Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    6:57:50 PM

  • luxury watch fails chandigarh consumer panel orders rs 1 26 lakh refund

    1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ’ਤੇ ਕੀਤੇ ਜਾਣਗੇ : ਅਮਨ ਅਰੋੜਾ

PUNJAB News Punjabi(ਪੰਜਾਬ)

ਪੰਜਾਬ ’ਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ’ਤੇ ਕੀਤੇ ਜਾਣਗੇ : ਅਮਨ ਅਰੋੜਾ

  • Edited By Anuradha,
  • Updated: 20 Dec, 2023 07:02 PM
Chandigarh
agriculture tube wells in punjab will be done on solar energy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ’ਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ’ਤੇ ਕਰੇਗੀ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ’ਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ. ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ. ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਘਟੇਗੀ ਸਕੂਲੀ ਪੜ੍ਹਾਈ ਅਧੂਰੀ ਛੱਡਣ ਵਾਲੇ ਬੱਚਿਆਂ ਦੀ ਗਿਣਤੀ

ਇਸ ਮੌਕੇ ਉਨ੍ਹਾਂ ਨੇ ਸੀ. ਬੀ. ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ ਸੋਲਰ ਪੀ. ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ’ਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ. ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਇਸ ਮੀਟਿੰਗ ’ਚ ਡਾਇਰੈਕਟਰ ਪੇਡਾ ਐੱਮ. ਪੀ. ਸਿੰਘ, ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਅਤੇ ਰੇਹੜੀ-ਫੜ੍ਹੀ ਲਾਉਣ ਵਾਲਿਆਂ ’ਤੇ ਪੁਲਸ ਕਮਿਸ਼ਨਰ ਵਲੋਂ ਲਿਆ ਸਖ਼ਤ ਐਕਸ਼ਨ 

 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab
  • Agriculture Tubewell
  • Energy
  • Aman Arora
  • Bhagwant Mann
  • ਪੰਜਾਬ
  • ਖੇਤੀ ਟਿਊਬਵੈੱਲ
  • ਊਰਜਾ
  • ਅਮਨ ਅਰੋੜਾ
  • ਭਗਵੰਤ ਮਾਨ

ਵਪਾਰਕ ਅਦਾਰਿਆਂ ਨੂੰ ਨਵੇਂ ਉਦਯੋਗ ਸਥਾਪਤ ਕਰਨ ਲਈ 4.91 ਕਰੋੜ ਰੁਪਏ ਦੀਆਂ ਰਿਆਇਤਾਂ ਨੂੰ ਮਨਜ਼ੂਰੀ

NEXT STORY

Stories You May Like

  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • ed raids more than 20 locations  bundles of notes found  coal mafia
    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • punjab vidhan sabha
    ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪੇਸ਼
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • machhiwara city  canal water  drinking water
      ਮਾਛੀਵਾੜਾ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ
    • amritsar police alert before august 15
      15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • raja warring condemns attack on sukhbir badal
      ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਜਾਣੋ ਕੀ ਬੋਲੇ
    • kewal singh dhillon strongly condemns attack on sukhbir badal
      ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
    • high level inquiry into attack on sukhbir badal daljit cheema
      ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • husband commits suicide  upset over wife  s illicit affair
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +