Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    9:31:40 PM

  • aap government once again proved to be anti farmer  partap bajwa

    'ਆਪ' ਸਰਕਾਰ ਨੇ ਇਕ ਵਾਰ ਫਿਰ ਕਿਸਾਨ ਵਿਰੋਧੀ ਹੋਣ...

  • manipulating the papers sunil jakhar

    ਕਾਗਜ਼ਾਂ 'ਚ ਹੇਰ ਫੇਰ ਕਰ ਕੇ ਮੁਨਾਫੇ 'ਚ ਵਿਖਾਏ...

  • punjab jammu kashmir alternative routes sealed know the reason

    ਪੰਜਾਬ-ਜੰਮੂ ਕਸ਼ਮੀਰ ਦੇ ਬਦਲਵੇਂ ਰਸਤੇ ਕਰ ਦਿੱਤੇ...

  • cbse has issued an important on class xii exams

    CBSE ਨੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PAU ’ਚ ਵਾਈਸ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

PUNJAB News Punjabi(ਪੰਜਾਬ)

PAU ’ਚ ਵਾਈਸ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

  • Updated: 08 Aug, 2022 05:24 PM
Chandigarh
akali da surrounded aap government top vacant posts pau chancellor
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਇਹ ਦਾਅਵੇ ਕਰ ਰਹੀ ਹੈ ਕਿ ਉਹ ਖੇਤੀਬਾੜੀ ਵਾਸਤੇ ਵੱਡਾ ਕੰਮ ਕਰ ਰਹੀ ਹੈ ਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਹਾਲ ਇਸ ਵੇਲੇ ਹੁਣ ਤੱਕ ਦਾ ਸਭ ਤੋਂ ਮੰਦਾ ਹਾਲ ਹੈ ਕਿਉਂਕਿ ਵਾਈਸ ਚਾਂਸਲਰ ਸਮੇਤ ਇਸਦੀਆਂ ਸਾਰੀਆਂ ਸਿਖ਼ਰਲੀਆਂ ਪੋਸਟਾਂ ਖਾਲੀ ਪਈਆਂ ਹਨ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਵਾਈਸ ਚਾਂਸਲਰ ਤੋਂ ਇਲਾਵਾ ਰਜਿਸਟਰਾਰ, ਡੀਨ ਰਿਸਰਚ ਅਤੇ ਡਾਇਰੈਕਟਰ ਐਕਸਟੈਂਸ਼ਨ ਐਜੂਕੇਸ਼ਨ ਦੀਆ ਪੋਸਟਾਂ ਵੀ ਡੇਢ ਸਾਲ ਤੋਂ ਰੈਗੂਲਰ ਆਧਾਰ ’ਤੇ ਨਹੀਂ ਭਰੀਆਂ ਗਈਆਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਕੋਈ ਇਹ ਤਾਂ ਆਖ ਸਕਦਾ ਹੈ ਕਿ ਪਿਛਲੀ ਕਾਂਗਰਸ ਪਾਰਟੀ ਸਰਕਾਰ ਆਪਸੀ ਧੜੇਬੰਦੀ ਦੀ ਲੜਾਈ ਵਿਚ ਲੱਗੀ ਸੀ ਪਰ ਹੁਣ ਤੁਹਾਨੂੰ ਕੌਣ ਪੰਜ ਮਹੀਨਿਆਂ ਤੋਂ ਪੀ. ਏ. ਯੂ. ਵਿਚ ਸਿਖਰਲੀਆਂ ਪੋਸਟਾਂ ਰੈਗੂਲਰ ਆਧਾਰ ’ਤੇ ਭਰਨ ਤੋਂ ਰੋਕ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਗਰੇਵਾਲ ਨੇ ਕਿਹਾ ਕਿ ਅਧਿਆਪਨ ਕਾਰਜ ਨਾਲ ਵੀ ਸਮਝੌਤਾ ਕੀਤਾ ਗਿਆ ਹੈ ਤੇ ਵੱਡੀ ਗਿਣਤੀ ਵਿਚ ਆਸਾਮੀਆਂ ਭਰੀਆਂ ਨਹੀਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜੋ ਸਹਾਇਕ ਪ੍ਰੋਫੈਸਰ ਦੋ ਸਾਲ ਪਹਿਲਾਂ ਨਿਯੁਕਤ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ ਤੱਕ ਰੈਗੂਲਰ ਤਨਖਾਹਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਟੀਚਿੰਗ ਸਟਾਫ ਨੂੰ ਬਣਦੇ ਸਕੇਲ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਉਹ ਯੂਨੀਵਰਸਿਟੀ ’ਚ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਵਾਸਤੇ ਕੱਖ ਨਹੀਂ ਕੀਤਾ ਗਿਆ। ਗਰੇਵਾਲ ਨੇ ਕਿਹਾ ਕਿ ਸਿਰਫ ਗੱਲਾਂ ਦਾ ਕੜਾਹ ਬਣਾਉਣ ਨਾਲ ਇਸ ਵੱਕਾਰੀ ਯੂਨੀਵਰਸਿਟੀ ਦੇ ਮਾੜੇ ਹਾਲਾਤ ਸੁਧਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀ. ਏ. ਯੂ. ਦਾ ਭੋਗ ਪੈ ਗਿਆ ਤਾਂ ਸਾਰਾ ਖੇਤੀਬਾੜੀ ਰਿਸਰਚ ਪ੍ਰੋਗਰਾਮ ਹੀ ਢਹਿ-ਢੇਰੀ ਹੋ ਜਾਵੇਗਾ ਤੇ ਕਿਸਾਨ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਮਿਆਰੀ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਨੀਤੀ ਆਯੋਗ ਦੀ ਮੀਟਿੰਗ ਮਗਰੋਂ ਬੋਲੇ CM ਮਾਨ, ਕਿਹਾ-MSP ਕਮੇਟੀ ਦੇ ਪੁਨਰਗਠਨ ਦੀ ਕੀਤੀ ਮੰਗ

ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਯੂਨੀਵਰਸਿਟੀ ਦਾ ਰੈਗੂਲਰ ਵੀ. ਸੀ. ਨਿਯੁਕਤ ਕਰੇ ਅਤੇ ਸਾਰੀਆਂ ਸਿਖ਼ਰਲੀਆਂ ਪੋਸਟਾਂ ਦੇ ਨਾਲ-ਨਾਲ ਸਾਰੀਆਂ ਖਾਲੀ ਆਸਾਮੀਆਂ ਵੀ ਭਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਜਿਸ ਤਰੀਕੇ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਯੂਨੀਵਰਸਿਟੀ ਨੂੰ 300 ਕਰੋੜ ਰੁਪਏ ਦਿੱਤੇ ਸਨ ਤਾਂ ਜੋ ਇਹ ਸਹੀ ਢੰਗ ਨਾਲ ਕੰਮ ਕਰ ਸਕੇ, ਉਸੇ ਤਰੀਕੇ ਯੂਨੀਵਰਸਿਟੀ ਨੂੰ ਵੀ ਢੁਕਵੇਂ ਆਮਦਨ ਫੰਡ ਪ੍ਰਦਾਨ ਕਰੇ। ਅਕਾਲੀ ਆਗੂ ਨੇ ਇਸ ਗੱਲ ’ਤੇ ਅਫਸੋਸ ਪ੍ਰਗਟ ਕੀਤਾ ਕਿ ਮੁੱਖ ਮੰਤਰੀ ਖੇਤੀਬਾੜੀ ਤੇ ਬਾਗਵਾਨੀ ਵਿਭਾਗ ਵਿਚ 1000 ਖਾਲੀ ਪੋਸਟਾਂ ਭਰਨ ਦੀ ਮੰਗ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹਾਲਾਤਾਂ ਵੱਲ ਵੀ ਬੇਰੁਖ ਬਣੇ ਹੋਏ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਚੋਣ ਮੁੱਦਾ ਸੀ ਪਰ ਮੰਦੇ ਭਾਗਾਂ ਨੂੰ ਸਰਕਾਰ ਨੇ ਨਵੀਂਆਂ ਆਸਾਮੀਆਂ ਦੀ ਰਚਨਾ ਤਾਂ ਕੀ ਕਰਨੀ ਸੀ ਸਗੋਂ ਖਾਲੀ ਆਸਾਮੀਆਂ ਵੀ ਨਹੀਂ ਭਰ ਰਹੀ।

  • Punjab Agricultural University
  • Shiromani Akali Dal
  • AAP Government
  • Vice Chancellor
  • Posts
  • ਪੰਜਾਬ ਖੇਤੀਬਾੜੀ ਯੂਨੀਵਰਸਿਟੀ
  • ਸ਼੍ਰੋਮਣੀ ਅਕਾਲੀ ਦਲ
  • ਆਪ ਸਰਕਾਰ
  • ਵਾਈਸ ਚਾਂਸਲਰ
  • ਪੋਸਟਾਂ

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

NEXT STORY

Stories You May Like

  • sukhpal singh khaira statement
    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ ਲਾਏ ਗੰਭੀਰ ਦੋਸ਼
  • akali dal protests against government
    ਅਕਾਲੀ ਦਲ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ, ਲਾਏ ਧੱਕੇਸ਼ਾਹੀ ਦੇ ਦੋਸ਼
  • khaira besieges aap government
    ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ ਅਫ਼ਸਰਾਂ ਨੂੰ ਕਿਉਂ? ਖਹਿਰਾ ਨੇ ਘੇਰੀ 'ਆਪ' ਸਰਕਾਰ
  • harsimrat kaur badal calls changing bus colours in punjab a fake revolution
    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • khaira slams aap government
    ਖਹਿਰਾ ਨੇ ਮੁੜ ਘੇਰੀ 'ਆਪ' ਸਰਕਾਰ: ਭ੍ਰਿਸ਼ਟ BDPO ਨੂੰ ਬਚਾਉਣ ਦੇ ਲਾਏ ਇਲਜ਼ਾਮ
  • amrita warring demanded rs 50 000 from cm mann
    ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ (ਵੀਡੀਓ)
  • sukhbir badal  akali dal revival  punjab politics
    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ ਸਨ ਭਾਵੁਕ ਬੋਲ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • mla avtar singh junior statement
    ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
Trending
Ek Nazar
new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party leader resigns
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ 'ਚੋਂ ਦਿੱਤਾ ਅਸਤੀਫ਼ਾ
    • punjab weather to change big forecast from the department till march 14
      ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • 7 hour long power cut tomorrow in punjab
      ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
    • akali dal reaction on panjab university incident
      ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
    • heated debate between congress and aap mlas outside the vidhan sabha
      ਵਿਧਾਨ ਸਭਾ ਬਾਹਰ ਕਾਂਗਰਸ ਤੇ ਆਪ ਵਿਧਾਇਕਾਂ 'ਚ ਤਿੱਖੀ ਬਹਿਸ, ਭਖਿਆ ਮਾਹੌਲ...
    • national highway incident
      ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ ਟੱਬਰ! ਵਾਪਰ ਗਈ ਅਣਹੋਣੀ
    • vehicles in punjab  vehicle drivers
      ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ
    • navjot kaur sidhu attacks cm bhagwant mann
      ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ...
    • mla pargat singh slams punjab government
      ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +