Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    4:54:52 PM

  • clashes between two parties at bhargo camp police station

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ...

  • heartbreaking incident in punjab  lover kills girlfriend  s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • punjab police news

    ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ...

  • congress     plan   ready for 2027

    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਦੀ ਕੇਂਦਰ ਨੂੰ ਅਪੀਲ, ਕਿਸਾਨਾਂ ਦੇ ਸ਼ੰਕੇ ਦੂਰ ਹੋਣ ਤੱਕ 'ਆਰਡੀਨੈਂਸ' ਰੋਕੇ ਜਾਣ

PUNJAB News Punjabi(ਪੰਜਾਬ)

ਅਕਾਲੀ ਦਲ ਦੀ ਕੇਂਦਰ ਨੂੰ ਅਪੀਲ, ਕਿਸਾਨਾਂ ਦੇ ਸ਼ੰਕੇ ਦੂਰ ਹੋਣ ਤੱਕ 'ਆਰਡੀਨੈਂਸ' ਰੋਕੇ ਜਾਣ

  • Edited By Babita,
  • Updated: 13 Sep, 2020 08:51 AM
Chandigarh
akali dal core committee meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਸੰਗਠਨਾਂ ਅਤੇ ਕਿਸਾਨ ਤੇ ਖੇਤ ਮਜ਼ਦੂਰਾਂ ਦੇ ਖਦ਼ਸੇ ਦੂਰ ਹੋਣ ਤੱਕ ਤਿੰਨ ਖੇਤੀ ਆਰਡੀਨੈਂਸਾਂ ਨੂੰ ਸੰਸਦ 'ਚ ਪੇਸ਼ ਨਾ ਕਰੇ। ਇਹ ਫ਼ੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਸੀ। ਕੋਰ ਕਮੇਟੀ ਦੇ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਮੇਟੀ ਦੇ ਫ਼ੈਸਲੇ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ  5 ਜੂਨ ਨੂੰ ਜੋ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਅਸਾਧਾਰਨ ਆਰਡੀਨੈਂਸ ਲਿਆਂਦਾ ਸੀ, ਨੂੰ ਸ਼੍ਰੋਮਣੀ ਅਕਾਲੀ ਦਲ ਮੁਕੰਮਲ ਤੌਰ 'ਤੇ ਰੱਦ ਕਰਦੀ ਹੈ। ਕੇਂਦਰ ਸਰਕਾਰ ਨੂੰ ਇਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਅਸਾਧਾਰਨ ਸਮੇਂ 'ਤੇ ਆਉਂਦੇ ਹਨ। ਪੰਜਾਬ ਦੇ ਕਿਸਾਨਾਂ ਨਾਲ ਅਸੀ ਡੱਟ ਕੇ ਖੜ੍ਹੇ ਹਾਂ। 
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸ 'ਤੇ ਅਕਾਲੀ ਦਲ ਨੇ ਯੂ-ਟਰਨ ਲੈ ਲਿਆ ਹੈ। ਕਿਸਾਨ ਜੱਥੇਬੰਦੀਆਂ ਦੇ ਭਾਰੀ ਵਿਰੋਧ ਵਿਚਾਲੇ ਵੀ ਹੁਣ ਤੱਕ ਇਸ ਆਰਡੀਨੈਂਸ ਦਾ ਬਚਾਅ ਕਰਦੇ ਆਏ ਅਕਾਲੀ ਦਲ ਨੇ ਸ਼ਨੀਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਪ੍ਰਸਤਾਵ ਪਾਸ ਕਰ ਕੇ  ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਸੰਸਦ 'ਚ ਪੇਸ਼ ਨਾ ਕਰੇ ਅਤੇ ਇਹ ਪਾਸ ਨਾ ਕੀਤੇ ਜਾਣ । ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਬਚਾਅ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਭੇਜੀ ਗਈ ਚਿੱਠੀ ਦਿਖਾਈ ਸੀ, ਜਿਸ 'ਚ ਕੇਂਦਰ ਸਰਕਾਰ ਨੇ ਆਰਡੀਨੈਂਸ ਦੇ ਕਾਨੂੰਨ ਬਣਨ 'ਤੇ ਵੀ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਾ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨ ਜੱਥੇਬੰਦੀਆਂ ਵਲੋਂ ਇਹ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਸੀ ਕਿ ਇਸ ਆਰਡੀਨੈਂਸ ਦੇ ਪਾਸ ਹੋਣ ਮਗਰੋਂ ਕੇਂਦਰ ਸਰਕਾਰ ਕੁਝ ਵਰ੍ਹਿਆਂ ਮਗਰੋਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਕਰ ਸਕਦੀ ਹੈ, ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ।

ਕਿਸਾਨਾਂ ਦੇ ਇਸੇ ਖ਼ਦਸ਼ੇ ਦੇ ਚੱਲਦਿਆਂ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਤੋਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਾ ਕਰਨ ਦੇ ਵਾਅਦੇ ਵਾਲੀ ਚਿੱਠੀ ਲਈ ਸੀ ਪਰ ਇਸਦੇ ਬਾਵਜੂਦ ਕਿਸਾਨਾਂ ਦਾ ਇਸ ਮਾਮਲੇ 'ਤੇ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਕਿਸਾਨਾਂ ਦੇ ਵੱਧ ਰਹੇ ਰੋਹ ਨੂੰ ਦੇਖਦੇ ਹੋਏ ਹੀ ਅਕਾਲੀ ਦਲ ਨੇ ਹੁਣ ਇਸ ਮਾਮਲੇ ਤੇ ਪਾਰਟੀ ਦਾ ਰੁੱਖ ਬਦਲਿਆ ਹੈ। ਇੱਥੇ ਜਾਰੀ ਕੀਤੇ ਇਕ ਬਿਆਨ 'ਚ ਪਾਰਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਸੰਗਠਨਾਂ, ਕਿਸਾਨ ਪ੍ਰਤੀਨਿਧੀਆਂ ਤੇ ਖੇਤ ਮਜ਼ਦੂਰਾਂ ਦੇ ਪ੍ਰਤੀਨਿਧੀਆਂ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗਾ ਕੀਤੀਆਂ ਹਨ। ਸਾਰਿਆਂ ਦੀ ਰਾਇ ਲੈਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦੱਸੇ ਖਦਸ਼ੇ ਦੂਰ ਕਰਨ ਤਕ ਇਹ ਕੇਂਦਰੀ ਆਰਡੀਨੈਂਸ ਪਾਸ ਕਰਵਾਉਣ ਦੀ ਕਾਹਲੀ ਨਹੀਂ ਕਰਨੀ ਚਾਹੀਦੀ।
 

  • Akali Dal Core Comittee
  • Meeting
  • Ordinance
  • Center Government
  • ਅਕਾਲੀ ਦਲ ਕੋਰ ਕਮੇਟੀ
  • ਮੀਟਿੰਗ
  • ਖੇਤੀ ਆਰਡੀਨੈਂਸ
  • ਸੰਸਦ
  • ਕੇਂਦਰ ਸਰਕਾਰ
  • ਅਪੀਲ

ਪੰਜਾਬ 'ਚ 'NEET' ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਰੇਲਵੇ ਦਾ ਵੱਡਾ ਤੋਹਫ਼ਾ

NEXT STORY

Stories You May Like

  • entry of many prominent leaders of akali dal into congress
    ਪੰਜਾਬ 'ਚ ਸਿਆਸੀ ਹਲਚਲ, ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂਆਂ ਦੀ ਕਾਂਗਰਸ 'ਚ ਐਂਟਰੀ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ
  • budhlada election results
    ਬੁਢਲਾਡਾ ਦੇ ਚੋਣ ਨਤੀਜਿਆਂ 'ਚ ਅਕਾਲੀ ਦਲ ਅਤੇ ਆਜ਼ਾਦ ਹਮਾਇਤੀਆਂ ਦਾ ਪੱਲੜਾ ਭਾਰੀ
  • akali dal  circle president  sukhbir singh badal
    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
  • sukhbir badal inducts 31 councilors into akali dal
    ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
  • akali dal revived core committee member resigns
    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
  • akali dal opens account in mohali election results
    ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ...
    • youth seriously injured in gunfire in zira
      ਜ਼ੀਰਾ 'ਚ ਗੋਲੀ ਚੱਲਣ ਕਾਰਨ ਨੌਜਵਾਨ ਗੰਭੀਰ ਜ਼ਖਮੀ
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • delhi cm  rekha gupta  kewal singh dhillon
      ਦਿੱਲੀ CM ਰੇਖਾ ਗੁਪਤਾ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
    • a person was arrested for consuming drugs
      ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ, ਪਰਚਾ ਦਰਜ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • the weather record of the last 16 years has been broken
      ਮੌਸਮ ਨੂੰ ਲੈ ਕੇ ਟੁੱਟਿਆ ਪਿਛਲੇ 16 ਸਾਲਾਂ ਦਾ ਰਿਕਾਰਡ, ਨਵੀਂ ਭਵਿੱਖਬਾਣੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +