Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    12:59:33 PM

  • war has ruined the kitchen budget of punjabis

    ਜੰਗ ਨੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • lok sabha  electricity  prepaid smart meter government

    'ਸਮਾਰਟ ਮੀਟਰਾਂ' ਨੂੰ ਲੈ ਕੇ ਸਰਕਾਰ ਦਾ ਵੱਡਾ...

  • chemicals in tourists food on everest

    ਐਵਰੈਸਟ 'ਤੇ ਵੱਡੀ ਸਾਜ਼ਿਸ਼! ਸੈਲਾਨੀਆਂ ਦੇ ਖਾਣੇ 'ਚ...

  • new twist in murder case of influencer nancy grewal the last video has surfaced

    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ 'ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ 'ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

  • Updated: 26 Feb, 2021 03:49 PM
Sangrur
agriculture laws suicide youth tapa mandi
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ): ਕੇਂਦਰ ਸਰਕਾਰ ਵੱਲੋਂ ਲਾਗੂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਵਿਰੋਧ ’ਚ ਪਿੰਡ ਜੈਮਲ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਨੌਜਵਾਨ ਪੁੱਤਰ ਸਤਵੰਤ ਸਿੰਘ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੰਥੇਬੰਦੀ ਨਾਲ ਕਿਸਾਨ ਅੰਦੋਲਨ ’ਚ ਆਪਣਾ ਬਣਦਾ ਯੋਗਦਾਨ ਦਿੰਦਾ ਆ ਰਿਹਾ ਸੀ ਅਤੇ 24 ਤਾਰੀਖ ਨੂੰ ਦਿੱਲੀ ਦੇ ਟਿਕਰੀ ਬਾਰਡਰ ਤੋਂ ਵਾਪਸ ਆਇਆ ਸੀ ਅਤੇ ਪਿੰਡ ਦੀ ਸੱਥ ’ਚ ਬੈਠਕੇ ਕਹਿ ਰਿਹਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਕੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰ ਰਹੀ ਹੈ ਅਤੇ ਸਾਡੀਆਂ ਬੀਬੀਆਂ ਸੜਕਾਂ ਤੇ ਰੁਲ ਰਹੀਆਂ ਹਨ। ਇਸ ਤੋਂ ਚੰਗਾ ਤਾਂ ਮਰਨਾ ਹੀ ਹੈ।

ਇਹ ਵੀ ਪੜ੍ਹੋ:  ਵਾਰਿਸ ਦੀ ਸ਼ੱਕੀ ਮੌਤ ਦੀਆਂ ਖੁੱਲ੍ਹਣ ਲੱਗੀਆਂ ਗੁੰਝਲਾਂ, ਮਾਮੇ ਦੇ ਬਿਆਨਾਂ ਤੋਂ ਹੋਇਆ ਨਵਾਂ ਖੁਲਾਸਾ

ਲੱਕੜ ਦਾ ਮਿਸਤਰੀ ਹੋਣ ਕਾਰਨ ਕੋਈ ਕੰਮ ਨਹੀਂ ਸੀ ਚੱਲ ਰਿਹਾ ਅਤੇ ਨਾ ਹੀ ਕੋਈ ਜ਼ਮੀਨ ਜਾਇਦਾਦ ਸੀ,ਪਰ ਖੇਤੀ ਕਾਨੂੰਨ ਰੱਦ ਨਾ ਹੋਣ ਕਾਰਨ ਉਸ ਨੇ ਰਾਤ ਸਮੇਂ ਘਰ ਦੇ ਪੱਖੋ ਨਾਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਇਸ ਗੱਲ ਦਾ ਪਰਿਵਾਰਿਕ ਮੈਂਬਰਾਂ ਨੂੰ ਉਸ ਸਮੇਂ ਪਤਾ ਲੱਗਾ ਜਦ ਸਵੇਰੇ ਕਮਰੇ ਦਾ ਦਰਵਾਜਾ ਖੜਕਾਇਆ ਤਾਂ ਅੰਦਰੋਂ ਕੁੰਡੀ ਬੰਦ ਹੋਣ ਕਾਰਨ ਦਰਵਾਜੇ ਨੂੰ ਤੋੜ ਕੇ ਦੇਖਿਆ ਤਾਂ ਸਤਵੰਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਦ ਨੌਜਵਾਨ ਦੇ ਸ਼ਹੀਦ ਹੋਣ ਦੀ ਗੱਲ ਪਿੰਡ ’ਚ ਅੱਗ ਵਾਂਗ ਫੈਲੀ ਤਾਂ ਪਿੰਡ ’ਚ ਸੋਗ ਛਾ ਗਿਆ। 

ਇਹ ਵੀ ਪੜ੍ਹੋ:  89 ਸਾਲ ਦੀ ਉਮਰ ਵਿੱਚ ਵੀ 'ਹੌਂਸਲੇ ਦੀ ਦੌੜ' ਬਰਕਰਾਰ, 3 ਸੋਨੇ ਦੇ ਮੈਡਲ ਜਿੱਤ ਕੇ ਇੰਦਰ ਸਿੰਘ ਨੇ ਰਚਿਆ ਇਤਿਹਾਸ

PunjabKesari

ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਸਰਪੰਚ ਸੁਖਦੀਪ ਸਿੰਘ, ਕਿਸਾਨ ਜੰਥੇਬੰਦੀ ਦੇ ਗਾਂਧੀ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਜਦ ਤੱਕ ਸ਼ਹੀਦ ਹੋਏ ਨੌਜਵਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ,ਸਰਕਾਰੀ ਨੌਕਰੀ ਨਹੀਂ ਮਿਲਦੀ ਉਦੋਂ ਤੱਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਮੌਕੇ ’ਤੇ ਪੁੱਜੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਲਾਸ਼ ਨੂੰ 174 ਦੀ ਕਾਰਵਾਈ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ। ਮਿ੍ਰਤਕ ਆਪਣੇ ਪਿੱਛੇ ਮਾਤਾ-ਪਿਤਾ ਅਤੇ ਫੌਜੀ ਭਰਾ ਜੋ ਅਹਿਮਦਾਬਾਦ (ਗੁਜਰਾਤ) ’ਚ ਨੌਕਰੀ ਕਰਦਾ ਹੈ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ:   ਗੁਰਲਾਲ ਪਹਿਲਵਾਨ ਦੇ ਕਤਲ ਮਾਮਲੇ 'ਚ 4 ਹੋਰ ਨੌਜਵਾਨ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

  • Agriculture laws
  • suicide
  • youth
  • tapa mandi
  • ਖੇਤੀ ਕਾਨੂੰਨਾਂ
  • ਖ਼ੁਦਕੁਸ਼ੀ
  • ਨੌਜਵਾਨ
  • ਤਪਾ ਮੰਡੀ

ਬਜਟ ਸੈਸ਼ਨ ਤੋਂ ਪਹਿਲਾਂ ਕੈਪਟਨ ਦੇ ਇਸ ਮੰਤਰੀ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • youth commits suicide  body recovered
    ਝੀਲ 'ਚ ਛਾਲ ਮਾਲ ਕੇ ਖ਼ੁਦਕੁਸ਼ੀ ਕਰਨ ਵਾਲੇ ਮੁੰਡੇ ਦੀ ਲਾਸ਼ ਹੋਈ ਬਰਾਮਦ
  • young man commits suicide by consuming poisonous medicine
    ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
  • major incident in chandigarh
    ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ ਨੂੰ ਦੂਰ ਤੱਕ ਘੜੀਸਿਆ
  • poppy cultivation  punjab police
    ਘਰ ਵਿਚ ਪੋਸਤ ਦੀ ਗੈਰਕਾਨੂੰਨੀ ਖੇਤੀ ਕਰਨ ਵਾਲਾ ਮੁਲਜ਼ਮ ਕਾਬੂ, 4 ਕਿਲੋ 678 ਗ੍ਰਾਮ ਪੋਸਤ ਬਰਾਮਦ
  • bjp s big announcement regarding randhawa suicide case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM ਮਾਨ 'ਤੇ ਕੱਸਿਆ ਤੰਜ (ਵੀਡੀਓ)
  • lok sabha  om birla  thanks  question  member of parliament
    ਬਿਰਲਾ ਨੇ ਮੈਂਬਰਾਂ ਨੂੰ ਕਿਹਾ- 'ਧੰਨਵਾਦ ਕਰਨ 'ਚ ਸਮਾਂ ਖਰਚ ਨਾ ਕਰੋ, ਸਿੱਧੇ ਸਵਾਲ ਪੁੱਛੋ'
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new decision for schools
      ਸਕੂਲਾਂ ਲਈ ਨਵਾਂ ਫ਼ੈਸਲਾ! ਹੁਣ 3rd ਤੋਂ 8th Class ਤਕ ਦੇ ਵਿਦਿਆਰਥੀਆਂ ਨੂੰ...
    • punjabi driver fined 1 million dollor
      ਪੰਜਾਬੀ ਡਰਾਈਵਰ ਨੂੰ 9 ਕਰੋੜ ਰੁਪਏ ਜ਼ੁਰਮਾਨਾ, ਅਮਰੀਕਾ 'ਚ 200 ਦੀ ਰਫ਼ਤਾਰ ਨਾਲ...
    • theft near police station
      Police Station ਨੇੜਿਓਂ ਲੱਖਾਂ ਰੁਪਏ ਦੀ ਚੋਰੀ! ਪੁਲਸ ਨੇ 3 ਘੰਟੇ 'ਚ ਕੀਤਾ 200...
    • son and mother attack on father with sharp weapons
      ਪੁੱਤ ਨੇ ਮਾਂ ਨਾਲ ਮਿਲ ਵੱਢ 'ਤਾ ਪਿਓ, ਰਾਤ ਭਰ ਵਿਹੜੇ 'ਚ ਪਿਆ ਤੜਫ਼ਦਾ ਰਿਹਾ ਤੇ...
    • restrictions in punjab  strict instructions
      ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
    • important news for liquor vendors excise department cuts license fees
      ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
    • shocking incident in punjab
      ਕਹਿਰ ਓ ਰੱਬਾ! ਵਿਆਹ ਤੋਂ ਥੋੜ੍ਹੀ ਦੇਰ ਬਾਅਦ ਹੀ ਪੈਟਰੋਲ ਪਾ ਕੇ ਸਾੜ'ਤੀ ਲਾੜੀ,...
    • video of grenade attack on amritsar police station surfaced
      ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ...
    • there was a commotion due to lack of water for three days
      ਤਿੰਨ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਚਿਆ ਹੜਕੰਪ
    • major disaster possible in punjab on april 3 and 4
      ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +