Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:19:37 PM

  • punjab weather rain big forecast till 13th september

    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ...

  • human bones found in ground excavation for a government project

    ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

PUNJAB News Punjabi(ਪੰਜਾਬ)

ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

  • Updated: 08 Aug, 2022 08:27 PM
Chandigarh
akali dal formed five member disciplinary committee sikandar singh maluka
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ। ਕਮੇਟੀ ਦੇ ਹੋਰ ਮੈਂਬਰਾਂ ’ਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ ’ਤੇ ਹੀ ਖੁੱਲ੍ਹਦਿਲੀ ਨਾਲ ਲੋਕਤੰਤਰੀ ਤਰੀਕੇ ਨਾਲ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗੈਰ-ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ।

ਇਹ ਖ਼ਬਰ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ ਪਾਰਟੀ ਪਲੇਟਫਾਰਮ ’ਤੇ, ਜਿਵੇਂ ਕਿ ਬੀਤੇ ਸਮੇਂ ’ਚ ਪਾਰਟੀ ਦੀ ਰਵਾਇਤ ਰਹੀ ਹੈ। ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਾਰਟੀ ਦੇ ਅੰਦਰੂਨੀ ਮਾਮਲੇ ਹਮੇਸ਼ਾ ਪਾਰਟੀ ਪਲੇਟਫਾਰਮ ’ਤੇ ਹੀ ਵਿਚਾਰੇ ਜਾਣੇ ਚਾਹੀਦੇ ਹਨ। ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ਦੀ ਕੋਈ ਥਾਂ ਨਹੀਂ ਹੈ ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ’ਤੇ ਹੋਰ ਕਿਤੇ ਵਿਚਾਰ ਪ੍ਰਗਟ ਕਰਨਾ ਜਾਂ ਕੋਈ ਗਤੀਵਿਧੀ ਕਰਨਾ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਅਫਵਾਹਾਂ, ਕੂੜ ਪ੍ਰਚਾਰ ਤੇ ਗਲਤ ਸੂਚਨਾਵਾਂ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਤਾਂ ਜੋ ਸੰਗਠਨ ਨੂੰ ਕਮਜ਼ੋਰ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

  • Akali Dal
  • five member disciplinary committee
  • Sikandar Singh Maluka
  • Sukhbir Badal
  • ਅਕਾਲੀ ਦਲ
  • ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ
  • ਸਿਕੰਦਰ ਸਿੰਘ ਮਲੂਕਾ
  • ਸੁਖਬੀਰ ਬਾਦਲ

CM ਮਾਨ ਵੱਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ, RDF ਜਾਰੀ ਕਰਨ ਦਾ ਦਿੱਤਾ ਭਰੋਸਾ

NEXT STORY

Stories You May Like

  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • sai nsnis patiala sends off 11 member boxing contingent for asian games 2026
    SAI NSNIS ਪਟਿਆਲਾ ਨੇ ਏਸ਼ੀਆਈ ਖੇਡਾਂ 2026 ਲਈ 11 ਮੈਂਬਰੀ ਮੁੱਕੇਬਾਜ਼ੀ ਦਲ ਨੂੰ ਕੀਤਾ ਰਵਾਨਾ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • youth attack case
      ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +