ਼ਿਲਾ  ਪ੍ਰਧਾਨ ਜਸਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਸਾਥੀ ਮੈਂਬਰ ਦਾ  ਅਪਮਾਨ ਨਹੀਂ ਕੀਤਾ। ਮੀਟਿੰਗ ਦੀ ਸ਼ੁਰੂਆਤ ਕਾਫੀ ਵਧੀਆ ਢੰਗ ਨਾਲ ਹੋਈ ਸੀ ਪਰ ਚੋਣ  ਪ੍ਰਕਿਰਿਆ ਤਹਿਤ ਵੋਟਿੰਗ ਦੇ ਸਮੇਂ ਹਾਲ ਦੇ ਅੰਦਰ ਸਿਰਫ ਸਬੰਧਤ ਮੈਂਬਰ ਹੀ ਬੈਠ ਸਕਦੇ  ਹਨ। ਜਿਨ੍ਹਾਂ ਨੇ ਵੋਟਾਂ ਪਾਉਣੀਆਂ ਹੁੰਦੀਆਂ ਹਨ ਕਿਉਂਕਿ ਕੋਈ ਹੋਰ  ਮੈਂਬਰ ਵੋਟਿੰਗ ਨੂੰ  ਪ੍ਰਭਾਵਿਤ ਕਰ ਸਕਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕੁਝ ਸਮੇਂ ਲਈ ਬਾਹਰ ਜਾਣ ਲਈ ਕਿਹਾ  ਗਿਆ ਸੀ। ਉਨ੍ਹਾਂ ਦਾ ਇਰਾਦਾ ਕਿਸੇ ਦਾ ਨਿੱਜੀ ਅਪਮਾਨ ਕਰਨਾ ਨਹੀਂ ਸੀ। ਸਾਰੇ ਮੈਂਬਰਾਂ ਦੀ  ਭਾਵਨਾ ਦਾ ਆਦਰ ਕਰਦੇ ਹੋਏ ਉਨ੍ਹਾਂ ਨੇ ਚੋਣ  30 ਅਗਸਤ 2018 ਨੂੰ ਕਰਵਾਉਣ ਦਾ ਫੈਸਲਾ  ਲਿਆ ਹੈ।
 

  • ਯੂਨੀਅਨ
  • ਹੰਗਾਮਾ
  • Patwar union

ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਕੀਤਾ ਚੈਲੰਜ!

NEXT STORY

Stories You May Like

  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ ਘਟਨਾ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +