Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    11:59:51 AM

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

  • maharashtra truck suv collision 8 people

    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

  • 104 sikh pilgrims from pakistan stranded at faisalabad airport

    ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ

MAJHA News Punjabi(ਮਾਝਾ)

ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ

  • Edited By Shivani Bassan,
  • Updated: 28 Jun, 2026 06:04 PM
Amritsar
ajnala around 15 robbers rob government godown
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਰਮਨ)- ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਸਥਿਤ ਪਨਗਰੇਨ ਦੇ ਸਰਕਾਰੀ ਗੁਦਾਮ 'ਚ ਦੇਰ ਰਾਤ ਵੱਡੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਦਾਮ 'ਚ ਤਾਇਨਾਤ ਚੌਂਕੀਦਾਰਾਂ ਨੂੰ ਬੰਧਕ ਬਣਾ ਲਿਆ ਅਤੇ ਕਰੀਬ 400 ਕਣਕ ਦੇ ਤੋੜੇ ਇਕ ਟਰੱਕ 'ਚ ਲੋਡ ਕਰਕੇ ਫਰਾਰ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਉਥੇ ਮੌਜੂਦ ਹੋਰ ਟਰੱਕਾਂ ਵਿੱਚੋਂ ਇਨ੍ਹਾਂ ਲੁਟੇਰਿਆਂ ਵੱਲੋਂ ਡੀਜ਼ਲ ਕੱਢ ਕੇ ਉਸ ਟਰੱਕ 'ਚ ਜਿਹੜਾ ਲੈ ਕੇ ਜਾਣਾ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਉਪਰੰਤ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਇਸ ਮੌਕੇ ਗੱਲਬਾਤ ਕਰਦੇ ਟਰੱਕ ਮਾਲਕ ਨੇ ਦੱਸਿਆ ਕਿ ਉਨ੍ਹਾਂ ਦਾ ਟਰੱਕ ਦੇਰ ਰਾਤ ਇੱਥੇ ਖੜਿਆ ਸੀ ਅਤੇ ਚੌਂਕੀਦਾਰਾਂ ਮੁਤਾਬਕ 15 ਦੇ ਕਰੀਬ ਲੁਟੇਰੇ ਰਾਤ 12 ਵਜੇ ਤੋਂ ਬਾਅਦ ਗੁਦਾਮ ਅੰਦਰ ਦਾਖ਼ਲ ਹੋਏ ਤੇ ਉਨ੍ਹਾਂ ਨੂੰ ਬੰਧਕ ਬਣਾ 400 ਦੇ ਕਰੀਬ ਕਣਕ ਦੇ ਤੋੜੇ ਲੈ ਕੇ ਰਫੂ ਚੱਕਰ ਹੋ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਰਵਾਈ ਤੇਜ਼ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਇਸ ਸਬੰਧੀ ਚੌਂਕੀਦਾਰ ਨੇ ਦੱਸਿਆ ਕਿ ਗੋਦਾਮ ਦੀ ਇਕਦਮ ਲਾਈਟ ਬੰਦ ਹੋ ਗਈ ਜਿਸ ਤੋਂ ਬਾਅਦ ਜਦ ਉਹ ਲਾਈਟ ਦੇਖਣਗੇ ਤਾਂ ਨੁੱਕਰ 'ਚ ਲੁੱਕੇ ਵਿਅਕਤੀਆਂ ਵੱਲੋਂ ਉਸ ਨੂੰ ਬੰਧਕ ਬਣਾ ਕੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਉਥੇ ਹੋਰ ਸਾਥੀ ਸਨ ਅਤੇ ਸਭ ਨੂੰ ਬੰਧਕ ਬਣਾ ਕੇ ਧਮਕੀ ਦਿੱਤੀ ਗਈ ਕਿ ਜਨੋਂ ਮਾਰ ਦਿੱਤਾ ਜਾਵੇਗਾ ।

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਇਸ ਮੌਕੇ ਪਨਗ੍ਰੇਂਨ ਅਧਿਕਾਰੀ ਨੇ ਦੱਸਿਆ ਇਸ ਘਟਨਾ ਸਬੰਧੀ ਉਚ ਅਧਿਕਾਰੀਆਂ ਨੂੰ ਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ । ਇਸ ਸਬੰਧੀ ਪੁਲਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਰਕਾਰੀ ਗੁਦਾਮ ਵਿੱਚੋਂ ਕਣਕ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ ਸਬੰਧੀ ਉਹ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਲਾਗੇ ਜਾ ਕੇ ਲੱਗੇ ਸੀਸੀਟੀਵੀ ਕੈਮਰਾ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Ajnala
  • 15 robbers
  • robbery
  • government godown
  • ਅਜਨਾਲਾ
  • 15 ਲੁਟੇਰੇ
  • ਡਕੈਤੀ
  • ਸਰਕਾਰੀ ਗੋਦਾਮ

ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

NEXT STORY

Stories You May Like

  • government employees punjab government
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
  • robbers snatch silver chain from italian tourist
    ਇਟਲੀ ਤੋਂ ਆਏ ਜਵਾਕ ਨਾਲ ਪਤੰਗ ਵਿਖਾਉਣ ਦੇ ਬਹਾਨੇ ਲੁਟੇਰਿਆਂ ਨੇ ਕੀਤੀ ਲੁੱਟ-ਖੋਹ
  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • robbery of migrant worker
    ਚਾਕੂ ਦੀ ਨੋਕ 'ਤੇ ਲੁਟੇਰਿਆਂ ਨੇ ਸਬਜ਼ੀ ਵੇਚਣ ਵਾਲੇ ਪ੍ਰਵਾਸੀ ਮਜ਼ਦੂਰ ਨਾਲ ਕੀਤੀ ਲੁੱਟ
  • major smuggling operation across border busted in punjab
    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
  • india defeated chinese taipei 15 0
    ਭਾਰਤ ਨੇ ਚੀਨੀ ਤਾਈਪੇ ਨੂੰ 15-0 ਨਾਲ ਹਰਾਇਆ, ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਪੁੱਜਾ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • national lok adalat on september 12 at sessions division gurdaspur and batala
      12 ਸਤੰਬਕ ਨੂੰ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਤੇ ਬਟਾਲਾ ਵਿਖੇ ਲੱਗੇਗੀ ਨੈਸ਼ਨਲ ਲੋਕ...
    • bullets fired at electronics showroom
      ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...
    • announcement made in amritsar s gurdwaras
      ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
    • about rs 67 lakhs duped on the pretext of getting a government job
      ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ,...
    • bank robbery attempt in jandiala guru
      ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖਾਂ 'ਚ ਮਾਰੀ ਸਪਰੇਅ ਤੇ ਫਿਰ ਵੀ...
    • strict restrictions imposed in amritsar regarding security and traffic
      ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • body of 57 year old man found at dera in sakhowal village of ghuman
      ਘੁਮਾਣ ਦੇ ਪਿੰਡ ਸਖੋਵਾਲ ਦੇ ਡੇਰਿਆਂ ’ਤੇ ਵਿਅਕਤੀ ਦੀ ਲਾਸ਼ ਬਰਾਮਦ
    • students are being made aware to conduct cheating free exams
      ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ:...
    • drone show in gurdaspur dedicated to birth anniversary of sri guru ravidass ji
      ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +