Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:50:11 AM

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...

PUNJAB News Punjabi(ਪੰਜਾਬ)

ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...

  • Edited By Harpreet Singh,
  • Updated: 24 Jun, 2026 11:06 AM
Amritsar
air india flight entered pakistani airspace
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ-ਪਾਕਿ ਵਿਚਾਲੇ ਆਪਰੇਸ਼ਨ ਸਿੰਦੂਰ ਕਾਰਨ ਪੈਦਾ ਹੋਏ ਤਣਾਅ ਵਿਚਾਲੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਏਅਰ ਇੰਡੀਆ ਦੀ ਫਲਾਈਟ ਏ.ਆਈ.-479 'ਚ ਵੱਡੀ ਤਕਨੀਕੀ ਗੜਬੜੀ ਆ ਗਈ। ਇਸ ਗੜਬੜੀ ਕਾਰਨ ਜਹਾਜ਼ ਆਪਣੇ ਰੂਟ ਤੋਂ ਭਟਕ ਕੇ ਪਾਕਿਸਤਾਨ ਦੇ ਏਅਰ ਸਪੇਸ 'ਚ ਜਾ ਵੜਿਆ। ਹਾਲਾਂਕਿ ਅੰਤਰਰਾਸ਼ਟਰੀ ਪ੍ਰੋਟੋਕੋਲ ਤਹਿਤ ਸਥਿਤੀ ਨੂੰ ਸੰਭਾਲਦਿਆਂ ਜਹਾਜ਼ ਦੀ ਸੁਰੱਖਿਅਤ ਭਾਰਤ ਵਾਪਸੀ ਹੋ ਗਈ ਹੈ।

ਜਾਣਕਾਰੀ ਮੁਤਾਬਕ 'ਏਅਰਬੱਸ ਏ-321' ਜਹਾਜ਼ ਨੇ ਦਿੱਲੀ ਤੋਂ ਅੰਮ੍ਰਿਤਸਰ ਲਈ ਟੇਕਆਫ਼ ਕੀਤਾ ਸੀ। ਇਸੇ ਦੌਰਾਨ ਰਸਤੇ 'ਚ ਹੀ ਇਸ 'ਚ ਤਕਨੀਕੀ ਗੜਬੜੀ ਆ ਗਈ ਅਤੇ ਜਹਾਜ਼ ਨਿਰਧਾਰਿਤ 'ਏਅਰ ਕਾਰੀਡੋਰ' ਤੋਂ ਹਟ ਗਿਆ ਅਤੇ ਕੁਝ ਸਮੇਂ ਲਈ ਪਾਕਿਸਤਾਨੀ ਏਅਰ ਸਪੇਸ 'ਚ ਦਾਖਲ ਹੋ ਗਿਆ।

ਜਦੋਂ ਜਹਾਜ਼ ਪਾਕਿਸਤਾਨੀ ਏਅਰ ਸਪੇਸ 'ਚ ਦਾਖਲ ਹੋਇਆ ਤਾਂ ਪਾਕਿਸਤਾਨ ਦੀ 'ਏਅਰ ਟ੍ਰੈਫਿਕ ਕੰਟਰੋਲ' ਨੇ ਜਹਾਜ਼ ਨੂੰ ਏਅਰਸਪੇਸ ਨਿਯਮਾਂ ਦੀ ਉਲੰਘਣਾਂ ਦਾ ਅਲਰਟ ਭੇਜਿਆ ਤੇ ਜਹਾਜ਼ ਨਾਲ ਸੰਪਰਕ ਕਰ ਕੇ ਉਸ ਨੂੰ ਵਾਪਸ ਭਾਰਤ ਵੱਲ ਮੋੜਿਆ, ਜਿਸ ਮਗਰੋਂ ਜਹਾਜ਼ ਦਾ ਰੂਟ ਬਦਲ ਕੇ ਉਸ ਨੂੰ ਤੁਰੰਤ ਭਾਰਤੀ ਏਅਰ ਸਪੇਸ 'ਚ ਦਾਖਲ ਕਰਵਾਇਆ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਹਾਜ਼ ਨੂੰ ਸਿੱਧਾ ਅੰਮ੍ਰਿਤਸਰ ਲੈ ਕੇ ਜਾਣ ਦੀ ਬਜਾਏ ਵਾਪਸ ਦਿੱਲੀ ਵੱਲ ਮੋੜ ਦਿੱਤਾ ਗਿਆ, ਤਾਂ ਜੋ ਉੱਥੇ ਉਸ ਦੀ ਤਕਨੀਕੀ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ! ਅੱਧੀ ਰਾਤੀਂ ਕਬਰਸਤਾਨ 'ਚ ਵੜੇ ਨੌਜਵਾਨਾਂ ਨੇ ਪੁੱਟ ਲਈ ਕਬਰ, ਲਾਸ਼ ਕੱਢ...

ਦਿੱਲੀ ਵਿਖੇ ਜਹਾਜ਼ ਦੀ ਪੂਰੀ ਜਾਂਚ ਅਤੇ ਫਲਾਈਟ ਕਲੀਅਰੈਂਸ ਮਿਲਣ ਤੋਂ ਬਾਅਦ ਜਹਾਜ਼ ਨੇ ਦੁਬਾਰਾ ਅੰਮ੍ਰਿਤਸਰ ਲਈ ਉਡਾਣ ਭਰੀ ਅਤੇ ਬੁੱਧਵਾਰ ਤੜਕੇ ਇੱਥੇ ਸੁਰੱਖਿਅਤ ਲੈਂਡਿੰਗ ਕੀਤੀ। ਇਸ ਪੂਰੇ ਘਟਨਾਕ੍ਰਮ ਕਾਰਨ ਜਹਾਜ਼ ਸਵਾਰ ਯਾਤਰੀਆਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਲਗਭਗ 4 ਘੰਟੇ ਦੀ ਦੇਰੀ ਦਾ ਸਾਹਮਣਾ ਕਰਨਾ ਪਿਆ।

ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਦੇ ਜਵਾਬ 'ਚ ਭਾਰਤ ਵੱਲੋਂ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਚਲਾਏ ਗਏ ਆਪਰੇਸ਼ਨ ਸਿੰਦੂਰ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖ਼ਰਾਂ 'ਤੇ ਹੈ, ਜਿਸ ਕਾਰਨ ਦੋਵਾਂ ਦੇਸ਼ਾਂ ਨੇ ਇਕ-ਦੂਜੇ ਲਈ ਆਪਣਾ ਏਅਰਸਪੇਸ ਬੰਦ ਕੀਤਾ ਹੋਇਆ ਹੈ। ਅਜਿਹੇ 'ਚ ਭਾਰਤੀ ਜਹਾਜ਼ ਦਾ ਪਾਕਿਸਤਾਨੀ ਏਅਰਸਪੇਸ 'ਚ ਦਾਖ਼ਲ ਹੋਣਾ ਅਤੇ ਸੁਰੱਖਿਅਤ ਵਾਪਸ ਆਉਣਾ ਇਕ ਵੱਡੀ ਰਾਹਤ ਭਰੀ ਗੱਲ ਹੈ, ਨਹੀਂ ਤਾਂ ਅਜਿਹੀ ਉਲੰਘਣਾ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਵੱਡਾ ਵਿਵਾਦ ਪੈਦਾ ਹੋ ਸਕਦਾ ਸੀ। 

ਇਹ ਵੀ ਪੜ੍ਹੋ- ਪਿੰਡ 'ਚ ਬੰਦੂਕਾਂ ਲੈ ਵੜ ਆਏ ਹਮਲਾਵਰ ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪਲੇਟੋ ਸਟੇਟ 'ਚ ਕਤਲੇਆਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Air India Flight
  • Pakistani Airspace
  • Indian Passengers
  • Delhi Amritsar

ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

NEXT STORY

Stories You May Like

  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • after e20  now preparing to make fuel from waste  know
    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ ਕੂੜੇ ਤੋਂ ਈਂਧਣ ਬਣਾਉਣ ਦੀ ਤਿਆਰੀ
  • special train to run between amritsar katihar from august 5
    ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
  • plane crashes
    ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਪੇਰੂ 'ਚ ਹਾਦਸਾਗ੍ਰਸਤ, 13 ਦੀ ਮੌਤ
  • jail clash  amritsar jail  prisoners clash
    ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • middle east tension
    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ ਮਗਰੋਂ ਵਧਿਆ ਖ਼ਤਰਾ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +