Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    3:43:49 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਵਿਸ ਬੈਂਕਾਂ ਤੋਂ ਜ਼ਿਆਦਾ ਧਨ ਦੇਸ਼ ਵਾਸੀਅਾਂ ਖੇਤੀ ਤੇ ਪਿੰਡਾਂ ਦੇ ਵਿਕਾਸ ਦੇ ਨਾਂ ’ਤੇ ਡਕਾਰਿਆ

PUNJAB News Punjabi(ਪੰਜਾਬਂ)

ਸਵਿਸ ਬੈਂਕਾਂ ਤੋਂ ਜ਼ਿਆਦਾ ਧਨ ਦੇਸ਼ ਵਾਸੀਅਾਂ ਖੇਤੀ ਤੇ ਪਿੰਡਾਂ ਦੇ ਵਿਕਾਸ ਦੇ ਨਾਂ ’ਤੇ ਡਕਾਰਿਆ

  • Updated: 31 Oct, 2018 08:46 AM
Punjab
agricultural development money swiss banks
  • Share
    • Facebook
    • Tumblr
    • Linkedin
    • Twitter
  • Comment

ਫਿਲੌਰ, (ਭਾਖਡ਼ੀ)— ਆਰ. ਟੀ. ਆਈ. ਰਾਹੀਂ ਮਿਲੀ ਜਾਣਕਾਰੀ ਤੋਂ ਇਹ  ਖੁਲਾਸਾ  ਹੋਇਆ  ਹੈ  ਕਿ ਸਵਿਸ ਬੈਂਕ ’ਚ ਭਾਰਤੀਆਂ ਦੇ ਪਏ ਧਨ ਤੋਂ ਕਈ ਗੁਣਾ ਜ਼ਿਆਦਾ ਧਨ  ਦੇਸ਼ ਦੇ ਲੋਕ ਖੇਤੀ ਤੇ ਪੇਂਡੂ ਵਿਕਾਸ ਦੇ ਨਾਂ ’ਤੇ ਲੋਨ ਲੈ ਕੇ ਡਕਾਰ ਚੁੱਕੇ ਹਨ। ਆਰ. ਟੀ. ਆਈ. ਵਰਕਰ ਪੰਜਾਬ ਰੋਹਿਤ ਸੱਭਰਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਰਿਜ਼ਰਵ  ਬੈਂਕ ਆਫ ਇੰਡੀਆ ਤੋਂ ਆਰ.ਟੀ. ਆਈ. ਤਹਿਤ ਜਾਣਕਾਰੀ ਮੰਗੀ ਸੀ ਕਿ ਦੇਸ਼ ਦੇ ਲੋਕਾਂ ਨੇ ਬੈਂਕਾਂ ਦਾ ਕਿੰਨਾ ਰੁਪਇਆ  ਲੋਨ ਲੈ ਕੇ ਵਾਪਸ ਨਹੀਂ ਮੋਡ਼ਿਆ।

ਆਰ. ਬੀ. ਆਈ. ਨੇ ਸਿਰਫ  ਉਨ੍ਹਾਂ ਨੂੰ ਅਜੇ ਰਾਸ਼ਟਰੀ ਖੇਤੀ ਤੇ ਦਿਹਾਤੀ ਵਿਕਾਸ ਬੈਂਕਾਂ ਦੀ ਸੂਚੀ ਹੀ ਮੁਹੱਈਆ  ਕਰਵਾਈ ਹੈ, ਜਿਸ ਦੇ ਅੰਕਡ਼ੇ ਪਡ਼੍ਹ ਕੇ ਉਹ ਦੰਗ ਰਹਿ ਗਏ। ਸੂਚਨਾ ਮੁਤਾਬਕ ਭਾਰਤ ਸਰਕਾਰ ਨੇ ਖੇਤੀ ਤੇ ਪਿੰਡਾਂ ਨੂੰ ਆਧੁਨਿਕ ਬਣਾਉਣ ਲਈ 12 ਜੁਲਾਈ 1982 ਨੂੰ ਜ਼ਿਲਾ ਪੱਧਰ ’ਤੇ  ਕੋ-ਆਪ੍ਰੇਟਿਵ ਸੈਂਟ੍ਰਲ ਬੈਂਕ, ਰਿਜਨਲ ਰੂਰਲ ਬੈਂਕ ਤੇ ਸਟੇਟ ਕੋ-ਆਪ੍ਰੇਟਿਵ ਬੈਂਕਾਂ ਦੀ  ਸਥਾਪਨਾ ਕੀਤੀ ਸੀ। ਇਨ੍ਹਾਂ ਬੈਂਕਾਂ ਰਾਹੀਂ ਦੇਸ਼ ਦੇ ਲੋਕਾਂ ਨੇ ਅਰਬਾਂ ਰੁਪਏ ਦਾ ਲੋਨ  ਲਿਆ, ਜਿਨ੍ਹਾਂ ’ਚੋਂ 54,250 ਕਰੋਡ਼ ਰੁਪਏ ਦੇਸ਼ ਵਾਸੀ ਹਡ਼ੱਪ ਕਰ ਗਏ, ਜੋ ਮੋਡ਼ੇ ਹੀ  ਨਹੀਂ ਅਤੇ ਬੈਂਕਾਂ ਨੇ ਉਸ ਨੂੰ ਡਿਫਾਲਟ ਸੂਚੀ ’ਚ ਪਾ ਦਿੱਤਾ। ਇਸ ਤੋਂ ਇਲਾਵਾ 375 ਕਰੋਡ਼ ਰੁਪਏ ਦੀ ਰਾਸ਼ੀ ਇਨ੍ਹਾਂ ਬੈਂਕਾਂ ਦੀ ਅਜਿਹੀ ਹੈ, ਜਿਸ  ਨੂੰ ਇਕ ਵਿਅਕਤੀ ਨੇ 100 ਕਰੋਡ਼ ਰੁਪਏ ਜਾਂ ਫਿਰ ਇਸ ਤੋਂ ਉੱਪਰ ਦਾ ਲੋਨ ਲੈ ਕੇ ਮੁਡ਼  ਵਾਪਸ ਨਹੀਂ ਕੀਤਾ।


 ਰੋਹਿਤ ਸੱਭਰਵਾਲ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਕੇਂਦਰ ਦੀ ਸੱਤਾ ਵਿਚ ਆਉਣ ਤੋਂ  ਪਹਿਲਾਂ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਸਵਿਸ ਬੈਂਕਾਂ ਵਿਚ ਪਈ ਦੋ ਨੰਬਰ ਦੀ  ਕਮਾਈ ਦੇ ਰੁਪਏ ਵਾਪਸ ਲਿਆ ਕੇ ਦੇਸ਼ ਨੂੰ ਖੁਸ਼ਹਾਲ ਬਣਾਉਣਗੇ, ਜਦੋਂਕਿ ਉਸ ਦੇ ਉਲਟ ਦੇਸ਼ ਦੇ  ਹੀ ਲੋਕ ਖੇਤੀ ਤੇ ਪੇਂਡੂ ਵਿਕਾਸ ਦੇ ਨਾਂ ’ਤੇ ਬੈਂਕ ਦਾ 54,250 ਕਰੋਡ਼ ਰੁਪਏ ਦਾ ਲੋਨ  ਲੈ ਕੇ ਡਕਾਰ ਮਾਰ ਚੁੱਕੇ ਹਨ ਅਤੇ ਜਿਨ੍ਹਾਂ ਨੂੰ ਬੈਂਕਾਂ ਦੇ ਅਧਿਕਾਰੀ ਪੂਰੀ ਤਰ੍ਹਾਂ  ਡੁੱਬੀ ਹੋਈ ਰਕਮ ਦੀ ਸੂਚੀ ’ਚ ਪਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਅਜੇ  ਸਿਰਫ ਖੇਤੀ ਤੇ ਦਿਹਾਤੀ ਬੈਂਕਾਂ ਦੀ ਮਿਲੀ ਹੈ।
 ਜੇਕਰ ਦੂਜੇ ਹੋਰਨਾਂ ਬੈਂਕਾਂ ਦੀ  ਜਾਣਕਾਰੀ ਲਈ ਜਾਵੇ ਤਾਂ ਇਹ ਰਕਮ ਇੰਨੀ ਜ਼ਿਆਦਾ ਹੋ ਜਾਵੇਗੀ, ਜਿਸ ਤੋਂ ਪਤਾ ਲੱਗਦਾ ਹੈ ਕਿ  ਦੇਸ਼ ਦੀ ਅਰਥ ਵਿਵਸਥਾ ਕਿਨ੍ਹਾਂ ਕਾਰਨਾਂ ਕਰ ਕੇ ਲਡ਼ਖਡ਼ਾ ਚੁੱਕੀ ਹੈ ਕਿਉਂਕਿ ਉਨ੍ਹਾਂ  ਬੈਂਕਾਂ ਦੀ ਡਿਫਾਲਟਰਾਂ ਦੀ ਸੂਚੀ ’ਚ ਮਾਲਿਅਾ ਤੇ ਨੀਰਵ ਮੋਦੀ ਵਰਗੇ ਲੋਕ ਵੀ ਸ਼ਾਮਲ ਹਨ। 

  • agricultural development
  • money
  • Swiss banks
  • ਸਵਿਸ ਬੈਂਕਾਂ
  • ਖੇਤੀ ਵਿਕਾਸ
  • ਧਨ

ਵਿਸ਼ਵ ਦੀ ਸਭ ਤੋਂ ਵੱਡੀ ਮੂਰਤੀ 'ਸਟੈਚੂ ਆਫ ਯੂਨਿਟੀ' ਦੀ ਮੋਦੀ ਕਰਨਗੇ ਘੁੰਢ ਚੁੱਕਾਈ (ਪੜ੍ਹੋ 31 ਅਕਤੂਬਰ ਦੀਆਂ ਖਾਸ ਖਬਰਾ

NEXT STORY

Stories You May Like

  • ferozepur railway station
    ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ ਦੀ ਮੰਗ
  • bullets fired at subedar s house in punjab mahilpur
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ ਹੋਇਆ...
  • 42 50 lakhs fraud in the name of online investment
    ਆਨਲਾਈਨ ਨਿਵੇਸ਼ ਦੇ ਨਾਂ ’ਤੇ 42.50 ਲੱਖ ਦੀ ਠੱਗੀ
  • work on ravi  s dhussi dam incomplete
    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ
  • shortage of cash across the country  at atms
    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
  • prime minister modi  goa  foundation day
    ਪ੍ਰਧਾਨ ਮੰਤਰੀ ਮੋਦੀ ਨੇ ਗੋਆ ਦੇ ਸਥਾਪਨਾ ਦਿਵਸ 'ਤੇ ਗੋਆ ਵਾਸੀਆਂ ਨੂੰ ਦਿੱਤੀਆਂ ਵਧਾਈਆਂ
  • amanjot kaur ramuwalia statement
    ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +