Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:38:00 PM

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • iran s reopened underground missile sites

    ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ...

  • trump on iran

    'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ

PUNJAB News Punjabi(ਪੰਜਾਬ)

ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ

  • Edited By Gurminder Singh,
  • Updated: 26 Nov, 2025 06:39 PM
Chandigarh
akali dal sukhbir singh badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਸੁਖਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਇਸ ਫੇਰਬਦਲ ਤਹਿਤ ਪੰਜ ਮਹੱਤਵਪੂਰਨ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ, ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਕੇ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਪਹਿਲ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜ੍ਹੀ ਮੈਂਬਰ ਐੱਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ। ਰਣਜੀਤ ਸਿੰਘ ਰੰਧਾਵਾ ਕਾਤਰੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਰਾਜਵਿੰਦਰ ਸਿੰਘ ਧਰਮਕੋਟ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਐੱਸ.ਸੀ ਦੇ ਹਲਕਾ ਇੰਚਾਰਜ ਹੋਣਗੇ। 

ਇਹ ਵੀ ਪੜ੍ਹੋ : 2026 ਵਿਚ ਛੁੱਟੀਆਂ ਹੀ ਛੁੱਟੀਆਂ, ਪੰਜਾਬ ਸਰਕਾਰ ਨੇ ਜਾਰੀ ਕੀਤਾ Holiday calendar

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਅਤੇ  ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ। ਐੱਨ.ਕੇ. ਸਰਮਾ ਨੂੰ ਆ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਮੋਹਾਲੀ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਆ ਰਹੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜ਼ਿਲ੍ਹਿਆਂ ਵਿਚ ਚੋਣ ਮੁਹਿੰਮ ਨੂੰ ਚਲਾਉਣਗੇ। ਇਸੇ ਤਰ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਕਮਲ ਚੇਤਲੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਆਬਜ਼ਰਵਰ ਹੋਣਗੇ ਜਿਸ ਵਿਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ  ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਨਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਚਾਰ ਦਿਨ ਪਹਿਲਾਂ ਵਿਆਹ ਕੇ ਆਈ ਲਾੜੀ ਦੀ ਮੌਤ

  • Akali Dal
  • Sukhbir Singh Badal
  • Constituency Incharge
  • ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਹਲਕਾ ਇੰਚਾਰਜ

ਜਲੰਧਰ 'ਚ ਕਤਲ ਕੀਤੀ ਕੁੜੀ ਦੇ ਪਰਿਵਾਰ ਨੂੰ ਮਿਲੇ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿੱਤਾ ਵੱਡਾ ਬਿਆਨ

NEXT STORY

Stories You May Like

  • market timings reshuffle
    ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ! ਗੁਆਂਢੀ ਮੁਲਕ ਨੇ ਕੀਤਾ ਐਲਾਨ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • budhlada election results
    ਬੁਢਲਾਡਾ ਦੇ ਚੋਣ ਨਤੀਜਿਆਂ 'ਚ ਅਕਾਲੀ ਦਲ ਅਤੇ ਆਜ਼ਾਦ ਹਮਾਇਤੀਆਂ ਦਾ ਪੱਲੜਾ ਭਾਰੀ
  • 2026 fifa world cup
    ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • akali dal opens account in mohali election results
    ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • municipal council elections  election results
    ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ ਨੂੰ ਵੀ ਮਿਲੀ ਸਫ਼ਲਤਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • traffic jams on main roads of punjab haryana and himachal
      ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ...
    • ferozepur railway station
      ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ...
    • kewal singh dhillon s reply to the captain amarinder singh
      ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ...
    • husband wife samana
      ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ;...
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +