Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    4:06:45 PM

  • social media ban

    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban !...

  • trucks carrying relief material sent to nepal stuck in chandigarh

    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ...

  • drones used in flood affected areas

    ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

  • Edited By Shivani Attri,
  • Updated: 27 Feb, 2026 04:04 PM
Jalandhar
agriculture department issued advisory
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ)-ਇਸ ਵਾਰ ਫਰਵਰੀ ਦੇ ਅਖੀਰਲੇ ਹਫ਼ਤੇ ਵਿਚ ਤਾਪਮਾਨ ਸਧਾਰਨ ਨਾਲੋਂ ਕਰੀਬ 2 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ, ਜੋਕਿ ਕਣਕ ਦੀ ਫ਼ਸਲ ਲਈ ਚਿੰਤਾਜਨਕ ਸੰਕੇਤ ਮੰਨਿਆ ਜਾ ਰਿਹਾ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦੇ ਬਚਾਅ ਦੇ ਉਪਾਅ ਨਾ ਕੀਤੇ ਗਏ ਤਾਂ ਫ਼ਸਲ ਦੇ ਵਾਧੇ ਅਤੇ ਦਾਣਾ ਭਰਨ ’ਤੇ ਉਲਟ ਅਸਰ ਪੈ ਸਕਦਾ ਹੈ। ਖ਼ਾਸ ਕਰਕੇ ਝਾੜ ਘੱਟ ਆਉਣ ਤੇ ਦਾਣਿਆਂ ਦੇ ਸੁੰਗੜਨ ਦੀ ਸੰਭਾਵਨਾ ਵੱਧ ਜਾਂਦੀ ਹੈ।

ਚੀਫ਼ ਐਗਰੀਕਲਚਰ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਟਿਲਰਿੰਗ (ਫੁਟਾਰਾ) ਤੋਂ ਲੈ ਕੇ ਬੂਟਿੰਗ ਸਟੇਜ (ਨਿਸਾਰੇ ਦੀ ਅਵਸਥਾ) ਵੱਲ ਵਧ ਰਹੀ ਹੈ। ਇਹ ਅਵਸਥਾ ਤਾਪਮਾਨ ਪ੍ਰਤੀ ਕਾਫ਼ੀ ਸੰਵੇਦਨਸ਼ੀਲ ਹੁੰਦੀ ਹੈ। ਜੇਕਰ ਦਿਨ ਦਾ ਤਾਪਮਾਨ ਲਗਾਤਾਰ ਵੱਧ ਰਹਿੰਦਾ ਹੈ ਅਤੇ ਰਾਤ ਨੂੰ ਵੀ ਲੋੜੀਂਦੀ ਠੰਢਕ ਨਹੀਂ ਮਿਲਦੀ ਤਾਂ ਪੌਦਿਆਂ ਦੀਆਂ ਜੈਵਿਕ ਕਿਰਿਆਵਾਂ ਪ੍ਰਭਾਵਿਤ ਹੁੰਦੀਆਂ ਹਨ। ਇਸ ਨਾਲ ਬੂਟੇ ਦੀ ਊਰਜਾ ਦਾਣੇ ਦੇ ਵਿਕਾਸ ਦੀ ਬਜਾਏ ਜਿਊਂਦੇ ਰਹਿਣ ਵਿਚ ਖ਼ਰਚ ਹੋਣ ਲੱਗਦੀ ਹੈ, ਜਿਸ ਦਾ ਸਿੱਧਾ ਅਸਰ ਪੈਦਾਵਾਰ 'ਤੇ ਪੈਂਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ

PunjabKesari

ਸਮੇਂ ਸਿਰ ਸਪਰੇਅ ਅਤੇ ਨਮੀ ਬਣਾਈ ਰੱਖਣੀ ਜ਼ਰੂਰੀ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪੋਟਾਸ਼ੀਅਮ ਅਤੇ ਨਾਈਟ੍ਰੇਟ ਦਾ ਘੋਲ ਬਣਾ ਕੇ ਫ਼ਸਲ ’ਤੇ ਸਪਰੇਅ ਕਰਨ। ਇਸ ਨਾਲ ਪੌਦਿਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਤੇ ਉਹ ਤਾਪਮਾਨ ਦੇ ਦਬਾਅ ਨੂੰ ਬਿਹਤਰ ਤਰੀਕੇ ਨਾਲ ਸਹਿਣ ਕਰ ਪਾਉਂਦੇ ਹਨ। ਪੋਟਾਸ਼ੀਅਮ ਪੌਦਿਆਂ ਵਿਚ ਪਾਣੀ ਦੇ ਸੰਤੁਲਨ ਨੂੰ ਬਣਾਈ ਰੱਖਣ ਵਿਚ ਮਦਦ ਕਰਦਾ ਹੈ, ਜਦਕਿ ਨਾਈਟ੍ਰੇਟ ਉਨ੍ਹਾਂ ਦੇ ਵਾਧੇ ਨੂੰ ਮਜ਼ਬੂਤੀ ਦਿੰਦਾ ਹੈ।

ਮਾਹਿਰਾਂ ਅਨੁਸਾਰ ਪ੍ਰਤੀ ਏਕੜ ਨਿਰਧਾਰਤ ਮਾਤਰਾ ਵਿਚ ਪੋਟਾਸ਼ੀਅਮ ਨਾਈਟ੍ਰੇਟ ਦਾ 2 ਫ਼ੀਸਦੀ ਘੋਲ ਤਿਆਰ ਕਰਕੇ ਸਵੇਰੇ ਜਾਂ ਸ਼ਾਮ ਦੇ ਸਮੇਂ ਛਿੜਕਾਅ ਕਰਨਾ ਵਧੇਰੇ ਪ੍ਰਭਾਵਸ਼ਾਲੀ ਰਹਿੰਦਾ ਹੈ। ਤੇਜ਼ ਧੁੱਪ ਦੇ ਸਮੇਂ ਸਪਰੇਅ ਕਰਨ ਨਾਲ ਦਵਾਈ ਦਾ ਅਸਰ ਘੱਟ ਹੋ ਸਕਦਾ ਹੈ। ਨਾਲ ਹੀ ਖੇਤਾਂ ਵਿਚ ਲੋੜੀਂਦੀ ਨਮੀ ਬਣਾਈ ਰੱਖਣੀ ਬੇਹੱਦ ਜ਼ਰੂਰੀ ਹੈ। ਜੇਕਰ ਸਿੰਚਾਈ ਦੀ ਲੋੜ ਹੋਵੇ ਤਾਂ ਹਲਕੀ ਸਿੰਚਾਈ ਕਰ ਕੇ ਮਿੱਟੀ ਵਿਚ ਨਮੀ ਬਣਾਈ ਰੱਖੋ, ਤਾਂ ਜੋ ਪੌਦਿਆਂ ਦੀਆਂ ਜੜ੍ਹਾਂ ਸਰਗਰਮ ਰਹਿਣ ਅਤੇ ਪੋਸ਼ਕ ਤੱਤਾਂ ਦਾ ਸੋਖਣ ਠੀਕ ਤਰ੍ਹਾਂ ਹੋ ਸਕੇ।

ਇਹ ਵੀ ਪੜ੍ਹੋ: Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ ਚੁੱਕਿਆ ਖ਼ੌਫ਼ਨਾਕ ਕਦਮ

ਚੀਫ਼ ਐਗਰੀਕਲਚਰ ਅਫ਼ਸਰ ਜਸਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸਾਨ ਇਸ ਸਮੇਂ ਲਾਪ੍ਰਵਾਹੀ ਵਰਤਦੇ ਹਨ ਤਾਂ ਝਾੜ ਘੱਟ ਹੋਣ ਦੀ ਸੰਭਾਵਨਾ ਵੱਧ ਜਾਵੇਗੀ, ਜਿਸ ਨਾਲ ਪ੍ਰਤੀ ਏਕੜ ਪੈਦਾਵਾਰ ਘਟ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਮੌਸਮ ਦੇ ਉਤਾਰ-ਚੜ੍ਹਾਅ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਵਾਧੂ ਚੌਕਸੀ ਵਰਤਣੀ ਹੋਵੇਗੀ। ਅਧਿਕਾਰੀਆਂ ਨੇ ਕਿਹਾ ਕਿ ਬਦਲਦੇ ਮੌਸਮ ਦੇ ਦੌਰ ਵਿਚ ਰਵਾਇਤੀ ਤਰੀਕਿਆਂ ਦੇ ਨਾਲ ਵਿਗਿਆਨਕ ਸਲਾਹ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ। ਜੇਕਰ ਕਿਸਾਨ ਸਮੇਂ ਸਿਰ ਸਪਰੇਅ, ਸਿੰਚਾਈ ਅਤੇ ਪੋਸ਼ਣ ਪ੍ਰਬੰਧਨ ’ਤੇ ਧਿਆਨ ਦੇਣਗੇ ਤਾਂ ਤਾਪਮਾਨ ਵਿਚ ਵਾਧੇ ਦੇ ਬਾਵਜੂਦ ਚੰਗੀ ਪੈਦਾਵਾਰ ਲਈ ਜਾ ਸਕਦੀ ਹੈ। ਮਿਹਨਤ ਅਤੇ ਚੌਕਸੀ ਹੀ ਇਸ ਮੌਸਮ ਵਿਚ ਕਣਕ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਦੀ ਕੁੰਜੀ ਹੈ।

ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Agriculture Department issued advisory
  • issued advisory
  • ਪੰਜਾਬ ਦਾ ਮੌਸਮ ਚ ਵਧ ਰਿਹਾ ਤਾਪਮਾਨ
  • ਐਡਵਾਈਜ਼ਰੀ ਜਾਰੀ 
  • ਕਿਸਾਨ

ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ, ਫਿਰ ਨਿਸ਼ਾਨੇ 'ਤੇ 'ਆਪ' ਸਰਕਾਰ

NEXT STORY

Stories You May Like

  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • indigo spicejet shares fall sharply as atf prices rise  airline companies
    ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • fake certificate  3 people  fir
      ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
    • petrol pump clash
      ਲੁਧਿਆਣਾ: ਗੱਡੀ ਵਿਚ ਡੀਜ਼ਲ ਦੀ ਜਗ੍ਹਾ ਪੈਟਰੋਲ ਪਾਇਆ ਤਾਂ ਚੱਲ ਗਈਆਂ ਗੋਲ਼ੀਆਂ!
    • abroad  son  father  money
      ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ...
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • aicc media team to reach chandigarh today
      ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼...
    • congress  congress president  ludhiana
      ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
    • the risk of diseases increases in the monsoon
      ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +