Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:37:37 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ

PUNJAB News Punjabi(ਪੰਜਾਬ)

ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ

  • Edited By Shivani Attri,
  • Updated: 14 Jun, 2026 11:12 AM
Chandigarh
akali dal announces constituency presidents for sc wing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ)-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 85 ਵਿਧਾਨ ਸਭਾ ਹਲਕਿਆਂ ’ਚ ਐੱਸ. ਸੀ. ਵਿੰਗ ਲਈ ਹਲਕਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਐੱਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਨਾਲ-ਨਾਲ ਸਬੰਧਤ ਹਲਕਾ ਇੰਚਾਰਜਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ

ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਅਟਾਰੀ ਬਲਦੇਵ ਸਿੰਘ ਖੈਰਾਬਾਦ, ਹਲਕਾ ਬਾਬਾ ਬਕਾਲਾ ਤਰਸੇਮ ਸਿੰਘ ਕਾਲੇਕੇ, ਹਲਕਾ ਜੰਡਿਆਲਾ ਗੁਰੂ ਕੈਪਟਨ ਨਰੰਜਨ ਸਿੰਘ ਵਡਾਲਾ ਜੌਹਲ, ਹਲਕਾ ਅੰਮ੍ਰਿਤਸਰ ਪੱਛਮੀ ਸੰਦੀਪ ਸਿੰਘ ਗੁੰਮਟਾਲਾ, ਹਲਕਾ ਬਠਿੰਡਾ (ਸ਼ਹਿਰੀ) ਹਰਪ੍ਰੀਤ ਸਿੰਘ ਹੈਪੀ, ਹਲਕਾ ਰਾਮਪੁਰਾ ਫੂਲ ਬੇਅੰਤ ਸਿੰਘ ਮਹਿਰਾਜ, ਹਲਕਾ ਮੌੜ ਰਾਜਪਾਲ ਸਿੰਘ ਜੇਠੂਕੇ, ਹਲਕਾ ਭੁੱਚੋ ਹਰਪਾਲ ਸਿੰਘ ਕਲਿਆਣ, ਹਲਕਾ ਭਦੌੜ ਧੰਨਾ ਸਿੰਘ ਪੱਖੋ ਕਲਾਂ, ਹਲਕਾ ਬਰਨਾਲਾ ਬਿੰਦਰੀ ਕੁਮਾਰ ਨਾਨਕਪੁਰ ਬੱਸਤੀ, ਹਲਕਾ ਮਹਿਲ ਕਲਾਂ ਜਗਸੀਰ ਸਿੰਘ ਗਹਿਲ, ਹਲਕਾ ਫਿਰੋਜ਼ਪੁਰ ਸ਼ਹਿਰੀ ਮਨੋਹਰ ਲਾਲ ਗਿਲਕੋ ਵੈਲੀ, ਹਲਕਾ ਫਿਰੋਜ਼ਪੁਰ ਦਿਹਾਤੀ ਡਾ. ਜਸਵੰਤ ਸਿੰਘ ਵਾਹਗੇਵਾਲਾ, ਹਲਕਾ ਗੁਰੂਹਰਸਹਾਏ ਹਰਬੰਸ ਸਿੰਘ ਕੇਸਰ ਸਿੰਘ ਵਾਲਾ, ਹਲਕਾ ਜ਼ੀਰਾ ਹਰਜਿੰਦਰ ਸਿੰਘ ਅਕਬਰਵਾਲ, ਹਲਕਾ ਕੋਟਕਪੁਰਾ ਸੁਖਦੇਵ ਸਿੰਘ ਸੰਧਵਾਂ, ਹਲਕਾ ਜੈਤੋ ਗੁਰਚਰਨ ਸਿੰਘ ਜੈਤੋ, ਹਲਕਾ ਜਲਾਲਾਬਾਦ ਮੰਗਤ ਸਿੰਘ ਢਾਣੀ ਚਰਾਗੇ, ਹਲਕਾ ਬੱਲੂਆਣਾ ਕੇਵਲ ਸਿੰਘ ਢਾਬਾ ਕੌਕਰੀਆਂ, ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਵਿੰਦਰ ਸਿੰਘ ਬਹਿਲੋਲਪੁਰ, ਹਲਕਾ ਬਸੀ ਪਠਾਣਾ ਫਕੀਰ ਚੰਦ ਜਟਾਣਾ ਉੱਚਾ, ਹਲਕਾ ਗੁਰਦਾਸਪੁਰ ਸਤਪਾਲ ਘੁਰਾਲਾ, ਹਲਕਾ ਕਾਦੀਆਂ ਸੁਖਵਿੰਦਰਪਾਲ  ਦੀ ਨਿਯੁਕਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ

ਇਸੇ ਤਰ੍ਹਾਂ ਹਲਕਾ ਬਟਾਲਾ ਮਾਸਟਰ ਸਤਪਾਲ ਬਟਾਲਾ, ਹਲਕਾ ਫ਼ਤਹਿਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਪਾਰਸ, ਹਲਕਾ ਹਰਗੋਬਿੰਦਪੁਰ ਕੈਪਟਨ ਕੁਲਵਿੰਦਰ ਸਿੰਘ ਉਧਨਵਾਲ, ਹਲਕਾ ਦੀਨਾਨਗਰ ਸਰਦੂਲਪਾਲ ਬਾਊਜੱਟਾ, ਹਲਕਾ ਡੇਰਾਬਾਬਾ ਨਾਨਕ ਬਲਵਿੰਦਰ ਸਿੰਘ ਮੰਗਾ ਕੋਟਲੀ ਸੂਰਤ ਮੱਲੀ, ਹਲਕਾ ਹੁਸ਼ਿਆਰਪੁਰ ਧਰਮਿੰਦਰ ਪਾਲ, ਹਲਕਾ ਚੱਬੇਵਾਲ ਰਾਜ ਕੁਮਾਰ ਭੂੰਗਰਨੀ, ਹਲਕਾ ਸ਼ਾਮਚੁਰਾਸੀ ਅੰਕੁਸ਼ ਹਰਦੋਖਾਲਪੁਰ, ਹਲਕਾ ਗੜਸ਼ੰਕਰ ਕੁਲਵੀਰ ਸਿੰਘ ਡੋਗਰਪੁਰ, ਹਲਕਾ ਫਿਲੌਰ ਜਸਵਿੰਦਰ ਕੁਮਾਰ ਜੌਹਲ, ਹਲਕਾ ਸ਼ਾਹਕੋਟ ਪਰਮਜੀਤ ਸਿੰਘ ਪਰਜੀਆਂ ਕਲਾਂ, ਹਲਕਾ ਜਲੰਧਰ ਉੱਤਰੀ ਬਾਲ ਕ੍ਰਿਸ਼ਨ ਬਾਲੀ, ਹਲਕਾ ਜਲੰਧਰ ਪੱਛਮੀ ਕਮਲ ਬਬਲੂ, ਹਲਕਾ ਜਲੰਧਰ ਸੈਂਟਰਲ ਰਿੱਕੀ ਲੂਥਰ, ਹਲਕਾ ਜਲੰਧਰ ਕੈਂਟ ਬਲਬੀਰ ਸਿੰਘ ਸਰਪੰਚ, ਹਲਕਾ ਕਪੂਰਥਲਾ ਸੁਰਜੀਤ ਸਿੰਘ ਰਾਣਾ, ਹਲਕਾ ਫਗਵਾੜਾ (ਐਸ.ਸੀ) ਦਿਹਾਤੀ ਬਿੰਦਰ ਸਿੰਘ ਰਾਵਲਪਿੰਡੀ ਤੇ ਫਗਵਾੜਾ (ਸ਼ਹਿਰੀ) ਜਸਵਿੰਦਰ ਸਿੰਘ ਭਗਤਪੁਰਾ, ਹਲਕਾ ਗਿੱਲ ਚਰਨਜੀਤ ਸਿੰਘ ਦਾਦ, ਹਲਕਾ ਦਾਖਾ ਬਸੰਤ ਸਿੰਘ ਛੱਜਾਵਾਲ, ਹਲਕਾ ਜਗਰਾਉਂ ਰੇਸ਼ਮ ਸਿੰਘ ਮਾਣੂਕੇ, ਹਲਕਾ ਆਤਮ ਨਗਰ ਜਥੇਦਾਰ ਕੁਲਦੀਪ ਸਿੰਘ, ਹਲਕਾ ਸਮਰਾਲਾ ਲੱਖੀ ਅਜ਼ਲੌਦ, ਹਲਕਾ ਪਾਇਲ ਬਲਵਿੰਦਰ ਸਿੰਘ ਸਿਆੜ੍ਹ, ਹਲਕਾ ਲੁਧਿਆਣਾ ਦੱਖਣੀ ਜਰਨੈਲ ਸਿੰਘ ਸ਼ਿਮਲਾਪੁਰੀ, ਹਲਕਾ ਲੁਧਿਆਣਾ ਵੈਸਟ ਸੰਜੀਵ ਏਕਲਵਯ, ਹਲਕਾ ਲੁਧਿਆਣਾ ਉੱਤਰੀ ਜੋਗਿੰਦਰ ਸਿੰਘ ਗੋਗੀ, ਹਲਕਾ ਲੁਧਿਆਣਾ ਸੈਂਟਰਲ ਅਮਿਤ ਕੁਮਾਰ ਭਗਤ, ਹਲਕਾ ਬਾਘਾਪੁਰਾਣਾ ਹਰਮੇਸ਼ ਸਮਾਲਸਰ, ਹਲਕਾ ਮੋਗਾ (ਦਿਹਾਤੀ) ਬਲਜੀਤ ਸਿੰਘ ਡਰੋਲੀ ਭਾਈ ਤੇ ਮੋਗਾ (ਸ਼ਹਿਰੀ) ਵਿਜੇ ਕੁਮਾਰ ਮੋਗਾ, ਹਲਕਾ ਨਿਹਾਲ ਸਿੰਘ ਵਾਲਾ ਜਸਵਿੰਦਰ ਸਿੰਘ ਖੋਟੇ, ਹਲਕਾ ਮਾਨਸਾ ਮੇਲਾ ਸਿੰਘ ਬੰਧੀਆਣਾ, ਹਲਕਾ ਸਰਦੂਲਗੜ ਜਗਸੀਰ ਸਿੰਘ ਮੂਸਾ, ਹਲਕਾ ਬੁਢਲਾਡਾ ਮਿਲਖਾ ਸਿੰਘ ਮਲਕੋਂ, ਹਲਕਾ ਮੋਹਾਲੀ ਮਨਿੰਦਰ ਸਿੰਘ ਬਿੱਟੂ ਹਲਕਾ ਖਰੜ ਪ੍ਰੀਤਮਹਿੰਦਰ ਸਿੰਘ ਬਿੱਟਾ ਕੁਰਾਲੀ, ਹਲਕਾ ਡੇਰਾਬਸੀ ਜਗਦੀਸ਼ ਸਿੰਘ, ਹਲਕਾ ਸ੍ਰੀ ਮੁਕਤਸਰ ਸਾਹਿਬ ਲਖਵੀਰ ਸਿੰਘ ਬਰਕੰਦੀ, ਹਲਕਾ ਲੰਬੀ ਭਗਤ ਸਿੰਘ ਫਤੂਹੀਖੇੜਾ, ਹਲਕਾ ਮਲੇਰਕੋਟਲਾ ਰਵੀ ਬੱਸਣ, ਹਲਕਾ ਪਟਿਆਲਾ ਸ਼ਹਿਰੀ ਸੋਨੂ ਮਾਜਰੀ ਪਟਿਆਲਾ, ਹਲਕਾ ਪਟਿਆਲਾ (ਦਿਹਾਤੀ) ਕੇਸਰ ਸਿੰਘ ਕੱਦੂਪੁਰ ਦੀ ਨਿਯੁਕਤੀ ਕੀਤੀ ਗਈ ਹੈ।  

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ

ਹਲਕਾ ਸਮਾਣਾ ਅਜੈਬ ਸਿੰਘ ਫਤਿਹਮਾਜਰੀ, ਹਲਕਾ ਰਾਜਪੁਰਾ ਕੁਲਦੀਪ ਸਿੰਘ ਫੌਜੀ, ਹਲਕਾ ਨਾਭਾ ਅਮਰੀਕ ਸਿੰਘ ਹੈਪੀ ਕਨਸੂਹਾ ਖੁਰਦ, ਹਲਕਾ ਸ਼ਤਰਾਣਾ ਗੁਰਮੇਲ ਸਿੰਘ ਧਨੇਠਾ, ਹਲਕਾ ਪਠਾਨਕੋਟ ਵਿਜੈ ਕੁਮਾਰ ਪਠਾਨਕੋਟ, ਹਲਕਾ ਸੁਜਾਨਪੁਰ ਰਮਨ ਕੁਮਾਰ ਮੰਗਣੀ, ਹਲਕਾ ਭੋਆ ਰੂਪ ਲਾਲ ਬਹਾਦੁਰ ਲਾਹੜੀ, ਹਲਕਾ ਰੂਪਨਗਰ ਡਾ. ਜਗਦੀਸ਼ ਸਿੰਘ ਸਰਪੰਚ ਅਕਬਰਪੁਰ, ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਕੀਤ ਸਿੰਘ ਢਾਹੇ, ਹਲਕਾ ਸ੍ਰੀ ਚਮਕੌਰ ਸਾਹਿਬ ਰਵਿੰਦਰ ਸਿੰਘ ਕਮਾਲਪੁਰ, ਹਲਕਾ ਨਵਾਂਸ਼ਹਿਰ ਹਰਦੀਪ ਸਿੰਘ ਦੀਪਾ, ਹਲਕਾ ਬਲਾਚੌਰ ਸੁੱਚਾ ਸਿੰਘ ਸੜੋਆ, ਹਲਕਾ ਸੰਗਰੂਰ ਬਲਵਿੰਦਰ ਸਿੰਘ ਮਾਝੀ, ਹਲਕਾ ਸੁਨਾਮ ਹਰਬੰਸ ਸਿੰਘ ਭਰੂਰ, ਹਲਕਾ ਧੂਰੀ ਅਮਰੀਕ ਸਿੰਘ ਬਰਤਵਾਲ, ਹਲਕਾ ਦਿੜਬਾ ਰਾਮ ਛਾਜਲੀ, ਹਲਕਾ ਲਹਿਰਾਗਾਗਾ ਜਸਵੰਤ ਸਿੰਘ ਦੇਹਲਾ, ਹਲਕਾ ਤਰਨਤਾਰਨ ਸ਼ਾਮ ਸਿੰਘ ਮੁਰਾਦਪੁਰਾ ਅਤੇ ਹਲਕਾ ਖਡੂਰ ਸਾਹਿਬ ਕਸ਼ਮੀਰ ਸਿੰਘ ਫਤਿਹਬਾਦ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Akali Dal announces
  • constituency presidents
  • assembly constituencies
  • SC wing
  •  sukhbir singh badal
  • ਸ਼੍ਰੋਮਣੀ ਅਕਾਲੀ ਦਲ
  • ਵਿਧਾਨ ਸਭਾ ਹਲਕੇ
  • ਪ੍ਰਧਾਨਾਂ ਦਾ ਐਲਾਨ

ਤੇਜ਼ ਹਨ੍ਹੇਰੀ ਨਾਲ ਬੱਕਰੀਆਂ ਵਾਲਾ ਸ਼ੈੱਡ ਡਿੱਗਣ ਕਾਰਨ ਭਾਰੀ ਨੁਕਸਾਨ

NEXT STORY

Stories You May Like

  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • csk  s major decision ahead of ipl 2027
    IPL 2027 ਤੋਂ ਪਹਿਲਾਂ CSK ਦਾ ਵੱਡਾ ਫੈਸਲਾ, ਇਕ ਹੋਰ ਧੁਰੰਧਰ ਦੀ ਹੋਈ ਟੀਮ 'ਚੋਂ ਛੁੱਟੀ
  • big prediction for 2027 world cup
    ਭਾਰਤ IN, ਪਾਕਿ OUT! ਵਿਸ਼ਵ ਕੱਪ 2027 ਨੂੰ ਲੈ ਕੇ ਇਸ ਦਿੱਗਜ ਨੇ ਕੀਤੀ ਵੱਡੀ ਭਵਿੱਖਬਾਣੀ
  • the 2027 diamond league season will kick off in doha on may 7
    ਦੋਹਾ 'ਚ 7 ਮਈ ਤੋਂ ਹੋਵੇਗਾ 2027 ਡਾਇਮੰਡ ਲੀਗ ਸੀਜ਼ਨ ਦਾ ਆਗਾਜ਼
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • alliance   season 2 announced  premiere set for january 14  2027
    'ਅਲਾਇੰਸ' ਸੀਜ਼ਨ 2 ਦਾ ਐਲਾਨ, 14 ਜਨਵਰੀ 2027 ਨੂੰ ਹੋਵੇਗਾ ਪ੍ਰੀਮੀਅਰ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +