Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    8:07:22 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

  • sujanpur municipal council

    ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਕਾਲ ਤਖਤ ਸਾਹਿਬ ਤੋਂ ਮੈਨੂੰ ਛੇਕਣ ਲਈ ਝੂਠੇ ਇਲਜਾਮ ਕੀਤੇ ਜਾ ਰਹੇ ਨੇ ਤਿਆਰ : ਢੱਡਰੀਆਂ ਵਾਲੇ

PUNJAB News Punjabi(ਪੰਜਾਬ)

ਅਕਾਲ ਤਖਤ ਸਾਹਿਬ ਤੋਂ ਮੈਨੂੰ ਛੇਕਣ ਲਈ ਝੂਠੇ ਇਲਜਾਮ ਕੀਤੇ ਜਾ ਰਹੇ ਨੇ ਤਿਆਰ : ਢੱਡਰੀਆਂ ਵਾਲੇ

  • Updated: 03 Jun, 2020 08:24 PM
Punjab
akal takhat sahib  dhadrian wale
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਟੱਕਰ)- ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕਣ ਲਈ ਮੇਰੇ ਖਿਲਾਫ਼ ਝੂਠੇ ਇਲਜ਼ਾਮ ਤਿਆਰ ਕੀਤੇ ਜਾ ਰਹੇ ਹਨ ਅਤੇ ਹੁਣ ਇੱਕ ਵਿਅਕਤੀ ਵਲੋਂ ਗੁਰੂ ਸਾਹਿਬ ਜੀ ਬਾਰੇ ਅਪਸ਼ਬਦ ਬੋਲਣਾ ਜਿਸ ਦਾ ਨਾਂ ਮੇਰੇ ਨਾਲ ਜੋੜਨਾ ਕੁਝ ਜਾਗਰੂਕ ਪ੍ਰਚਾਰਕਾਂ ਦਾ ਸਿਰਫ ਕੂੜ ਪ੍ਰਚਾਰ ਹੈ ਜੋ ਕਿ ਮੇਰੇ ਖਿਲਾਫ਼ ਸਾਜ਼ਿਸ਼ਾਂ ਹਨ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਇੱਕ ਵੀਡਿਓ ਜਾਰੀ ਕਰਦਿਆਂ ਕਿਹਾ ਕਿ ਇੱਕ ਵਿਅਕਤੀ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਪਸ਼ਬਦ ਬੋਲੇ ਜੋ ਕਿ ਬਹੁਤ ਨਿੰਦਣਯੋਗ ਹੈ ਜਿਸ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਪਰ ਇਸ ਵਿਅਕਤੀ ਦੀ ਮੇਰੇ ਨਾਲ ਇੱਕ ਪੁਰਾਣੀ ਖਿਚਵਾਈ ਫੋਟੋ ਜਨਤਕ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜੋ ਗੁਰੂ ਸਾਹਿਬ ਬਾਰੇ ਅਪਸ਼ਬਦ ਬੋਲੇ ਹਨ ਉਸ ਪਿੱਛੇ ਢੱਡਰੀਆਂ ਵਾਲਿਆਂ ਦਾ ਨਾਸਤਕ ਪ੍ਰਚਾਰ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਲੰਮੇ ਸਮੇਂ ਦੇ ਸਿੱਖ ਧਰਮ ਦੇ ਪ੍ਰਚਾਰ ਦੌਰਾਨ ਕਿਤੇ ਵੀ ਅਜਿਹਾ ਸ਼ਬਦ ਨਹੀਂ ਬੋਲਿਆ ਜਿਸ ਤੋਂ ਲੋਕ ਸੇਧ ਲੈ ਕੇ ਗੁਰੂ ਸਾਹਿਬ ਬਾਰੇ ਅਪਸ਼ਬਦ ਬੋਲਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਫੋਟੋ ਖਿਚਵਾ ਕੇ ਕਿਸੇ ਦਾ ਕਤਲ ਕਰ ਦੇਵੇ ਤਾਂ ਉਸ ਲਈ ਜ਼ਿੰਮੇਵਾਰ ਕੀ ਜੱਥੇਦਾਰ ਸਾਹਿਬ ਹੋਣਗੇ, ਇਸ ਲਈ ਜੇਕਰ ਕਿਸੇ ਨੇ ਮੇਰੇ ਨਾਲ ਫੋਟੋ ਖਿਚਵਾ ਕੇ ਗੁਰੂ ਸਾਹਿਬ ਬਾਰੇ ਅਪਸ਼ਬਦ ਬੋਲ ਦਿੱਤੇ ਤਾਂ ਉਸ ਲਈ ਮੈਂ ਜ਼ਿੰਮੇਵਾਰ ਕਿਵੇਂ ਹੋ ਸਕਦਾ ਹਾਂ?

ਦੋਸ਼ ਸਾਬਿਤ ਕਰੋ, ਅਕਾਲ ਤਖ਼ਤ ਸਾਹਿਬ 'ਤੇ ਤੁਰੰਤ ਮੁਆਫ਼ੀ ਮੰਗਾਂਗਾ
ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਬੇਨਤੀ ਕਰਦੇ ਹਨ ਕਿ ਉਹ ਚੈਨਲ 'ਤੇ ਆ ਕੇ ਮੇਰੇ 'ਤੇ ਜੋ ਦੋਸ਼ ਲਗਾਏ ਜਾ ਰਹੇ ਹਨ ਉਹ ਸਾਬਿਤ ਕਰ ਦੇਣ ਉਹ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਮੁਆਫ਼ੀ ਮੰਗ ਲੈਣਗੇ। ਭਾਈ ਸਾਹਿਬ ਨੇ ਫਿਰ ਦੁਹਰਾਇਆ ਕਿ ਅੱਜ ਤੱਕ ਪਿਛਲੇ 17 ਸਾਲਾਂ ਦੇ ਸਿੱਖ ਧਰਮ ਦੇ ਪ੍ਰਚਾਰ ਦੌਰਾਨ ਉਨ੍ਹਾਂ ਕਦੇ ਵੀ ਗੁਰਬਾਣੀ, ਧਾਰਮਿਕ ਅਸਥਾਨਾਂ ਅਤੇ ਗੁਰੂ ਸਾਹਿਬਾਨਾਂ ਖਿਲਾਫ਼ ਗਲਤ ਪ੍ਰਚਾਰ ਨਹੀਂ ਕੀਤਾ ਬਲਕਿ ਸੰਗਤ ਨੂੰ ਸਹੀ ਸੇਧ ਦੇ ਕੇ ਅਪਡੇਟ ਕੀਤਾ ਕਿ ਉਹ ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਡੇਰਿਆਂ 'ਤੇ ਜਾ ਕੇ ਪਾਠ ਕਰਵਾਉਣ ਦੀ ਬਜਾਏ ਬਾਣੀ ਦਾ ਜਾਪ ਕਰਨ ਅਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਵਲੋਂ ਕੀਤੇ ਪ੍ਰਚਾਰ ਦੌਰਾਨ ਲੱਖਾਂ ਹੀ ਨੌਜਵਾਨ ਅੰਮ੍ਰਿਤ ਛਕ ਕੇ ਸਿੰਘ ਸਜੇ ਅਤੇ ਅੱਜ ਇਹ ਜਵਾਨੀ ਗੱਪਾਂ ਮਾਰਨ ਵਾਲਿਆਂ ਬਾਬਿਆਂ ਨੂੰ ਸਵਾਲ ਕਰਨ ਲੱਗ ਪਈ ਹੈ ਜਿਸਦੀ ਡੇਰਿਆਂ ਨੂੰ ਤਕਲੀਫ਼ ਹੋ ਰਹੀ ਹੈ ਜਿਸ ਕਾਰਨ ਉਹ ਮੇਰੇ ਖਿਲਾਫ਼ ਸਾਜਿਸ਼ਾਂ ਰਚ ਰਹੇ ਹਨ।

  • ਅਕਾਲ ਤਖਤ ਸਾਹਿਬ
  • ਇਲਜਾਮ
  • dhadrian wale

ਪੰਜਾਬ ’ਚ ਹੁਣ ਇਕ ਦਿਨ ’ਚ 9 ਹਜ਼ਾਰ ਤਕ ਹੋਣਗੇ ਕੋਰੋਨਾ ਦੇ ਟੈਸਟ : ਸੋਨੀ

NEXT STORY

Stories You May Like

  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • devotees pray from opening of the kartarpur sahib corridor in pakistan
    ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ
  • counting of votes begins for mansa municipal council
    ਮਾਨਸਾ ਨਗਰ ਕੌਂਸਲ ਲਈ ਐਲਾਨੇ ਜਾ ਰਹੇ ਚੋਣ ਨਤੀਜੇ, ਪੜ੍ਹੋ ਹਰ ਪਲ ਦੀ ਤਾਜ਼ਾ ਅਪਡੇਟ
  • red fort car  umar  fake identity
    ਲਾਲ ਕਿਲ੍ਹਾ ਧਮਾਕਾ: ਉਮਰ ਨੇ ਨਕਲੀ ਪਛਾਣ ਰਾਹੀਂ ਖ਼ਰੀਦੇ ਸਨ ਧਮਾਕਾਖੇਜ਼ ਸਮੱਗਰੀ ਤਿਆਰ ਕਰਨ ਵਾਲੇ ਰਸਾਇਣ
  • 2 powerful phones to rival dslrs are about to be launched
    DSLR ਨੂੰ ਟੱਕਰ ਦੇਣ ਵਾਲੇ 2 ਧਾਕੜ ਫ਼ੋਨ ਹੋਣ ਜਾ ਰਹੇ ਲਾਂਚ ! ਮਿਲੇਗੀ ਸ਼ਾਨਦਾਰ ਬੈਟਰੀ ਤੇ ਫਲੈਗਸ਼ਿਪ ਫੀਚਰਜ਼
  • satyabhama  s character taught me to stand up for what is right  sanskriti jayana
    ਸੱਤਿਆਭਾਮਾ ਦੇ ਕਿਰਦਾਰ ਨੇ ਮੈਨੂੰ ਸਹੀ ਲਈ ਖੜ੍ਹੇ ਹੋਣਾ ਸਿਖਾਇਆ : ਸੰਸਕ੍ਰਿਤੀ ਜਯਾਨਾ
  • snatching in ludhiana
    ਸ਼ਿਵਪੁਰੀ ਵਿਚ ਦਿਨ-ਦਿਹਾੜੇ ਪੈਦਲ ਜਾ ਰਹੇ ਵਿਅਕਤੀ ਤੋਂ ਮੋਬਾਈਲ ਖੋਹਿਆ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

cockroach janata party x account refuses to restore

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ...

indian american journalist honored

ਨਿਊਯਾਰਕ ਸਟੇਟ ਅਸੈਂਬਲੀ 'ਚ ਭਾਰਤੀ-ਅਮਰੀਕੀ ਪੱਤਰਕਾਰ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • sultanpur lodhi municipal council election results
      ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ...
    • ruling party leads in raiya nagar panchayat election results
      ਰਈਆ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਦੀ ਬੜ੍ਹਤ
    • municipal council zira election results
      ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +