Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    8:53:22 PM

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

  • horrific accident in punjab alto car damage

    ਪੰਜਾਬ: ਭਿਆਨਕ ਹਾਦਸੇ 'ਚ ਆਲਟੋ ਕਾਰ ਦੇ ਉੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵੱਲੋਂ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ

PUNJAB News Punjabi(ਪੰਜਾਬ)

ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵੱਲੋਂ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ

  • Edited By Gurminder Singh,
  • Updated: 25 Nov, 2026 05:24 PM
Amritsar
akal takht sahib  coordination committee  invitation
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਮਾਹਰ ਕਮੇਟੀ ਨੇ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪੂਰਤੀ ਦੀ ਲੋਅ ਵਿਚ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਮਾਹਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਨੇ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਪੱਤਰ ਲਿਖ ਕੇ ਜਾਣਕਾਰੀ ਭੇਜੀ ਹੈ। ਮਾਹਰ ਕਮੇਟੀ ਨੇ ਤਾਲਮੇਲ ਕਮੇਟੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਸਿੱਖ ਸੰਗਤ ਨੂੰ ਗੁੰਮਰਾਹ ਨਾ ਕਰਨ ਲਈ ਵੀ ਆਖਿਆ ਹੈ। ਮਾਹਰ ਕਮੇਟੀ ਦੀ ਇਕੱਤਰਤਾ ਵਿਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ, ਪ੍ਰੋ ਜਗਮੋਹਨ ਸਿੰਘ ਅਤੇ ਕੋਆਰਡੀਨੇਟਰ ਲਖਵੀਰ ਸਿੰਘ ਸ਼ਾਮਲ ਸਨ। ਪੱਤਰ ਵਿਚ ਕਿਹਾ ਗਿਆ ਹੈ ਕਿ 23 ਨਵੰਬਰ ਨੂੰ ਤਾਲਮੇਲ ਕਮੇਟੀ ਪੰਜਾਬ ਸਰਕਾਰ ਦੀ ਇਕੱਤਰਤਾ ਜੋ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ, ਉਸ ਉਪਰੰਤ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਅਤੇ ਜਾਰੀ ਬਿਆਨ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਮਾਹਰ ਕਮੇਟੀ ਨੇ ਆਪਣੀ ਇਕੱਤਰਤਾ ਵਿਚ ਗੰਭੀਰਤਾ ਨਾਲ ਵਿਚਾਰੇ ਹਨ। ਦੋ ਬੰਦਿਆਂ ਦੁਆਰਾ ਜੋ ਕਿ ਸਰਕਾਰ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਵੀ ਨਹੀਂ ਹਨ, ਵੱਲੋਂ ਪ੍ਰੈੱਸ ਕਾਨਫ਼ਰੰਸ ਵਿਚ ਦਿੱਤੇ ਗਏ ਬਿਆਨ ਗੁੰਮਰਾਹਕੁਨ ਹਨ ਅਤੇ ਮਾਹਰ ਕਮੇਟੀ ਵੱਲੋਂ ਭੇਜੇ ਪੱਤਰਾਂ ਵਿਚ ਦਰਜ ਇਤਰਾਜ਼ਾਂ ਨੂੰ ਅਣਗੋਲਿਆਂ ਕਰਨ ਉੱਤੇ ਮਾਹਰ ਕਮੇਟੀ ਨੇ ਬਹੁਤ ਚਿੰਤਾ ਜ਼ਾਹਿਰ ਕੀਤੀ ਹੈ।

ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਧ ਐਕਟ, 2026 ਤੇ ਸਹਿਮਤੀ ਬਣਨ ਤੱਕ ਰੋਕ ਲਗਾਉਣ ਸਬੰਧੀ ਹੋਏ ਆਦੇਸ਼ਾਂ ਪ੍ਰਤੀ ਅਗਿਆਨਤਾ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਧ ਐਕਟ 2026 ’ਤੇ ਰੋਕ ਲਗਾਉਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਮਿਤੀ 11.05.2026 ਅਤੇ 29.06.2026 (ਕਾਪੀ ਨੱਥੀ) ਨੂੰ ਨਹੀਂ ਵਿਚਾਰਿਆ, ਜੋ ਕਿ ਵੱਖ-ਵੱਖ ਅਖ਼ਬਾਰਾਂ ਅਤੇ ਮੀਡੀਆ ਰਾਹੀਂ ਪ੍ਰਚਾਰੇ ਗਏ ਸਨ। ਮਾਹਰ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਮਿਤੀ 11.05.2026 ਅਤੇ 29.06.2026 ਵਿਚ ਸਹਿਮਤੀ ਬਣਨ ਤੱਕ ਸੋਧ ਐਕਟ 2026 ’ਤੇ ਰੋਕ ਲਗਾਉਣ ਅਤੇ ਸਪੱਸ਼ਟ ਤਰੀਕੇ ਨਾਲ ਸਿਰਫ਼ ਉਨ੍ਹਾਂ ਸੋਧਾਂ ਸਬੰਧੀ ਲਿਖਿਆ ਗਿਆ ਹੈ ਜੋ ਸੋਧ ਐਕਟ 2026 ਵਿੱਚ ਸ਼ਾਮਲ ਕਰਕੇ ਕਾਨੂੰਨੀ ਅਮਲ ਰਾਹੀਂ ਸਿੱਖ ਸੰਗਤ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਕਰਨ ਦਾ ਕੋਝਾ ਯਤਨ ਹਨ। ਇਸ ਤੋਂ ਇਲਾਵਾ ਆਦੇਸ਼ ਵਿੱਚ ਪੰਜਾਬ ਸਰਕਾਰ ਦੇ ਮੌਜੂਦਾ ਲਗਭਗ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਮਦਾਂ ਨੂੰ ਸੋਧ ਐਕਟ ਵਿੱਚੋਂ ਹਟਾਉਣ ਲਈ ਬਿਨਾਂ ਕਿਸੇ ਸ਼ਰਤ ਤੋਂ ਸਹਿਮਤੀ ਦਿੱਤੀ ਸੀ। 

ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਮਾਹਰ ਕਮੇਟੀ ਵੱਲੋਂ ਤਾਲਮੇਲ ਕਮੇਟੀ, ਪੰਜਾਬ ਸਰਕਾਰ ਨੂੰ ਲਿਖੇ ਗਏ ਪੱਤਰ ਮਿਤੀ 07.11.2026, 14.11.2026, 17.11.2026, 21.11.2026 ਦੇ ਵਿਚਲੇ ਤੱਥਾਂ ਨੂੰ ਤਾਲਮੇਲ ਕਮੇਟੀ ਵੱਲੋਂ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਨਾ ਹੀ ਉਕਤ ਪੱਤਰਾਂ ਦੇ ਤੱਥਾਂ ਨੂੰ ਆਮ ਜਨਤਾ ਅਤੇ ਮੀਡੀਆ ਦੇ ਸਾਹਮਣੇ ਜ਼ਾਹਰ ਕੀਤਾ ਗਿਆ ਹੈ। ਮਾਹਰ ਕਮੇਟੀ ਨੇ ਬਹੁਤ ਹੀ ਅਫ਼ਸੋਸ ਨਾਲ ਲਿਖਿਆ ਹੈ ਕਿ ਸਰਕਾਰੀ ਕਮੇਟੀ ਵੱਲੋਂ ਉਕਤ ਸੋਧ ਐਕਟ ’ਤੇ ਰੋਕ ਲਾਉਣ ਨੂੰ ਇਸ ਤਰਕ ਨਾਲ ਅੱਖੋ-ਪਰੋਖੇ ਕਰ ਦਿੱਤਾ ਗਿਆ ਹੈ ਕਿ ਤੁਹਾਡੀ ਕਮੇਟੀ ਨੂੰ ਸੋਧ ਐਕਟ ਦੇ ਅਮਲ ’ਤੇ ਰੋਕ ਲਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਤਾਲਮੇਲ ਕਮੇਟੀ ਨੂੰ ਬਣਾਉਣ ਵਾਲੀ ਪੰਜਾਬ ਸਰਕਾਰ ਹੈ ਅਤੇ ਇਹ ਗੱਲ ਅਸੰਭਵ ਨਹੀਂ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੋਧ ਐਕਟ 2026 ’ਤੇ ਰੋਕ ਲਗਾਉਣ ਸਬੰਧੀ ਆਦੇਸ਼ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਸਰਕਾਰ ਦੇ ਫ਼ੈਸਲੇ ਨੂੰ ਮੀਡੀਆ ਉੱਪਰ ਨਸ਼ਰ ਕਰਦੇ ਅਤੇ ਮਾਹਰ ਕਮੇਟੀ ਨੂੰ ਲਿਖਤੀ ਪੱਤਰ ਭੇਜਦੇ। 

ਉਨ੍ਹਾਂ ਕਿਹਾ ਕਿ ਸਰਕਾਰੀ ਕਮੇਟੀ ਨੇ ਅਜਿਹਾ ਨਹੀਂ ਕੀਤਾ, ਇਸ ਤੋਂ ਮਾਹਰ ਕਮੇਟੀ ਦਾ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਅਧਾਰ ਸਪੱਸ਼ਟ ਹੋ ਜਾਂਦਾ ਹੈ। ਤਾਲਮੇਲ ਕਮੇਟੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਅਧਿਕਾਰਕ ਜਾਣਕਾਰੀ ਨਾ ਦੇ ਕੇ ਪ੍ਰੈੱਸ ਵਿੱਚ ਦਿੱਤੇ ਬਿਆਨਾਂ ਰਾਹੀਂ ਮਿਤੀ 27.11.2026 ਨੂੰ ਰੱਖੀ ਇਕੱਤਰਤਾ ਵਿੱਚ ਮਾਹਰ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਸ਼ਾਮਲ ਹੋਣਾ ਅਸੰਭਵ ਹੈ। ਮਾਹਰ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਤਾਲਮੇਲ ਕਮੇਟੀ ਵੱਲੋਂ ਵੱਖ-ਵੱਖ ਅਖ਼ਬਾਰਾਂ ਵਿਚ ਬਿਆਨ ਦਿੱਤੇ ਜਾ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕਮੇਟੀ ਵੱਲੋਂ ਮੀਟਿੰਗਾਂ ਕਰਕੇ ਇਤਰਾਜ਼ਾਂ ਨੂੰ ਦੂਰ ਕਰ ਦਿੱਤਾ ਗਿਆ ਹੈ, ਇਸਦੇ ਨਾਲ ਹੀ ਸੋਧ ਐਕਟ 2026 ’ਤੇ ਰੋਕ ਲਾਉਣ ਸਬੰਧੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਬਿਆਨਾਂ ਵਿਚ ਸੋਧ ਐਕਟ ਲਾਗੂ ਹੈ ਜਾਂ ਲੰਬਿਤ ਹੈ, ਸਬੰਧੀ ਸਪੱਸ਼ਟਤਾ ਨਹੀਂ ਹੈ ਅਤੇ ਇਸ ਸਬੰਧੀ ਮਾਹਰ ਕਮੇਟੀ ਵੱਲੋਂ ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਵੀ ਸਪੱਸ਼ਟ ਜਾਣਕਾਰੀ ਨਹੀਂ ਭੇਜੀ ਗਈ ਤੇ ਨਾ ਹੀ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਜਾਣਕਾਰੀ ਭੇਜੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਪੂਰਤੀ ਦੇ ਸੰਦਰਭ ਵਿੱਚ ਜਾਣਕਾਰੀ ਭੇਜਣ ਦੀ ਗੱਲ ਆਖੀ ਗਈ ਹੈ। 

ਉਨ੍ਹਾਂ ਕਿਹਾ ਕਿ ਮਾਹਰ ਕਮੇਟੀ ਨੇ ਹਮੇਸ਼ਾ ਹੀ ਸਰਕਾਰੀ ਕਮੇਟੀ ਨਾਲ ਇਸ ਮਸਲੇ ਸਬੰਧੀ ਵਿਚਾਰਾਂ ਕਰਨ ਲਈ ਆਪਣੀ ਇੱਛਾ ਪ੍ਰਗਟਾਈ ਹੈ ਅਤੇ ਹੁਣ ਵੀ ਇਸੇ ਇੱਛਾ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਪੂਰਤੀ ਹਿੱਤ ਮਾਹਰ ਕਮੇਟੀ ਉਨ੍ਹਾਂ ਨਾਲ ਖੁੱਲ੍ਹੇ ਵਿਚਾਰ ਵਟਾਂਦਰੇ ਲਈ ਤਿਆਰ ਹੈ। ਇਸ ਲਈ ਸਿੱਖ ਪੰਥ ਦੀ ਏਕਤਾ ਅਤੇ ਇਸ ਮਸਲੇ ਸਬੰਧੀ ਆਮ ਜਨਤਾ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੀ ਲੋਅ ਵਿਚ ਮਾਹਰ ਕਮੇਟੀ ਨੇ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ ਇਸ ਮਸਲੇ ਉੱਤੇ ਵਿਚਾਰ ਕਰਨ ਲਈ 30 ਨਵੰਬਰ 2026 ਨੂੰ ਸਵੇਰੇ 11 ਵਜੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦਾ ਸੱਦਾ ਦਿੱਤਾ ਹੈ। ਕਿਹਾ ਗਿਆ ਹੈ ਕਿ ਸੱਦੀ ਗਈ ਸਾਂਝੀ ਇਕੱਤਰਤਾ ਵਿੱਚ ਦੋਹਾਂ ਕਮੇਟੀਆਂ ਦੇ ਨਾਮਜਦ ਮੈਂਬਰ ਸਾਹਿਬਾਨ ਹੀ ਵਿਚਾਰਾਂ ਕਰਨ ਲਈ ਸ਼ਾਮਲ ਹੋ ਸਕਣਗੇ। ਤਾਲਮੇਲ ਕਮੇਟੀ ਨੂੰ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮਿਤੀ 11 ਮਈ ਅਤੇ 29 ਜੂਨ ਭੇਜੇ ਗਏ ਹਨ।

 

  • Akal Takht Sahib
  • Coordination Committee
  • Invitation
  • ਅਕਾਲ ਤਖ਼ਤ ਸਾਹਿਬ
  • ਤਾਲਮੇਲ ਕਮੇਟੀ
  • ਸੱਦਾ

ਪੰਜਾਬ 'ਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼! ਰੇਲਵੇ ਟਰੈਕ 'ਤੇ ਰੱਖੇ ਭਾਰੀ ਸੀਮੈਂਟ ਦੇ ਪਿੱਲਰ

NEXT STORY

Stories You May Like

  • elections  municipal corporation  monitoring committee
    ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ ਬਾਜ਼ ਅੱਖ
  • clash in odisha
    ਓਡਿਸ਼ਾ ’ਚ ਚਰਚ ’ਚ ਭੰਨ੍ਹਤੋੜ! ਪ੍ਰਸ਼ਾਸਨ ਵੱਲੋਂ ਸ਼ਾਂਤੀ ਕਮੇਟੀ ਦਾ ਗਠਨ
  • advocate dhami expresses grief giani parvinderpal singh  s mother malkit kaur
    ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
  • pakistan host talks
    ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ 2026)
  • epfo issues demand notice of 36 36 lakh to nestle india
    ਨੈਸਲੇ ਇੰਡੀਆ ਨੂੰ EPFO ਵੱਲੋਂ 36.36 ਲੱਖ ਰੁਪਏ ਦੀ ਮੰਗ ਦਾ ਨੋਟਿਸ
  • gursikh woman attempts to attack employees sitting on a dharna outside ocm
    ਅੰਮ੍ਰਿਤਸਰ: ਧਰਨੇ 'ਤੇ ਬੈਠੇ ਮੁਲਾਜ਼ਮਾਂ ਨਾਲ ਗੁਰਸਿੱਖ ਬੀਬੀ ਦਾ ਪੈ ਗਿਆ ਪੰਗਾ, ਕੱਢ ਲਿਆ ਸ੍ਰੀ ਸਾਹਿਬ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • dgp punjab statement
      ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • new stir in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, 'ਇਕ ਪਰਿਵਾਰ, ਇਕ ਟਿਕਟ' 'ਤੇ ਛਿੜਿਆ ਸਿਆਸੀ...
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • bathinda robbery story exposed
      ਬਠਿੰਡਾ ਵਿਚ 43 ਲੱਖ ਦੀ ਲੁੱਟ ਦਾ ਡਰਾਮਾ ਬੇਨਕਾਬ! ਮੁਨਸ਼ੀ ਨੇ ਹੀ ਰਚੀ ਸੀ ਪੂਰੀ...
    • rajwinder singh sidhu
      ਕਾਂਗਰਸ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਐੱਨ. ਐੱਸ. ਯੂ. ਆਈ. ਦੀ...
    • three robberies arrested in jalandhar
      ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
    • dowry case in nawansher
      ਦਾਜ 'ਚ ਨਹੀਂ ਲਿਆਂਦਾ ਕੋਈ ਵਾਹਨ, ਵਿਆਹੁਤਾ ਤੋਂ ਸਹੁਰਿਆਂ ਨੇ ਮੰਗੇ ਪੈਸੇ, ਪੁਲਸ...
    • shiromani committee meeting
      ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵਫ਼ਦ...
    • cp gurpreet singh bhullar action mode visits several police stations
      ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +