Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:01:08 AM

  • won 50 lakh rupees lottery mandeep brar

    ਰਾਤੋਂ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ...

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਗੀ ਖ਼ਬਰ : ਪੰਜਾਬ 'ਚ AIF ਸਕੀਮ ਤਹਿਤ ਖੇਤੀ ਨੂੰ ਵੱਡਾ ਹੁਲਾਰਾ, 3300 ਕਰੋੜ ਦੇ ਪ੍ਰਾਜੈਕਟਾਂ ਦੀ ਹੋਈ ਸ਼ੁਰੂਆਤ

PUNJAB News Punjabi(ਪੰਜਾਬ)

ਚੰਗੀ ਖ਼ਬਰ : ਪੰਜਾਬ 'ਚ AIF ਸਕੀਮ ਤਹਿਤ ਖੇਤੀ ਨੂੰ ਵੱਡਾ ਹੁਲਾਰਾ, 3300 ਕਰੋੜ ਦੇ ਪ੍ਰਾਜੈਕਟਾਂ ਦੀ ਹੋਈ ਸ਼ੁਰੂਆਤ

  • Edited By Babita,
  • Updated: 02 Jun, 2023 04:47 PM
Chandigarh
aif agriculture project
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ  ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ. ਆਈ. ਐੱਫ.) ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ. ਆਈ. ਐੱਫ.) ਸੰਮੇਲਨ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਲਾਂਚ ਕੀਤੀ ਇਹ ਏ. ਆਈ. ਐੱਫ. ਸਕੀਮ ਜੁਲਾਈ, 2020 'ਚ ਸ਼ੁਰੂ ਕੀਤੀ ਗਈ ਸੀ। ਏ. ਆਈ. ਐੱਫ. ਸਕੀਮ ਦਾ ਟੀਚਾ ਖੇਤੀਬਾੜੀ ਅਤੇ ਬਾਗਬਾਨੀ ਵੈਲਯੂ ਚੇਨਾਂ 'ਚ ਵਾਢੀ ਉਪਰੰਤ ਪ੍ਰਬੰਧਨ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਸੂਬੇ 'ਚ ਏ. ਆਈ. ਐੱਫ. ਸਕੀਮ ਨੂੰ ਲਾਗੂ ਕਰਨ ਵਾਸਤੇ ਬਾਗਬਾਨੀ ਵਿਭਾਗ ਸੂਬੇ ਦੀ ਨੋਡਲ ਏਜੰਸੀ ਹੈ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਨੇ ਏ. ਆਈ. ਐੱਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ। ਪਿਛਲੇ ਵਿੱਤੀ ਸਾਲ 2022-23 ਦੌਰਾਨ 3480 ਪ੍ਰਾਜੈਕਟਾਂ ਤੋਂ 2877 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 720 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 591 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਵੱਖ-ਵੱਖ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਵੱਲੋਂ ਵੰਡੇ ਜਾ ਚੁੱਕੇ ਹਨ। ਪੰਜਾਬ ਵਿੱਚੋਂ ਇਸ ਸਕੀਮ ਦਾ ਲਾਭ ਲੈਣ 'ਚ ਮੋਹਰੀ ਜ਼ਿਲ੍ਹੇ ਬਠਿੰਡਾ (326), ਸੰਗਰੂਰ (326), ਪਟਿਆਲਾ (315), ਸ੍ਰੀ ਮੁਕਤਸਰ ਸਾਹਿਬ (294) ਅਤੇ ਫਾਜ਼ਿਲਕਾ (283) ਹਨ।

ਇਹ ਵੀ ਪੜ੍ਹੋ : ਸਰਹਿੰਦ ਨਹਿਰ 'ਚੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ, ਪੁਲਸ ਨੂੰ ਪਈ ਹੱਥਾਂ-ਪੈਰਾਂ ਦੀ

ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਰਾਹੀਂ ਸੂਬੇ 'ਚ ਬਣਾਏ ਗਏ ਪ੍ਰਮੁੱਖ ਖੇਤੀਬਾੜੀ ਬੁਨਿਆਦੀ ਢਾਂਚੇ 'ਚ ਕੋਲਡ ਰੂਮ ਅਤੇ ਕੋਲਡ ਸਟੋਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਕਸਟਮ ਹਾਇਰਿੰਗ ਸੈਂਟਰ, ਵੇਅਰਹਾਊਸ, ਸੋਰਟਿੰਗ ਅਤੇ ਗਰੇਡਿੰਗ ਯੂਨਿਟ ਅਤੇ ਮੌਜੂਦਾ ਖੇਤੀਬਾੜੀ ਬੁਨਿਆਦੀ ਢਾਂਚੇ 'ਤੇ ਸੋਲਰ ਪੈਨਲ ਸ਼ਾਮਲ ਹਨ। ਇਸ ਸਕੀਮ ਨੂੰ ਲਾਗੂ ਕਰਨ 'ਚ ਹਿੱਸਾ ਲੈਣ ਵਾਲੇ 35 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਇਸ ਸਮੇਂ (31 ਮਾਰਚ 2023 ਅਨੁਸਾਰ) 11ਵੇਂ ਸਥਾਨ 'ਤੇ ਹੈ। ਮੌਜੂਦਾ ਵਰ੍ਹੇ ਦੌਰਾਨ ਪੰਜਾਬ 'ਚ ਏ. ਆਈ. ਐੱਫ. ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਲਗਾਤਾਰ ਵਿਕਾਸ ਵੱਲ ਵੱਧ ਰਿਹਾ ਹੈ। ਪੰਜਾਬ ਤੋਂ ਏ. ਆਈ. ਐੱਫ. ਪੋਰਟਲ 'ਤੇ ਅਪਲੋਡ ਕੀਤੀਆਂ ਕੁੱਲ ਅਰਜ਼ੀਆਂ ਦੀ ਗਿਣਤੀ 5500 ਤੋਂ ਵੱਧ ਹੈ ਅਤੇ 3300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿ ਇਸ ਸਕੀਮ ਰਾਹੀਂ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ ਨੂੰ ਉਤਪਾਦਨ ਖੇਤਰਾਂ ਦੇ ਨੇੜੇ ਪ੍ਰੋਜੈਕਟ ਸਥਾਪਿਤ ਕਰਨ 'ਚ ਮਦਦ ਮਿਲੀ ਹੈ। ਏ. ਆਈ. ਐੱਫ. ਸੰਮੇਲਨ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਅਤੇ ਬੈਂਕਾਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਤਾਜ਼ਾ ਖ਼ਬਰ, ਜਾਣੋ ਜੂਨ ਮਹੀਨੇ ਦੇ ਮੌਸਮ ਦਾ ਹਾਲ

ਜ਼ਿਲ੍ਹਾ ਪਟਿਆਲਾ ਨੂੰ ਏ. ਆਈ. ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਸਬੰਧੀ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਸਟੇਟ ਬੈਂਕ ਆਫ਼ ਇੰਡੀਆ ਨੇ 60 ਦਿਨਾਂ ਦੀ ਨਿਰਧਾਰਿਤ ਮਿਆਦ ਦੇ ਅੰਦਰ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਦੇਣ ਅਤੇ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਭਾਈਵਾਲਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੇਤੀ ਵਿਭਿੰਨਤਾ ਦੇ ਏਜੰਡੇ ਨੂੰ ਅੱਗੇ ਲਿਜਾਣ ਅਤੇ ਕਿਸਾਨਾਂ ਲਈ ਸਥਾਈ ਤਾਲਮੇਲ ਸਥਾਪਿਤ ਕਰਨ ਲਈ ਬਾਗਬਾਨੀ ਵਿਭਾਗ ਦੀ ਵਚਨਬੱਧਤਾ ਦਾ ਮੁੜ ਭਰੋਸਾ ਦਿਵਾਇਆ। ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਗਬਾਨੀ ਵਿਭਾਗ ਨੂੰ ਏ. ਆਈ. ਐੱਫ. ਸਕੀਮ ਤਹਿਤ ਪਿਛਲੇ ਵਿੱਤੀ ਸਾਲ ਦੌਰਾਨ ਸ਼ਾਨਦਾਰ ਸਫ਼ਲਤਾ ਹਾਸਲ ਕਰਨ ਲਈ ਵਧਾਈ ਦਿੱਤੀ ਅਤੇ ਮੌਜੂਦਾ ਵਿੱਤੀ ਸਾਲ 'ਚ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਦੀ ਇੱਛਾ ਜ਼ਾਹਰ ਕੀਤੀ।
ਪੰਜਾਬ 'ਚ ਏ. ਆਈ. ਐੱਫ. ਸਕੀਮ ਦੀ ਮੁੱਖ ਝਲਕ
61 ਫ਼ੀਸਦ ਤੋਂ ਵੱਧ ਪ੍ਰਾਜੈਕਟ 25 ਲੱਖ ਰੁਪਏ ਤੋਂ ਘੱਟ ਦੀ ਨਿਵੇਸ਼ ਸੀਮਾ ਅਧੀਨ ਹਨ
16 ਫ਼ੀਸਦ ਤੋਂ ਵੱਧ ਪ੍ਰਾਜੈਕਟ 25 ਤੋਂ 50 ਲੱਖ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ
ਲਗਭਗ 5 ਫ਼ੀਸਦ ਪ੍ਰਾਜੈਕਟ 50 ਲੱਖ ਤੋਂ 1 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ
ਲਗਭਗ 4 ਫ਼ੀਸਦ ਪ੍ਰਾਜੈਕਟ 1 ਕਰੋੜ ਤੋਂ 1.5 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ
ਲਗਭਗ 4 ਫ਼ੀਸਦ ਪ੍ਰਾਜੈਕਟ 1.5 ਕਰੋੜ ਤੋਂ 2 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • AIF
  • Agriculture Project
  • ਪੰਜਾਬ
  • ਏਆਈਐੱਫ
  • ਖੇਤੀ ਪ੍ਰਾਜੈਕਟ

ਜਲੰਧਰ 'ਚ ਡੀ. ਸੀ. ਦੀਪਸ਼ਿਖਾ ਨੇ ਲਗਾਈ ਧਾਰਾ-144, ਇਕ ਜਗ੍ਹਾ 'ਤੇ 5 ਤੋਂ ਵਧੇਰੇ ਲੋਕ ਨਹੀਂ ਹੋ ਸਕਣਗੇ ਇਕੱਠੇ

NEXT STORY

Stories You May Like

  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • punjab heroin police
    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
  • jp nadda  himachal pradesh  highway project  kishau project
    JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
  • adani group is working on projects worth rs 2 6 lakh crore
    'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ ਕੰਮ'
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ
  • ajay devgn  s   drishyam  the conclusion   crosses rs 400 crore globally
    'ਦ੍ਰਿਸ਼ਯਮ 3' ਦਾ ਵੱਡਾ ਧਮਾਕਾ: 400 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਫ਼ਿਲਮ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • service centre employees union strike
      ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ...
    • sir in punjab
      ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +