Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    1:30:26 PM

  • large scale transfers of patwaris in punjab

    ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

  • 200 tippers of sand are being removed from the river daily

    ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ...

  • sukhpal singh khaira statement

    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ...

  • negative impact on the health of students

    ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀਬਾੜੀ ਮੰਤਰੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

PUNJAB News Punjabi(ਪੰਜਾਬ)

ਖੇਤੀਬਾੜੀ ਮੰਤਰੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

  • Updated: 19 Apr, 2023 10:14 PM
Chandigarh
agriculture minister meeting with farmer representatives
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ : ਮੇਟਾ 'ਚ ਫਿਰ ਛਾਂਟੀ! ਜਾਣੋ ਸੋਸ਼ਲ ਮੀਡੀਆ ਕੰਪਨੀ ਕਿਨ੍ਹਾਂ ਕਰਮਚਾਰੀਆਂ ਨੂੰ ਕੱਢਣ ਦੀ ਕਰ ਰਹੀ ਹੈ ਤਿਆਰੀ

ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਖਿਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐੱਸ.ਐੱਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਚੱਲਦੀ ਰਹੇ।

ਇਹ ਵੀ ਪੜ੍ਹੋ : ਮਾਮਲਾ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾ, ਸ਼ਰਧਾਲੂ ਕੁੜੀ ਨੇ ਮੁਆਫ਼ੀ ਮੰਗਦਿਆਂ ਕਹੀ ਇਹ ਗੱਲ

ਖੇਤੀ ਮੰਤਰੀ ਨੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ ਬਾਰੇ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਲਿਖਿਆ ਹੋਇਆ ਹੈ ਅਤੇ ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੈਂਡ ਮਾਰਟਗੇਜ ਬੈਂਕ ਵੱਲੋਂ ਜਾਰੀ ਵਾਰੰਟਾਂ ‘ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਜਲਦ ਨਵੀਂ ਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਇਸ ਸਾਬਕਾ ਡਿਪਟੀ ਡਾਇਰੈਕਟਰ ਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਕੇਸ ਦਰਜ

ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਰਹਿੰਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸਾਡੇ ਕੋਲ ਕੋਈ ਕੇਸ ਪੈਂਡਿੰਗ ਨਹੀਂ ਹੈ, ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਉਨ੍ਹਾਂ ਦੀ ਸੂਚੀ ਬਣਾ ਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਮੁਆਵਜ਼ਾ ਦਿਵਾਇਆ ਜਾ ਸਕੇ। ਮੀਟਿੰਗ 'ਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਤੇ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਖੇਤੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Agriculture Minister
  • Punjab
  • Kuldeep Singh Dhaliwal
  • United Kisan Morcha
  • Meeting
  • ਖੇਤੀਬਾੜੀ ਮੰਤਰੀ
  • ਪੰਜਾਬ
  • ਕੁਲਦੀਪ ਸਿੰਘ ਧਾਲੀਵਾਲ
  • ਸੰਯੁਕਤ ਕਿਸਾਨ ਮੋਰਚਾ
  • ਮੀਟਿੰਗ

ਵਿਜੀਲੈਂਸ ਸਾਹਮਣੇ ਚੌਥੀ ਵਾਰ ਪੇਸ਼ ਹੋਏ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ, 6 ਘੰਟਿਆਂ ਤਕ ਚੱਲੀ ਪੁੱਛਗਿੱਛ

NEXT STORY

Stories You May Like

  • jagdeep nakkai pm modi
    ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਜਗਦੀਪ ਨੱਕਈ, ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ
  • external affairs minister  s jaishankar  america  travel
    ਵਿਦੇਸ਼ ਮੰਤਰੀ ਅੱਜ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ 'ਤੇ; ਕਈ ਮਹੱਤਵਪੂਰਨ ਮੁੱਦਿਆਂ 'ਤੇ ਹੋਵੇਗੀ ਚਰਚਾ
  • joint meeting by the old scale old pension and allowance restoration front
    ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਸਾਂਝੀ ਮੀਟਿੰਗ
  • akali dal meeting today
    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
  • no compromise on agriculture and dairy sector
    ਖੇਤੀਬਾੜੀ ਤੇ ਡੇਅਰੀ ਸੈਕਟਰ 'ਤੇ ਕੋਈ ਸਮਝੌਤਾ ਨਹੀਂ, ਕਿਸਾਨ ਹਿੱਤ ਪੂਰੀ ਤਰ੍ਹਾਂ ਸੁਰੱਖਿਅਤ: ਸ਼ਿਵਰਾਜ ਚੌਹਾਨ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ
  • agriculture department director on sit in protest outside dc office
    ਖੇਤੀਬਾੜੀ ਵਿਭਾਗ ਦੇ ਡਾਇਰੈਕਟਰ DC ਦਫ਼ਤਰ ਬਾਹਰ ਬੈਠੇ ਧਰਨੇ 'ਤੇ, ਪੜ੍ਹੋ ਪੂਰਾ ਮਾਮਲਾ
  • state leadership partap singh bajwa
    ਸੂਬਾ ਲੀਡਰਸ਼ਿਪ ਨਾਟਕਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬੀਆਂ ਦੇ ਅਸਲ ਮੁੱਦਿਆਂ ਦਾ ਹੱਲ ਕਰੇ: ਬਾਜਵਾ
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM...
  • employees protest on outside a pnb bank jalandhar
    ਜਲੰਧਰ ਵਿਖੇ ਕੰਪਨੀ ਬਾਗ ਚੌਂਕ ਨੇੜੇ PNB ਬੈਂਕ ਦੇ ਬਾਹਰ ਕਰਮਚਾਰੀਆਂ ਨੇ ਦਿੱਤਾ...
  • this highway in punjab has become a traffic jam
    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ...
  • bharat bandh punjab
    ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ
  • captain amarinder singh  s son raninder singh to appear before ed today
    ਅੱਜ ED ਅੱਗੇ ਪੇਸ਼ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
  • mother of twin daughters harassed for dowry  demands rs 50 lakh
    ਲਾਲਚੀ ਸਹੁਰਿਆਂ ਦਾ ਸ਼ਰਮਨਾਕ ਕਾਰਾ! ਜੁੜਵਾ ਧੀਆਂ ਦੀ ਮਾਂ ਨੂੰ 50 ਲੱਖ ਲਈ ਕੀਤਾ...
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ...
Trending
Ek Nazar
if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • employees protest on outside a pnb bank jalandhar
      ਜਲੰਧਰ ਵਿਖੇ ਕੰਪਨੀ ਬਾਗ ਚੌਂਕ ਨੇੜੇ PNB ਬੈਂਕ ਦੇ ਬਾਹਰ ਕਰਮਚਾਰੀਆਂ ਨੇ ਦਿੱਤਾ...
    • worrying news for punjab farmers
      ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰੀ ਖ਼ਬਰ! ਰਾਸ਼ਟਰੀ ਔਸਤ ਨਾਲੋਂ ਕਈ ਗੁਣਾ ਵੱਧ ਹੈ...
    • rubicon r15 collided in ludhiana
      Rubicon ਅਤੇ R-15 ਦੀ ਭਿਆਨਕ ਟੱਕਰ! ਦੋਸਤਾਂ ਨਾਲ ਪੂੜੀਆਂ ਖਾਣ ਚੱਲੇ ਮੁੰਡੇ ਦੀ...
    • this highway in punjab has become a traffic jam
      ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ
    • big revelation in lucky oberoi murder case who was shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ...
    • bharat bandh punjab
      ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ
    • cia police officer sentenced to life imprisonment in rape case
      ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ CIA ਥਾਣੇਦਾਰ ਨੂੰ ਉਮਰ ਕੈਦ ਦੀ ਸਜ਼ਾ
    • big news for gun owners licenses revoked
      ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ 'ਚ...
    • numbers and categories of 10 trains will change from april 13
      13 ਅਪ੍ਰੈਲ ਤੋਂ ਬਦਲ ਜਾਣਗੇ 10 ਰੇਲਗੱਡੀਆਂ ਦੇ ਨੰਬਰ ਅਤੇ ਸ਼੍ਰੇਣੀਆਂ
    • new orders regarding licence application in punjab
      ਪੰਜਾਬ 'ਚ 8 ਹਜ਼ਾਰ ਲਾਇਸੈਂਸ ਹੋਣਗੇ ਰੱਦ! ਨਵਾਂ ਅਸਲਾ ਲਾਈਸੈਂਸ ਬਣਵਾਉਣਾ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +