Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:20:22 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਸੜਕਾਂ 'ਤੇ ਉਤਰੇ ਕਿਸਾਨ

PUNJAB News Punjabi(ਪੰਜਾਬ)

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਸੜਕਾਂ 'ਤੇ ਉਤਰੇ ਕਿਸਾਨ

  • Edited By Shivani Attri,
  • Updated: 14 Sep, 2020 05:45 PM
Hoshiarpur
agriculture ordinance central government farmers protest
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਫੁਟ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਅੱਜ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਬਿਆਸ ਦਰਿਆ ਪੁਲ ਨੇੜੇ ਧਰਨਾ ਲਾ ਕੇ ਰੋਡ ਜਾਮ ਕੀਤਾ ਗਿਆ। ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹਮਾਇਤ 'ਚ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਤਿੰਨ ਅਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਇਹ ਧਰਨਾ ਦਿੰਦੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਜਲੰਧਰ: ਸਹੁਰੇ ਦਾ ਕਤਲ ਕਰਨ ਵਾਲਾ ਜਵਾਈ ਗ੍ਰਿਫ਼ਤਾਰ, ਬੇਦਰਦ ਮੌਤ ਦੇਣ ਲਈ ਖੁਦ ਤਿਆਰ ਕੀਤਾ ਸੀ ਚਾਕੂ

PunjabKesari

ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੋਤਾਲਾ , ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਗੁਰਪ੍ਰੀਤ ਸਿੰਘ ਖਾਨਪੁਰ, ਰਣਜੀਤ ਸਿੰਘ ਕਲੇਰ, ਰਣਬੀਰ ਸਿੰਘ ਅਤੇ ਗੁਰਪ੍ਰਤਾਪ ਸਿੰਘ  ਦੀ ਅਗਵਾਈ ਵਿੱਚ ਸ਼ੁਰੂ ਹੋਰ ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ।
ਇਹ ਵੀ ਪੜ੍ਹੋ: ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

PunjabKesari

ਇਸ ਮੌਕੇ ਸੂਬਾ ਮੀਤ ਪ੍ਰਧਾਨ  ਸਵਿੰਦਰ ਸਿੰਘ ਚੋਤਾਲਾ, ਕੁਲਬੀਰ ਸਿੰਘ ਕਾਹਲੋਂ, ਸਵਿੰਦਰ ਸਿੰਘ ਰੂਪੋਵਾਲੀ, ਬਖਸ਼ੀਸ਼ ਸਿੰਘ ਮੁਲਤਾਨੀ, ਸੋਹਣ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਵਾਪਸ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਸ ਪਾਰਲੀਮੈਂਟ ਸੈਸ਼ਨ 'ਚ ਇਹ ਬਿੱਲ ਰੱਦ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਸੋਧ ਬਿੱਲ ਵਾਪਸ ਲੈਣ, ਗੰਨੇ ਦਾ ਬਕਾਇਆ 681 ਕਰੋੜ ਵਿਆਸ ਸਮੇਤ ਵਾਪਸ ਕਰਨ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਆਦਿ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਧਰ ਟਾਂਡਾ ਪੁਲਸ ਨੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਦੀ ਟੀਮ ਨੇ ਟ੍ਰੈਫਿਕ ਨੂੰ ਰੜਾ ਮੋੜ ਤੋਂ ਡਾਈਵਰਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਵਿਧਵਾ ਨੂੰ ਪ੍ਰੇਮ ਜਾਲ 'ਚ ਫਸਾ ਦਿੱਤਾ ਵਿਆਹ ਦਾ ਝਾਂਸਾ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

PunjabKesari
ਵੱਡੀ ਗਿਣਤੀ 'ਚ ਕਿਸਾਨਾਂ ਦੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀਆਂ ਵੀ ਧੱਜੀਆਂ ਉੱਡਦੀਆਂ ਨਜ਼ਰ ਆਈਆਂ। ਇਸ ਮੌਕੇ ਕਿਸਾਨਾਂ ਵੱਲੋਂ ਨਾ ਤਾਂ ਮੂੰਹ 'ਤੇ ਮਾਸਕ ਪਾਏ ਗਏ ਸਨ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ। ਇਸ ਮੌਕੇ ਕਸ਼ਮੀਰ ਸਿੰਘ, ਅਸ਼ੋਕ ਵਰਧਨ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ, ਦਲੇਰ ਸਿੰਘ, ਗੁਰਵਿੰਦਰ ਬਾਜਵਾ, ਜਗਮੋਹਨ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਟਾਂਡਾ, ਪਰਮਿੰਦਰ ਸਿੰਘ ਆਦਿ ਮੌਜੂਦ ਸਨ।​​​​​​​​​​​​​​

  • Agriculture Ordinance
  • Central Government
  • Farmers protest
  • ਖੇਤੀ ਆਰਡੀਨੈਂਸ
  • ਕੇਂਦਰ ਸਰਕਾਰ
  • ਕਿਸਾਨ
  • ਧਰਨਾ

ਨੌਕਰੀ ਲੱਭ ਰਹੇ ਮੁੰਡੇ ਨੂੰ ਬੋਲੀ ਕੁੜੀ, 'ਤੇਰੇ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦੀ ਹਾਂ', ਫਿਰ ਇੰਝ ਖੇਡੀ ਖੇਡ

NEXT STORY

Stories You May Like

  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • salman khan  s anger flared up over lathicharge on students
    'ਸਾਡੇ ਦੇਸ਼ ਦੇ ਬੱਚੇ ਬਿਹਤਰ...' ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਸਲਮਾਨ ਦਾ ਫੁੱਟਿਆ ਗੁੱਸਾ, ਕਹੀ ਇਹ ਵੱਡੀ...
  • youth anger flares up again on the streets of nepal
    ਨੇਪਾਲ ਦੀਆਂ ਸੜਕਾਂ 'ਤੇ ਮੁੜ ਭੜਕਿਆ ਨੌਜਵਾਨਾਂ ਦਾ ਗੁੱਸਾ ; PM ਅਸਤੀਫੇ ਦੀ ਕਰ ਰਹੇ ਮੰਗ
  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • central government  bjp leader  harjit grewal
    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +