Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:56:09 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

PUNJAB News Punjabi(ਪੰਜਾਬ)

ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

  • Edited By Anmol Tagra,
  • Updated: 08 Sep, 2026 05:34 PM
Chandigarh
akali dal new appointments
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਡਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ 15 ਜਿਲਿਆਂ ਦੇ ਜਨਰਲ ਕੌਂਸਲ ਮੈਬਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਡਾ. ਚੀਮਾ ਨੇ ਦੱਸਿਆ ਕਿ ਜਿਹੜੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ ਉਹਨਾਂ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :

ਜ਼ਿਲ੍ਹਾ ਅੰਮ੍ਰਿਤਸਰ:

ਹਲਕਾ ਅਟਾਰੀ (ਐੱਸ.ਸੀ.) ਕੁਲਵੰਤ ਸਿੰਘ ਖਾਪੜਖੇੜੀ, ਅਵਤਾਰ ਸਿੰਘ ਫਤਿਹਗੜ੍ਹ ਸੁੱਕਰਚੱਕ, ਪ੍ਰਤਾਪ ਸਿੰਘ ਪੰਡੋਰੀ ਮਹਿਮਾ, ਗੁਰਚਰਨ ਸਿੰਘ ਚੱਬਾ, ਗੁਰਦੀਪ ਸਿੰਘ ਸ਼ਾਹ ਰਾਮਪੁਰਾ, ਹਲਕਾ ਅੰਮ੍ਰਿਤਸਰ ਪੱਛਮੀ ਮੇਜਰ ਸਿੰਘ ਸਰਕਾਰੀਆ, ਗੁਰਨਿਆਮਤ ਸਿੰਘ ਘਨੂੰਪੁਰ, ਹਰਭਜਨ ਸਿੰਘ ਕੰਡਾ, ਦਿਲਬਾਗ ਸਿੰਘ ਸੰਧੂ, ਹਲਕਾ ਬਾਬਾ ਬਕਾਲਾ ਸਰਵਣ ਸਿੰਘ ਤਖਤੂਚੱਕ, ਗੁਰਪ੍ਰੀਤ ਸਿੰਘ ਉਪਲ, ਮਨਜਿੰਦਰ ਸਿੰਘ ਕਾਜੀਵਾਲ, ਰਜਿੰਦਰ ਸਿੰਘ ਲਿੱਦੜ, ਹਲਕਾ ਰਾਜਾਸਾਂਸੀ ਪਰਮਜੀਤ ਸਿੰਘ ਡੱਲੇਕੇ, ਤੇਜਇਕਬਾਲ ਸਿੰਘ ਮੁਹਾਰ, ਭਗਤ ਸਿੰਘ ਝੰਜੋਟੀ, ਕੇਹਰ ਸਿੰਘ ਰਾਣੀਆ, ਹਲਕਾ ਜੰਡਿਆਲਾ ਗੁਰੂ, ਬਲਕਾਰ ਸਿੰਘ ਪਿੰਡ ਕੋਟ ਖਹਿਰਾ, ਕੰਵਰਦੀਪ ਸਿੰਘ ਮਾਨ ਜਲਾਲ, ਗੁਰਭੇਜ ਸਿੰਘ ਜੱਬੋਵਾਲ, ਮਹਿੰਦਰਪਾਲ ਸਿੰਘ ਮਾਨ੍ਹਾਂਵਾਲ, ਹਲਕਾ ਅੰਮ੍ਰਿਤਸਰ ਕੇਂਦਰੀ ਰਵਿੰਦਰ ਕੁਮਾਰ ਨਵਾਂਕੋਟ, ਅਮਰਜੀਤ ਸਿੰਘ ਗ੍ਰੈਂਡ ਸਿਟੀ, ਸ਼ੁਭਾਸ਼ ਚੰਦਰ, ਨਿਰਮਲ ਸਿੰਘ ਇੰਦਰਾ ਕਾਲੌਨੀ, ਹਲਕਾ ਅਜਨਾਲਾ ਦਲਬੀਰ ਸਿੰਘ ਚੱਕ ਡੋਗਰਾਂ, ਬ੍ਰਹਮ ਸਿੰਘ ਝੰਡੇਰ, ਸੁਰਿੰਦਰਪਾਲ ਕਾਲੀਆ, ਗੁਰਚਰਨਜੀਤ ਸਿੰਘ ਰਾਜ ਅਵਾਨ।

ਜ਼ਿਲ੍ਹਾ ਗੁਰਦਾਸਪੁਰ
ਹਲਕਾ ਗੁਰਦਾਸਪੁਰ ਕਰਤਾਰ ਸਿੰਘ ਬੱਬਰੀ ਨੰਗਲ,  ਮਨਪ੍ਰੀਤ ਸਿੰਘ ਸਿੱਧਵਾਂ, ਅਵਤਾਰ ਸਿੰਘ ਕਾਲਾ ਨੰਗਲ, ਮੱਖਣ ਸਿੰਘ ਸਾਧੂਚੱਕ, ਹਲਕਾ ਹਰਗੋਬਿੰਦਪੁਰ (ਐੱਸ.ਸੀ.) ਦਲਜੀਤ ਸਿੰਘ ਮੰਡ, ਜਗਪਾਲ ਸਿੰਘ ਸ਼ਮਰਾਵਾਂ ਜਸਵੰਤ ਸਿੰਘ ਨਸੀਰਪੁਰ, ਗੁਰਦਿਆਲ ਸਿੰਘ ਹਰਚੋਵਾਲ ਹਰਚੋਵਾਲ, ਹਲਕਾ ਫਤਿਹਗੜ੍ਹ ਚੂੜੀਆਂ ਅਮਰੀਕ ਸਿੰਘ ਬਾਲੇਵਾਲ, ਬਲਜਿੰਦਰ ਸਿੰਘ ਬੱਜੂਮਾਨ, ਹਰਜੀਤ ਸਿੰਘ ਹਰਸ਼ੀਆਂ, ਕੁਲਦੀਪ ਸਿੰਘ ਕੋਟ ਮਜਲਸ, ਤੇਜਿੰਦਰ ਸਿੰਘ ਕਾਹਲੋਂ ਭਾਗੋਵਾਲ, ਸਤਨਾਮ ਸਿੰਘ ਬੁਰਜ ਅਰਾਈਆਂ, ਨਵਦੀਪ ਸਿੰਘ ਰਾਣਾ ਕਾਲਾ ਨੰਗਲ, ਹਲਕਾ ਦੀਨਾਨਗਰ (ਐੱਸ.ਸੀ.) ਬਲਦੇਵ ਸਿੰਘ ਤਾਜਪੁਰ, ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ, ਹਰਚਰਨ ਸਿੰਘ ਮਗਰਮੁੱਦੀਆ, ਹਲਕਾ ਬਟਾਲਾ ਬਿਕਰਮਜੀਤ ਸਿੰਘ ਭਿੰਟੇਵਿੰਡ, ਬਲਵੰਤ ਸਿੰਘ ਕੋਟਲੀਭਾਨ ਸਿੰਘ, ਤਰਲੋਚਨ ਸਿੰਘ ਸਤਕੋਹਾ, ਬਲਵਿੰਦਰ ਸਿੰਘ ਲਾਡੀ, ਕਰਨੈਲ ਸਿੰਘ ਸ਼ੇਰਪੁਰ।

ਜ਼ਿਲ੍ਹਾ ਪਠਾਨਕੋਟ
ਹਲਕਾ ਪਠਾਨਕੋਟ ਬਲਵਿੰਦਰ ਮਹਾਜਨ ਪਠਾਨਕੋਟ, ਰੋਹਿਤ ਮਨੋਹਰ ਪਠਾਨਕੋਟ, ਪਰਵੀਨ ਕੌਰ ਪਠਾਨਕੋਟ, ਸੁਰਜੀਤ ਸਿੰਘ ਪਠਾਨਕੋਟ, ਕੁਲਜੀਤ ਸਿੰਘ ਪਠਾਨਕੋਟ, ਹਲਕਾ ਸੁਜਾਨਪੁਰ ਨਰਿੰਦਰ ਸਿੰਘ ਚੀਮਾ ਦੁਨੇਰ, ਰਾਜੇਸ਼ ਥਾਪਾ ਧਾਰ ਕਲਾਂ, ਜਤਿੰਦਰ ਸਲਾਰੀਆ ਪੰਜਵਾਲੀ ਕੋਟ, ਪਰਮਜੀਤ ਸਿੰਘ ਲਮੀਨੀ ।

ਜ਼ਿਲ੍ਹਾ ਤਰਨਤਾਰਨ
ਹਲਕਾ ਤਰਨਤਾਰਨ ਸੰਦੀਪ ਕੁਮਾਰ ਤਰਨਤਾਰਨ, ਗੁਰਬੀਰ ਸਿੰਘ ਝਬਾਲ, ਮਨਜਿੰਦਰ ਸਿੰਘ ਐਮਾ ਕਲਾਂ, ਗੁਰਮੀਤ ਸਿੰਘ ਗੰਡੀਵਿੰਡ, ਹਲਕਾ ਖਡੂਰ ਸਾਹਿਬ ਤੇਜਿੰਦਰ ਸਿੰਘ ਪ੍ਰਿੰਸ ਫਤਿਹਬਾਦ, ਕੁਲਦੀਪ ਸਿੰਘ ਲਹੋਰੀਆ, ਨਰਪਿੰਦਰ ਸਿੰਘ ਰੂੜੇਆਸਲ, ਸੁੱਖਰਾਜ ਬਹਾਦਰ ਸਿੰਘ ਤੇਲਢਾਏਵਾਲਾ ਅਤੇ ਜਗਦੀਪ ਸਿੰਘ ਖਾਨ ਰਸਾਦਾ।

ਜ਼ਿਲ੍ਹਾ ਹੁਸ਼ਿਆਰਪੁਰ
ਹਲਕਾ ਹੁਸ਼ਿਆਰਪੁਰ ਅਨੂ ਭਾਰਦਵਾਜ ਅੱਜੋਵਾਲ, ਨਰਿੰਦਰ ਸਿੰਘ ਹੁਸਿ਼ਆਰਪੁਰ, ਪਰਮਿੰਦਰ ਸਿੰਘ ਢੋਲਣਵਾਲ, ਰਾਣਾ ਰਣਵੀਰ ਸਿੰਘ ਹੁਸਿ਼ਆਰਪੁਰ, ਹਲਕਾ ਚੱਬੇਵਾਲ (ਐੱਸ.ਸੀ.) ਸਰਵਿੰਦਰ ਸਿੰਘ ਠੀਡਾਂ, ਸੁਖਵਿੰਦਰ ਸਿੰਘ ਰਾਜਪੁਰ ਭਾਈਆਂ, ਅਮਨਦੀਪ ਸਿੰਘ ਨੰਗਲ ਖਿਡਾਰੀਆਂ, ਜਰਨੈਲ ਸਿੰਘ ਬੁੱਡੋਂ, ਸਤਨਾਮ ਸਿੰਘ, ਹਲਕਾ ਸ਼ਾਮਚੁਰਾਸੀ (ਐੱਸ.ਸੀ.) ਕਸ਼ਮੀਰ ਸਿੰਘ ਗੀਗਨਵਾਲ,  ਹਰਦੇਵ ਸਿੰਘ ਸਹਾਇਪੁਰ, ਤਰਸੇਮ ਸਿੰਘ ਮੇਘੋਵਾਲ, ਸਤਪਾਲ ਸਿੰਘ ਭੁਲਾਣਾ, ਹਲਕਾ ਗੜਸ਼ੰਕਰ ਅਮਰ ਸਿੰਘ ਭਵਾਨੀਪੁਰ, ਤਰਲੋਕ ਸਿੰਘ ਨਾਗਪਾਲ, ਅਮਰਜੀਤ ਸਿੰਘ ਪਰਖੋਵਾਲ, ਅਵਤਾਰ ਸਿੰਘ ਮਲਕੋਵਾਲ।

ਜ਼ਿਲ੍ਹਾ ਜਲੰਧਰ
ਹਲਕਾ ਸ਼ਾਹਕੋਟ ਬਲਕਾਰ ਸਿੰਘ ਗਿੱਦੜਪਿੰਡੀ, ਰਸ਼ਪਾਲ ਸਿਘ ਸਿੰਘਪੁਰ, ਜਸਪਾਲ ਸਿੰਘ ਸਿਚੇਵਾਲ, ਗੁਰਦੇਵ ਸਿਘ ਪਛਾੜੀਆ, ਹਲਕਾ ਫਿਲੌਰ (ਐੱਸ.ਸੀ.) ਚੂਹੜ ਸਿੰਘ ਬੜਾ ਪਿੰਡ, ਸੁਲੱਖਣ ਸਿੰਘ ਰਾਏਪੁਰ ਅਰਾਈਆਂ, ਕੁਲਦੀਪ ਸਿੰਘ ਜੌਹਲ ਅੱਪਰਾ, ਸੰਤੋਖ ਸਿੰਘ ਘਾਰੂ ਬੁੰਡਾਲਾ, ਗੁਰਵਿੰਦਰ ਸਿੰਘ ਪਾਸਲਾ, ਹਲਕਾ ਜਲੰਧਰ ਨੌਰਥ ਗੁਰਜੀਤ ਸਿੰਘ ਮਰਵਾਹਾ, ਸੁਖਵਿੰਦਰ ਸਿੰਘ ਮੱਕੜ,  ਜਗਦੀਪ ਸਿੰਘ ਵਿਰਦੀ, ਸਤਿੰਦਰ ਸਿੰਘ ਪੀਤਾ, ਹਲਕਾ ਜਲੰਧਰ ਪੱਛਮੀ ਆਬਿਦ ਹਸਨ ਸਲਮਾਨੀ, ਗੁਰਦੇਵ ਸਿੰਘ ਹੈਪੀ, ਪੂਰਨ ਸਿੰਘ ਬਰਾੜ, ਹਰਜੀਤ ਸਿੰਘ, ਹਲਕਾ ਜਲੰਧਰ ਸੈਂਟਰਲ ਮਨਜੀਤ ਸਿੰਘ ਟਰਾਂਸਪੋਰਟਰ, ਹਰਦੀਪ ਸਿੰਘ ਸਿੱਧੂ, ਗੁਰਬਚਨ ਸਿੰਘ ਮੱਕੜ, ਅਮਰਜੀਤ ਸਿੰਘ ਮੰਗਾ, ਹਲਕਾ ਜਲੰਧਰ ਕੈਂਟ ਗੁਰਮੇਲ ਸਿੰਘ, ਪਰਮਿੰਦਰ ਸਿੰਘ ਭਿੰਦਾ ਸ਼ੇਰਗਿੱਲ, ਸੁਖਵੀਰ ਸਿੰਘ ਥਿੰਦ, ਮਹਿੰਦਰ ਸਿੰਘ ਕੁਲਾਰ, ਤਿਲਕ ਰਾਜ ਸ਼ਰਮਾ।

ਜ਼ਿਲ੍ਹਾ ਕਪੂਰਥਲਾ
ਹਲਕਾ ਕਪੂਰਥਲਾ ਹਰਬੰਸ ਸਿੰਘ ਵਾਲੀਆ, ਅਸ਼ੋਕ ਕੁਮਾਰ, ਤੇਜਾ ਸਿੰਘ ਬਰਿੰਦਪੁਰਾ, ਸਰਵਣ ਸਿੰਘ ਸੇਖੋ, ਜਗਜੀਤ ਸਿੰਘ ਸ਼ੰਮੀ, ਮਹਿੰਦਰ ਸਿੰਘ ਮੇਜਰਵਾਲ, ਹਲਕਾ ਫਗਵਾੜਾ (ਐੱਸ.ਸੀ.) ਦਿਹਾਤੀ ਗੁਰਦਾਵਰ ਸਿੰਘ ਭਾਖੜੀਆਂਣਾ, ਸ਼ਰਨਜੀਤ ਸਿੰਘ ਬੀੜ ਪੁਆਦ, ਰਜਿੰਦਰ ਸਿੰਘ ਨੰਗਲ, ਹਰਦੀਪ ਸਿੰਘ ਰਿਹਾਣਾ ਜੱਟਾਂ, ਫਗਵਾੜਾ (ਐੱਸ.ਸੀ.) ਸ਼ਹਿਰੀ ਸੁਖਵਿੰਦਰ ਸਿੰਘ ਕੰਬੋਜ ਫਗਵਾੜਾ, ਗੁਰਮੀਤ ਸਿੰਘ ਰਾਵਲਪਿੰਡੀ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ
ਹਲਕਾ ਨਵਾਂਸ਼ਹਿਰ ਸੁਰਜੀਤ ਸਿੰਘ ਮੁਜੱਫਰਪੁਰ, ਮਨਮੋਹਣ ਸਿੰਘ ਗੁਲਾਟੀ, ਹਰਦੀਪ ਸਿੰਘ ਕੋਟ ਰਾਝਾਂ, ਹਰਮੇਸ਼ ਗੁਲੇਰੀਆ, ਤਰਨਜੀਤ ਸਿੰਘ ਥਾਂਦੀ, ਹਲਕਾ ਬਲਾਚੌਰ ਦਲਜੀਤ ਸਿੰਘ ਮਾਣੇਵਾਲ, ਡਾ. ਯਸ਼ਪਾਲ ਬੂਥਗੜ, ਰਾਣਾ ਰਣਦੀਪ ਕੌਸ਼ਲ, ਜੋਗਿੰਦਰ ਸਿੰਘ ਅਟਵਾਲ, ਅਜਮੇਰ ਸਿੰਘ ਭਾਗਪੁਰ।


 

  • Punjab
  • Punjab Politics
  • Shiromani Akali Dal
  • Sukhbir Singh Badal

ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ

NEXT STORY

Stories You May Like

  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +