Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:45:31 AM

  • license  driving test  applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • passenger train derails

    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ...

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਮਲਨਾਥ ਖਿਲਾਫ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਪੁੱਜੇਗਾ 'ਅਕਾਲੀ ਦਲ'

PUNJAB News Punjabi(ਪੰਜਾਬ)

ਕਮਲਨਾਥ ਖਿਲਾਫ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਪੁੱਜੇਗਾ 'ਅਕਾਲੀ ਦਲ'

  • Edited By Babita,
  • Updated: 18 Jun, 2019 10:43 AM
Chandigarh
akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ 'ਤੇ ਹਮਲਾ ਕਰਨ ਲਈ ਇਕ ਭੀੜ ਦੀ ਅਗਵਾਈ ਕਰਨ ਵਾਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਜਾਵੇਗੀ ਅਤੇ ਇਸ ਦੇ ਲਈ ਪਾਰਟੀ ਵਲੋਂ ਗ੍ਰਹਿ ਮੰਤਰਾਲੇ ਕੋਲ ਪਹੁੰਚ ਕੀਤੀ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਇਕ ਵਫ਼ਦ ਗ੍ਰਹਿ ਸਕੱਤਰ ਰਾਜੀਵ ਗੌਬਾ ਨੂੰ ਮਿਲੇਗਾ ਅਤੇ ਇਸ ਸਬੰਧੀ ਇਕ ਮੰਗ ਪੱਤਰ ਸੌਂਪੇਗਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਗ੍ਰਹਿ ਮੰਤਰੀ ਨੂੰ ਅਪੀਲ ਕਰੇਗਾ ਕਿ ਉਹ 'ਸਿਟ' ਨੂੰ ਨਾਮੀ ਪੱਤਰਕਾਰਾਂ ਸੰਜੇ ਸੂਰੀ ਅਤੇ ਮੁਖਤਿਆਰ ਸਿੰਘ ਦੇ ਬਿਆਨ ਰਿਕਾਰਡ ਕਰਨ ਦਾ ਨਿਰਦੇਸ਼ ਦੇਣ, ਜੋ ਕਿ ਕਮਲਨਾਥ ਵਿਰੁੱਧ ਮੁੱਖ ਗਵਾਹ ਹਨ। ਇਸ ਤੋਂ ਇਲਾਵਾ ਬਾਕੀ ਲਟਕੇ ਹੋਏ ਮਸਲੇ ਵੀ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿਚ ਹੋਏ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਰੋਜ਼ਾਨਾ ਸੁਣਵਾਈ ਲਈ ਇਕ ਵਿਸ਼ੇਸ਼ ਅਦਾਲਤ ਕਾਇਮ ਕੀਤੇ ਜਾਣ ਦੀ ਵੀ ਮੰਗ ਕਰਦੇ ਹਾਂ ਤਾਂ ਕਿ ਇਕ ਤੈਅ ਸਮਾਂ-ਸੀਮਾ ਦੇ ਅੰਦਰ ਪੀੜਤਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਧਾਨ ਦੀ ਚੋਣ ਇਸ ਦੇ ਬੋਰਡ ਦੇ ਮੈਂਬਰਾਂ ਵਲੋਂ ਕੀਤੇ ਜਾਣ ਸਬੰਧੀ ਵੀ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਮੇਟੀ ਕਾਇਮ ਕਰਨ ਅਤੇ ਧਰਮੀ ਫੌਜੀਆਂ (ਜੋ ਆਪਰੇਸ਼ਨ ਬਲਿਊ ਸਟਾਰ ਵਿਰੁੱਧ ਰੋਸ ਵਜੋਂ ਫੌਜ ਦੀ ਨੌਕਰੀ ਛੱਡ ਆਏ ਸਨ) ਨੂੰ ਮੁਆਵਜ਼ਾ ਦਿੱਤੇ ਜਾਣ ਲਈ ਅਪੀਲ ਕੀਤੀ ਜਾਵੇਗੀ। ਅਕਾਲੀ ਦਲ ਵਲੋਂ ਜੋਧਪੁਰ ਦੇ ਸਾਰੇ ਬੰਦੀ ਸਿੰਘਾਂ ਨੂੰ ਮੁਆਵਜ਼ਾ ਦੇਣ ਦੀ ਵੀ ਅਪੀਲ ਕੀਤੀ ਜਾਵੇਗੀ, ਕਿਉਂਕਿ ਹੁਣ ਤਕ 365 ਬੰਦੀਆਂ 'ਚੋਂ ਸਿਰਫ 45 ਨੂੰ ਮੁਆਵਜ਼ਾ ਦਿੱਤਾ ਗਿਆ ਹੈ।
ਬਾਕੀ ਮੰਗਾਂ 'ਚ ਵਫ਼ਦ ਵਲੋਂ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਡੀ. ਐੱਸ. ਜੀ. ਐੱਮ. ਸੀ. ਨੂੰ ਨਨਕਾਣਾ ਸਾਹਿਬ, ਪਾਕਿਸਤਾਨ ਤਕ ਨਗਰ ਕੀਰਤਨ ਲੈ ਕੇ ਜਾਣ ਦੀ ਰਸਮੀ ਆਗਿਆ ਦਿੱਤੀ ਜਾਵੇ। ਵਫ਼ਦ ਵਲੋਂ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਭਾਰਤ ਵਿਚ ਰਹਿ ਰਹੇ ਹਜ਼ਾਰਾਂ ਅਫਗਾਨ ਸਿੱਖਾਂ ਨੂੰ ਨਾਗਰਿਕਤਾ ਦਿੱਤੀ ਜਾਵੇ ਅਤੇ ਜੰਮੂ-ਕਸ਼ਮੀਰ ਦੇ ਸਿੱਖਾਂ ਨੂੰ ਜੰਮੂ-ਕਸ਼ਮੀਰ ਅੰਦਰ ਘੱਟ ਗਿਣਤੀ ਦਾ ਰੁਤਬਾ ਦਿੱਤਾ ਜਾਵੇ ਅਤੇ ਮੁੰਬਈ ਵਿਚ ਪੰਜਾਬੀ ਕਾਲੋਨੀ, ਜਿਸ ਨੂੰ ਖਤਰਨਾਕ ਐਲਾਨਿਆ ਜਾ ਚੁੱਕਿਆ ਹੈ, ਦੀ ਤੁਰੰਤ ਮੁੜ ਉਸਾਰੀ ਕਰਵਾਈ ਜਾਵੇ।

  • Kamalnath
  • Home
  • Ministry of Home Affairs
  • Akali dal
  • ਕਮਲਨਾਥ
  • ਗ੍ਰਹਿ ਮੰਤਰਾਲੇ
  • ਅਕਾਲੀ ਦਲ

ਪੰਜਾਬ ਦੇ 15 ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਤੇ ਤਕਨੀਕੀ ਸੰਸਥਾਵਾਂ ਕੀਤੀਆਂ ਬੰਦ

NEXT STORY

Stories You May Like

  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • service centre employees union strike
      ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +