Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    6:04:09 PM

  • servant shingri  involved in lucky oberoi murder case  remanded for 5 days

    ਜਲੰਧਰ: ਲੱਕੀ ਓਬਰਾਓ ਕਤਲ ਕੇਸ 'ਚ ਸ਼ਾਮਲ ਨੌਕਰ...

  • shots fired during wedding ceremony in kapurthala injuring one person

    ਪੰਜਾਬ : ਵਿਆਹ ਸਮਾਗਮ ਦੌਰਾਨ ਚੱਲੀ ਗੋਲ਼ੀ, ਪੈ ਗਈਆਂ...

  • ipo market   more than 190 companies in line

    IPO ਮਾਰਕੀਟ 'ਚ ਧਮਾਕੇ ਦੀ ਤਿਆਰੀ: 190 ਤੋਂ ਵੱਧ...

  • husband  wife  son  firozpur

    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ਼ਿਵ ਸੈਨਾ ਦੀ ਰਾਹ 'ਤੇ ਅਕਾਲੀ ਦਲ, 'ਭਾਜਪਾ ਨੇ ਸਹਿਯੋਗੀਆਂ ਦਾ ਨਿਰਾਦਰ ਕੀਤਾ ਤਾਂ 2019 'ਚ ਸੱਤਾ ਭੁੱਲ ਜਾਵੇ'

PUNJAB News Punjabi(ਪੰਜਾਬਂ)

ਸ਼ਿਵ ਸੈਨਾ ਦੀ ਰਾਹ 'ਤੇ ਅਕਾਲੀ ਦਲ, 'ਭਾਜਪਾ ਨੇ ਸਹਿਯੋਗੀਆਂ ਦਾ ਨਿਰਾਦਰ ਕੀਤਾ ਤਾਂ 2019 'ਚ ਸੱਤਾ ਭੁੱਲ ਜਾਵੇ'

  • Updated: 20 Dec, 2017 11:53 AM
Punjab
akali dal on the way to shiv sena
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਰਮਨਦੀਪ ਸਿੰਘ ਸੋਢੀ) - ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ  ਖਰਾਬ ਕਾਰਗੁਜ਼ਾਰੀ ਦੀ ਖਬਰ ਆਉਂਦਿਆਂ ਹੀ ਭਾਰਤੀ ਜਨਤਾ ਪਾਰਟੀ ਦਾ ਸਭ ਤੋਂ ਪੁਰਾਣਾ ਅਤੇ ਦੂਜਾ ਵੱਡਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਖਿਲਾਫ ਹਮਲਾਵਰ ਰੁਖ ਵਿਚ ਆ ਗਿਆ ਹੈ। ਐੱਨ. ਡੀ. ਏ. ਦੀ ਵੱਡੀ ਸਹਿਯੋਗੀ ਸ਼ਿਵ ਸੈਨਾ ਤੋਂ ਬਾਅਦ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਇਕ ਟੀ. ਵੀ. ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਿਹਾ ਕਿ ਦੇਸ਼ ਵਿਚ ਇਕ ਪਾਰਟੀ ਦੇ ਸੱਤਾ ਵਿਚ ਆਉਣ ਵਾਲਾ ਦੌਰ ਖਤਮ ਹੋ ਗਿਆ ਹੈ ਅਤੇ 2019 ਵਿਚ ਉਹੀ ਪਾਰਟੀ ਸੱਤਾ 'ਤੇ ਕਾਬਜ਼ ਹੋ ਸਕੇਗੀ, ਜੋ ਆਪਣੀਆਂ ਸਹਿਯੋਗੀ ਪਾਰਟੀਆਂ ਦੀ ਕਦਰ ਕਰੇਗੀ।
ਛੋਟੀਆਂ ਗੱਲਾਂ ਭਾਜਪਾ ਲਈ ਵੱਡੀ ਸਮੱਸਿਆ ਬਣ ਸਕਦੀਆਂ ਹਨ
ਦਿੱਲੀ ਦੇ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਕਾਲਜ ਕੀਤੇ ਜਾਣ ਤੋਂ ਦੁਖੀ ਗੁਜਰਾਲ ਨੇ ਹਮਲਾਵਰ ਹੁੰਦੇ ਹੋਏ ਕਿਹਾ ਕਿ ਭਾਜਪਾ ਆਪਣੇ ਸਹਿਯੋਗੀਆਂ ਦੀ ਗੱਲ ਨਹੀਂ ਸੁਣ ਰਹੀ। ਇਹ ਗੱਲ ਸਿਰਫ ਅਸੀਂ ਨਹੀਂ ਕਹਿ ਰਹੇ ਜਦਕਿ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਮੈਂਬਰ ਵੀ ਇਸ ਗੱਲ ਨੂੰ ਮਹਿਸੂਸ ਕਰਦੇ ਹਨ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਦੀ ਗੱਲ ਨਹੀਂ ਸੁਣਦੀ। ਅਸੀਂ ਪਿਛਲੇ ਦੋ ਮਹੀਨੇ ਤੋਂ ਭਾਰਤੀ ਜਨਤਾ ਪਾਰਟੀ ਨੂੰ ਇਹ ਗੱਲ ਸਮਝਾਉਣ ਲਈ ਤਰਲੇ ਮਾਰ ਰਹੇ ਹਾਂ ਕਿ ਇਸ ਕਾਲਜ ਦੇ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰ ਸਾਡੀ ਕੋਈ ਗੱਲ ਨਹੀਂ ਸੁਣੀ ਜਾ ਰਹੀ। ਜੇ ਪਾਰਟੀ ਦਾ ਅਜਿਹਾ ਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਇਹ ਛੋਟੀਆਂ ਗੱਲਾਂ ਹੀ ਵੱਡੀ ਸਮੱਸਿਆ ਦਾ ਕਾਰਨ ਬਣ ਸਕਦੀਆਂ ਹਨ।
ਭਾਜਪਾ ਨੂੰ ਅਟਲ ਬਿਹਾਰੀ ਵਾਜਪਾਈ ਵਰਗੀ ਨੀਤੀ ਅਪਣਾਉਣ ਦੀ ਲੋੜ
ਗੁਜਰਾਲ ਨੇ ਕਿਹਾ ਕਿ ਸਿਆਸੀ ਗਠਜੋੜ ਨੂੰ ਲੈ ਕੇ ਭਾਜਪਾ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਰਗੀ ਨੀਤੀ 'ਤੇ ਚੱਲਣ ਦੀ ਲੋੜ ਹੈ। ਵਾਜਪਾਈ ਦੇ ਪ੍ਰਧਾਨ ਮੰਤਰੀ ਹੁੰਦਿਆਂ ਗਠਜੋੜ ਦੀ ਹਰ ਪਾਰਟੀ ਨੂੰ ਬਣਦਾ ਸਨਮਾਨ ਦਿੱਤਾ ਗਿਆ ਸੀ। ਗੁਜਰਾਤ ਦੇ ਨਤੀਜੇ ਤੋਂ ਦੇਸ਼ ਦੀ ਲੀਡਰਸ਼ਿਪ ਨੂੰ ਸਬਕ ਲੈਣ ਦੀ ਲੋੜ ਹੈ। ਨਾਲ ਹੀ ਇਸ ਗੱਲ 'ਤੇ ਵੀ ਵਿਚਾਰ ਕਰਨ ਦੀ ਲੋੜ ਹੈ ਕਿ ਅਸੀਂ ਦੇਸ਼ ਦੇ 20 ਫੀਸਦੀ ਘੱਟ ਗਿਣਤੀ ਭਾਈਚਾਰੇ ਨੂੰ ਅੱਖੋਂ-ਪਰੋਖੇ ਕਰਕੇ ਵੀ ਸਿਆਸੀ ਤੌਰ 'ਤੇ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੇ।
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਗੁਜਰਾਲ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਆਪਣੇ ਸਹਿਯੋਗੀਆਂ ਦੀ ਕਦਰ ਕੀਤੀ ਹੁੰਦੀ ਤਾਂ ਗੁਜਰਾਤ ਦਾ ਨਤੀਜਾ ਕੁਝ ਹੋਰ ਹੋਣਾ ਸੀ। ਕਾਂਗਰਸ ਗੁਜਰਾਤ ਵਿਚ ਐੱਨ. ਸੀ. ਪੀ. ਨਾਲ ਤਾਲਮੇਲ ਨਹੀਂ ਬਿਠਾ ਸਕੀ ਤੇ ਨਾ ਹੀ ਆਪਣੇ ਨਾਰਾਜ਼ ਆਗੂ ਸ਼ੰਕਰ ਸਿੰਘ ਵਘੇਲਾ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸ ਨੂੰ ਇਸ ਗੱਲ ਦਾ ਵਹਿਮ ਸੀ ਕਿ ਉਹ ਇਕੱਲੇ ਹੀ ਭਾਜਪਾ ਨੂੰ ਚੁਣੌਤੀ ਦੇ ਸਕਦੀ ਹੈ ਪਰ ਨਤੀਜਿਆਂ ਵਿਚ ਕਾਂਗਰਸ ਦਾ ਇਹ ਅਤਿ-ਆਤਮ-ਵਿਸ਼ਵਾਸ ਹੀ ਉਸ ਨੂੰ ਲੈ ਡੁੱਬਾ ਜਾਪ ਰਿਹਾ ਹੈ। ਇਸੇ ਲਈ ਮੇਰਾ ਕਹਿਣਾ ਹੈ ਕਿ 2019 ਵਿਚ ਜਿਹੜੀ ਪਾਰਟੀ ਸਹਿਯੋਗੀਆਂ ਦੀ ਕਦਰ ਕਰੇਗੀ, ਨੂੰ ਹੀ ਦਿੱਲੀ ਦਾ ਤਾਜ ਮਿਲੇਗਾ। ਗੁਜਰਾਲ ਨੇ ਕਿਹਾ ਕਿ ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨਹੀਂ ਸਗੋਂ ਇਹ ਜਿੱਤ ਸਿਰਫ ਨਰਿੰਦਰ ਮੋਦੀ ਦੀ ਹੀ ਮੰਨੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਹੀ ਸਿਆਸੀ ਨਬਜ਼ ਨੂੰ ਪਛਾਣਿਆਂ ਤੇ ਅਹਿਮ ਮੌਕੇ 'ਤੇ ਖੁਦ ਹੀ ਮੈਦਾਨ ਵਿਚ ਕੁੱਦ ਗਏ ਤੇ ਸਥਿਤੀ ਨੂੰ ਸੰਭਾਲਿਆ। ਜੇਕਰ ਸ਼ਹਿਰਾਂ ਦੀ ਜਨਤਾ ਭਾਜਪਾ ਦਾ ਸਾਥ ਨਾ ਦਿੰਦੀ ਤਾਂ ਗੁਜਰਾਤ ਵਿਚ ਇਹ ਨਤੀਜੇ ਨਹੀਂ ਆਉਣੇ ਸਨ।
ਕਿਸਾਨਾਂ ਨੂੰ ਅੱਖੋਂ-ਪਰੋਖੇ ਕਰਨਾ 2019 'ਚ ਮਹਿੰਗਾ ਪੈ ਸਕਦੈ
ਇਹ ਨਤੀਜੇ ਇਹ ਵੀ ਸਾਬਤ ਕਰਦੇ ਹਨ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਅੱਖੋਂ-ਪਰੋਖੇ ਕੀਤਾ ਹੈ ਤੇ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ। ਭਾਜਪਾ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਨੂੰ ਲਾਗੂ ਕਰਨ ਤੋਂ ਇਲਾਵਾ ਪਾਣੀਆਂ ਦੀ ਵੰਡ ਦੇ ਮਸਲੇ ਅਜੇ ਤੱਕ ਬਰਕਰਾਰ ਹਨ, ਲਿਹਾਜ਼ਾ ਸਵਰਾਸ਼ਟਰ ਵਰਗੇ ਕਿਸਾਨਾਂ ਦੇ ਪ੍ਰਭਾਵ ਵਾਲੇ ਤੇ ਪੇਂਡੂ ਇਲਾਕਿਆਂ ਵਿਚ ਭਾਜਪਾ ਕਾਂਗਰਸ ਦੇ ਮੁਕਾਬਲੇ ਪੱਛੜ ਗਈ। ਜੇਕਰ ਆਉਣ ਵਾਲੇ ਇਕ ਸਾਲ ਅੰਦਰ ਕਿਸਾਨਾਂ ਨਾਲ ਜੁੜੇ ਮਸਲੇ ਹੱਲ ਨਾ ਹੋਏ ਤਾਂ ਇਹ ਅਗਲੀਆਂ ਚੋਣਾਂ ਦਾ ਵੱਡਾ ਮੁੱਦਾ ਹੋਣਗੇ ਤੇ ਕਿਸਾਨਾਂ ਨੂੰ ਨਜ਼ਰ-ਅੰਦਾਜ਼ ਕਰਨ ਵਾਲੀ ਪਾਰਟੀ ਦਾ ਨਤੀਜਾ ਭੁਗਤਣਾ ਪਵੇਗਾ।

  • Akali Dal
  • Shiv Sena
  • ਭਾਜਪਾ
  • AKali
  • SHiv Saina
  • BJP

ਇਲਾਜ ਲਈ ਗਰਭਵਤੀ ਔਰਤਾਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

NEXT STORY

Stories You May Like

  • shiromani akali dal  punjab politics  punjab bjp
    ਖਰੜ 'ਚ ਅਕਾਲੀ ਦਲ ਨੂੰ ਲੱਗ ਸਕਦਾ ਹੈ ਵੱਡਾ ਝਟਕਾ, ਇਹ ਸੀਨੀਅਰ ਆਗੂ ਭਾਜਪਾ ਦੇ ਸੰਪਰਕ 'ਚ
  • akali dal makes a big announcement
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ
  • akali dal meeting today
    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
  • sonowal on rahul gandhi
    ''ਸੰਸਕ੍ਰਿਤੀ ਤੇ ਰਾਸ਼ਟਰਪਤੀ ਦਾ ਕੀਤਾ ਨਿਰਾਦਰ..!'' ਕੇਂਦਰੀ ਮੰਤਰੀ ਸੋਨੋਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ
  • akali dal on bhagwant mann
    CM ਮਾਨ 'ਤੇ ਅਕਾਲੀ ਦਲ ਦਾ ਪਲਟਵਾਰ- 'ਸੰਤਾਂ-ਮਹਾਪੁਰਸ਼ਾਂ ਖ਼ਿਲਾਫ਼...'
  • 30 families of nihal singh wala join shiromani akali dal
    ਹਲਕਾ ਨਿਹਾਲ ਸਿੰਘ ਵਾਲਾ ਦੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • governor on sad bjp alliance
    ਅਕਾਲੀ-ਭਾਜਪਾ ਗੱਠਜੋੜ 'ਤੇ ਪੰਜਾਬ ਦੇ ਰਾਜਪਾਲ ਦਾ ਵੱਡਾ ਬਿਆਨ
  • servant shingri  involved in lucky oberoi murder case  remanded for 5 days
    ਜਲੰਧਰ: ਲੱਕੀ ਓਬਰਾਓ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 5 ਦਿਨਾਂ ਦੇ ਰਿਮਾਂਡ 'ਤੇ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • dic office corruption
      ਲੁਧਿਆਣਾ DIC ਦਫ਼ਤਰ ਦੇ ਤਿੰਨ ਮੁਲਾਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
    • punjab bjp  senior leader
      ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
    • ed officer ravi tiwari who summoned captain amarinder singh transferred
      ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
    • kunwar vijay partap singh interview
      ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
    • girl  s body found in suitcase
      ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਸਾਹਮਣੇ ਆ ਗਿਆ ਪੂਰਾ...
    • police found man deadbody in tanda
      ਗੰਨੇ ਦੇ ਖੇਤਾਂ 'ਚੋਂ ਮਿਲੀ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
    • new twist firing case at singer jyoti nooran s house demanded a ransom
      ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
    • kunwar vijay partap on jagbani
      ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
    • teachers house collapsed
      ਭਾਰੀ ਮੀਂਹ ਕਾਰਨ ਅਧਿਆਪਕ ਦੀ ਦੋ ਮੰਜ਼ਿਲਾ ਕੋਠੀ ਡਿੱਗੀ, ਇਕ ਕਰੋੜ ਦਾ ਨੁਕਸਾਨ
    • accident in ludhiana
      Rapido ਤੋਂ ਡਿੱਗੀ ਮਹਿਲਾ, ਉੱਪਰੋਂ ਲੰਘ ਗਿਆ 16 ਟਾਇਰੀ ਟਰਾਲਾ, ਮੌਕੇ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +