Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    2:29:25 PM

  • curfew internet services closed

    ਚੋਣਾਂ ਤੋਂ ਪਹਿਲਾਂ ਇੰਟਰਨੈੱਟ ਠੱਪ, ਕਰਫਿਊ ਲਾਗੂ,...

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • hungary bans oil exports

    ਵੱਡੀ ਖ਼ਬਰ: ਹੰਗਰੀ ਨੇ ਬੈਨ ਕੀਤਾ Oil Export !...

  • temperature will again after march 14

    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਅਕਾਲੀ ਦਲ ਨੇ ਕਰਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ : ਚੀਮਾ

PUNJAB News Punjabi(ਪੰਜਾਬ)

ਅਕਾਲੀ ਦਲ ਨੇ ਕਰਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ : ਚੀਮਾ

  • Edited By Gurminder Singh,
  • Updated: 03 Jul, 2020 02:19 PM
Sangrur
akali dal  sacrilege  harpal cheema
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਗਈ ਹੈ ਇਹ ਅੱਜ ਹਰ ਇਕ ਵਿਅਕਤੀ ਜਾਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਪਾਲ ਚੀਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਲੋਕਾਂ ਨੇ ਅਕਾਲੀ ਦਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਅੱਜ ਇਨ੍ਹਾਂ 'ਤੇ ਐੱਸ. ਆਈ. ਟੀ. ਵੱਲੋਂ ਜਾਂਚ ਵੀ ਹੋ ਰਹੀ ਹੈ। ਉਧਰ ਦੂਜੇ ਪਾਸੇ ਲੋਕਾਂ ਲਈ ਇਸ ਕੋਰੋਨਾ ਮਹਾਮਾਰੀ ਦੌਰਾਨ ਆਰਥਿਕ ਪੈਕੇਜ ਅਤੇ ਹੋਰ ਕੰਮ ਕਰਨ ਲਈ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਉਨ੍ਹਾਂ ਵੱਲੋਂ ਰਾਸ਼ਨ ਵੰਡਣ ਨੂੰ ਲੈ ਕਾਣੀ ਵੰਡ ਸਾਹਮਣੇ ਆਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਪਾਸਿਓਂ ਫੇਲ੍ਹ ਸਾਬਤ ਹੋਈ ਹੈ। 

ਇਹ ਵੀ ਪੜ੍ਹੋ : ਮੋਗਾ ਸਪੈਸ਼ਲ ਟਾਸਕ ਫੋਰਸ ਦੇ ਅਫ਼ਸਰ ਦੀ ਵਾਇਰਲ ਆਡੀਓ ਨੇ ਪੁਲਸ ਮਹਿਕਮੇ ਨੂੰ ਛੇੜਿਆ ''ਕਾਂਬਾ''

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਜਦੋਂ ਇਸ ਮਹਾਮਾਰੀ ਦਾ ਪ੍ਰਕੋਪ ਘੱਟ ਹੁੰਦਾ ਹੈ ਤਾਂ ਵੱਡੇ ਪੱਧਰ 'ਤੇ ਕਈ ਸਿਆਸੀ ਇਮਾਨਦਾਰ ਨੇਤਾ ਅਤੇ ਸੁਸਾਇਟੀਆਂ ਦੇ ਮੁਖੀ ਅਤੇ ਹੋਰ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜਨਗੇ ਅਤੇ ਆਉਣ ਵਾਲੇ ਵਿਧਾਨ ਸਭਾ ਚੋਣਾਂ 'ਚ ਆਮ ਜਨਤਾ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ। ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ 'ਆਪ' ਨਾਲ ਜੁੜਨ ਦੀ ਗੱਲ 'ਤੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਵੱਲੋਂ ਕੋਈ ਗੱਲਬਾਤ ਅਜੇ ਤੱਕ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਕਪੂਰਥਲਾ ਦੇ ਪਿੰਡ 'ਚ ਤੜਕੇ 3 ਵਜੇ ਵਾਪਰੀ ਘਟਨਾ ਨੇ ਪਾਈਆਂ ਭਾਜੜਾਂ, ਪੁਲਸ ਵੀ ਹੈਰਾਨ

  • Akali Dal
  • sacrilege
  • Harpal Cheema
  • ਅਕਾਲੀ ਦਲ
  • ਬੇਅਦਬੀ
  • ਹਰਪਾਲ ਚੀਮਾ

ਜਲੰਧਰ 'ਚ 'ਕੋਰੋਨਾ' ਦੀ ਤੜਥੱਲੀ, 20 ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ

NEXT STORY

Stories You May Like

  • sgpc president condemns the desecration of  sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
  • sri guru granth sahib desecrated
    ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, 9 ਅੰਗ ਪਾੜ ਕੇ ਗਲੀ ‘ਚ ਸੁੱਟੇ
  • akali conference held by shiromani akali dal resurgence at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ
  • hola mohalla decorated by sri guru singh sabha from sri akal takht sahib
    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ
  • guru teg bahadur ji 350 martyrdom ceremony
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੰਬਈ 'ਚ ਕਰਵਾਇਆ ਸਮਾਗਮ (ਵੀਡੀਓ)
  • sukhbir badal  akali dal revival  punjab politics
    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
  • martyrdom anniversary of sri guru arjan dev ji
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
  • akali leader daljit cheema s warning to the punjab government
    ਅਕਾਲੀ ਆਗੂ ਦਲਜੀਤ ਚੀਮਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਸਟੇਜ 'ਤੇ ਆਖ ਦਿੱਤੀਆਂ ਵੱਡੀਆਂ ਗੱਲਾਂ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
Trending
Ek Nazar
women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • youth commits suicide in closed factory
      ਬੰਦ ਪਈ ਫੈਕਟਰੀ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਿਹਨਤ-ਮਜ਼ਦੂਰੀ ਕਰਕੇ ਚਲਾਉਂਦਾ...
    • national highway jammed punjab
      ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • mining mafia attacks government team in moga
      ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ ਹਮਲਾ, ਰਾਜਾ ਵੜਿੰਗ ਨੇ 'ਆਪ'...
    • bsf kills pakistani smuggler on punjab border
      ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ
    • suicide case
      ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • majitha mla ganieve kaur statement
      ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ...
    • magistrate imposes restrictions
      ਮੋਗਾ ਜ਼ਿਲ੍ਹੇ ਵਿਚ ਲੱਗ ਗਈਆਂ ਪਾਬੰਦੀਆਂ, ਲਾਗੂ ਹੋ ਗਏ ਨਵੇਂ ਹੁਕਮ
    • amidst huge uproar in the vidhan sabha sukhpal khaira stands by his statement
      ਵਿਧਾਨ ਸਭਾ 'ਚ ਭਾਰੀ ਹੰਗਾਮੇ ਵਿਚਾਲੇ ਸੁਖਪਾਲ ਖਹਿਰਾ ਆਪਣੇ ਬਿਆਨ 'ਤੇ ਕਾਇਮ, ਕੀਤਾ...
    • upheaval in punjab politics
      ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਸਾਬਕਾ ਕੈਬਨਿਟ ਮੰਤਰੀ ਦਾ ਪੋਤਰਾ ਅਕਾਲੀ ਦਲ 'ਚ...
    • raja warring s attack on aap government over punjab s health
      ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +