Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:17:19 AM

  • man collides with plane

    ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ...

  • uae deportations

    ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ !...

  • sanjeev arora on 7 day remand

    7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ...

  • wave of mourning in the political world

    ਸਿਆਸੀ ਜਗਤ 'ਚ ਸੋਗ ਦੀ ਲਹਿਰ ; ਕਰਨਾਟਕ ਦੇ ਕੈਬਨਿਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • AGTF ਨੂੰ ਮਿਲੀ ਵੱਡੀ ਸਫ਼ਲਤਾ, ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

AGTF ਨੂੰ ਮਿਲੀ ਵੱਡੀ ਸਫ਼ਲਤਾ, ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

  • Updated: 03 Dec, 2022 09:21 PM
Chandigarh
agtf main shooter of bhupi rana gang arrested with weapons
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਸ਼ਨੀਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇਕ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ’ਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲਸ ਨੇ ਦੋਸ਼ੀ ਕੋਲੋਂ .32 ਬੋਰ ਦਾ ਇਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਕਾਰਵਾਈ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਅਮਲ ’ਚ ਲਿਆਂਦੀ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਏ.ਜੀ.ਟੀ.ਐੱਫ. ਨੇ ਜ਼ਿਲ੍ਹਾ ਪੁਲਸ ਐੱਸ. ਏ. ਐੱਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਜੌਰਡਨ ਤੋਂ ਆਈ ਮੰਦਭਾਗੀ ਖ਼ਬਰ, 45 ਸਾਲਾ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ’ਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ’ਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਜਵਾਬੀ ਗੋਲੀਬਾਰੀ ’ਚ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ ਇਸ ਪੁਲਸ ਕਾਰਵਾਈ ’ਚ ਪੰਜਾਬ ਪੁਲਸ ਦੇ ਦੋ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ। ਉਸ ਨੂੰ ਥਾਣਾ ਜ਼ੀਰਕਪੁਰ ਵਿਖੇ ਆਈ. ਪੀ. ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਐੱਫ.ਆਈ.ਆਰ. ਨੰਬਰ 340 ਮਿਤੀ 17-07-2022 ਨੂੰ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ । ਡੀ.ਜੀ.ਪੀ. ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ’ਚ ਦਰਜ ਹੋਏ ਇਰਾਦਾ ਕਤਲ, ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ’ਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • AGTF
  • Success
  • Bhupi Rana Gang
  • Main Shooter
  • Arrested
  • AGTF
  • ਸਫ਼ਲਤਾ
  • ਭੂਪੀ ਰਾਣਾ ਗੈਂਗ
  • ਮੁੱਖ ਸ਼ੂਟਰ
  • ਗ੍ਰਿਫ਼ਤਾਰ

ਨਵੀਂ ਜ਼ਿੰਮੇਵਾਰੀ ਮਿਲਣ 'ਤੇ ਬੋਲੇ ਰਾਣਾ ਸੋਢੀ, ਕਿਹਾ-"ਫਿਰੋਜ਼ਪੁਰ 'ਚ ਜਲਦ ਰੱਖਿਆ ਜਾਵੇਗਾ PGI ਦਾ ਨੀਂਹ ਪੱਥਰ"

NEXT STORY

Stories You May Like

  • big news regarding rana balachauria murder case
    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ
  • main shooter in rana balachauria murder case remanded for two days
    ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ
  • major incident averted in tricity
    ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ ਹਥਿਆਰਾਂ ਸਣੇ ਗ੍ਰਿਫ਼ਤਾਰ
  • khanna police  s big success
    ਖੰਨਾ ਪੁਲਸ ਦੀ ਵੱਡੀ ਕਾਮਯਾਬੀ: ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਮਾਮਲੇ 'ਚ 2 ਮੁੱਖ ਸ਼ੂਟਰਾਂ ਸਣੇ 5 ਗ੍ਰਿਫ਼ਤਾਰ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • the team captain suddenly changed before the match
    ਵੱਡੀ ਖਬਰ : ਮੈਚ ਤੋਂ ਪਹਿਲਾ ਅਚਾਨਕ ਬਦਲ ਗਿਆ ਟੀਮ ਦਾ ਕਪਤਾਨ, ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • main conspirator of shambhu blast arrested
    ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +