Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:28:58 PM

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੈਨੀ ਜੌਹਲ ਦੇ ਗੀਤ ’ਤੇ ਪਾਬੰਦੀ ਲਾਉਣ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਨੇ ਘੇਰੇ CM ਮਾਨ

PUNJAB News Punjabi(ਪੰਜਾਬ)

ਜੈਨੀ ਜੌਹਲ ਦੇ ਗੀਤ ’ਤੇ ਪਾਬੰਦੀ ਲਾਉਣ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਨੇ ਘੇਰੇ CM ਮਾਨ

  • Updated: 09 Oct, 2022 11:50 PM
Chandigarh
akali dal and congress surrounded cm hon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕਾ ਜੈਨੀ ਜੌਹਲ ਦੇ ਗੀਤ ‘ਲੈਟਰ ਟੂ ਸੀ.ਐੱਮ.’ ’ਤੇ ਯੂ-ਟਿਊਬ ’ਤੇ ਪਾਬੰਦੀ ਲਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਮਜੀਠੀਆ ਨੇ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸ ਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੌਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ’ਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਨ੍ਹਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ, ਉਹ ਯੂਟਿਊਬ ’ਤੇ ਜੈਨੀ ਜੌਹਲ ਦੇ ਗੀਤ ’ਤੇ ਸਿਰਫ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕਾ ਨੇ ਮੁੱਖ ਮੰਤਰੀ ਤੋਂ ਕੁਝ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰ‌ਦਿਆਂ ਆਵਾਜ਼ ਬੁਲੰਦ ਕੀਤੀ ਸੀ ਤੇ ਅੱਜ ਆਪ ਪਾਬੰਦੀਆਂ ਲਗਵਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਲਾਸ਼ ਪਿੰਡ ਪਹੁੰਚਣ ’ਤੇ ਫ਼ੈਲੀ ਸੋਗ ਦੀ ਲਹਿਰ

ਇਸੇ ਤਰ੍ਹਾਂ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀ.ਐੱਮ.’ ਦੇ ਪ੍ਰਸਾਰਣ ’ਤੇ ਪਾਬੰਦੀ ਲਾਉਣ ਦੀ ਨਿਖੇਧੀ ਕੀਤੀ ਹੈ, ਜਿਸ ’ਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਮੂਲ ਪਾਰਟੀ ਭਾਜਪਾ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ, ਜਿਸ ਨੇ ਵੀ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 'ਆਪ' ਸਰਕਾਰ ਗੀਤ ’ਚ ਉਠਾਏ ਮੁੱਦਿਆਂ ’ਤੇ ਧਿਆਨ ਦੇਣ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਬਜਾਏ ਤਾਨਾਸ਼ਾਹੀ ਵਾਲਾ ਕੰਮ ਕੀਤਾ ਹੈ ਪਰ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ ਕਿ ਉਹ ਗੀਤ ’ਤੇ ਪਾਬੰਦੀ ਲਗਾ ਕੇ ਲੋਕਾਂ ਤੱਕ ਇਸ ਦੀ ਪਹੁੰਚ ਨੂੰ ਰੋਕ ਸਕਦੇ ਹਨ। ਇਹ ਗੀਤ ਹੋਰ ਵੀ ਮਸ਼ਹੂਰ ਹੋਵੇਗਾ, ਜਿਸ ’ਚ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਉਠਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਏਅਰਸ਼ੋਅ ’ਚੋਂ CM ਮਾਨ ਦੀ ਗ਼ੈਰ-ਮੌਜੂਦਗੀ ’ਤੇ ਰਾਜਪਾਲ ਬਨਵਾਰੀ ਲਾਲ ਨੇ ਚੁੱਕੇ ਸਵਾਲ

ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਬੁਨਿਆਦੀ ਹੱਕਾਂ ਤੋਂ ਵਾਂਝਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਾਇਕਾ ਜੈਨੀ ਜੌਹਲ ਵੱਲੋਂ ਗਾਏ ਗੀਤ ਉੱਪਰ ਲਗਵਾਈ ਗਈ ਪਾਬੰਦੀ ਇਸ ਸਰਕਾਰ ਦੀ ਤਾਨਾਸ਼ਾਹੀ ਦਾ ਸਬੂਤ ਹੈ। ਬਾਜਵਾ ਨੇ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਪੰਜਾਬ ਦੀ ਨੌਜਵਾਨ ਗਾਇਕਾ ਜੈਨੀ ਜੌਹਲ ਨਾਲ ਖੜ੍ਹੀ ਹੈ। ਜੈਨੀ ਜੌਹਲ ਤੇ ਗੀਤ ’ਤੇ ਪਾਬੰਦੀ ਲਗਾਉਣਾ ਇਕ ਗੈਰ-ਜਮਹੂਰੀਅਤ ਕਾਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਸੰਵਿਧਾਨ ਸਾਨੂੰ ਬੋਲਣ, ਲਿਖਣ ਅਤੇ ਖਾਣ-ਪੀਣ ਦੀ ਆਜ਼ਾਦੀ ਦਿੰਦਾ ਹੈ ਪਰ ਭਗਵੰਤ ਮਾਨ ਸਰਕਾਰ ਦੀ ਇਹ ਕਾਰਵਾਈ ਬਹੁਤ ਨਿੰਦਣਯੋਗ ਹੈ।

  • Singer Jenny Johal
  • Song
  • Ban
  • Chief Minister Mann
  • Akali Dal
  • Congress
  • Majithia
  • ਗਾਇਕਾ ਜੈਨੀ ਜੌਹਲ
  • ਗੀਤ
  • ਪਾਬੰਦੀ
  • ਮੁੱਖ ਮੰਤਰੀ ਮਾਨ
  • ਅਕਾਲੀ ਦਲ
  • ਕਾਂਗਰਸ
  • ਮਜੀਠੀਆ
  • ਵੜਿੰਗ

ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਲਾਸ਼ ਪਿੰਡ ਪਹੁੰਚਣ ’ਤੇ ਫ਼ੈਲੀ ਸੋਗ ਦੀ ਲਹਿਰ

NEXT STORY

Stories You May Like

  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • assembly elections  akali dal  overseas punjabis
    ਵਿਦੇਸ਼ਾਂ 'ਚ ਵੱਸਦੇ ਪੰਜਾਬੀ 2022 ਦੀ ਗਲਤੀ ਸੁਧਾਰ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ : ਅਕਾਲੀ ਆਗੂ
  • congress targets central government over india us trade deal
    ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • shiromani akali dal  canadian delegation  sukhbir singh badal
    ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ
  • strict orders in fazilka
    ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • suicide case
      ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +