Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:04:33 AM

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees  dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰਨ ਅਕਾਲੀ : ਕੈਪਟਨ

PUNJAB News Punjabi(ਪੰਜਾਬ)

ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰਨ ਅਕਾਲੀ : ਕੈਪਟਨ

  • Updated: 08 Jun, 2020 11:57 PM
Chandigarh
akali dal  captan amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਵਦੇਨਸ਼ੀਲ ਧਾਰਮਿਕ ਮਸਲੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਖੋਲ੍ਹੇ ਗਏ ਧਾਰਮਿਕ ਅਸਥਾਨਾਂ 'ਤੇ ਪ੍ਰਸਾਦ ਨਾ ਵਰਤਾਏ ਜਾਣ ਬਾਰੇ ਫ਼ੈਸਲਾ ਕੇਂਦਰ ਸਰਕਾਰ ਦਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵੀ ਭਾਈਵਾਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਕਿਸੇ ਧਰਮ ਦੀ ਮਰਿਆਦਾ ਅਤੇ ਰਵਾਇਤਾਂ 'ਚ ਦਖ਼ਲਅੰਦਾਜ਼ੀ 'ਚ ਵਿਸ਼ਵਾਸ ਨਹੀਂ ਕੀਤਾ ਪਰ ਸਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਪ੍ਰਤੀ ਪਾਬੰਦ ਹੈ। ਉਨ੍ਹਾਂ ਨੇ ਝੂਠੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਸਰਕਾਰ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਕਰੜੀ ਆਲੋਚਨਾ ਕੀਤੀ।  

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਧਾਰਮਿਕ ਅਸਥਾਨਾਂ ਲਈ ਨਿਰਧਾਰਤ ਸੰਚਾਲਨ ਵਿਧੀ (ਐਸ. ਓ. ਪੀਜ਼) ਜਾਰੀ ਕੀਤੀ ਹੈ ਤਾਂ ਸੂਬਾ ਸਰਕਾਰ ਨੂੰ ਗੁਰਦੁਆਰਿਆਂ ਜਾਂ ਹੋਰ ਪੂਜਾ ਅਸਥਾਨਾਂ ਵਿਖੇ ਪ੍ਰਸਾਦ ਵੰਡਣ 'ਤੇ ਰੋਕ ਲਾਉਣ ਲਈ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰਾਲਾ ਸੀ, ਜਿਸ ਨੇ ਕੌਮੀ ਆਫਤ ਐਕਟ ਤਹਿਤ 8 ਜੂਨ ਤੋਂ ਧਾਰਮਿਕ ਅਤੇ ਕੁਝ ਹੋਰ ਸਥਾਨਾਂ ਨੂੰ ਖੋਲ੍ਹਣ ਦੀ ਆਗਿਆ ਦੇਣ ਦਾ ਫੈਸਲਾ ਲਿਆ ਸੀ ਅਤੇ ਬਾਅਦ ਵਿੱਚ ਵੱਖ-ਵੱਖ ਹੋਰ ਕੇਂਦਰੀ ਮੰਤਰਾਲਿਆਂ ਨੂੰ ਇਸ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਨੇ 8 ਜੂਨ ਤੋਂ ਧਾਰਮਿਕ ਸਥਾਨਾਂ ਦੇ ਮੁੜ ਖੋਲ੍ਹਣ ਬਾਰੇ ਐਸ. ਓ. ਪੀਜ਼. ਜਾਰੀ ਹੋਣ ਤੋਂ ਪਹਿਲਾਂ ਜ਼ਰੂਰ ਸਲਾਹ-ਮਸ਼ਵਰੇ ਕੀਤੇ ਹੋਣਗੇ। ਉਹਨਾਂ ਕਿਹਾ ਕਿ ਹਰਸਿਮਰਤ ਬਾਦਲ ਨੂੰ ਬਾਅਦ ਵਿੱਚ ਰੋਸ ਜ਼ਾਹਰ ਕਰਨ ਅਤੇ ਸੂਬਾ ਸਰਕਾਰ 'ਤੇ ਗਲਤ ਢੰਗ ਨਾਲ ਦੋਸ਼ ਮੜਨ ਦੀ ਬਜਾਏ ਉਸ ਵੇਲੇ ਇਸ ਫੈਸਲੇ ਤੋਂ ਪਿਛਾਂਹ ਹਟ ਕੇ ਪ੍ਰਸਾਦ ਵੰਡਣ ਦੀ ਆਗਿਆ ਦੇਣ 'ਤੇ ਜ਼ੋਰ ਦੇਣਾ ਚਾਹੀਦਾ ਸੀ।
ਦਰਅਸਲ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਰਾਜ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੰਗਰ ਦੀ ਵੰਡ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਪ੍ਰਧਾਨ ਮੰਤਰੀ ਨੂੰ ਧਾਰਮਿਕ ਅਸਥਾਨਾਂ 'ਤੇ ਪ੍ਰਸਾਦ ਵੰਡਣ ਦੀ ਆਗਿਆ ਦੇਣ ਲਈ ਪੱਤਰ ਲਿਖ ਰਹੇ ਹਨ।

ਮੁੱਖ ਮੰਤਰੀ ਨੇ ਅਕਾਲੀਆਂ ਦੇ ਦੋਹਰੇ ਮਾਪਦੰਡਾਂ 'ਤੇ ਵਰਦਿਆਂ ਕਿਹਾ ਕਿ ਨਵੀਂ ਦਿੱਲੀ ਦੇ ਗਲਿਆਰਿਆਂ ਵਿੱਚ ਭਾਰਤ ਸਰਕਾਰ ਦੇ ਵਿਵਾਦਪੂਰਨ ਫੈਸਲਿਆਂ ਦੇ ਹੱਕ ਵਿੱਚ ਖੜਨਾ ਅਕਾਲੀਆਂ ਦੀ ਆਦਤ ਬਣ ਗਈ ਹੈ, ਜਦਕਿ ਜਨਤਕ ਤੌਰ 'ਤੇ ਇਸ ਦਾ ਵਿਰੋਧ ਕਰਨ ਦਾ ਢਕਵੰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਸੀ. ਏ. ਏ. ਦੇ ਕਾਨੂੰਨ ਤੋਂ ਲੈ ਕੇ ਹਾਲ ਹੀ ਵਿੱਚ ਖੇਤੀਬਾੜੀ ਸੁਧਾਰਾਂ ਬਾਰੇ ਜਾਰੀ ਕੀਤੇ ਆਰਡੀਨੈਂਸ ਤੱਕ, ਅਕਾਲੀ ਆਗੂ ਖਾਸ ਤੌਰ 'ਤੇ ਹਰਸਿਮਰਤ ਵਾਰ-ਵਾਰ ਰਾਜ ਦੇ ਹਿੱਤਾਂ ਦੇ ਨਾਜ਼ੁਕ ਮੁੱਦਿਆਂ ਉੱਤੇ ਆਪਣੇ ਕੋਰੇ ਝੂਠਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਅਕਾਲੀ ਲੀਡਰ ਨੂੰ ਇਸ ਔਖੇ ਦੌਰ ਵਿੱਚ ਸੌੜੀ ਸਿਆਸਤ ਨੂੰ ਲਾਂਭੇ ਰੱਖਣ ਅਤੇ ਸੰਕਟ ਨਾਲ ਨਿਪਟਣ ਲਈ ਰਾਜਨੀਤਿਆਂ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੇ ਯਤਨਾਂ ਦੀ ਅਪੀਲ ਕੀਤੀ।
 

  • Akali Dal
  • Captan Amarinder Singh
  • ਅਕਾਲੀ ਦਲ
  • ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ 'ਚ ਕੋਰੋਨਾ ਦਾ ਕਹਿਰ, 17 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

NEXT STORY

Stories You May Like

  • akali leader  gangster encounter
    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
  • liquor shop closure protest police clash
    TASMAC ਸ਼ਰਾਬ ਦੀਆਂ ਦੁਕਾਨ ਬੰਦ ਕਰਨ ਦੀ ਮੰਗ ਨੂੰ ਲੈ ਪ੍ਰਦਰਸ਼ਨ, ਪੁਲਸ ਨਾਲ ਹੋਈ ਝੜਪ, ਤੋੜੇ ਬੈਰੀਕੇਡ
  • e rickshaw  app  ban
    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • chandigarh van mahotsav plants
    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • khanna viral video
    ਖੰਨਾ 'ਚ ਹਾਈਵੋਲਟੇਜ ਡਰਾਮਾ: ਪੁਲਸ ਨੂੰ ਦੇਖ ਛੱਤ 'ਤੇ ਚੜ੍ਹਿਆ ਵਿਅਕਤੀ, ਵੀਡੀਓ ਬਣਾ ਲਾਏ ਗੰਭੀਰ ਦੋਸ਼
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +