Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:49:20 AM

  • flydubai flight

    ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ...

  • speeding suv truck family 4 members

    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ...

  • a big day for punjab employees awaiting their da

    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ...

  • gold and silver become cheaper before festivals

    ਤਿਉਹਾਰਾਂ ਤੋਂ ਪਹਿਲਾਂ ਸਸਤੇ ਹੋ ਗਏ ਸੋਨਾ-ਚਾਂਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਆੜ੍ਹਤੀਆਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਦਿੱਤਾ 10 ਅਪ੍ਰੈਲ ਤੱਕ ਦਾ ਸਮਾਂ

PUNJAB News Punjabi(ਪੰਜਾਬ)

ਪੰਜਾਬ ਦੇ ਆੜ੍ਹਤੀਆਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਦਿੱਤਾ 10 ਅਪ੍ਰੈਲ ਤੱਕ ਦਾ ਸਮਾਂ

  • Edited By Babita,
  • Updated: 08 Apr, 2021 02:32 PM
Chandigarh
ahrati association
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਦੇ ਆੜ੍ਹਤੀਆਂ ਦੀ ਮੀਟਿੰਗ ਅਨਾਜ ਮੰਡੀ ਵਿਖੇ ਹੋਈ, ਜਿਸ ਵਿਚ ਕਣਕ ਦੀ ਖ਼ਰੀਦ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਆੜ੍ਹਤੀ ਆਗੂ ਤੇਜਿੰਦਰ ਸਿੰਘ ਕੂੰਨਰ ਤੇ ਹਰਜਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਸਮੂਹ ਆੜ੍ਹਤੀਆਂ ਨੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਫ਼ਸਲਾਂ ਦੀ ਅਦਾਇਗੀ ਪਹਿਲਾਂ ਦੀ ਤਰ੍ਹਾਂ ਆੜ੍ਹਤੀਆਂ ਰਾਹੀਂ ਕਰਨ ਦਾ ਫ਼ੈਸਲਾ ਲਾਗੂ ਨਹੀਂ ਕਰਦੀ ਅਤੇ ਕਿਸਾਨਾਂ ਦੀਆਂ ਫਰਦਾਂ ਪੋਰਟਲ ’ਤੇ ਚੜ੍ਹਾਉਣ ਦੀ ਫੁਰਮਾਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਮੰਡੀਆਂ ’ਚ ਫ਼ਸਲ ਦਾ ਬਾਈਕਾਟ ਜਾਰੀ ਰਹੇਗਾ।

ਇਹ ਵੀ ਪੜ੍ਹੋ : ਪੰਜਾਬ 'ਚ 'ਕਣਕ' ਦੀ ਵਾਢੀ ਦਾ ਸੀਜ਼ਨ ਸ਼ੁਰੂ, ਕਿਸਾਨਾਂ ਨੂੰ ਨਹੀਂ ਮਿਲ ਰਹੀ ਲੇਬਰ

ਉਕਤ ਆਗੂਆਂ ਨੇ ਕਿਹਾ ਇਹ ਵੀ ਫ਼ੈਸਲਾ ਲਿਆ ਗਿਆ ਕਿ ਕੋਈ ਵੀ ਆੜ੍ਹਤੀ ਮੰਡੀ ’ਚ ਬਿਨ੍ਹਾਂ ਬੋਲੀ ਤੋਂ ਕਿਸਾਨ ਵੱਲੋਂ ਆਈ ਫ਼ਸਲ ਦੀ ਤੁਲਾਈ ਨਹੀਂ ਕਰੇਗਾ ਅਤੇ ਜੇਕਰ ਉਹ ਐਸੋਸੀਏਸ਼ਨ ਦੇ ਕਿਸੇ ਵੀ ਫ਼ੈਸਲੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੂੰਨਰ ਤੇ ਖੇੜਾ ਨੇ ਕਿਹਾ ਕਿ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਜੋ ਵੀ ਨਿਰਦੇਸ਼ ਦੇਣਗੇ, ਉਸ ਤਹਿਤ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਸਿੰਘੂ ਬਾਰਡਰ ’ਤੇ ਧਰਨਾ ਦੇ ਰਿਹਾ ਹੈ ਪਰ ਕੇਂਦਰ ਵੱਲੋਂ ਅੜੀਅਲ ਰਵੱਈਆ ਅਪਣਾ ਉਨ੍ਹਾਂ ਦੀਆਂ ਮੰਗਾਂ ਨਾ ਮੰਨਣਾ ਬਹੁਤ ਨਿੰਦਣਯੋਗ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ 'ਕੋਰੋਨਾ', OSD ਦੀ ਰਿਪੋਰਟ ਵੀ ਪਾਜ਼ੇਟਿਵ

ਆੜ੍ਹਤੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪੂਰੀਆਂ ਕਰੇ ਤਾਂ ਜੋ ਮੰਡੀਆਂ ’ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ਹੁਸਨ ਲਾਲ ਮੜਕਨ, ਟਹਿਲ ਸਿੰਘ, ਕਪਿਲ ਆਨੰਦ, ਮੋਹਿਤ ਕੁੰਦਰਾ, ਅਸ਼ੋਕ ਸੂਦ, ਹਰਿੰਦਰਮੋਹਣ ਸਿੰਘ ਕਾਲੜਾ, ਅਰਵਿੰਦਰਪਾਲ ਸਿੰਘ ਵਿੱਕੀ, ਪਰਮਿੰਦਰ ਸਿੰਘ ਗੁਲਿਆਣੀ, ਨਿਤਿਨ ਜੈਨ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਪ੍ਰਭਦੀਪ ਰੰਧਾਵਾ, ਰਿੰਕੂ ਲੂਥਰਾ, ਜਤਿਨ ਚੌਰਾਇਆ, ਰਾਜਵਿੰਦਰ ਸਿੰਘ ਸੈਣੀ, ਤੇਜਿੰਦਰਪਾਲ ਡੀ. ਸੀ., ਹੈਪੀ ਬਾਂਸਲ, ਸਰਬਜੀਤ ਸਿੰਘ ਗਿੱਲ, ਐਡਵੋਕੇਟ ਵਿੰਕੀ ਮਿੱਠੇਵਾਲ, ਸ਼ਸ਼ੀ ਭਾਟੀਆ, ਪਾਵਸ ਭਾਟੀਆ, ਪਵਨ ਕੁਮਾਰ, ਸੁਰਿੰਦਰ ਅਗਰਵਾਲ, ਮੁਕੰਦ ਸਿੰਘ, ਅਮਿਤ ਭਾਟੀਆ, ਜੈਦੀਪ ਸਿੰਘ ਕਾਹਲੋਂ, ਵਿਨੀਤ ਕੌਸ਼ਲ ਆਦਿ ਵੀ ਮੌਜੂਦ ਸਨ।
ਨੋਟ : ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ ਬਾਰੇ ਦਿਓ ਆਪਣੀ ਰਾਏ
 

  • Punjab
  • Ahrati Association
  • Center Government
  • Warning
  • ਪੰਜਾਬ
  • ਆੜ੍ਹਤੀ ਐਸੋਸੀਏਸ਼ਨ
  • ਕੇਂਦਰ ਸਰਕਾਰ
  • ਚਿਤਾਵਨੀ

ਟਰੱਕ ਡਰਾਈਵਰ ਕਤਲਕਾਂਡ ਮਾਮਲੇ 'ਚ 24 ਘੰਟੇ ਬਾਅਦ ਵੀ ਪੁਲਸ ਦੇ ਹੱਥ ਖਾਲੀ

NEXT STORY

Stories You May Like

  • last chance for a 10  rebate on property tax until september 30
    ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੁਵਿਧਾ...
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +