Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    3:18:31 PM

  • sudan india connection

    ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • pinkoo tv round round video

    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ...

  • india vs ireland

    ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਸਭਾ ’ਚ ਮੁੜ ਲਿਆਂਦੇ ਜਾਣਗੇ ਸੋਧ ਬਿੱਲ : ਕੈਪਟਨ

PUNJAB News Punjabi(ਪੰਜਾਬ)

ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਸਭਾ ’ਚ ਮੁੜ ਲਿਆਂਦੇ ਜਾਣਗੇ ਸੋਧ ਬਿੱਲ : ਕੈਪਟਨ

  • Edited By Rajwinder Kaur,
  • Updated: 02 Feb, 2021 06:07 PM
Chandigarh
agriculture laws  vidhan sabha  amendment bill  capt amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਵਿੱਚ ਸੂਬੇ ਦੇ ਸੋਧ ਬਿੱਲ ਮੁੜ ਲਿਆਵੇਗੀ। ਉਨ੍ਹਾਂ ਕਿਹਾ ਕਿ ‘ਅਸੀਂ ਬਿੱਲ ਦੁਬਾਰਾ ਲਿਆਂਵਾਗੇ, ਕਿਉਂਕਿ ਸੰਵਿਧਾਨ ਅਨੁਸਾਰ ਜੇਕਰ ਬਿੱਲਾਂ ਨੂੰ ਵਿਧਾਨ ਸਭਾ ਵੱਲੋਂ ਦੋ ਵਾਰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।’ ਰਾਜਪਾਲ ਬਿੱਲਾਂ ਨੂੰ ਰੋਕ ਨਹੀਂ ਸਕਦਾ। ਸੰਵਿਧਾਨ ਦੇ ਆਰਟੀਕਲ 254 (99) ਤਹਿਤ ਸੂਬਿਆਂ ਨੂੰ ਕਾਨੂੰਨਾਂ ਵਿੱਚ ਸੋਧ ਲਈ ਅਧਿਕਾਰਤ ਕੀਤਾ ਗਿਆ ਹੈ।

ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਪੰਜਾਬ ਦੇ ਆਗੂਆਂ ਨੂੰ ਇਸ ਆਧਾਰ ’ਤੇ ਮਿਲਣ ਤੋਂ ਨਾਂਹ ਕਰ ਦਿੱਤਾ ਕਿ ਉਨ੍ਹਾਂ ਨੂੰ ਬਿੱਲ ਹਾਸਲ ਨਹੀਂ ਹੋਏ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਨੂੰ ਦੱਸਿਆ ਕਿ ਉਹ ਰਾਸ਼ਟਰਪਤੀ ਕੋਲੋਂ ਦੁਬਾਰਾ ਸਮਾਂ ਮੰਗਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ’ਤੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਰਾਬਤੇ ਵਿੱਚ ਹਨ।

ਸੰਕਟ ਦੇ ਜਲਦੀ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਦੇ ਖ਼ਤਰੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਸੁਰੱਖਿਆ ਖ਼ਤਰੇ ’ਤੇ ਉਨ੍ਹਾਂ ਦਾ ਧਿਆਨ ਪੰਜਾਬ ਨੂੰ ਗੰਭੀਰ ਚੁਣੌਤੀਆਂ ਪ੍ਰਤੀ ਜਾਗਰੂਕਤਾ ਕਾਰਨ ਬਣਿਆ ਹੈ। ਉਨ੍ਹਾਂ ਕਿਹਾ ਕਿ ‘ਇਸ ਮਸਲੇ ਨੂੰ ਸੁਲਝਾਉਣ ਲਈ ਸਾਨੂੰ ਕੰਮ ਕਰਨਾ ਹੋਵੇਗਾ, ਇਸ ਤੋਂ ਪਹਿਲਾਂ ਕਿ ਗੱਲਾਂ ਹੱਥ ਵਿੱਚੋਂ ਬਾਹਰ ਹੋ ਜਾਣ।’ ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਕਿੰਨੇ ਡਰੋਨਾਂ, ਹਥਿਆਰਾਂ, ਗੋਲੀ ਸਿੱਕੇ ਦੀ ਤਸਕਰੀ ਹੁੰਦੀ ਹੈ। 42 ਮੰਗਾਂ ਨੂੰ ਲੈ ਕੇ ਪੈਦਾ ਹੋਏ ਪੰਜਾਬ ਸੰਕਟ ਤੋਂ ਪਹਿਲਾਂ ਦੋ ਮਹੀਨੇ ਚੱਲੀ ਗੱਲਬਾਤ ਤੋਂ ਤੁਰੰਤ ਬਾਅਦ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ‘ਜੇ ਗੁੱਸਾ ਇਥੇ ਪੈਦਾ ਹੁੰਦਾ ਹੈ ਤਾਂ ਇਸ ਦਾ ਸੋਸ਼ਣ ਹੋਵੇਗਾ।’’

ਇਸ ਗੱਲ ਦਾ ਹਵਾਲਾ ਦਿੰਦਿਆ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸਭ ਤੋਂ ਸ਼ਕਤੀਸ਼ਾਲੀ ਹੁੰਦੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।’ ਜੇ ਇਥੇ ਸ਼ਾਂਤੀ ਨਹੀਂ ਹੋਵੇਗੀ ਤਾਂ ਕੋਈ ਉਦਯੋਗ ਨਹੀਂ ਆਵੇਗਾ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਨੂੰ ਦਿੱਤੀ ਜਾ ਰਹੀ ਸਜ਼ਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦਾ ਕੇਂਦਰ ਵੱਲ 13000 ਕਰੋੜ ਰੁਪਏ ਜੀ.ਐੱਸ.ਟੀ. ਖੜ੍ਹਾ ਹੈ। ਇਸ ਤੋਂ ਇਲਾਵਾ 1200 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਵੀ ਖੜਾ ਹੈ। ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ’ਤੇ ਗੌਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਦੇਵੇਗੀ।

ਆਪਣੇ ਸ਼ੁਰੂਆਤੀ ਸੰਬੋਧਨ ’ਚ ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਮੀਟਿੰਗ ਇਸ ਗੱਲ ਲਈ ਬੁਲਾਈ ਗਈ ਹੈ ਕਿ ਇਕ ਸਹਿਮਤੀ ਬਣਾਈ ਜਾਵੇ ਅਤੇ ਇਹ ਸੁਨੇਹਾ ਭੇਜਿਆ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਇਹ ਉਹ ਕਿਸਾਨ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਦਿਆਂ ਸਹੀ ਸੇਧ ਦਿੱਤੀ ਹੈ। ਪੰਜਾਬ ਦੀ ਆਵਾਜ਼ ਅਤੇ ਇਥੋਂ ਦੇ ਕਿਸਾਨਾਂ ਦੀ ਆਵਾਜ਼ ਸੁਣਨ ਵਿੱਚ ਨਵੀਂ ਦਿੱਲੀ ਦੇ ਅਸਫ਼ਲ ਹੋਣ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਦਿੱਲੀ ਸਰਹੱਦਾਂ ’ਤੇ ਹੱਡ ਚੀਰਵੀਂ ਠੰਢ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਦੁੱਖ ਤੇ ਬੇਚੈਨੀ ਨੂੰ ਦੇਖਣ ਦੀ ਥਾਂ ਕਿਸਾਨਾਂ ਪ੍ਰਤੀ ਆਪਣੇ ਰੁਖ ਨੂੰ ਸਖ਼ਤ ਕਰ ਲਿਆ ਜਾਪਦਾ ਹੈ।

  • Agriculture Laws
  • Vidhan Sabha
  • Amendment Bill
  • Capt Amarinder Singh
  • ਖੇਤੀ ਕਾਨੂੰਨਾਂ
  • ਵਿਧਾਨ ਸਭਾ
  • ਸੋਧ ਬਿੱਲ

ਕਿਸਾਨੀ ਘੋਲ ਦੌਰਾਨ ਟਿਕਰੀ ਸਰਹੱਦ 'ਤੇ ਚੀਮਾ ਮੰਡੀ ਦੇ ਕਿਸਾਨ ਗੁਰਜੰਟ ਸਿੰਘ ਦੀ ਮੌਤ

NEXT STORY

Stories You May Like

  • tamil nadu assembly passes resolution against karnataka  s dam
    ਤਾਮਿਲਨਾਡੂ ਵਿਧਾਨ ਸਭਾ 'ਚ ਮੇਕੇਦਾਤੂ 'ਚ ਕਰਨਾਟਕ ਦੀ ਬੰਨ੍ਹ ਬਨਾਉਣ ਦੀ ਯੋਜਨਾ ਖਿਲਾਫ ਪ੍ਰਸਤਾਵ ਪਾਸ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • rahul narvekar marathi language  apology
    ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਗਲਤ ਮਰਾਠੀ ਬੋਲਣ 'ਤੇ ਮੰਗੀ ਮੁਆਫ਼ੀ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • assembly elections may be held in november this year
    ਪੰਜਾਬ ਸਮੇਤ 5 ਸੂਬਿਆਂ ’ਚ ਇਸ ਸਾਲ ਨਵੰਬਰ ’ਚ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • city dwellers thirsty for water
      ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ...
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • two buses collide head on near dhariwal
      ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ...
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +