ਲੁਧਿਆਣਾ (ਅਨਿਲ) : ਸੱਤਾਧਾਰੀ ਕਾਂਗਰਸ ਦੀਆਂ ਵਧੀਕੀਆਂ ਖਿਲਾਫ ਅਕਾਲੀ ਦਲ ਵਲੋਂ ਲੁਧਿਆਣਾ ਦੇ ਜਲੰਧਰ ਬਾਈਪਾਸ 'ਤੇ ਦਿੱਤਾ ਜਾ ਰਿਹਾ ਧਰਨਾ ਖਤਮ ਹੋ ਗਿਆ ਹੈ। ਪੰਜਾਬ ਭਰ ਵਿਚ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨਿਆਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੂੰ ਟਿਕਾਣੇ ਤਕ ਪਹੁੰਚਾਉਣ ਲਈ ਪ੍ਰਸ਼ਾਸਨ ਵਲੋਂ ਰੂਟ ਵਿਚ ਬਦਲਾਅ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਧਰਨਿਆਂ ਖਿਲਾਫ ਹਾਈ ਕੋਰਟ ਨੇ ਵੀ ਸਖਤ ਰੁਖ ਅਖਤਿਆਰ ਕਰਦੇ ਹੋਏ ਤੁਰੰਤ ਧਰਨੇ ਚੁੱਕੇ ਜਾਣ ਦੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ। ਇੰਨਾ ਹੀ ਨਹੀਂ ਹਾਈ ਕੋਰ
ਮੋਟਰਸਾਈਕਲ ਸਵਾਰਾਂ ਨੇ ਕਾਪਾ ਦਿਖਾਕੇ ਨਕਦੀ ਅਤੇ ਮੋਬਾਇਲ ਖੋਹਿਆ
NEXT STORY