Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    9:46:45 AM

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਅਗਨੀਵੀਰ ਤਹਿਤ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ, ਜਾਣੋ ਕਦੋਂ ਖੁੱਲ੍ਹੇਗਾ ਪੋਰਟਲ

PUNJAB News Punjabi(ਪੰਜਾਬ)

ਅਗਨੀਵੀਰ ਤਹਿਤ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ, ਜਾਣੋ ਕਦੋਂ ਖੁੱਲ੍ਹੇਗਾ ਪੋਰਟਲ

  • Edited By Gurminder Singh,
  • Updated: 02 Jan, 2025 06:02 PM
Moga
agniveer indian army youth portal
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਸੀ. ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ੍ਹ ਜਾਵੇਗਾ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਮਾਰਚ 2025 ਵਿਚ ਹੋਣ ਦੀ ਸੰਭਾਵਨਾ ਹੈ। ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਜ਼ਿਲ੍ਹਿਆਂ ਦੇ ਨੌਜਵਾਨ ਜੋ ਅਗਨੀਵੀਰ ਤਹਿਤ ਫੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਨੂੰ ਦੱਸਿਆ ਕਿ ਉਹ ਨੌਜਵਾਨ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, ਸੂਬੇ 'ਚ ਕਈ ਦਹਾਕਿਆਂ ਬਾਅਦ ਚੁੱਕਿਆ ਗਿਆ ਇਹ ਕਦਮ

ਕੈਂਪ ਵਿਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੋਂ ਇਲਾਵਾ ਦੋ ਪਾਸਪੋਰਟ ਸਾਈਜ਼ ਤਸਵੀਰਾਂ, ਇਕ ਕਾਪੀ, ਇਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਆਈਲੈਟਸ ਸੈਂਟਰਾਂ 'ਤੇ ਹੋ ਗਈ ਕਾਰਵਾਈ, ਲਾਇਸੰਸ ਕੀਤੇ ਰੱਦ

ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਨੌਜਵਾਨ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਣਾ ਚਾਹੀਦਾ ਹੈ ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78891-75575, 98777-12697,78888-48823 ਉਪਰ ਸੰਪਰਕ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਚੇਤਾਵਨੀ, ਬੱਚਿਆਂ ਨੂੰ ਲੈ ਕੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Agniveer
  • Indian Army
  • Youth
  • Portal
  • ਅਗਨੀਵੀਰ
  • ਭਾਰਤੀ ਫੌਜ
  • ਨੌਜਵਾਨ
  • ਪੋਰਟਲ

ਪੰਜਾਬ ਦੇ ਇਨ੍ਹਾਂ ਆਈਲੈਟਸ ਸੈਂਟਰਾਂ 'ਤੇ ਹੋ ਗਈ ਕਾਰਵਾਈ, ਲਾਇਸੰਸ ਕੀਤੇ ਰੱਦ

NEXT STORY

Stories You May Like

  • psssb job recruitment candidate apply
    PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • sbi preparing to recruit 12 000 employees  250 new branches will be opened
    SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ ਸ਼ਾਖਾਵਾਂ, ਜਾਣੋ ਵੇਰਵੇ
  • phonepe will recruit more than 20 000 employees posts
    PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ ਰਹੀ ਨਿਯੁਕਤੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +