Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    10:14:09 PM

  • where did the first guarantee of justice for sacrilege go    khaira

    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? :...

  • transfers of tehsildars and naib tehsildars see the complete list

    ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,...

  • train passengers pay attention

    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ...

  • airline to levy fuel surcharge from march 14

    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਖੇਤੀ ਆਰਡੀਨੈਂਸਾਂ ਦੇ ਹੱਕ ’ਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸਣ’

PUNJAB News Punjabi(ਪੰਜਾਬ)

‘ਖੇਤੀ ਆਰਡੀਨੈਂਸਾਂ ਦੇ ਹੱਕ ’ਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸਣ’

  • Edited By Rajwinder Kaur,
  • Updated: 06 Sep, 2020 02:44 PM
Jalandhar
agriculture ordinances  parkash singh badal  compulsion
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)- ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਿਵਾਰ ਦੇ ਮੁਖੀ ਵਲੋਂ ਖੇਤੀ ਆਰਡੀਨੈਸਾਂ ਦੇ ਹੱਕ ਵਿਚ ਦਿੱਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ਨੰਗਾ ਕਰ ਦਿੱਤਾ। ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ’ਤੇ ਪ੍ਰਤੀਕਿਰਿਆਂ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕਿਸ ਮਜਬੂਰੀ ਹੇਠ ਉਨ੍ਹਾਂ ਨੇ ਕਿਸਾਨੀ ਦਾ ਗਲਾ ਘੋਟਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਹੈ।

ਵਿਆਹ ਤੋਂ ਬਾਅਦ ਸਹੁਰੇ ਘਰ ਰਾਜ ਕਰਦੀਆਂ ਹਨ ਇਹ ਕੁੜੀਆਂ, ਨਹੀਂ ਹੁੰਦੀ ਕਿਸੇ ਚੀਜ਼ ਦੀ ਕਮੀ

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿਚ 5 ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਅਰੁਨਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਅਤੇ 6 ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰੀਤਮ ਸਿੰਘ ਕੋਟਭਾਈ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ ਤੇ ਕੁਲਦੀਪ ਸਿੰਘ ਵੈਦ ਮੌਜੂਦ ਸਨ। ਜਿਸ ’ਚ ਉਨ੍ਹਾਂ ਕਿਹਾ ਕਿ 60 ਸਾਲ ਦੀ ਰਾਜਨੀਤੀ ਵਿਚ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੀ ਨੂੰਹ ਦੀ ਕੇਂਦਰੀ ਮੰਤਰੀ ਦੀ ਕੁਰਸੀ ਖਾਤਰ ਕਿਸਾਨਾਂ ਦਾ ਗਲਾ ਘੋਟਣ ਵਾਲੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ਾਸ ਖ਼ਬਰ

ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਦੀ ਹਮਾਇਤ ਕਰਨ ਵੇਲੇ ਬਜ਼ੁਰਗ ਅਕਾਲੀ ਆਗੂ ਨੂੰ ਆਪਣੀ ਮਜਬੂਰੀ ਵੀ ਦੱਸ ਦੇਣੀ ਚਾਹੀਦੀ ਸੀ। ਪ੍ਰਕਾਸ਼ ਸਿੰਘ ਬਾਦਲ ਸਾਡੀ ਸਰਕਾਰ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਬਾਦਲ ਪਰਿਵਾਰ ਆਪਣੀ ਕੁਰਸੀ ਖਾਤਰ ਕਿਸਾਨਾਂ ਨਾਲ ਧਰੋਹ ਕਮਾ ਰਿਹਾ ਹੈ।

ਪੈਸੇ ਦੇ ਮਾਮਲੇ ’ਚ ‘ਕੰਜੂਸ’ ਹੋਣ ਦੇ ਨਾਲ-ਨਾਲ ‘ਗੁੱਸੇ’ ਵਾਲੇ ਹੁੰਦੇ ਹਨ ਇਸ ਅੱਖਰ ਦੇ ਲੋਕ

ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸੇਧਣ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਨੂੰ ਆਪਣੀ ਪੀੜੀ ਹੇਠਾ ਸੋਟਾ ਫੇਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਵੱਡੇ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ। ਹੋਰ ਤਾਂ ਹੋਰ ਬੇਅਦਬੀ ਕਾਰਨ ਵਲੂੰਧਰੇ ਹੋਏ ਹਿਰਦੇ ਨਾਲ ਸ਼ਾਂਤਮਈ ਗੁਰੂ ਦਾ ਜਾਪ ਕਰ ਰਹੀ ਸਿੱਖ ਕੌਮ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਧਰਮ ਦੀ ਅਲੰਬਰਦਾਰ ਬਣੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਫੁੱਲਿਆ ਜਿਸ ਦੇ ਕੰਢੇ ਸਾਡੀ ਸਰਕਾਰ ਨੂੰ ਚੁਗਣੇ ਪਏ।

ਸਾਵਧਾਨ! ਕਿਤੇ ਤੁਹਾਡੇ ਸੈਨੇਟਾਈਜ਼ਰ ''ਚ ਤਾਂ ਨਹੀਂ ਹੈ ‘ਜ਼ਹਿਰੀਲਾ ਪਦਾਰਥ’

ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਸਾਬਕਾ ਅਕਾਲੀ ਮੁੱਖ ਮੰਤਰੀ ਵਲੋਂ ਆਪਣੀ ਪਾਰਟੀ ਨੂੰ ਸਿਆਸੀ ਨਕਸ਼ੇ ’ਤੇ ਉਭਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਮੱਗਰਮੱਛ ਦੇ ਹੰਝੂਆਂ ਸਮਾਨ ਹਨ, ਜਿਨ੍ਹਾਂ ’ਤੇ ਸੂਬੇ ਦੇ ਲੋਕ ਹੁਣ ਭੋਰਾ ਵੀ ਝਕੀਨ ਨਹੀਂ ਕਰਨਗੇ। ਅਕਾਲੀ ਦਲ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਇਸੇ ਪਾਰਟੀ ਦੇ ਕਬਜ਼ੇ ਵਾਲੀ ਸ਼੍ਰੋਮਣੀ ਕਮੇਟੀ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦਾ ਗਾਇਬ ਹੋਣਾ ਵੀ ਇਸ ਪਾਰਟੀ ਦੇ ਮੱਥੇ ’ਤੇ ਇਕ ਹੋਰ ਕਲੰਕ ਹੈ।

ਬਿਊਟੀ ਟਿਪਸ: ਇਨ੍ਹਾਂ ਚੀਜ਼ਾਂ ਦੀ ਵਰਤੋਂ ਨਾਲ ਚਿਹਰੇ 'ਤੇ ਆਉਂਦਾ ਹੈ ਕੁਦਰਤੀ ਨਿਖਾਰ

  • Agriculture Ordinances
  • Parkash Singh Badal
  • Compulsion
  • ਖੇਤੀ ਆਰਡੀਨੈਂਸਾਂ
  • ਪ੍ਰਕਾਸ਼ ਸਿੰਘ ਬਾਦਲ
  • ਮਜਬੂਰੀ

ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਲ ਤਖ਼ਤ ਨੂੰ ਢਾਹ ਲਾਉਣ ਵਾਲੀ ਕਦੇ ਸਫ਼ਲ ਨਹੀਂ ਹੋਣਗੇ : ਢਿੱਲੋਂ

NEXT STORY

Stories You May Like

  • cm should tell even one it project that he has brought to punjab  sukhbir badal
    CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • jathedar giani kuldeep singh gargaj statement
    SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • sukhbir badal s big statement on america iran war
    ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ! ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਇਹ ਮੰਗ
  • candidate mla goldy a supporter
    ਉਮੀਦਵਾਰ ਚਰਨਜੀਤ ਦੇ ਹੱਕ ਪਿੰਡ ਪ੍ਰਭਾਤ ਸਿੰਘ ਵਾਲਾ ਦੇ ਸਮਰਥਕ ਵਿਧਾਇਕ ਗੋਲਡੀ ਨੂੰ ਹੋ ਗਏ ਸਿੱਧੇ
  • shiromani akali dal rally punjab bachao rally in rampura phul
    ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ ਸਿੰਘ ਬਾਦਲ
  • punjab lags behind in providing hepatitis b protection to high risk newborns
    ਪੰਜਾਬ ਹਾਈ-ਰਿਸਕ ਵਾਲੇ ਨਵਜੰਮੇ ਬੱਚਿਆਂ ਨੂੰ ਹੈਪੇਟਾਈਟਿਸ ਬੀ ਸੁਰੱਖਿਆ ਦੇਣ 'ਚ ਪਿੱਛੇ
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major hungama at jalandhar cantt railway station
      Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
    • aam aadmi party aap leader s resignation
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ'...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
    • partap singh bajwa statement
      ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • sukhpal singh khaira statement
      ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
    • kuldeep singh gargaj big statement
      ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ:...
    • cloud partical fraud case
      ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +