Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:46:55 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਤੀਜੇ ਨੰਬਰ 'ਤੇ, ਖੜ੍ਹੀਆਂ ਹੋਈਆਂ ਵੱਡੀਆਂ ਚੁਣੌਤੀਆਂ

JALANDHAR News Punjabi(ਜਲੰਧਰ)

ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਤੀਜੇ ਨੰਬਰ 'ਤੇ, ਖੜ੍ਹੀਆਂ ਹੋਈਆਂ ਵੱਡੀਆਂ ਚੁਣੌਤੀਆਂ

  • Updated: 13 May, 2023 01:34 PM
Jalandhar
akali dal lose jalandhar by poll election
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਜਲੰਧਰ ਜ਼ਿਮਨੀ ਚੋਣ 'ਚ ਸਿਆਸੀ ਪਾਰਟੀਆਂ ਦਾ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਤਾਜ਼ਾ ਰੁਝਾਨਾਂ 'ਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ ਜਦਕਿ ਅਕਾਲੀ ਦਲ ਤੀਜੇ ਨੰਬਰ 'ਤੇ ਹੈ ਅਤੇ ਭਾਜਪਾ ਚੌਥੇ ਨੰਬਰ 'ਤੇ ਰਹਿ ਗਈ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਤੋਂ ਇਹ ਗੱਲ ਵੀ ਕਿਤੇ ਨਾ ਕਿਤੇ ਸਾਫ਼ ਹੋ ਰਹੀ ਹੈ ਕਿ ਅਕਾਲੀ ਦਲ ਨੂੰ ਇਸ ਵਾਰ ਵੀ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਸੂਬੇ ਭਰ ਵਿੱਚੋਂ 3 ਸੀਟਾਂ 'ਤੇ ਜਿੱਤ ਹਾਸਲ ਹੋਈ ਸੀ ਜਦਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਨਾਲ ਭਾਰੀ ਬਹੁਮਤ ਨਾਲ ਹਾਸਲ ਕੀਤੀ ਸੀ, ਕਾਂਗਰਸ ਨੂੰ 18 ਸੀਟਾਂ 'ਤੇ ਜਿੱਤ ਹਾਸਲ ਹੋਈ ਸੀ ਤੇ ਭਾਜਪਾ 2 ਸੀਟਾਂ ਤੱਕ ਸੀਮਟ ਕੇ ਰਹਿ ਗਈ ਸੀ। ਇਸੇ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ 'ਚ ਵੀ ਅਕਾਲੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਵੀ ਇੰਝ ਹੀ ਲੱਗ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹਾਰ ਹੀ ਪਵੇਗੀ। 

ਇਹ ਵੀ ਪੜ੍ਹੋ- ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)

ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਨਹੀਂ ਹੋ ਸਕਿਆ ਚੋਣ ਪ੍ਰਚਾਰ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ 2023 ਨੂੰ ਦਿਹਾਂਤ ਹੋ ਗਿਆ ਸੀ। ਜਿਸ ਦੇ ਚੱਲਦਿਆਂ ਬਾਦਲ ਪਰਿਵਾਰ ਅਤੇ ਸਮੁੱਚੀ ਲੀਡਰਸ਼ਿਪ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ 'ਚ ਰੁਝੀ ਹੋਈ ਸੀ। ਜਿਸ ਕਾਰਨ ਅਕਾਲੀ ਦਲ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਿਆ। 

ਇਹ ਵੀ ਪੜ੍ਹੋ- ਜਲੰਧਰ 'ਚ ਜਿੱਤ ਵੱਲ ਵੱਧ ਰਹੀ AAP, ਕੇਜਰੀਵਾਲ ਨੂੰ ਮਿਲਣ ਪੁੱਜੇ CM ਭਗਵੰਤ ਮਾਨ

ਪੜ੍ਹੇ-ਲਿਖੇ ਉਮੀਦਵਾਰ ਚੁਣਨ ਦੇ ਬਾਵਜੂਦ ਵੀ ਨਹੀਂ ਹਾਸਲ ਹੋਈ ਜਿੱਤ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਨਵਾਂਸ਼ਹਿਰ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਕਾਫ਼ੀ ਪੜ੍ਹੇ-ਲਿਖੇ ਹਨ ਤੇ ਉਹ ਡਾਕਟਰ ਵੀ ਹਨ, ਜੋ ਹਸਪਤਾਲ 'ਚ ਮਰੀਜ਼ਾਂ ਦਾ ਇਲਾਜ ਵੀ ਕਰਦੇ ਹਨ। ਪਾਰਟੀ ਵੱਲੋਂ ਇਸ ਚੀਜ਼ ਨੂੰ ਅਹਿਮੀਅਤ ਦਿੰਦਿਆਂ ਹੋਇਆ ਵੀ ਚੋਣ ਪ੍ਰਚਾਰ ਕੀਤਾ ਗਿਆ ਸੀ ਪਰ ਇਸ ਵਾਰ ਵੀ 'ਆਪ' ਦੀ ਝੋਲੀ ਜਿੱਤ ਪੈ ਗਈ ਹੈ। ਜਿਸ ਕਾਰਨ ਅਕਾਲੀ ਦਲ ਨੂੰ ਆਉਣ ਵਾਲੇ ਸਮੇਂ 'ਚ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨੂੰ ਮੁੜ ਤੋਂ ਲੀਹ 'ਤੇ ਲੈ ਕੇ ਆਉਣ ਲਈ ਅਕਾਲੀ ਦਲ ਨੂੰ ਬਹੁਤ ਜ਼ਿਆਦਾ ਮਿਹਨਤ, ਚੰਗੇ ਚਿਹਰਿਆਂ ਅੱਗੇ ਲੈ ਕੇ ਆਉਣ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪਾਰਟੀ ਦੀ ਅੰਦਰਲੀ ਆਵਾਜ਼ ਨੂੰ ਸੁਣਨਾ ਪਵੇਗਾ ਤੇ ਪਾਰਟੀ ਦੇ ਢਾਂਚੇ 'ਚ ਵੱਡੇ ਪੱਧਰ 'ਤੇ ਬਦਲਾਅ ਕਰਨਾ ਪੈਣਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Jalandhar
  • By poll election
  • Shrimoni Akali Dal
  • lose
  • ਜਲੰਧਰ
  • ਜ਼ਿਮਨੀ ਚੋਣ
  • ਸ਼੍ਰੋਮਣੀ ਅਕਾਲੀ ਦਲ
  • ਹਾਰ

ਜਲੰਧਰ 'ਚ ਜਿੱਤ ਵੱਲ ਵੱਧ ਰਹੀ AAP, ਕੇਜਰੀਵਾਲ ਨੂੰ ਮਿਲਣ ਪੁੱਜੇ CM ਭਗਵੰਤ ਮਾਨ

NEXT STORY

Stories You May Like

  • rejinagar  humayun kabir  arrested
    ਬੰਗਾਲ ਜ਼ਿਮਨੀ-ਚੋਣ: ਰੇਜੀਨਗਰ 'ਚ ਹੁਮਾਯੂੰ ਕਬੀਰ ਗ੍ਰਿਫ਼ਤਾਰ, ਨੰਦੀਗ੍ਰਾਮ 'ਚ ਬੇਨਿਯਮੀਆਂ ਦੇ ਦੋਸ਼
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • 5 people were detained by the police for the bandh call dcp s statement
      ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • activa stolen from outside a house near sheetla mandir in jalandhar
      ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
    • accused attacked a young man at a petrol pump in jalandhar
      ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +