Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:46:00 AM

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਕਾਲੀ ਦਲ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਮੁੱਦਿਆਂ ਨੂੰ ਕੀਤਾ ਉਜਾਗਰ

PUNJAB News Punjabi(ਪੰਜਾਬ)

ਅਕਾਲੀ ਦਲ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਮੁੱਦਿਆਂ ਨੂੰ ਕੀਤਾ ਉਜਾਗਰ

  • Edited By Inder Prajapati,
  • Updated: 22 Mar, 2024 09:58 PM
Punjab
akali dal core committee highlighted the issues for the lok sabha elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਨ੍ਹਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਨ੍ਹਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਕਿਹਾ ਗਿਆ ਕਿ ਪਾਰਟੀ ਲਈ ਸਾਡੇ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਤੇ ਇਹ ਕਦੇ ਵੀ ਖਾਲਸਾ ਪੰਥ, ਸਾਰੀਆ ਘੱਟ ਗਿਣਤੀਆਂ ਤੇ ਪੰਜਾਬੀਆਂ ਦੇ ਹਿੱਤਾਂ ਵਾਸਤੇ ਡੱਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ। ਨਾਲ ਹੀ ਇਹ ਆਪਣਾ ਸਾਰਾ ਜ਼ੋਰ ਸਰਬੱਤ ਦੇ ਭਲੇ ਦੇ ਸਿਧਾਂਤ ਮੁਤਾਬਕ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਸੰਭਾਲਣ ’ਤੇ ਵੀ ਲਗਾਉਣਾ ਜਾਰੀ ਰੱਖੇਗੀ। ਸਿੱਖਾਂ ਅਤੇ ਪੰਜਾਬੀਆਂ ਦੀ ਇਕਲੌਤੀ ਨੂਮਾਇੰਦਾ ਜਥੇਬੰਦੀ ਹੋਣ ਦੇ ਨਾਅਤੇ ਪਾਰਟੀ ਰਾਜਾਂ ਵਾਸਤੇ ਵੱਧ ਤਾਕਤਾਂ ਤੇ ਵਾਜਬ ਖੁਦਮੁਖ਼ਤਿਆਰੀ ਦੀ ਲੜਾਈ ਜਾਰੀ ਰੱਖੇਗੀ। ਅਸੀਂ ਕਦੇ ਵੀ ਇਨ੍ਹਾਂ ਹਿੱਤਾਂ ’ਤੇ ਸਮਝੌਤਾ ਨਹੀਂ ਕੀਤਾ ਤੇ ਨਾ ਹੀ ਭਵਿੱਖ ਵਿਚ ਇਨ੍ਹਾਂ ’ਤੇ ਚੌਕਸੀ ਵਿਚ ਕੋਈ ਘਾਟ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਰਾਊਜ ਐਵੇਨਿਊ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਨੇ CM ਅਹੁਦੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਮਤੇ ਵਿਚ ਭਾਰਤ ਸਰਕਾਰ ਨੂੰ ਹੋਰ ਅਪੀਲ ਕੀਤੀ ਗਈ ਕਿ ਉਹ ਬੰਦੀ ਸਿੰਘਾਂ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਦੀ ਰਿਹਾਈ ਲਈ ਕੀਤੇ ਆਪਣੇ ਲਿਖਤੀ ਵਾਅਦੇ ਨੂੰ ਪੂਰਾ ਕਰੇ। ਇਹ ਵਾਅਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਕੀਤੇ ਗਏ ਸਨ। ਮਤੇ ਵਿਚ ਹੋਰ ਕਿਹਾ ਗਿਆ ਕਿ ਅਕਾਲੀ ਦਲ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਵਾਸਤੇ ਡਟਿਆ ਰਹੇਗਾ ਅਤੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਹੋਣੇ ਚਾਹੀਦੇ ਹਨ। ਮਤੇ ਮੁਤਾਬਕ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਲੋਕਤੰਤਰੀ ਜਥੇਬੰਦੀ ਹੈ ਅਤੇ ਇਹ ਹਮੇਸ਼ਾ ਉਨ੍ਹਾਂ ਦੇ ਹਿੱਤਾਂ ਖ਼ਾਤਰ ਮੋਹਰੀ ਹੋਕੇ ਲੜਦੀ ਰਹੀ ਹੈ। ਮਤੇ ਵਿਚ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਦੇ ਕੰਮਕਾਜ ਵਿਚ ਬੇਲੋੜੀਂਦੀ ਦਖਲਅੰਦਾਜ਼ੀ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਅਸੀਂ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅਸੀਂ ਦਿੱਲੀ ਗੁਰਦੁਆਰਾ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀਆਂ ’ਤੇ ਕਬਜ਼ੇ ਕਰਨ ਦੀ ਵੀ ਨਿਖੇਧੀ ਕਰਦੇ ਹਾਂ।

ਮਤੇ ਵਿਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਨਵੀਂ ਦਿੱਲੀ ਵਿਚ ਅਸਥਾਨ ਨੂੰ ਢਹਿ ਢੇਰੀ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਇਸਦੀ ਮੁੜ ਉਸਾਰੀ ਵਾਸਤੇ ਵੱਖਰੀ ਥਾਂ ਅਲਾਟ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪਵਿੱਤਰ ਆਤਮਾ ਅਤੇ ਦੁਨੀਆਂ ਭਰ ਵਿਚ ਇਨ੍ਹਾਂ ਦੇ ਲੱਖਾਂ ਸ਼ਰਧਾਲੂਆਂ ਵਿਚ ਇਸ ਪਵਿੱਤਰ ਅਸਥਾਨ ਲਈ ਇਹ ਥਾਂ ਅਲਾਟ ਕਰਨ ਤੋਂ ਨਾਂਹ ਕਰਨਾ ਬਹੁਤ ਵੱਡਾ ਵਿਤਕਰਾ ਅਤੇ ਅਨਿਆਂ ਹੈ। ਕੋਰ ਕਮੇਟੀ ਨੇ ਜ਼ਮੀਨ ਰਾਹੀਂ ਹੋਰ ਮੁਲਕਾਂ ਨਾਲ ਵਪਾਰ ਦਾ ਰਾਹ ਖੋਲ੍ਹਣ ਵਾਸਤੇ ਅਟਾਰੀ ਤੇ ਫਿਰੋਜ਼ਪੁਰ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਸਾਰੇ ਪਾਸੇ ਤੋਂ ਘਿਰਿਆ ਸੂਬਾ ਹੈ ਜਿਸਨੂੰ ਇਸ ਸਬੰਧ ਵਿਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਾਲੀ ਦਲ ਹਮੇਸ਼ਾ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਅਤੇ ਐਨ.ਐਸ.ਏ. ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਦੇ ਖਿਲਾਫ ਡਟਿਆ ਹੈ। ਇਨ੍ਹਾਂ ਕਦਮਾਂ ਦਾ ਪਾਰਟੀ ਨੇ ਐਮਰਜੰਸੀ ਵੇਲੇ ਵੀ ਵਿਰੋਧ ਕੀਤਾ ਸੀ। ਸਭ ਤੋਂ ਵੱਡੇ ਦੇਸ਼ ਭਗਤ ਪ੍ਰਕਾਸ਼ ਸਿੰਘ ਬਾਦਲ ’ਤੇ ਵੀ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਐਨ ਐਸ ਏ ਵਰਗੇ ਕਾਨੂੰਨ ਲਾਗੂ ਕੀਤੇ। ਪਾਰਟੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੱਲੋਂ ਸਿਰਜੇ ਸੰਵਿਧਾਨ ਨੂੰ ਕਿਸੇ ਵੀ ਤਰੀਕੇ ਦਾ ਖੋਰਾ ਲਾਉਣ ਦਾ ਵਿਰੋਧ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Akali Dal core committee
  • Lok Sabha elections
  • Sukhbir Singh Badal
  • ਅਕਾਲੀ ਦਲ ਕੋਰ ਕਮੇਟੀ
  • ਲੋਕ ਸਭਾ ਚੋਣਾਂ
  • ਸੁਖਬੀਰ ਸਿੰਘ ਬਾਦਲ

ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

NEXT STORY

Stories You May Like

  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • akali dal  new political party  punjab elections
    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • shiromani akali dal  legal wing  general secretary
    ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਲ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +