Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:09:04 PM

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ’ਤੇ ‘ਆਪ’ ’ਤੇ ਵਰ੍ਹੇ ਸਿੱਧੂ, ਦਿੱਤੀ ਇਹ ਵੱਡੀ ਚੁਣੌਤੀ

PUNJAB News Punjabi(ਪੰਜਾਬ)

ਅਕਾਲੀ ਦਲ ’ਤੇ ‘ਆਪ’ ’ਤੇ ਵਰ੍ਹੇ ਸਿੱਧੂ, ਦਿੱਤੀ ਇਹ ਵੱਡੀ ਚੁਣੌਤੀ

  • Edited By Gurminder Singh,
  • Updated: 07 Jun, 2021 05:38 PM
Chandigarh
akali dal  balbir singh sidhu  aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਆਪਣਾ ਧਰਨਾ ਲਗਾਉਣ ਜਿਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਚੁਣੌਤੀ ਦਿੱਤੀ ਜੇ ਤੁਹਾਡੇ ਵਿਚ ਹਿੰਮਤ ਹੈ ਤਾਂ ਬਿਹਤਰ ਹੋਵੇਗਾ ਕਿ ਇੱਥੇ ਮੇਰਾ ਅਤੇ ਆਪਣਾ ਸਮਾਂ ਬਰਬਾਦ ਕਰਨ ਦੀ ਥਾਂ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰੋ। ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਐਤਵਾਰ ਅਤੇ ਅੱਜ ਦੋਵੇਂ ਪਾਰਟੀਆਂ ਵੱਲੋਂ ਲਗਾਏ ਗਏ ਧਰਨੇ ਦਾ ਜ਼ਿਕਰ ਕਰਦਿਆਂ ਸਿੱਧੂ ਨੇ ਕਿਹਾ ਕਿ ਦੋਵੇਂ ਪਾਰਟੀਆਂ ਆਪਣੀ ਹੋਂਦ ਦੀ ਲੜਾਈ ਲੜ ਰਹੀਆਂ ਹਨ ਅਤੇ ਇਕ ਦੂਜੇ ਨੂੰ ਪਛਾੜਨ ਲਈ ਸਖ਼ਤ ਮੁਕਾਬਲਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਖਾਸ ਕਰਕੇ ਰਾਜ ਅਤੇ ਮੁਹਾਲੀ ਵਿਚ ਆਪਣੀ ਸਾਰਥਕਤਾ ਗੁਆ ਚੁੱਕੀਆਂ ਹਨ, ਜਿਥੇ ਹਾਲ ਹੀ ਵਿਚ ਹੋਈਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ

ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਨ ਦੇ ਮੁੱਦੇ ’ਤੇ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਚੰਗੀ ਭਾਵਨਾ ਨਾਲ ਲਿਆ ਗਿਆ ਫ਼ੈਸਲਾ ਸੀ ਕਿ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਟੀਕੇ ਉਪਲਬਧ ਕਰਵਾਏ ਜਾਣ ਜਿਨ੍ਹਾਂ ਨੂੰ ਇਸਦੀ ਜ਼ਰੂਰਤ ਹੈ ਅਤੇ ਇਸਦਾ ਖ਼ਰਚ ਉਠਾ ਸਕਦੇ ਹਨ, ਜੋ ਭਾਰਤ ਸਰਕਾਰ ਦੇ ਨਿਯਮਾਂ ਮੁਤਾਬਕ ਯੋਗਤਾ ਦੇ ਮਾਪਦੰਡਾਂ ਅਨੁਸਾਰ ਸਰਕਾਰੀ ਕੇਂਦਰਾਂ ਵਿਚ ਟੀਕਾਕਰਨ ਨਹੀਂ ਕਰਵਾ ਸਕਦੇ ਜਿਸ ਵਿਚ ਵਿਸ਼ੇਸ਼ ਤੌਰ ’ਤੇ ਹਜ਼ਾਰਾਂ ਵਿਦਿਆਰਥੀ ਸ਼ਾਮਲ ਹਨ ਜਿਨ੍ਹਾਂ ਨੇ ਵਿਦੇਸ਼ ਜਾਣਾ ਹੈ ਪਰ ਟੀਕਾਕਰਨ ਨਾ ਹੋਣ ਕਾਰਨ ਉਹ ਜਾ ਨਹੀਂ ਸਕੇ।

ਇਹ ਵੀ ਪੜ੍ਹੋ : ‘ਆਪ’ ਦਾ ਪੰਜਾਬ ਸਰਕਾਰ ’ਤੇ ਵੱਡਾ ਹਮਲਾ, ਕਿਹਾ 50 ਫ਼ੀਸਦੀ ਸਰਕਾਰ ਭ੍ਰਿਸ਼ਟ, ਕੈਪਟਨ ਦੇਵੇ ਅਸਤੀਫ਼ਾ

ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਕੇਂਦਰ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵਲੋਂ ਚਾਰਜ ਕਰਨ ਦੀ ਹੱਦ ਵੱਧ ਤੋਂ ਵੱਧ 100 ਰੁਪਏ ਤੈਅ ਕੀਤੀ ਸੀ ਪਰ ਹੁਣ ਭਾਰਤ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਜਿੰਨਾ ਚਾਹੇ ਚਾਰਜ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ‘ਆਪ’ ਨੂੰ ਆਪਣਾ ਸਮਾਂ, ਊਰਜਾ ਅਤੇ ਸਰੋਤ ਦਿੱਲੀ ਵਿਚ ਲਗਾਉਣੇ ਚਾਹੀਦੇ ਹਨ ਅਤੇ ਭਾਰਤ ਸਰਕਾਰ ’ਤੇ ਦਬਾਅ ਪਾਉਣਾ ਚਾਹੀਦਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੋਣ ਕਰਕੇ ਸੂਬੇ ਨਾਲ ਵਿਤਕਰਾ ਨਾ ਕੀਤਾ ਜਾਵੇ। ਇਸ ਬਾਰੇ ਗੱਲ ਕਰਦਿਆਂ ਕਿ ਟੀਕਿਆਂ ਅਤੇ ਆਕਸੀਜਨ ਦੇ ਪੱਖ ਤੋਂ ਪੰਜਾਬ ਨਾਲ ਕਿਵੇਂ ਘੋਰ ਵਿਤਕਰਾ ਕੀਤਾ ਗਿਆ ਸਿੱਧੂ ਨੇ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਵੱਲੋਂ ਸੀਰਮ ਇੰਸਟੀਚਿਊਟ ਆਫ਼ ਇੰਡੀਆ ਅੱਗੇ ਰੱਖੇ ਗਏ 30 ਲੱਖ ਕੋਵੀਸ਼ੀਲਡ ਟੀਕਿਆਂ ਦੇ ਆਰਡਰ ਬਦਲੇ ਪੰਜਾਬ ਨੂੰ ਸਿਰਫ 4.29 ਲੱਖ ਖੁਰਾਕ ਦਿੱਤੀ ਗਈ। ਉਨ੍ਹਾਂ ਕਿਹਾ ਕਿ 5.43 ਲੱਖ ਵੈਕਸੀਨ ਖੁਰਾਕਾਂ ਲਈ 18.27 ਕਰੋੜ ਰੁਪਏ ਅਦਾ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 6.88 ਲੱਖ ਵੈਕਸੀਨ ਦੀਆਂ ਖੁਰਾਕਾਂ ਲਈ 22.88 ਕਰੋੜ ਰੁਪਏ ਦੀ ਅਗਾਊਂ ਅਦਾਇਗੀ ਕੀਤੀ ਗਈ ਜੋ ਅਜੇ ਤੱਕ ਪ੍ਰਾਪਤ ਨਹੀਂ ਹੋਈਆਂ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ‘ਆਪ’ ਟੀਕੇ ਦੀ ਦੋਹਰੀ ਕੀਮਤ ਨੀਤੀ-ਭਾਰਤ ਸਰਕਾਰ ਲਈ 150 ਰੁਪਏ ਅਤੇ ਸੂਬਾ ਸਰਕਾਰਾਂ ਲਈ 300 ਰੁਪਏ ਸਬੰਧੀ ਸਵਾਲ ਕਿਉਂ ਨਹੀਂ ਕਰਦੇ ਜਿਸ ਬਾਰੇ ਸੁਪਰੀਮ ਕੋਰਟ ਨੇ ਵੀ ਸਵਾਲ ਕੀਤਾ ਸੀ। ਸਿਹਤ ਮੰਤਰੀ ਨੇ ਦੱਸਿਆ ਕਿ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਨੂੰ ਟੀਕਿਆਂ ਦੀ ਭਰਪੂਰ ਸਪਲਾਈ ਹੋ ਰਹੀ ਹੈ ਅਤੇ ਇਸ ਸੂਚੀ ਵਿਚ ਸਭ ਤੋਂ ਉਪਰ 25 ਲੱਖ ਟੀਕਿਆਂ ਨਾਲ ਉੱਤਰ ਪ੍ਰਦੇਸ਼ ਹੈ ਜਿਸ ਉਪਰੰਤ ਗੁਜਰਾਤ ਅਤੇ ਮੱਧ ਪ੍ਰਦੇਸ਼ ਸੂਬੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ, ਭਾਰਤ ਸਰਕਾਰ ਨੇ ਕਦੇ ਵੀ ਪੰਜਾਬ ਨੂੰ ਇਸਦੀ ਵੈਕਸੀਨ ਦੀ ਬਣਦੀ ਵੰਡ ਨਹੀਂ ਕੀਤੀ। ਸਿੱਧੂ ਨੇ ਅਕਾਲੀ ਅਤੇ ‘ਆਪ’ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਪੰਜਾਬ ਅਤੇ ਪੰਜਾਬੀਆਂ ਦੀ ਚਿੰਤਾ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਵਿਚ ਉਨ੍ਹਾਂ ਦਾ ਅਤੇ ਆਪਣਾ ਸਮਾਂ ਬਰਬਾਦ ਕਰਨ ਦੀ ਬਜਾਏ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮਨਜ਼ੂਰੀ

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਭਾਰਤ ਸਰਕਾਰ ਨੇ ਪੰਜਾਬ ਨੂੰ ਸਿਰਫ਼ 126 ਮੀਟ੍ਰਿਕ ਟਨ ਆਕਸੀਜਨ ਦੀ ਵੰਡ ਕੀਤੀ ਸੀ ਜੋ ਕੁਝ ਹੀ ਦਿਨਾਂ ਵਿਚ ਘਟਾ ਕੇ 86 ਮੀਟ੍ਰਿਕ ਟਨ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਾਰ ਵਾਰ ਬੇਨਤੀਆਂ ਕਰਨ ਉਪਰੰਤ ਇਸ ਅਲਾਟਮੈਂਟ ਨੂੰ 24 ਅਪ੍ਰੈਲ ਨੂੰ 137 ਮੀਟਰਕ ਟਨ ਅਤੇ 29 ਅਪ੍ਰੈਲ ਨੂੰ 195 ਮੀਟ੍ਰਿਕ ਟਨ ਤੱਕ ਸੋਧਿਆ ਗਿਆ ਪਰ ਇਹ ਅਲਾਟਮੈਂਟ ਬੋਕਾਰੋ ਅਤੇ ਹਾਜ਼ੀਰਾ ਵਰਗੇ ਦੂਰ-ਦੁਰਾਡੇ ਥਾਵਾਂ ਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸੂਬੇ ਨੂੰ 50 ਆਕਸੀਜਨ ਟੈਂਕਰਾਂ ਦੀ ਮੰਗ ਦੇ ਮੁਕਾਬਲੇ ਸਿਰਫ ਚਾਰ ਟੈਂਕਰ ਹੀ ਮੁਹੱਈਆ ਕਰਵਾਏ। ਇਸੇ ਤਰ੍ਹਾਂ 5750 ਆਕਸੀਜਨ ਸਿਲੰਡਰ ਦੀ ਜ਼ਰੂਰਤ ਦੇ ਵਿਰੁੱਧ ਪੰਜਾਬ ਨੂੰ ਸਿਰਫ਼ 550 ਆਕਸੀਜਨ ਸਿਲੰਡਰ ਮਿਲੇ।

ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Akali Dal
  • Balbir Singh Sidhu
  • Aap
  • ਅਕਾਲੀ ਦਲ
  • ਬਲਬੀਰ ਸਿੰਘ ਸਿੱਧੂ
  • ਆਪ

ਕੋਰੋਨਾ ਦੇ ਦੌਰ ’ਚ ਟਰਾਈਡੈਂਟ ਗਰੁੱਪ ਪੰਜਾਬ ਦੀ ਮਦਦ ਲਈ ਆਇਆ ਅੱਗੇ, ਭੇਟ ਕੀਤੇ 100 ਆਕਸੀਜਨ ਕੰਸੇਨਟ੍ਰੇਟਰ

NEXT STORY

Stories You May Like

  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab 3 boys reach bhakra canal after skipping school
      ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ...
    • hearing of da case postponed in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ...
    • complete ban on sale of pregabalin capsules and tablets in the district
      ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ...
    • vice president c  p  radhakrishnan to visit chandigarh today
      ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ...
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • punjab cabinet meeting
      5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
    • shameful act of sacrilege in sri darbar sahib
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +