Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    7:25:09 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ

PUNJAB News Punjabi(ਪੰਜਾਬ)

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ

  • Edited By Shivani Bassan,
  • Updated: 12 Mar, 2023 12:11 PM
Amritsar
akali baba phula singh nagar kirtan performed from akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਸਾਹਿਬ ਤੋਂ  ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਗਿਆ। ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। 

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆਂ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

PunjabKesari

ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਾਲੀਆ ਨੇ ਦੱਸਿਆ ਕਿ ਅੱਜ ਅਕਾਲ ਤਖਤ ਸਾਹਿਬ ਤੋਂ ਬਾਬਾ ਫੂਲਾ ਸਿੰਘ ਜੀ ਦਾ ਨਗਰ ਕੀਰਤਨ ਆਰੰਭ ਹੋਇਆ ਹੈ ਤੇ ਵੱਖ-ਵੱਖ ਬਜ਼ਾਰਾਂ ਚ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਬਾਬਾ ਬਲਵਰ ਸਿੰਘ 96 ਕਰੋੜੀ ਜੀ ਵੱਲੋਂ ਸਮੂਹ ਦੇਸ਼ ਵਿੱਚ ਵੱਸਦੀਆਂ ਸਿੱਖ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਨ ਦੀ  ਮੁਬਾਰਕਵਾਦ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਹਨ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਰਿਵਾਰ ਨਾਲ ਵਾਪਰਿਆ ਭਾਣਾ, ਚਾਰਜਰ 'ਚ ਕਰੰਟ ਆਉਣ ਕਾਰਨ 12 ਸਾਲਾ ਪੁੱਤ ਦੀ ਹੋਈ ਮੌਤ

PunjabKesari

ਉਨ੍ਹਾਂ ਦੱਸਿਆ ਅੱਜ ਸਵੇਰੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਇਸ ਨਗਰ ਕੀਰਤਨ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਹੈ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ ਅਤੇ ਸਭਾ-ਸੁਸਾਇਟੀਆਂ ਦੇ ਨਾਲ-ਨਾਲ ਗਤਕਾ ਪਾਰਟੀਆਂ ਵੀ ਹਾਜ਼ਰੀ ਭਰੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਉੱਠੀ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ

PunjabKesari

ਇਸ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ  ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੱਜ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ। ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। 

PunjabKesari

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • martyrdom centenary
  • Akali Baba Phula Singh
  • Nagar Kirtan
  • Akal Takht Sahib
  • ਸ਼ਹੀਦੀ ਸ਼ਤਾਬਦੀ
  • ਅਕਾਲੀ ਬਾਬਾ ਫੂਲਾ ਸਿੰਘ
  • ਨਗਰ ਕੀਰਤਨ
  • ਅਕਾਲ ਤਖ਼ਤ ਸਾਹਿਬ

ਚਾਟ ਖਾਂਦਿਆਂ ਔਰਤ ਨੇ ਪੱਟਿਆ ਮੁੰਡਾ, ਫਿਰ ਅਮਰੀਕਾ ਦੇ ਵਿਖਾਏ ਸੁਫ਼ਨੇ, ਜਦ ਸੱਚ ਆਇਆ ਸਾਹਮਣੇ ਉੱਡੇ ਮੁੰਡੇ ਦੇ ਹੋਸ਼

NEXT STORY

Stories You May Like

  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • sri akal takht sahib jathedar condemns ragging of sikh child
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +