Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:18:46 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

PUNJAB News Punjabi(ਪੰਜਾਬ)

ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

  • Edited By Rajwinder Kaur,
  • Updated: 22 Jun, 2022 10:43 AM
Amritsar
akali dal  former mla  amarpal boni  gangsters  ransom
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ 2.5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਮੰਗਣ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਵਜੋਂ ਕੀਤੀ ਹੈ, ਜਿਸ ਨੇ ਆਪਣਾ ਨਾਂ ਪਿੰਦਾ ਦੱਸਿਆ ਹੈ। ਫਿਲਹਾਲ ਪੁਲਸ ਨੇ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੋਨੀ ਅਜਨਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ, ਜਦਕਿ ਉਨ੍ਹਾਂ ਨੇ ਮਾਣਯੋਗ ਅਦਾਲਤ ’ਚ ਪਹੁੰਚ ਕਰ ਕੇ ਆਪਣੀ ਸੁਰੱਖਿਆ ਬਹਾਲ ਕਰਵਾਈ ਸੀ। ਬਦਨਾਮ ਗੈਂਗਸਟਰ ਵੱਲੋਂ ਵਟਸਐਪ ’ਤੇ ਧਮਕੀਆਂ ਮਿਲਣ ਅਤੇ ਫਿਰੌਤੀ ਮੰਗਣ ਤੋਂ ਬਾਅਦ ਜ਼ਿਲ੍ਹਾ ਪੁਲਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੋਨੀ ਅਜਨਾਲਾ ਇਸ ਮਾਮਲੇ ’ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ, ਜਦਕਿ ਉਨ੍ਹਾਂ ਦੇ ਘਰ ਦੇ ਦੋਵੇਂ ਪਾਸੇ ਪੁਲਸ ਨਾਕੇ ਲਗਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਹ ਕਹਿਣਾ ਹੈ ਪੁਲਸ ਦਾ-ਥਾਣਾ ਰਣਜੀਤ ਐਵੇਨਿਊ ਦੀ ਪੁਲਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਪਰਚਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • Akali Dal
  • former MLA
  • Amarpal Boni
  • gangsters
  • ransom
  • ਅਕਾਲੀ ਦਲ
  • ਸਾਬਕਾ ਵਿਧਾਇਕ
  • ਅਮਰਪਾਲ ਬੋਨੀ
  • ਗੈਂਗਸਟਰਾਂ
  • ਫਿਰੌਤੀ

ਕੈਬਨਿਟ ਵੱਲੋਂ ਪਾਸ ਪੰਜਾਬ ਲੋਕ ਆਯੁਕਤ ਬਿੱਲ ਦੇ ਇਸ ਵਾਰ ਵੀ ਵਿਧਾਨ ਸਭਾ ’ਚ ਆਉਣ ਦੀ ਸੰਭਾਵਨਾ ਘੱਟ

NEXT STORY

Stories You May Like

  • sukhbir badal  akali dal  party
    3 ਵਾਰ ਵਿਧਾਇਕ ਰਹੇ ਨਿਰਮਲ ਸਿੰਘ ਸਮਾਣਾ ਤੇ ਸਤਿਨਾਮ ਸਿੰਘ ਅਕਾਲੀ ਦਲ 'ਚ ਸ਼ਾਮਲ
  • akali dal waris punjab de  organizational structure  party
    ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ
  • a public holiday should be declared on vishwakarma diwas
    'ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ
  • shiromani akali dal meeting
    ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ
  • akali dal delegation meets punjab governor regarding parvinder jhota case
    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ
  • akali dal waris punjab has expelled five leaders from the party
    Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • jammu and kashmir  former mla jagdish raj spolia passes away
    ਸਾਬਕਾ ਵਿਧਾਇਕ ਜਗਦੀਸ਼ ਰਾਜ ਸਪੋਲੀਆ ਦਾ ਦਿਹਾਂਤ, ਜਿਤੇਂਦਰ ਸਿੰਘ ਨੇ ਜਤਾਇਆ ਸੋਗ
  • alliance  akali bjp  narendra modi
    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ ਰੈਲੀ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +