Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:45:37 PM

  • ban imposed on the preaching kirtan of preacher jeevan singh bagichi wale

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ,...

  • sahjadra village youth abroad

    ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ

PUNJAB News Punjabi(ਪੰਜਾਬ)

ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ

  • Edited By Shivani Attri,
  • Updated: 31 Aug, 2026 02:45 PM
Ludhiana-Khanna
akali dal bjp alliance in punjab finalised announcement may be made soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਲਗਭਗ ਫਾਈਨਲ ਹੋ ਗਿਆ ਹੈ। ਇਸ 'ਚ ਸੀਟ ਸ਼ੇਅਰਿੰਗ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਤੱਕ ਸਭ ਕੁਝ ਫਾਈਨਲ ਹੋ ਚੁੱਕਾ ਹੈ। ਸੂਤਰਾਂ ਮੁਤਾਬਕ, ਆਉਣ ਵਾਲੀਆਂ ਚੋਣਾਂ 'ਚ ਭਾਜਪਾ 'ਵੱਡੇ ਭਰਾ' ਦੀ ਭੂਮਿਕਾ 'ਚ ਹੋਵੇਗੀ ਅਤੇ ਉਹ ਅਕਾਲੀ ਦਲ ਨਾਲੋਂ ਵੱਧ ਸੀਟਾਂ 'ਤੇ ਚੋਣ ਲੜੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼

ਸੀਟਾਂ ਦੀ ਵੰਡ ਦਾ ਫਾਰਮੂਲਾ (60:57)
ਸੂਤਰਾਂ ਮੁਤਾਬਕ ਗਠਜੋੜ 'ਚ ਭਾਜਪਾ 60 ਅਤੇ ਅਕਾਲੀ ਦਲ 57 ਸੀਟਾਂ (60:57) 'ਤੇ ਚੋਣ ਲੜਨ ਦੇ ਫਾਰਮੂਲੇ 'ਤੇ ਸਹਿਮਤ ਹੁੰਦੇ ਵਿਖਾਈ ਦੇ ਰਹੇ ਹਨ। ਸੀਟ ਸ਼ੇਅਰਿੰਗ ਦਾ ਆਧਾਰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਬਣਾਇਆ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਭਾਜਪਾ 23 ਵਿਧਾਨ ਸਭਾ ਹਲਕਿਆਂ 'ਚ ਪਹਿਲੇ, 7 'ਚ ਦੂਜੇ ਅਤੇ 28 'ਚ ਤੀਜੇ ਸਥਾਨ 'ਤੇ ਰਹੀ ਸੀ। ਭਾਜਪਾ ਨੇ ਇਸ ਤੋਂ ਇਲਾਵਾ ਦੋ ਹੋਰ ਸੀਟਾਂ ਦੀ ਮੰਗ ਕੀਤੀ ਸੀ। 

ਸੀਟਾਂ ਲਈ ਦਬਾਅ 
ਸ਼ੁਰੂਆਤ 'ਚ ਭਾਜਪਾ ਨੇ ਅਕਾਲੀ ਦਲ 'ਤੇ ਦਬਾਅ ਬਣਾਉਣ ਲਈ 70 ਤੋਂ ਵੱਧ ਸੀਟਾਂ ਦੀ ਮੰਗ ਕੀਤੀ ਸੀ, ਜਦਕਿ ਅਕਾਲੀ ਦਲ 50 ਫ਼ੀਸਦੀ ਦੇ ਆਸ-ਪਾਸ ਹੀ ਅੜਿਆ ਹੋਇਆ ਸੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ 4 ਅਗਸਤ ਨੂੰ ਸੁਖਬੀਰ ਬਾਦਲ ਨਾਲ ਚੰਡੀਗੜ੍ਹ 'ਚ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ. ਆਰ. ਪਾਟਿਲ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ, ਜਿੱਥੇ ਪਾਟਿਲ ਨੇ ਦਲੀਲ ਦਿੱਤੀ ਕਿ ਭਾਜਪਾ 58 ਸੀਟਾਂ 'ਤੇ ਬਹੁਤ ਮਜ਼ਬੂਤੀ ਨਾਲ ਚੋਣ ਲੜੀ ਹੈ ਅਤੇ ਉੱਥੇ ਉਸ ਦੀ ਸਥਿਤੀ ਅਕਾਲੀ ਦਲ ਨਾਲੋਂ ਬਹੁਤ ਬਿਹਤਰ ਹੈ। 

ਇਹ ਵੀ ਪੜ੍ਹੋ: ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ ਲਾਸ਼ ਨੂੰ...

ਸਰਕਾਰ ਬਣੀ ਤਾਂ ਕੌਣ ਹੋਵੇਗਾ ਮੁੱਖ ਮੰਤਰੀ?
ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਦੋਵਾਂ ਪਾਰਟੀਆਂ ਵਿਚਾਲੇ ਫਾਰਮੂਲਾ ਤੈਅ ਹੋ ਗਿਆ ਹੈ
1. ਚੋਣਾਂ ਤੋਂ ਪਹਿਲਾਂ ਕੋਈ ਚਿਹਰਾ ਨਹੀਂ
ਗਠਜੋੜ ਚੋਣ ਨਤੀਜਿਆਂ ਤੋਂ ਪਹਿਲਾਂ ਕਿਸੇ ਨੂੰ ਵੀ CM ਚਿਹਰਾ ਐਲਾਨ ਨਹੀਂ ਕਰੇਗਾ। ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ 'ਤੇ ਚੋਣ ਲੜੇਗੀ।
2. ਸੀਟਾਂ ਦੇ ਹਿਸਾਬ ਨਾਲ ਹੋਣਗੇ CM ਅਤੇ ਡਿਪਟੀ CM 
ਚੋਣਾਂ ਤੋਂ ਬਾਅਦ ਜਿਸ ਪਾਰਟੀ ਦੀਆਂ ਜ਼ਿਆਦਾ ਸੀਟਾਂ ਆਉਣਗੀਆਂ, ਉਸ ਪਾਰਟੀ ਦਾ ਮੁੱਖ ਮੰਤਰੀ ਹੋਵੇਗਾ ਅਤੇ ਦੂਜੀ ਪਾਰਟੀ ਨੂੰ ਉਪ-ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਅਕਾਲੀ ਦਲ ਨੇ ਪਹਿਲਾਂ ਸੁਖਬੀਰ ਬਾਦਲ ਨੂੰ CM ਚਿਹਰਾ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਦੋਵੇਂ ਪਾਰਟੀਆਂ ਲਗਭਗ ਬਰਾਬਰ ਸੀਟਾਂ 'ਤੇ ਲੜ ਰਹੀਆਂ ਹਨ, ਇਸ ਲਈ ਇਹ ਨਵਾਂ ਫਾਰਮੂਲਾ ਤੈਅ ਕੀਤਾ ਗਿਆ।

ਇਹ ਵੀ ਪੜ੍ਹੋ: DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

ਪ੍ਰਧਾਨ ਮੰਤਰੀ ਮੋਦੀ ਦੀ ਸਿੱਧੀ ਨਜ਼ਰ
ਇਸ ਗਠਜੋੜ 'ਤੇ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਜ਼ਰ ਰੱਖ ਰਹੇ ਹਨ ਅਤੇ ਸਤੰਬਰ 'ਚ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ। 7 ਅਗਸਤ ਨੂੰ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਪੀ. ਐੱਮ. ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਹੀ ਇਸ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋਈਆਂ ਸਨ।

ਗਠਜੋੜ ਦਾ ਸਿਆਸੀ ਗਣਿਤ ਅਤੇ ਪਿਛਲਾ ਇਤਿਹਾਸ
2024 ਦੀਆਂ ਲੋਕ ਸਭਾ ਚੋਣਾਂ ਦਾ ਅੰਕੜਾ

ਭਾਜਪਾ ਦੇ ਵਿਸ਼ਲੇਸ਼ਣ ਮੁਤਾਬਕ ਜੇਕਰ 2024 'ਚ ਦੋਵਾਂ ਦਾ ਗਠਜੋੜ ਹੁੰਦਾ ਤਾਂ ਦੋਵਾਂ ਦੇ ਵੋਟ ਮਿਲਾ ਕੇ 31.99 ਫ਼ੀਸਦੀ ਹੋ ਜਾਂਦੇ, ਜੋਕਿ ਕਾਂਗਰਸ ਅਤੇ 'ਆਪ' ਨਾਲੋਂ ਲਗਭਗ 5 ਤੋਂ 6 ਫ਼ੀਸਦੀ ਜ਼ਿਆਦਾ ਹੁੰਦੇ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

ਗਠਜੋੜ ਟੁੱਟਣ ਦਾ ਕਾਰਨ 
ਅਕਾਲੀ ਦਲ-ਭਾਜਪਾ ਦਾ ਪੁਰਾਣਾ ਗਠਜੋੜ ਸਤੰਬਰ 2020 'ਚ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਟੁੱਟ ਗਿਆ ਸੀ। ਕਿਸਾਨ ਅੰਦੋਲਨ ਅਤੇ ਪਿੰਡਾਂ 'ਚ ਭਾਜਪਾ ਵਿਰੁੱਧ ਨਾਰਾਜ਼ਗੀ ਕਾਰਨ ਅਕਾਲੀ ਦਲ ਲਈ ਦੋਬਾਰਾ ਭਾਜਪਾ ਨਾਲ ਜਾਣਾ ਸੌਖਾ ਨਹੀਂ ਸੀ।

ਪਿਛਲੀਆਂ ਚੋਣਾਂ ਦੇ ਨਤੀਜੇ
2017 ਦੀਆਂ ਚੋਣਾਂ ਦੋਵੇਂ ਮਿਲ ਕੇ ਲੜੇ ਸਨ। ਅਕਾਲੀ ਦਲ ਨੇ 94 ਸੀਟਾਂ 'ਤੇ ਲੜ ਕੇ 15 ਜਿੱਤੀਆਂ ਸਨ, ਜਦਕਿ ਭਾਜਪਾ ਨੇ 23 ਸੀਟਾਂ 'ਤੇ ਲੜ ਕੇ 3 ਜਿੱਤੀਆਂ ਸਨ। ਦੋਵਾਂ ਨੂੰ ਮਿਲ ਕੇ 30.6 ਫ਼ੀਸਦੀ ਵੋਟਾਂ ਮਿਲੀਆਂ ਸਨ।
2022 ਦੀਆਂ ਚੋਣਾਂ ਦੋਵਾਂ ਨੇ ਵੱਖੋ-ਵੱਖਰੀਆਂ ਚੋਣਾਂ ਲੜੀਆਂ ਸਨ। ਅਕਾਲੀ ਦਲ ਨੇ 97 ਸੀਟਾਂ 'ਤੇ ਲੜ ਕੇ 3 ਸੀਟਾਂ ਜਿੱਤੀਆਂ, ਜਦਕਿ ਭਾਜਪਾ ਨੇ 73 ਸੀਟਾਂ 'ਤੇ ਲੜ ਕੇ 2 ਸੀਟਾਂ ਜਿੱਤੀਆਂ। ਦੋਵਾਂ ਨੂੰ ਮਿਲ ਕੇ ਲਗਭਗ 25 ਫ਼ੀਸਦੀ ਵੋਟਾਂ ਮਿਲੀਆਂ ਸਨ।

ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • shiromani Akali Dal BJP alliance
  • Punjab politics
  • finalised
  • Announcement
  • shiromani Akali Dal
  • bharti janta party
  • ਅਕਾਲੀ ਦਲ ਭਾਜਪਾ ਗਠਜੋੜ
  • ਗਠਜੋੜ ਫਾਈਨਲ
  • ਨਵਾਂ ਫਾਰਮੂਲਾ

ਪੰਜਾਬ: ਸਰਕਾਰੀ ਖਜ਼ਾਨੇ ਨੂੰ 1,00,00,000 ਰੁਪਏ ਦਾ ਖੋਰਾ! ਲੁਧਿਆਣਾ ਦੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • akali dal new appointment
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ
  • redmi  s new tablet to launch soon
    ਜਲਦ ਲਾਂਚ ਹੋਵੇਗਾ Redmi ਦਾ ਨਵਾਂ ਟੈਬਲੇਟ ! ਪੜ੍ਹੋ ਪੂਰੀ ਖਬਰ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +