Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:04:23 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ, ਨਿਉਜ਼ੀਲੈਂਡ ਆਦਿ ਦੇਸ਼ਾਂ ਤੋਂ ਪੰਜਾਬ ਦਾ ਹਵਾਈ ਸਫਰ ਹੋਇਆ ਸੌਖਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ, ਨਿਉਜ਼ੀਲੈਂਡ ਆਦਿ ਦੇਸ਼ਾਂ ਤੋਂ ਪੰਜਾਬ ਦਾ ਹਵਾਈ ਸਫਰ ਹੋਇਆ ਸੌਖਾ

  • Updated: 10 Oct, 2019 04:25 PM
Australia
air travel australia new zealand to punjab
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)— ਇਸ ਸਰਦ ਰੁੱਤ ਵਿਚ ਆਸਟ੍ਰੇਲੀਆ ਅਤੇ ਹੋਰਨਾਂ ਦੱਖਣੀ ਏਸ਼ੀਆਈ ਮੁਲਕਾਂ ਕੁਆਲਾਲੰਪੁਰ, ਸਿੰਗਾਪੁਰ, ਜਪਾਨ, ਫਿਲਪੀਨਜ਼, ਥਾਈਲੈਂਡ ਆਦਿ ਦੇ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਪੰਜਾਬ ਪਹੁੰਚਣ ਵਾਲੇ ਸਮੂਹ ਪ੍ਰਵਾਸੀ ਪੰਜਾਬੀਆਂ ਲਈ ਖੁਸ਼ਖਬਰੀ ਦੀ ਖਬਰ ਆਈ ਹੈ।
ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ, ਹਵਾਬਾਜ਼ੀ ਵਿਸ਼ਲੇਸ਼ਕ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਪ੍ਰੈੱਸ ਨੂੰ ਜਾਰੀ ਇਕ ਰਿਪੋਰਟ ਵਿਚ ਉਨ੍ਹਾਂ ਦੁੱਸਿਆ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਭਰਨ ਵਾਲੀਆਂ ਸਿੰਗਾਪੁਰ ਅਤੇ ਮਲੇਸ਼ੀਆ ਦੀਆਂ ਹਵਾਈ ਕੰਪਨੀਆਂ ਸਕੂਟ, ਏਅਰ ਏਸ਼ੀਆ ਤੇ ਮਲਿੰਡੋ ਏਅਰ ਪੰਜਾਬੀਆਂ ਨੂੰ ਸਿੰਗਾਪੁਰ ਅਤੇ ਕੁਆਲਾਲੰਪੁਰ ਰਾਹੀਂ ਦੁਜੇ ਵਿਦੇਸ਼ੀ ਮੁਲਕਾਂ ਤੋਂ ਪਹਿਲਾਂ ਨਾਲੋਂ ਵੀ ਸੁਵਿਧਾਜਨਕ ਕੁਨੈਕਟੀਵਿਟੀ ਅਤੇ ਘੱਟੋ-ਘੱਟ ਸਮੇਂ ਵਿਚ ਸਿੱਧਾ ਅੰਮ੍ਰਿਤਸਰ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।

ਅੰਮ੍ਰਿਤਸਰ ਤੇ ਦੱਖਣੀ ਏਸ਼ੀਆ ਦੇ ਕਈ ਸ਼ਹਿਰਾਂ ਵਿਚਾਲੇ ਸਫਰ ਹੁਣ ਸਰਦੀਆਂ ਵਿਚ ਹੋਰ ਵੀ ਸੁਖਾਲਾ ਹੋਣ ਜਾ ਰਿਹਾ ਹੈ। ਉਨ੍ਹਾਂ ਨੂੰ ਹੁਣ ਦਿੱਲੀ ਹਵਾਈ ਅੱਡੇ ਰਾਹੀਂ ਜਾਣ ਜਾਂ ਉਤਰਨ ਦੀ ਕੋਈ ਲੋੜ ਨਹੀਂ ਪਵੇਗੀ ਜੇਕਰ ਉਹ ਇਨ੍ਹਾਂ ਹਵਾਈ ਕੰਪਨੀਆਂ ਦੀਆਂ ਉਡਾਣਾਂ 'ਤੇ ਯਾਤਰਾ ਕਰਨਗੇ। ਇਨ੍ਹਾਂ ਉਡਾਣਾਂ ਨਾਲ ਉਨ੍ਹਾਂ ਲੱਖਾਂ ਸ਼ਰਧਾਲੂਆਂ ਨੂੰ ਵੀ ਲਾਭ ਮਿਲੇਗਾ ਜਿਹੜੇ ਗੁਰੂ ਨਾਨਕ ਗੁਰਪੂਰਬ ਦੇ 550 ਸਾਲਾਂ ਦੇ ਸਮਾਗਮਾਂ ਲਈ ਅੰਮ੍ਰਿਤਸਰ ਦੀ ਯਾਤਰਾ ਕਰਨ ਅਤੇ ਲਾਂਘਾ ਖੁੱਲ੍ਹਣ ਤੋਂ ਬਾਅਦ ਡੇਰਾ ਬਾਬਾ ਨਾਨਕ ਰਾਹੀਂ ਪਾਕਿਸਤਾਨ ਦੇ ਕਰਤਾਰਪੁਰ ਜਾਣ ਦੀ ਇੱਛਾ ਰੱਖਦੇ ਹਨ।  

ਸਿੰਗਾਪੁਰ ਏਅਰਲਾਈਨਜ਼ ਦੀ ਘੱਟ ਕਿਰਾਏ ਵਾਲੀ ਹਵਾਈ ਕੰਪਨੀ ਫਲਾਈ ਸਕੂਟ 28 ਅਕਤੂਬਰ ਤੋਂ ਸਿੰਗਾਪੁਰ-ਅੰਮ੍ਰਿਤਸਰ ਵਿਚਕਾਰ ਚੱਲ ਰਹੀ ਆਪਣੀ ਉਡਾਣ ਨੂੰ ਸਰਦੀਆਂ ਲਈ ਹਫਤੇ ਵਿਚ ਚਾਰ ਤੋਂ ਪੰਜ ਦਿਨ ਕਰਨ ਜਾ ਰਹੀ ਹੈ। ਵਿਸ਼ਵ ਦੀ ਦੂਜੀ ਸਭ ਤੋਂ ਵੱਡੀ ਘੱਟ ਕਿਰਾਏ ਵਾਲੀ ਹਵਾਈ ਕੰਪਨੀ ਮੰਨੀ ਜਾਣ ਵਾਲੀ 'ਏਅਰ ਏਸ਼ੀਆ ਐਕਸ' ਨੇ ਵੀ ਆਪਣੀ ਕੁਆਲਾਲੰਪੁਰ-ਅੰਮ੍ਰਿਤਸਰ ਉਡਾਣ ਦਾ ਸਰਦ ਰੁੱਤ ਦੇ ਸਮੇਂ ਵਿਚ 28 ਅਕਤੂਬਰ ਤੋਂ 31 ਜਨਵਰੀ, 2019 ਤੱਕ ਤਬਦੀਲੀ ਕੀਤੀ ਹੈ। ਮਲਿਨਡੋ ਏਅਰ ਨੇ ਵੀ 2 ਦਸੰਬਰ ਤੋਂ ਆਪਣੇ ਸਰਦੀਆਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ।

ਗੁਮਟਾਲਾ ਨੇ ਕਿਹਾ ਕਿ ਏਅਰ ਏਸ਼ੀਆ ਦੀ ਵੈੱਬਸਾਈਟ ਅਨੁਸਾਰ ਕੁਆਲਾਲੰਪੁਰ ਤੋਂ ਉਡਾਣ ਦੀ ਆਮਦ ਅਤੇ ਰਵਾਨਗੀ ਰਾਤ ਤੋਂ ਬਦਲ ਕੇ ਦੁਪਹਿਰ ਦੀ ਕਰ ਦਿੱਤੀ ਗਈ ਹੈ। ਇਹ ਉਡਾਣਾਂ ਮੰਗਲਵਾਰ, ਵੀਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਹਫ਼ਤੇ ਵਿਚ 4 ਦਿਨ ਚੱਲਦੀਆਂ ਰਹਿਣਗੀਆਂ। ਏਅਰ ਏਸ਼ੀਆ ਦੀ ਉਡਾਣ ਸਵੇਰੇ 7:20 ਵਜੇ ਕੁਆਲਾਲੰਪੁਰ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ 10:25 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸ ਦੀ ਵਾਪਸੀ ਦੀ ਯਾਤਰਾ ਅੰਮ੍ਰਿਤਸਰ ਤੋਂ 11:40 ਵਜੇ ਚਲ ਕੇ ਸ਼ਾਮ ਨੂੰ 8 ਵਜੇ ਕੁਆਲਾਲੰਪੁਰ ਪਹੁੰਚੇਗੀ।
ਸਰਦੀਆਂ ਵਿਚ ਸਮੇਂ ਦੀ ਤਬਦੀਲੀ ਅਤੇ ਉਡਾਣਾਂ ਵਧਣ ਨਾਲ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਹੋਰ ਕਈ ਥਾਵਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਲਾਭ ਪਹੁੰਚੇਗਾ। ਇਸ ਨਵੇਂ ਸਮੇਂ ਨਾਲ ਮੈਲਬੌਰਨ ਤੋਂ ਅੰਮ੍ਰਿਤਸਰ ਦਾ ਕੁੱਲ ਸਮਾਂ ਸਿਰਫ 17 ਘੰਟੇ, ਸਿਡਨੀ 18 ਅਤੇ ਪਰਥ 15 ਘੰਟਿਆ ਵਿਚ ਪੂਰਾ ਕੀਤਾ ਜਾ ਸਕਦਾ ਹੈ। ਏਅਰ ਏਸ਼ੀਆ ਨੇ ਅੰਮ੍ਰਿਤਸਰ ਨੂੰ 40 ਤੋਂ ਵੱਧ ਹੋਰ ਥਾਵਾਂ ਦੇ ਨਾਲ ਵੀ ਜੋੜਿਆ ਹੈ, ਜਿਨ੍ਹਾਂ ਵਿੱਚ ਹਾਂਗਕਾਂਗ, ਬੈਂਕਾਂਕ, ਮਨੀਲਾ ਸ਼ਾਮਲ ਹਨ।

ਸਕੂਟ ਅਤੇ ਮਲੇਸ਼ੀਆ ਦੀ ਮਲਿੰਡੋ ਏਅਰ ਵੀ ਪੰਜਾਬ ਨੂੰ ਸਿੰਗਾਪੁਰ ਅਤੇ ਕੁਆਲਾਲੰਪੁਰ ਰਾਹੀਂ ਆਸਟ੍ਰੇਲੀਆ ਅਤੇ ਹੋਰ ਦੱਖਣੀ ਏਸ਼ੀਆਈ ਮੁਲਕਾਂ ਨੂੰ ਜੋੜਦੀਆਂ ਹਨ। ਮਲਿੰਡੋ ਮੈਲਬੌਰਨ, ਪਰਥ, ਬ੍ਰਿਸਬੇਨ, ਐਡੀਲੇਡ ਜਾਂਦੀ ਹੈ ਅਤੇ ਸਕੂਟ ਵੀ ਮੈਲਬੌਰਨ, ਸਿਡਨੀ, ਬ੍ਰਿਸਬੇਨ, ਆਕਲੈਂਡ ਨੂੰ ਆਪਣੀਆਂ ਅਤੇ ਭਾਈਵਾਲ ਸਿੰਗਾਪੁਰ ਏਅਰ ਦੀਆਂ ਉਡਾਨਾਂ ਨਾਲ ਜੋੜਦੀ ਹੈ।
ਗੁਮਟਾਲਾ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਇਨ੍ਹਾਂ ਉਡਾਣਾਂ 'ਤੇ ਖੁਸ਼ਕ ਅਤੇ ਨਾਸ਼ਵਾਨ ਕਾਰਗੋ ਦੀ ਸ਼ੁਰੂਆਤ ਕਰਨ ਵਿਚ ਸਹੂਲਤ ਕਰਨ ਤਾਂ ਜੋ ਥੋੜੇ ਸਮੇਂ ਵਿਚ ਇਹ ਕਾਰਗੋ ਬਾਹਰਲੇ ਮੁਲਕਾਂ ਨੂੰ ਪਹੁੰਚ ਸਕੇ। ਇਸ ਨਾਲ ਕਿਸਾਨਾਂ ਨੂੰ ਆਪਣੀ ਸਬਜੀਆਂ ਅਤੇ ਫਲਾਂ ਦੀ ਫਸਲ ਦੀ ਚੰਗੀ ਕੀਮਤ ਮਿਲ ਸਕਦੀ ਹੈ।

  • Air travel
  • Australia
  • New Zealand
  • Punjab
  • ਆਸਟ੍ਰੇਲੀਆ
  • ਨਿਉਜ਼ੀਲੈਂਡ
  • ਹਵਾਈ ਸਫਰ

ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੋਈ ਤਰੀਕ ਤੈਅ ਨਹੀਂ : ਪਾਕਿ

NEXT STORY

Stories You May Like

  • adi kailash yatra  1 may  devotees
    ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • big news  mother of punjab kings  s biggest player passes away
    ਵੱਡੀ ਖਬਰ ; ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ
  • athletes from 30 countries in asian weightlifting championships
    ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ 30 ਦੇਸ਼ਾਂ ਦੇ ਖਿਡਾਰੀ ਲੈਣਗੇ ਹਿੱਸਾ
  • new flight from chandigarh airport to noida to start from july 1
    ਚੰਡੀਗੜ੍ਹ ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ ਸ਼ੁਰੂ
  • easy way to make garlic red chili sauce
    ਘਰ 'ਚ ਲਸਣ-ਲਾਲ ਮਿਰਚ ਦੀ ਚਟਣੀ ਬਣਾਉਣ ਦਾ ਸੌਖਾ ਤਰੀਕਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin on ukraine
      ਪਹਿਲੀ ਵਾਰ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਏ ਪੁਤਿਨ ! ਯੂਕ੍ਰੇਨ ਬਾਰੇ ਦੇ'ਤਾ ਵੱਡਾ...
    • boat explosion
      ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ ਜ਼ਖ਼ਮੀ
    • israel attack on lebanon
      ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
    • man collides with plane
      ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ...
    • uae deportations
      ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ...
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +