Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:18:13 PM

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

  • himachal a part of the mountain collapsed on the tata sumo

    ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਹਰਿਆਣਾ ਸਰਕਾਰ ਐੱਚ. ਐੱਸ. ਜੀ. ਪੀ. ਸੀ. ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

PUNJAB News Punjabi(ਪੰਜਾਬ)

ਹਰਿਆਣਾ ਸਰਕਾਰ ਐੱਚ. ਐੱਸ. ਜੀ. ਪੀ. ਸੀ. ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

  • Edited By Gurminder Singh,
  • Updated: 29 Oct, 2022 06:18 PM
Patiala
akali dal opposition to haryana government  s notification
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਨੇ ਅਕਾਲੀ ਦਲ ਦਾ ਸਟੈਂਡ ਸਹੀ ਸਾਬਤ ਕੀਤਾ ਹੈ ਕਿ ਗੁਰੂ ਘਰਾਂ ਦੇ ਪ੍ਰਬੰਧ ਨੂੰ ਚਲਾਉਣ ਲਈ ਫੈਸਲੇ ਕਿਤੇ ਹੋਰ ਲਏ ਜਾ ਰਹੇ ਹਨ ਅਤੇ ਸਿੱਖਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਬਲਜੀਤ ਸਿੰਘ ਦਾਦੂਵਾਲ ਨੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਹੈ, ਉਸ ਤੋਂ ਇਹ ਵੀ ਦਿਸ ਰਿਹਾ ਹੈ ਕਿ ਸਰਕਾਰ ਨੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਸਲਾਹ ਨਹੀਂ ਲਈ। 

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਤੇ ਰੱਖੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਪਾਰਟੀ ਦੀ ਫ਼ੈਸਲਾ ਲੈਣ ਵਾਲੀ ਸਰਵਉੱਚ ਕੋਰ ਕਮੇਟੀ ਦੇ ਮੈਂਬਰ ਵੀ ਹਮੇਸ਼ਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਫੋਨ ’ਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਤੇ ਕੱਲ੍ਹ 30 ਅਕਤੂਬਰ ਨੂੰ ਸ਼ਾਮ 4.00 ਵਜੇ ਬੇਗੋਵਾਲ ਵਿਚ ਉਹ ਦੋਵੇਂ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੋਵਾਂ ਦੀ ਜ਼ਿੰਮੇਵਾਰੀ ਬੀਬੀ ਜਗੀਰ ਕੌਰ ਨਾਲ ਗੱਲਬਾਤ ਕਰਨ ਲਈ ਲਗਾਈ ਹੈ ਤੇ ਉਹ ਬੀਬੀ ਨਾਲ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕਰਨਗੇ। 

ਇਕ ਹੋਰ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ’ਤੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਛਾਪਣ ਦੇ ਸੁਝਾਅ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਲੋਕ ਪੂਜਾ ਸਥਾਨਾਂ ’ਤੇ ਦੇਵੀ ਦੇਵਤਿਆਂ ਅੱਗੇ ਨਤਮਸਤਕ ਹੁੰਦੇ ਹਨ ਤੇ ਪਰਮਾਤਮਾ ਸਭ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਬਿਆਨ ਸਿਰਫ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਵੋਟਾਂ ਲੈਣ ਵੱਲ ਸੇਧਤ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੀ ਹਾਜ਼ਰ ਸਨ।

  • Government of Haryana
  • HSGPC
  • Akali Dal
  • ਹਰਿਆਣਾ ਸਰਕਾਰ
  • ਐੱਚਐੱਸਜੀਪੀਸੀ
  • ਅਕਾਲੀ ਦਲ

ਕਿਉਂ ਪ੍ਰੇਸ਼ਾਨ ਹੋ ਮਰਦਾਨਾ ਕਮਜ਼ੋਰੀ ਤੋਂ? ਅਪਣਾ ਲਓ ਇਹ ਦੇਸੀ ਨੁਸਖ਼ਾ

NEXT STORY

Stories You May Like

  • bravery medals from police officers accused in khalra murder case  kalka  kahlon
    ਖਾਲੜਾ ਕਤਲ ਕੇਸ ਦੇ ਦੋਸ਼ੀ ਪੁਲਸ ਅਫਸਰਾਂ ਕੋਲੋਂ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: ਕਾਲਕਾ, ਕਾਹਲੋਂ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • drug smuggler punjab police police station
    ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ ਹਾਦਸਾ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • water level in ranjit sagar dam lake increased in two days
      ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ...
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • thar driver fined for fitting wide tyres
      ਚੌੜੇ ਟਾਇਰ ਪਵਾਉਣ ਵਾਲੇ ਥਾਰ ਚਾਲਕ ਦਾ ਹੋਇਆ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +