Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    8:24:27 PM

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਅਦਬੀ ਮਾਮਲੇ 'ਚ ਰਾਮ ਰਹੀਮ ਖ਼ਿਲਾਫ਼ ਕਾਰਵਾਈ ਦੀ ਬਜਾਏ ਹੋ ਰਹੀ ਸਿਆਸਤ: ਅਕਾਲੀ ਦਲ

PUNJAB News Punjabi(ਪੰਜਾਬ)

ਬੇਅਦਬੀ ਮਾਮਲੇ 'ਚ ਰਾਮ ਰਹੀਮ ਖ਼ਿਲਾਫ਼ ਕਾਰਵਾਈ ਦੀ ਬਜਾਏ ਹੋ ਰਹੀ ਸਿਆਸਤ: ਅਕਾਲੀ ਦਲ

  • Edited By Anmol Tagra,
  • Updated: 04 Jul, 2026 04:59 PM
Chandigarh
akali dal press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੌਜੂਦਾ ਸਰਕਾਰ ਬਹਿਬਲ ਕਲਾਂ ਗੋਲੀਬਾਰੀ ਕੇਸ ਵਿਚ ਨਵੀਂ ਐੱਸ ਆਈ ਟੀ ਗਠਿਤ ਕਰ ਕੇ ਬੇਅਦਬੀ ਮਾਮਲੇ ’ਤੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਇਸ ਕੇਸ ਵਿਚ ਪਹਿਲਾਂ ਹੀ ਚਾਰ ਚਾਰਜਸ਼ੀਟਾਂ ਦਾਇਰ ਹੋ ਚੁੱਕੀਆਂ ਹਨ। ਪਾਰਟੀ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਕੇਸਾਂ ਵਿਚ ਐੱਸ ਆਈ ਟੀ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਠਹਿਰਾਉਣ ਦੇ ਬਾਵਜੂਦ ਸਰਕਾਰ ਉਨ੍ਹਾਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੀ।

ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸਰਕਾਰ ਨੇ ਡੀ. ਆਈ. ਜੀ. ਹਰਜੀਤ ਸਿੰਘ ਦੀ ਅਗਵਾਈ ਵਾਲੀ ਐੱਸ. ਆਈ. ਟੀ. ਵੱਲੋਂ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਦੇ ਕੀਤੇ ਦੌਰਿਆਂ ਦੀ ਵਿਆਪਕ ਸੋਸ਼ਲ ਮੀਡੀਆ ਕਵਰੇਜ ਕਰਵਾ ਕੇ ਮਿੱਥੇ ਕੇ ਪ੍ਰਚਾਰ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਇਹ ਸੱਚਾਈ ਹੈ ਕਿ ਇਹ ਐੱਸ. ਆਈ. ਟੀ. ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਹੈ ਅਤੇ ਇਸ ਦਾ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਮਾਮਲਿਆਂ ਨਾਲ ਕੋਈ ਲੈਣ ਦੇਣ ਨਹੀਂ ਹੈ।

ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਕਿਉਂਕਿ ਕੇਸ ਵਿਚ ਚਾਰ ਚਾਰਜਸ਼ੀਟਾਂ ਦਾਇਰ ਹੋਣ ਤੋਂ ਬਾਅਦ ਹੁਣ ਜਾਂਚ ਦਾ ਕੋਈ ਮਾਮਲਾ ਹੀ ਨਹੀਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਸਟੰਟ ਕਰਨ ਦੀ ਥਾਂ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਸ ਨੇ ਪਿਛਲੇ 9 ਸਾਲਾਂ ਵਿਚ ਵਾਪਰੀਆਂ ਬੇਅਦਬੀ ਦੀਆਂ 597 ਘਟਨਾਵਾਂ ਦੇ ਮਾਮਲੇ ਨੂੰ ਹੱਲ ਕਰਨ ਵਾਸਤੇ ਕੀ ਕੀਤਾ ਹੈ ?

ਉਨ੍ਹਾਂ ਕਿਹਾ ਕਿ ਕੇਸਾਂ ਵਿਚ ਨਾਮਜ਼ਦ ਕੀਤੇ ਗਏ 247 ਲੋਕਾਂ ਨੂੰ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾਕਿ  102 ਕੇਸਾਂ ਨੂੰ ਲਾਪਤਾ ਮਾਮਲੇ ਕਰਾਰ ਦਿੱਤਾ ਗਿਆ ਹੈ ਤੇ 82 ਕੇਸਾਂ ਨੂੰ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਦੱਸੇ ਕਿ ਇਸ ਨੇ ਸੁਲਤਾਨਪੁਰ ਲੋਧੀ ਵਿਚ ਪੁਲਸ ਫੋਰਸ ਵੱਲੋਂ ਕੀਤੀ ਬੇਅਦਬੀ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਬੇਅਦਬੀ ਦੇ ਮਾਮਲੇ ’ਤੇ ਹਮੇਸ਼ਾ ਰਾਜਨੀਤੀ ਕਰਦੇ ਆ ਰਹੇ ਹਨ। ਹਰ ਵਾਰ ਚੋਣਾਂ ਵਿਚ ਬੇਅਦਬੀ ਮਾਮਲਾ ਮੁੱਖ ਤੌਰ ’ਤੇ ਉਭਾਰਨ ਦਾ ਯਤਨ ਹੁੰਦਾ ਹੈ। ਹੁਣ ਸਰਕਾਰ ਇਸ ਮਸਲੇ ਦਾ ਰਾਜਨੀਤੀਕਰਨ ਕਰਨ ’ਤੇ ਤੁਲੀ ਹੈ।

ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕੇਸ ਵਿਚ ਮੁੱਖ ਮੁਲਜ਼ਮ ਹੈ ਪਰ ਮੌਜੂਦਾ ਸਰਕਾਰ ਨੇ ਸਾਢੇ ਤਿੰਨ ਸਾਲਾਂ ਤੱਕ ਉਸਦੇ ਖਿਲਾਫ ਕੇਸ ਚਲਾਉਣ ਦੀ ਆਗਿਆ ਨਹੀਂ ਦਿੱਤੀ। ਸਰਕਾਰ ਨੇ ਬੇਅਦਬੀ ਦੇ ਹੋਰ ਮੁਲਜ਼ਮਾਂ ਜਿਨਹ੍ਹਾਂ ਵਿਚ ਪ੍ਰਦੀਪ ਕਲੇਰ ਤੇ ਹਨੀਪ੍ਰੀਤ ਵੀ ਸ਼ਾਮਲ ਹੈ, ਤੋਂ ਹੁਣ ਤੱਕ ਕੋਈ ਪੁੱਛ ਗਿੱਛ ਨਹੀਂ ਹੋਈ ਤੇ ਨਾ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਹੋਈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਨੇ ਸਿਰਸਾ ਡੇਰਾ ਮੁਖੀ ਨਾਲ ਸਮਝੌਤਾ ਕੀਤਾ ਹੈ।

ਪਰਮਬੰਸ ਰੋਮਾਣਾ ਨੇ ਕਿਹਾ ਕਿ ਸਰਕਾਰ ਨੇ ਮੁੱਖ ਮੰਤਰੀ ਦੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਣ ਹੋਰ ਵੀ ਸਪਸ਼ਟ ਹੋ ਗਿਆ ਹੈ ਕਿ ਵੀਡੀਓ ਅਸਲੀ ਹੈ ਤੇ ਸਰਕਾਰ ਇਸ ’ਤੇ ਪਰਦਾ ਪਾਉਣ ਲਈ ਪੱਬਾਂ ਭਾਰ ਹੈ।

  • Punjab
  • Shiromani Akali Dal
  • Bunty Romana

ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ

NEXT STORY

Stories You May Like

  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • alarm bells for these employees
    ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • two drug addicts arrested
      ਨਸ਼ਾ ਕਰਦੇ 2 ਵਿਅਕਤੀ ਰੰਗੇ ਹੱਥੀਂ ਗ੍ਰਿਫ਼ਤਾਰ
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • congress news
      ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • farmer commits suicide due to debt
      ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
    • viral fever increases concern among punjabis
      ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +