Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:56:31 PM

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Plane Crash : ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ, ਸੁਨੀਲ ਜਾਖੜ ਨੇ ਪ੍ਰਗਟਾਇਆ ਦੁੱਖ

PUNJAB News Punjabi(ਪੰਜਾਬ)

Plane Crash : ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ, ਸੁਨੀਲ ਜਾਖੜ ਨੇ ਪ੍ਰਗਟਾਇਆ ਦੁੱਖ

  • Edited By Rakesh,
  • Updated: 12 Jun, 2025 08:42 PM
Punjab
ahmedabad plane crash
  • Share
    • Facebook
    • Tumblr
    • Linkedin
    • Twitter
  • Comment

ਪੰਜਾਬ- ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ ਦੀ ਵੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੀ ਮੌਤ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦੁੱਖ ਪ੍ਰਗਟਾਇਆ ਹੈ। 

ਸੁਨੀਲ ਜਾਖੜ ਨੇ ਆਪਣੇ ਐਕਸ ਅਕਾਊਂਟ 'ਤੇ ਪੰਜਾਬ ਦੇ ਭਾਜਪਾ ਇੰਚਾਰਜ ਦੀ ਮੌਤ 'ਤੇ ਦੁੱਖ ਪ੍ਰਗਟਾਉਂਦੇ ਹੋਏ ਲਿਖਿਆ ਹੈ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਅਤੇ ਦਿਲ ਟੁੱਟ ਗਿਆ ਕਿ ਵਿਜੇ ਰੂਪਾਨੀ ਜੀ ਅੱਜ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾਰ ਸਨ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹ ਇੱਕ ਨਿਮਰ ਅਤੇ ਹਮਦਰਦ ਇਨਸਾਨ ਅਤੇ ਇੱਕ ਜ਼ਮੀਨੀ ਪੱਧਰ ਦੇ ਨੇਤਾ ਸਨ। ਮੈਨੂੰ ਉਨ੍ਹਾਂ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਕਿਉਂਕਿ ਉਹ ਪੰਜਾਬ ਭਾਜਪਾ ਦੇ ਇੰਚਾਰਜ ਸਨ। ਉਹ ਇੱਕ ਸੱਚੇ "ਸੱਜਣ ਸਿਆਸਤਦਾਨ" ਸਨ। ਗੁਜਰਾਤ ਨੇ ਨਾ ਸਿਰਫ਼ ਉਨ੍ਹਾਂ ਵਿੱਚ ਇੱਕ ਮਹਾਨ ਨੇਤਾ ਗੁਆ ਦਿੱਤਾ ਹੈ, ਸਗੋਂ ਇਹ ਮੇਰੇ ਲਈ ਇੱਕ ਨਿੱਜੀ ਘਾਟਾ ਹੈ, ਕਿਉਂਕਿ ਮੈਨੂੰ ਉਨ੍ਹਾਂ ਦਾ ਕੋਮਲ ਅਤੇ ਨਰਮ ਸੁਭਾਅ ਬਹੁਤ ਪਿਆਰਾ ਲੱਗਿਆ। ਜਨਤਕ ਜੀਵਨ ਵਿੱਚ ਉਨ੍ਹਾਂ ਦੀ ਸਮਝਦਾਰੀ ਅਤੇ ਸਾਦਗੀ ਦੀ ਘਾਟ ਮਹਿਸੂਸ ਹੋਵੇਗੀ।
RIP ਰੂਪਾਨੀ ਜੀ।

ਇਹ ਵੀ ਪੜ੍ਹੋ- Plane Crash ਦਰਮਿਆਨ ਦਿੱਲੀ 'ਚ ਵਾਪਰ ਗਿਆ ਰੇਲ ਹਾਦਸਾ

Extremely saddened and heartbroken to learn that Sh.Vijay Rupani ji was on board the ill fated Air India plane which crashed today in Ahemdabad today. His contributions as Gujarat CM would be cherished forever. He was a humble and compassionate human being and a grassroots… pic.twitter.com/zERzdym7YD

— Sunil Jakhar (@sunilkjakhar) June 12, 2025

ਇਹ ਵੀ ਪੜ੍ਹੋ- Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ ਦਾ ਐਲਾਨ

ਜ਼ਿਕਰਯੋਗ ਹੈ ਕਿ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਸੀ। ਏਅਰ ਇੰਡੀਆ ਦੀ ਉਡਾਣ ਨੇ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰੀ ਅਤੇ ਕੁਝ ਹੀ ਦੇਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਗਈ ਹੈ। 

ਜਹਾਜ਼ ਦੇ ਕਰੈਸ਼ ਹੁੰਦੇ ਹੀ ਇਹ ਅੱਗ ਦੇ ਗੋਲੇ ਵਿੱਚ ਬਦਲ ਗਿਆ। ਨਾਲ ਹੀ ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਇਹ ਹਾਦਸਾ ਅਹਿਮਦਾਬਾਦ ਹਾਰਸ ਕੈਂਪ ਦੇ ਨੇੜੇ ਹੋਇਆ, ਜੋ ਕਿ ਸਿਵਲ ਹਸਪਤਾਲ ਦੇ ਨੇੜੇ ਹੈ। ਹਾਦਸੇ ਤੋਂ ਬਾਅਦ ਹਵਾਈ ਸੈਨਾ ਅਤੇ ਫੌਜ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਐਨਡੀਆਰਐਫ ਵੀ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ- ਰਾਜਾ ਦੀ ਮੌਤ ਤੋਂ ਪਹਿਲਾਂ ਹੀ ਪੰਡਿਤ ਨੇ ਕਰ'ਤੀ ਸੀ ਭਵਿੱਖਬਾਣੀ

  • Ahmedabad Plane Crash
  • Vijay Rupani
  • Gujarat
  • Sunil Jakhar

ਹੁਣ ਇੰਤਕਾਲ 'ਚ ਪਟਵਾਰੀ ਅੜਿੱਕੇ ਖੜ੍ਹੇ ਨਹੀਂ ਕਰ ਸਕਣਗੇ ਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ: ਅਮਨ ਅਰੋੜਾ

NEXT STORY

Stories You May Like

  • tourist plane crashes in peru
    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ 13 ਸੈਲਾਨੀਆਂ ਦੀ ਮੌਤ
  • plane crashes
    ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਪੇਰੂ 'ਚ ਹਾਦਸਾਗ੍ਰਸਤ, 13 ਦੀ ਮੌਤ
  • plane crashes accident landing baramati
    ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
  • air india plane crash update
    AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਕਿਹਾ- 'ਫ਼ਿਊਲ ਸਵਿੱਚ ਵਿਚ ਨਹੀਂ ਸੀ ਕੋਈ...
  • air india  plane crash  passenger
    ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ ਬਿਆਨ ਕੀਤਾ ਭਿਆਨਕ ਮੰਜ਼ਰ
  • sunil jakhar statement
    ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • budhlada leaders meet with bjp punjab organization minister srinivaslu
    ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਬੁਢਲਾਡਾ ਦੇ ਆਗੂਆਂ ਦੀ ਮੁਲਾਕਾਤ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +