Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    3:36:48 PM

  • mother sold son  s one and a half lakh rupees to a junkyard

    ਮਾਂ ਨੇ ਪੁੱਤ ਦੇ ਡੇਢ ਲੱਖ ਰੁਪਏ ਕਬਾੜੀ ਨੂੰ ਵੇਚੇ,...

  • hs phoolka  joins bjp  punjab

    ਸਿਆਸਤ 'ਚ HS ਫੂਲਕਾ ਦੀ ਵਾਪਸੀ: ਭਾਜਪਾ 'ਚ ਹੋਏ...

  • scientists create first   atlas   of brain development

    ਕਮਾਲ ਦੀ ਖੋਜ! ਵਿਗਿਆਨੀਆਂ ਨੇ ਬਣਾਇਆ ਦਿਮਾਗੀ ਵਿਕਾਸ...

  • indian army in punajb

    ਭਾਰਤੀ ਫ਼ੌਜ ਨੇ ਸੀਲ ਕੀਤਾ ਪੰਜਾਬ ਦਾ ਇਹ ਇਲਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਸਨੇਟਾ (ਮੋਹਾਲੀ) ਵਿਖੇ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ

PUNJAB News Punjabi(ਪੰਜਾਬ)

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਸਨੇਟਾ (ਮੋਹਾਲੀ) ਵਿਖੇ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ

  • Edited By Shivani Bassan,
  • Updated: 17 Jan, 2025 05:45 PM
Mohali
agriculture minister foundation stone of new sub yard of grain market
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ)- ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਮੋਹਾਲੀ ਦੇ ਪਿੰਡ ਸਨੇਟਾ ਵਿਖੇ 5 ਏਕੜ ਰਕਬੇ ਵਿੱਚ ਬਣਨ ਵਾਲੀ ਦਾਣਾ ਮੰਡੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਮੰਡੀ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨੂੰ 6 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਨੀਂਹ ਪੱਥਰ ਰੱਖਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਖੁੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਮੰਡੀ ਦੀ ਉਸਾਰੀ ਨੂੰ ਪ੍ਰਵਾਨਗੀ ਦੇ ਕੇ ਇਲਾਕੇ ਦੇ 20 ਤੋਂ ਵਧੇਰੇ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਨੇਟਾ ਦੇ ਵਿੱਚ ਮੰਡੀ ਦਾ ਫੜ੍ਹ ਨਾ ਹੋਣ ਕਾਰਨ ਸੜਕਾਂ ਦੇ  ਕਿਨਾਰੇ ਫ਼ਸਲ ਵੇਚਣ ਲਈ ਢੇਰੀ ਕੀਤੀ ਜਾਂਦੀ ਸੀ। ਜਦੋਂ ਉਨ੍ਹਾਂ ਦੇ ਧਿਆਨ ਵਿੱਚ ਐੱਮ  ਐਲ ਏ ਕੁਲਵੰਤ ਸਿੰਘ ਵੱਲੋਂ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਵੱਲੋਂ ਤੁਰੰਤ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਸਨੇਟਾ ਦੀ ਮੰਡੀ ਬਣਾਉਣ ਚ ਆ ਰਹੀਆਂ ਸਾਰੀਆਂ ਅੜਚਣਾਂ ਨੂੰ ਦੂਰ ਕਰਦੇ ਹੋਏ ਇਸ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ। ਕੈਬਿਨਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੱਜ ਇਲਾਕੇ ਦੀ ਵੱਡੀ ਮੰਗ ਪੂਰੀ ਹੋਈ ਹੈ। ਉਨ੍ਹਾਂ ਸਾਲ 2011 ਚ ਸਨੇਟਾ ਪਿੰਡ ਦੀ ਪੰਚਾਇਤ ਦੀ ਜ਼ਮੀਨ ਕਲੈਕਟਰ ਰੇਟ ਤੇ ਦੇਣ ਲਈ ਦਿਖਾਈ ਫਰਾਖਦਿਲੀ ਲਈ ਪੰਚਾਇਤ ਨੂੰ ਵਧਾਈ ਦਿੱਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ

ਉਨ੍ਹਾਂ ਕਿਹਾ ਕਿ ਇਸ ਮੰਡੀ ਵਿੱਚ ਤਿੰਨ ਆਕਸ਼ਨ ਪਲੇਟਫਾਰਮ (ਬੋਲੀ ਲਾਉਣ ਵਾਲੇ ਉੱਚੇ ਸਥਾਨ), ਇੱਕ ਵੱਡਾ ਸ਼ੈੱਡ, 71 ਦੁਕਾਨਾਂ ਤੇ ਬੂਥ, ਪਾਣੀ ਦੀ ਟੈਂਕੀ ਅਤੇ ਡਿਸਪੋਜ਼ਲ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਮੰਡੀ ਲਈ 60000 ਕੁਇੰਟਲ ਝੋਨਾ ਅਤੇ 33000 ਕੁਇੰਟਲ ਕਣਕ ਦੀ ਆਮਦ ਦਰਜ ਕੀਤੀ ਜਾਂਦੀ ਸੀ, ਜੋ ਹੁਣ ਨਵੀਂ ਮੰਡੀ ਦੇ ਬਣਨ ਨਾਲ ਹੋਰ ਵਧੇਰੇ ਜਿਨਸ ਦੀ ਆਮਦ ਦੀ ਥਾਂ ਬਣੇਗੀ। ਉਨ੍ਹਾਂ ਕਿਹਾ ਕਿ ਇਹ ਮੰਡੀ ਸ਼ਹਿਰੀ ਇਲਾਕੇ ਨੂੰ ਸੀਜ਼ਨ ਦੇ ਦਿਨਾਂ ਵਿੱਚ ਆਉਂਦੀ ਟ੍ਰੈਫਿਕ ਦੀ ਮੁਸ਼ਕਿਲ ਤੋਂ ਵੀ ਵੱਡੀ ਰਾਹਤ ਦੇਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੰਗੇ ਬੀਜਾਂ, ਮਿਆਰੀ ਖਾਦਾਂ ਦੀ ਉਪਲਬਧਤਾ ਨੂੰ ਇਮਾਨਦਾਰੀ ਨਾਲ ਯਕੀਨੀ ਬਣਾ ਰਹੇ ਹਾਂ। ਕੇਂਦਰ ਦੀ ਨਵੀਂ ਮੰਡੀਕਰਨ ਨੀਤੀ ਨਾਲ ਅਸਹਿਮਤੀ ਪ੍ਰਗਟਾਉਂਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੱਕ ਬਜ਼ਾਰ ਚ ਅਨਾਜ ਦੇ ਭਾਅ ਵਧਣ ਤੱਕ ਫ਼ਸਲ ਘਰ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ 1800 ਤੋਂ ਵਧੇਰੇ ਪੰਜਾਬ ਵਿੱਚ ਮੰਡੀਆਂ/ਖਰੀਦ ਕੇਂਦਰ ਹਨ, ਜੋ ਇਸ ਨਵੀਂ ਪ੍ਰਣਾਲੀ ਨਾਲ ਨਹੀਂ ਚੱਲ ਸਕਦੇ, ਇਸ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਇਸ ਨਵੀਂ ਮੰਡੀਕਰਣ ਨੀਤੀ ਨਾਲ ਸਹਿਮਤ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਟਕਰਾਅ ਚ ਨਾ ਪੈ ਕੇ, ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਭੁੱਖ ਹੜਤਾਲ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਜਿਹੇ ਕਿਸਾਨ ਨੇਤਾਵਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ, ਕਿਸਾਨਾਂ ਦੀਆ ਮੰਗਾਂ ਵੱਲ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਸਨੇਟਾ ਦੀ ਮੰਡੀ ਦੀ ਸਥਾਪਤੀ ਇਲਾਕੇ ਦੀ ਵੱਡੀ ਮੁਸ਼ਕਿਲ ਅਤੇ ਚਣੌਤੀ ਬਣੀ ਹੋਈ ਸੀ, ਜੋ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਇਸ ਦੀ ਉਸਾਰੀ ਦੀ ਸ਼ੁਰੂਆਤ ਕਰਕੇ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਨੇ ਹੁਣ ਮੰਡੀ ਤੋਂ ਬਾਅਦ ਸਨੇਟਾ ਦੇ ਹਸਪਤਾਲ ਦੀ ਨਵੀਂ ਬਣੀ ਇਮਾਰਤ ਨੂੰ ਜਲਦ ਚਲਾਏ ਜਾਣ ਦੀ ਮੰਗ ਵੀ ਰੱਖੀ, ਜਿਸ ਨੂੰ ਖੇਤੀਬਾੜੀ ਮੰਤਰੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਕੋਲ ਪਹੁੰਚਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਖੁਦ ਪੀ ਐੱਚ ਸੀ ਦੀ ਇਮਾਰਤ ਦਾ ਜਾਇਜ਼ਾ ਵੀ ਲਿਆ।

ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ

ਆਪ ਪੰਜਾਬ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇਸ ਮੌਕੇ ਆਪਣੇ ਸੰਖੇਪ ਸੰਬੋਧਨ ਵਿੱਚ ਆਖਿਆ ਕਿ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੇਂਦਰ ਵੱਲੋਂ ਸੁਝਾਏ ਖੇਤੀ ਮੰਡੀਆਂ ਦੇ ਨਵੇਂ ਖਰੜੇ ਨੂੰ ਪੰਜਾਬ ਵੱਲੋਂ ਲਾਗੂ ਕਰਨ ਤੋਂ ਇੰਨਕਾਰ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ, ਏ ਡੀ ਸੀ (ਡੀ) ਸੋਨਮ ਚੌਧਰੀ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਦੀਪਾਂਕਰ ਗਰਗ, ਆਪ ਪੰਜਾਬ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਮੰਡੀ ਬੋਰਡ ਦੇ ਇੰਜੀਨੀਅਰ ਇਨ ਚੀਫ਼ ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨੀਅਰ ਮੰਡੀ ਬੋਰਡ ਗੁਰਿੰਦਰ ਸਿੰਘ ਚੀਮਾ, ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਸਿੰਘ, ਜੀ ਐਮ ਮੰਡੀ ਬੋਰਡ ਮਨਜੀਤ ਸਿੰਘ ਸੰਧੂ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ, ਖੇਤੀਬਾੜੀ  ਮੰਤਰੀ ਦੇ ਪੀ ਏ ਸੁਰਿੰਦਰ ਸਿੰਘ ਅਤੇ ਸਰਪੰਚ ਗੁਰਦੇਵ ਸਿੰਘ, ਸਾਬਕਾ ਸਰਪੰਚ ਭਗਤ ਰਾਮ ਤੇ ਸੰਜੀਵ ਕੁਮਾਰ ਅਤੇ ਸਮੂਹ ਪੰਚਾਇਤ ਸਨੇਟਾ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Agriculture Minister Khudiyan
  • foundation stone
  • grain market
  • Saneta Mohali
  • ਖੇਤੀਬਾੜੀ ਮੰਤਰੀ ਖੁੱਡੀਆਂ
  • ਨੀਂਹ ਪੱਥਰ
  • ਅਨਾਜ ਮੰਡੀ
  • ਸਨੇਟਾ ਮੋਹਾਲੀ

ਭੋਗ 'ਤੇ ਵੰਡੇ ਜਲੇਬੀਆਂ-ਪਕੌੜੇ ਤਾਂ ਦੇਣਾ ਪੈਣਾ ਮੋਟਾ ਜੁਰਮਾਨਾ

NEXT STORY

Stories You May Like

  • himachal pradesh  mukesh agnihotri  development project  foundation stone
    ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
  • agriculture minister  shivraj chauhan  lok sabha  farmer income
    ਖੇਤੀਬਾੜੀ ਮੰਤਰੀ ਦਾ ਲੋਕ ਸਭਾ 'ਚ ਦਾਅਵਾ: 'ਕਿਸਾਨਾਂ ਦੀ ਆਮਦਨ ਸਿਰਫ਼ ਦੁੱਗਣੀ ਨਹੀਂ, 8 ਗੁਣਾ ਤੱਕ ਵਧੀ'
  • special meeting of aarthiyas at kukar wala grain market
    ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ ਮੰਡੀਆਂ ਬੰਦ ਰੱਖਣ ਦਾ ਐਲਾਨ
  • painful death of punjab police sub inspector
    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ
  • new district presidents of sc wing thank gulzar singh ranike
    SC ਵਿੰਗ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਗੁਲਜ਼ਾਰ ਰਾਣੀਕੇ ਦਾ ਧੰਨਵਾਦ
  • rss organizes special public meeting in batala
    ਬਟਾਲਾ ਵਿਖੇ RSS ਵੱਲੋਂ ਵਿਸ਼ੇਸ਼ ਜਨ ਗੋਸ਼ਠੀ ਦਾ ਆਯੋਜਨ
  • vande bharat express train  stone  rpf  youth  arrested
    ਵੰਦੇ ਭਾਰਤ ਐਕਸਪ੍ਰੈੱਸ ਟਰੇਨ 'ਤੇ ਪੱਥਰ ਸੁੱਟਣ ਦੇ ਦੋਸ਼ 'ਚ ਇਕ ਨੌਜਵਾਨ ਗ੍ਰਿਫ਼ਤਾਰ
  • fifa begins new trials of offside rule
    ਫੀਫਾ ਵੱਲੋਂ ਆਫਸਾਈਡ ਨਿਯਮ ਦੇ ਨਵੇਂ ਟ੍ਰਾਇਲ ਸ਼ੁਰੂ
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
Trending
Ek Nazar
airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • police arrest youth who was roaming around with stolen activewear
      ਚੋਰੀ ਦੀ ਐਕਟਿਵਾ ਲੈ ਕੇ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • attari border retreat ceremony schedule changed
      ਅਟਾਰੀ ਬਾਰਡਰ 'ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • firing in ludhiana
      ਲੁਧਿਆਣਾ ਦੇ ਪਿੰਡ ਖੇੜਾ ਵਿਚ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ
    • government holiday declared punjab on friday schools and colleges closed
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
    • dr  ambedkar  statue vandalism
      ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ, ਪੰਜਾਬ 'ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ...
    • dm randhawa incident
      ਵੱਡੀ ਖ਼ਬਰ: DM ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਸ ਹਿਰਾਸਤ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
    • ppsc  pcs  main exam
      ਪੀ. ਪੀ. ਐੱਸ. ਸੀ. ਵੱਲੋਂ ਪੀ. ਸੀ. ਐੱਸ. ਦੀ ਮੇਨ ਪ੍ਰੀਖਿਆ ਲਈ ਪੂਰੀ ਤਿਆਰੀ, 12...
    • the convict spent 32 years in jail without an appeal
      ਬਿਨਾਂ ਅਪੀਲ ਦੇ 32 ਸਾਲ ਜੇਲ੍ਹ 'ਚ ਰਿਹਾ ਦੋਸ਼ੀ, ਹਾਈਕੋਰਟ ਨੇ ਲਾਈ ਸਖ਼ਤ ਫਟਕਾਰ
    • thunderstorm alert for 11 states including punjab in the next 12 hours
      ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +