Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:05:48 PM

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਦਾ ਚੰਨੀ ਸਰਕਾਰ ’ਤੇ ਵੱਡਾ ਇਲਜ਼ਾਮ, ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜ਼ਿਸ਼

PUNJAB News Punjabi(ਪੰਜਾਬ)

ਅਕਾਲੀ ਦਲ ਦਾ ਚੰਨੀ ਸਰਕਾਰ ’ਤੇ ਵੱਡਾ ਇਲਜ਼ਾਮ, ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜ਼ਿਸ਼

  • Updated: 12 Nov, 2021 01:29 PM
Chandigarh
akali dal maheshinder grewal sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫੰਸ ਦੌਰਾਨ ਬੇਅਦਬੀ ਮਾਮਲੇ ’ਤੇ ਬੋਲਦੇ ਹੋਏ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ’ਚ ਸੁਖਬੀਰ ਨੂੰ ਫਸਾਉਣ ਦੀ ਸਾਜਿਸ਼ ਹੋ ਰਹੀ ਹੈ। ਮੁੱਖ ਮੰਤਰੀ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਰਾਜ ਭਵਨ ਦੇ ਗੈਸਟ ਹਾਊਸ ’ਚ ਬੈਠ ਕੇ ਮੀਟਿੰਗਾਂ ਕਰ ਹਹੇ ਹਨ। ਇਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਚੰਨੀ ਸਰਕਾਰ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਚੰਨੀ ਸਾਬ੍ਹ ਤੁਸੀਂ ਸੁਖਬੀਰ ਬਾਦਲ ਨੂੰ ਜਿੰਨਾ ਮਰਜ਼ੀ ਫਸਾਉਣ ਦੀ ਕੋਸ਼ਿਸ਼ ਕਰ ਲਓ ਪਰ ਤੁਸੀਂ ਸੁਖਬੀਰ ਬਾਦਲ ਨੂੰ ਘੇਰ ਨਹੀਂ ਸਕਦੇ ਅਤੇ ਜੇਕਰ ਤੁਸੀਂ ਬੇਅਦਬੀ ’ਤੇ ਰਾਜਨੀਤੀ ਕਰੋਗੇ ਤਾਂ ਚੰਨੀ ਸਾਬ੍ਹ ਤੁਸੀਂ ਵੀ ਇਸ ਘੇਰੇ ’ਚ ਆਵੋਗੇ। ਉਨ੍ਹਾਂ ਨੇ ਕਿਹਾ ਕਿ ਜਿੰਨੇ ਮਰਜ਼ੀ ਦਾਅ ਪੇਚ ਕਾਂਗਰਸੀ ਲਗਾ ਲੈਣ ਪਰ ਅਸੀਂ ਗਿੱਦੜਭਬਕੀਆਂ ਤੋਂ ਡਰਨ ਵਾਲੇ ਨਹੀਂ ਹਾਂ। 

ਪੜ੍ਹੋ ਇਹ ਵੀ ਖ਼ਬਰ: ਕੈਪਟਨ ਨੇ ਸਾਢੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਤਾਂ ਹੀ ਉਸਦਾ ਬਿਸਤਰਾ ਹੋਇਆ ਗੋਲ : ਬੀਬੀ ਭੱਠਲ

ਇਸ ਦੌਰਾਨ ਅੱਗੇ ਬੋਲਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗਰੇਵਾਲ ਜੀ ਦੀਆਂ ਗੱਲਾਂ ਤੋਂ ਅਨੇਕਾਂ ਗੱਲਾਂ ਸਪੱਸ਼ਟ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਕਾਂਗਰਸੀ ਰਾਜਸੀ ਰੋਟੀ ਸੇਕਣ ਲਈ ਕਿਵੇਂ ਉਤਾਵਲੇ ਹੋਏ ਫ਼ਿਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਾਡੇ ਮਨਾਂ ’ਤੇ ਬਹੁਤ ਵੱਡੀ ਠੇਸ ਹਨ। ਉਨ੍ਹਾਂ ਕਿਹਾ ਕਿ ਅਸੀਂ ਸੱਚ ਲੱਭਣਾ ਚਾਹੁੰਦੇ ਹਾਂ ਅਤੇ ਗੁੰਨਾਹਗਾਰਾਂ ਨੂੰ ਸਜ਼ਾ ਦੇਣਾ ਚਾਹੁੰਦੇ ਹਾਂ ਪਰ ਕਾਂਗਰਸੀ ਰਾਜਸੀ ਲਾਹੇ ਲੈਣ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਜਿਹੜੀਆਂ ਮੀਟਿੰਗਾਂ ਮੁੱਖ ਮੰਤਰੀ ਸਾਬ੍ਹ ਰਾਜ ਭਵਨ ’ਚ ਬੈਠ ਕੇ ਕਰ ਰਹੇ ਹਨ ਅਤੇ ਕੱਲ੍ਹ ਜੋ ਵਿਧਾਨ ਸਭਾ ਸੈਸ਼ਨ ’ਚ ਮੁੱਖ ਮੰਤਰੀ ਚੰਨੀ ਸਾਬ੍ਹ ਨੇ ਜਿਵੇਂ ਬੋਲਿਆ ਉਹ ਸਭ ਗਲਤ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਾਜਿਸ਼ਾਂ ਰੱਚ ਕੇ ਕਾਂਗਰਸ ਸਰਕਾਰ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਤੇ ਸੂਬੇ ਨੂੰ ਤਬਾਹੀ ਵੱਲ ਲਿਜਾਉਣਾ ਚਾਹੁੰਦੀ ਹੈ। ਅੱਜ ਦੀ ਸਰਕਾਰ ਪੰਜਾਬੀਆਂ ਨੂੰ ਲੀਰੋ-ਲੀਰ ਕਰ ਰਹੀ ਹਨ ਅਤੇ ਉਨ੍ਹਾਂ ਨੇ ਚੰਨੀ ਸਰਕਾਰ ’ਤੇ ਗੰਭੀਰ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਅੱਜ ਦੀ ਸਰਕਾਰ ਕੇਂਦਰ ਸਰਕਾਰ ਦੇ ਹੱਥਾਂ ’ਚ ਖੇਡ ਰਹੀ ਹੈ। ਦਲਦੀਤ ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਕਾਂਗਰਸੀਆਂ ਦੀ ਬੌਖਲਾਹਟ ਵੱਧਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੱਡੀ ਸਾਜਿਸ਼ ਵੀ ਰਚੀ ਜਾ ਰਹੀ ਹੈ ਉਹ ਵੀ ਰਾਜ ਭਵਨ ’ਚ। ਉਨ੍ਹਾਂ ਕਿਹਾ ਕਿ ਇਸ ਲੈਵਲ ’ਤੇ ਵੀ ਸਾਜਿਸ਼ ਰਚੀਆਂ ਜਾ ਸਕਦੀਆਂ ਹਨ ਇਹ ਸੋਚਿਆ ਨਹੀਂ ਸੀ ਤੇ ਇਹ ਸਿਰਫ਼ ਸੱਤਾ ਹਾਸਲ ਕਰਨ ਲਈ ਹੋ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਦਿੱਲੀ ਨਾਲ ਰੱਲ ਕੇ ਪੰਜਾਬ ਕਾਂਗਰਸ ਖੇਡ ਰਹੀ ਹੈ ਫ਼ਿਕਸ ਮੈਚ: ਬਿਕਰਮ ਸਿੰਘ ਮਜੀਠੀਆ

 

 

  • Akali Dal
  • Maheshinder Grewal
  • Sukhbir Badal
  • ਅਕਾਲੀ ਦਲ
  • ਮਹੇਸ਼ਇੰਦਰ ਗਰੇਵਾਲ
  • ਸੁਖਬੀਰ ਬਾਦਲ

ਵੱਡੀ ਖ਼ਬਰ : ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਤੇ ਅੰਬਾਲਾ ਸਣੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

NEXT STORY

Stories You May Like

  • shiromani akali dal meeting
    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸੱਦੇ ਸਾਰੇ ਹਲਕਾ ਇੰਚਾਰਜ
  • fake comments contract given to gurgaon company  shiromani akali dal
    ਗੁੜਗਾਓਂ ਦੀ ਕੰਪਨੀ ਨੂੰ ਦਿੱਤਾ ਗਿਆ ਫੇਕ ਕੁਮੈਂਟਾਂ ਦਾ ਠੇਕਾ : ਸ਼੍ਰੋਮਣੀ ਅਕਾਲੀ ਦਲ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • dr daljit singh cheema akali dal statement
    ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • another arrested in murder with intent to rob case
      ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +