Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    4:32:49 AM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਭਾਰਤੀ ਜਨਤਾ ਪਾਰਟੀ ਨੇ ਸਾਡੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ: ਚੰਦੂਮਾਜਰਾ

MALWA News Punjabi(ਮਾਲਵਾ)

ਭਾਰਤੀ ਜਨਤਾ ਪਾਰਟੀ ਨੇ ਸਾਡੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ: ਚੰਦੂਮਾਜਰਾ

  • Updated: 16 Sep, 2020 06:10 PM
Chandigarh
akali dal prem singh chandumajra chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਆਰਡੀਨੈਂਸਾਂ 'ਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਲਏ ਗਏ ਸਟੈਂਡ ਉੱਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸਾਨਾਂ ਅਤੇ ਪੰਜਾਬੀਆਂ ਦੇ ਹੱਕ 'ਚ ਸੰਸਦ ਅੰਦਰ ਸਟੈਂਡ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਮਾਨਾ ਮੱਤੀ ਵਿਰਸਾ ਤੇ ਇਤਿਹਾਸ ਦੁਹਰਾਇਆ ਹੈ, ਉੱਥੇ ਕਾਂਗਰਸ ਪਾਰਟੀ ਤੇ ਆਪ ਪਾਰਟੀ ਨੇ ਇਨ੍ਹਾਂ ਮਹੱਤਵਪੂਰਨ ਬਿੱਲਾਂ ਤੋਂ ਪਾਸਾ ਵੱਟ ਕੇ ਆਪਣੀ ਲੁਕਵੀਂ ਸਾਂਝ ਵੀ ਜਗ ਜ਼ਾਹਿਰ ਕਰ ਲਈ ਹੈ ਅਤੇ ਦੋਗਲਾ ਚਿਹਰਾ ਤੇ ਵਿਸ਼ਵਾਸਘਾਤ ਕਰਨ ਦੇ ਇਤਿਹਾਸ  'ਤੇ ਵੀ ਮੋਹਰ ਲਾ ਦਿੱਤੀ ਹੈ।

ਇਹ ਵੀ ਪੜ੍ਹੋ: ਲਾਪਤਾ ਵਿਆਹੁਤਾ ਦੀ ਲਾਸ਼ ਰਜਬਾਹੇ 'ਚੋਂ ਮਿਲਣ ਕਾਰਨ ਫ਼ੈਲੀ ਸਨਸਨੀ; ਪਰਿਵਾਰ ਨੇ ਪਤੀ ਸਿਰ ਮੜਿਆ ਦੋਸ਼

ਉਨ੍ਹਾਂ ਕਿਹਾ ਕਿ ਸੰਸਦ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖੇਤੀ ਸਬੰਧੀ ਆਰਡੀਨੈਂਸਾਂ ਵਿਰੁੱਧ ਸਪੱਸ਼ਟ, ਠੋਸ ਵਿਚਾਰ ਰੱਖ ਕੇ ਕਿਸਾਨਾਂ ਦੇ ਸ਼ੰਕੇ ਮਿਟਾਏ ਅਤੇ ਕਿਸਾਨ ਜਥੇਬੰਦੀਆਂ ਤੇ ਕਿਸਾਨ ਵਰਗ ਨੂੰ ਭਰੋਸੇ 'ਚ ਲਏ ਬਿਨਾਂ ਬਿੱਲ ਸੰਸਦ ਵਿੱਚ ਲਿਆਉਣ ਕਾਰਨ ਬਿੱਲ ਦੇ ਵਿਰੋਧ 'ਚ ਭੁਗਤ ਕੇ ਸਾਬਤ ਕਰ ਦਿੱਤਾ ਹੈ ਕਿ 'ਅਕਾਲੀ ਦਲ ਜੋ ਕਹਿੰਦਾ ਹੈ ਉਸ ਤੇ ਪੂਰਾ ਉੱਤਰਦਾ ਹੈ' ।ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਤੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਲਈ ਡਟੇਗਾ ਤੇ ਅਕਾਲੀ ਦਲ ਨੇ ਸੰਸਦ ਵਿਚ ਕਿਸਾਨਾਂ ਦੇ ਹੱਕ 'ਚ ਡੱਟ ਕੇ ਆਪਣਾ ਵਾਅਦਾ ਪੂਰਾ ਕਰ ਕੇ ਵਿਖਾਇਆ ਹੈ।ਪਿਛਲੇ ਹਫ਼ਤੇ 'ਚ ਸ਼ਾਇਦ ਹੀ ਕੋਈ ਇਸ ਤਰ੍ਹਾਂ ਦੀ ਕਿਸਾਨੀ ਜਥੇਬੰਦੀ ਜਾਂ ਆਗੂ ਰਿਹਾ ਹੋਵੇ, ਜਿਸ ਨਾਲ ਸੰਪਰਕ ਨਾ ਕੀਤਾ ਹੋਵੇ ਅਤੇ ਆਪਣੀ ਪਾਰਟੀ ਦੇ ਹੇਠਲੇ ਪੱਧਰ ਦੇ ਕਾਰਕੁਨਾਂ ਅਤੇ ਉੱਪਰਲੀ ਲੀਡਰਸ਼ਿਪ ਨਾਲ ਖੁੱਲ੍ਹ ਕੇ ਵਿਚਾਰ ਵਟਾਂਦਰਾ ਕਰਕੇ ,ਗੁਆਂਢੀ ਸੂਬੇ ਹਰਿਆਣਾ ,ਯੂ.ਪੀ. ਤੇ ਰਾਜਸਥਾਨ ਦੇ ਕਿਸਾਨ ਆਗੂਆਂ ਤੇ ਹਮਖਿਆਲੀ ਪਾਰਟੀਆਂ ਨਾਲ ਸੰਪਰਕ ਕਰਕੇ ਕੇਂਦਰ ਦੀ ਲੀਡਰਸ਼ਿਪ ਨੂੰ ਮਿਲ ਕੇ ਜਾਣੂ ਕਰਵਾਇਆ ਸੀ ਪਰ ਅਫ਼ਸੋਸ ਹੈ ਕਿ ਸਾਡੀਆਂ ਭਾਵਨਾਵਾਂ ਦੀ ਕਦਰ ਨਾ ਪਾਈ ਗਈ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਨਾਲ ਡਟ ਕੇ ਖੜੇਗਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ: ਪਰਮਿੰਦਰ ਢੀਂਡਸਾ

ਚੰਦੂਮਾਜਰਾ ਨੇ ਅੱਗੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਐੱਨ.ਡੀ.ਏ. ਦਾ ਹਿੱਸਾ ਹੋਣ ਕਰਕੇ 1984 ਦੇ ਸਿੱਖ ਕਤਲੇਆਮ ਦੇ ਮੁਖੀ ਸੱਜਣ ਕੁਮਾਰ ਵਰਗਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕਰਵਾਉਣ,ਕਾਲੀ ਸੂਚੀ ਖ਼ਤਮ ਕਰਨ,ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ,ਦਰਬਾਰ ਸਾਹਿਬ ਦੇ ਲੰਗਰ ਤੇ ਜੀਐੱਸਟੀ ਮੁਆਫ਼ ਕਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੱਕ ਹਵਾਈ ਸੇਵਾ ਸ਼ੁਰੂ ਕਰਵਾਉਣ ਅਤੇ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਵਿਖੇ ਸ਼ੁਰੂ ਕਰਵਾਉਣ ਵਰਗੇ ਅਨੇਕਾਂ ਯਾਦਗਾਰ ਕੰਮ ਹੋ ਸਕੇ ਪਰ ਕਿਸਾਨਾਂ ਤੇ ਪੰਜਾਬੀਆਂ ਨੂੰ ਭਰੋਸੇ 'ਚ ਲਏ ਬਿਨਾਂ ਚੱਲ ਰਹੇ ਮੰਡੀਕਰਨ ਸਿਸਟਮ ਨੂੰ ਟੁੱਟਣ ਦੇ ਡਰ ਦੇ ਤੌਖਲੇ ਭਾਰਤ ਸਰਕਾਰ ਦੂਰ ਨਹੀਂ ਕਰ ਸਕੀ।ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਲਿਆ ਸਟੈਂਡ ਭਾਵੇਂ ਕਿਸੇ ਦੇ ਡਰ ਜਾਂ ਕਿਸੇ ਨੂੰ ਖ਼ੁਸ਼ ਕਰਨ ਲਈ ਨਹੀਂ ਹੈ ਇਹ ਨਿਰੋਲ ਅਕਾਲੀ ਦਲ ਦੀ ਸੋਚ, ਸਿਧਾਂਤ ਤੇ ਵਿਰਸੇ ਮੁਤਾਬਕ ਹੈ ਪਰ ਕਾਂਗਰਸ ਪਾਰਟੀ ਦੀ ਦੋਗਲੀ ਨੀਤੀ ਤੇ ਦੋਹਰੇ ਚਿਹਰੇ ਦਾ ਪਾਜ ਸੰਸਦ ਅੰਦਰ ਜਗ ਜ਼ਾਹਿਰ ਹੋਇਆ ਹੈ ਕਿ 'ਅੰਡੇ ਕਿੱਧਰੋਂ ਤੇ ਕੁੜ-ਕੁੜ ਕਿੱਧਰੇ'। ਹੁਣ ਕਿਸਾਨ ਜਥੇਬੰਦੀਆਂ ਵਲੋਂ ਇਹ ਦੋਹਰੀ ਬੋਲੀ ਬੋਲਣ ਵਾਲੀਆਂ ਪਾਰਟੀਆਂ ਦੇ ਆਗੂਆਂ ਨਾਲ ਕੀ ਵਰਤਾਓ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੇ ਭਰਾਵਾਂ ਦੀ ਸੂਏ 'ਚ ਡੁੱਬਣ ਨਾਲ ਮੌਤ

  • Akali Dal
  • Prem Singh Chandumajra
  • Chandigarh
  • ਅਕਾਲੀ ਦਲ
  • ਪ੍ਰੇਮ ਸਿੰਘ ਚੰਦੂਮਾਜਰਾ
  • ਚੰਡੀਗੜ੍ਹ

ਐੱਸ.ਐੱਮ.ਓ. ਵਲੋਂ ਕੋਰੋਨਾ ਜਾਂਚ ਕਰ ਰਹੀਆਂ ਟੀਮਾਂ ਦਾ ਜਾਇਜ਼ਾ,ਲੋਕਾਂ ਨੂੰ ਜਾਂਚ ਲਈ ਨਮੂਨੇ ਦੇਣ ਲਈ ਪ੍ਰੇਰਿਆ

NEXT STORY

Stories You May Like

  • congress high command big decision
    ਕੀ ਕਾਂਗਰਸ ਪਾਰਟੀ ਨੇ ਪੰਜਾਬੀਆਂ ਦੇ ਸੁਭਾਅ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ
  • monsoon session first day cockroach janata party
    ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕਾਕਰੋਚ ਜਨਤਾ ਪਾਰਟੀ 20 ਜੁਲਾਈ ਨੂੰ ਸੰਸਦ ਤੱਕ ਕਰੇਗੀ ਮਾਰਚ
  • cockroach janta party x account
    ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • prem singh chandumajra statement
    ਲੋਕ ਸਭਾ ਵਰਗੀ ਕਰਾਰੀ ਹਾਰ ਤੋਂ ਬਚਣ ਲਈ ਭਾਜਪਾ ਨਾਲ ਗੱਠਜੋੜ ਜ਼ਰੂਰੀ : ਚੰਦੂਮਾਜਰਾ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • public outraged against factory pollution
    ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ ‘ਡੈੱਡਲਾਈਨ’
  • sikh organizations reached cp office
    ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਚੇਤਨ ਦੀ ਗ੍ਰਿਫ਼ਤਾਰੀ ਦੀ ਮੰਗ, ਸੀਪੀ ਦਫ਼ਤਰ ਪੁੱਜੀਆਂ ਸਿੱਖ ਜੱਥੇਬੰਦੀਆਂ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud case
      ਸਾਈਬਰ ਠੱਗਾਂ ਦਾ ਨਵਾਂ ਸ਼ਿਕਾਰ : ਮੁਨਾਫ਼ੇ ਦੇ ਚੱਕਰ 'ਚ ਗੁਆਏ 12.59 ਲੱਖ ਰੁਪਏ
    • youth death case
      ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
    • body of one of two people swept away in ghaggar river recovered
      ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
    • death of a young man who went to america
      ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ...
    • punjab s national highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ...
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +