Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:21:57 PM

  • punjab congress news

    ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ...

  • us iran talks

    ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ

PUNJAB News Punjabi(ਪੰਜਾਬ)

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ

  • Edited By Babita,
  • Updated: 05 Jul, 2026 10:51 AM
Chandigarh
akali dal punar surjit launched in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸ਼ਨੀਵਾਰ ਨੂੰ ਆਪਣੀ ਚੰਡੀਗੜ੍ਹ ਇਕਾਈ ਦਾ ਐਲਾਨ ਕੀਤਾ। ਚੰਡੀਗੜ੍ਹ ’ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸਾਲ 2029 ਦੀਆਂ ਲੋਕ ਸਭਾ ਚੋਣਾਂ ਚੰਡੀਗੜ੍ਹ ਸੰਸਦੀ ਹਲਕੇ ਤੋਂ ਲੜਨ ਦੀ ਆਪਣੀ ਇੱਛਾ ਜ਼ਾਹਿਰ ਕੀਤੀ। ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਭੂਗੋਲਿਕ ਅਤੇ ਸਮਾਜਿਕ ਤੌਰ 'ਤੇ ਪੰਜਾਬ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਨੇ ਚੰਡੀਗੜ੍ਹ ਦੇ ਲੋਕਾਂ ਅਤੇ ਇੱਥੋਂ ਦੇ ਅਕਾਲੀ ਵਰਕਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ। ਗ਼ਲਤ ਨੀਤੀਆਂ ਕਾਰਨ ਅਕਾਲੀ ਕਾਡਰ ਦਾ ਮੋਹ ਭੰਗ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਅਨੁਸਾਰ ਸਾਰੇ ਅਕਾਲੀ ਧੜਿਆਂ ਨੂੰ ਇਕ ਮੰਚ 'ਤੇ ਲਿਆਉਣ ’ਚ ਸਫ਼ਲ ਰਹੇ ਹਨ।

ਗੁਰਜੀਤ ਸਿੰਘ ਤਲਵੰਡੀ ਤੇ ਗੁਰਨਾਮ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਦੇ ਜ਼ੋਨ ਇੰਚਾਰਜ ਨਿਯੁਕਤ ਕਰ ਦਿੱਤੇ ਗਏ ਹਨ, ਜੋ ਜ਼ਮੀਨੀ ਪੱਧਰ ਤੱਕ ਪਹੁੰਚ ਕਰਨਗੇ ਅਤੇ ਇਕ ਮਹੀਨੇ ਅੰਦਰ ਪਾਰਟੀ ਦਾ ਪੂਰਾ ਢਾਂਚਾ ਐਲਾਨ ਦਿੱਤਾ ਜਾਵੇਗਾ। ਪਾਰਟੀ ਲੀਡਰਸ਼ਿਪ ਨੇ ਚੰਡੀਗੜ੍ਹ ਦੇ ਸਾਰੇ ਪੰਥਕ ਸੰਗਠਨਾਂ ਤੇ ਪਿੰਡਾਂ ਨੂੰ ਅੱਗੇ ਆ ਕੇ ਇਸ ਮੁਹਿੰਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕ ਖੇਤਰੀ ਪਾਰਟੀ ਦੀ ਘਾਟ ਕਾਰਨ ਚੰਡੀਗੜ੍ਹ ਦੇ ਲੋਕਾਂ ਦੀ ਆਵਾਜ਼ ਅਣਸੁਣੀ ਰਹਿ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਚੰਡੀਗੜ੍ਹ ਦੇ ਸਾਰੇ ਭਾਈਚਾਰਿਆਂ ਅਤੇ ਸੰਗਠਨਾਂ ਨਾਲ ਸੰਪਰਕ ਕਰੇਗੀ, ਉਨ੍ਹਾਂ ਦੀ ਰਾਏ ਜਾਣੇਗੀ ਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਆਵਾਜ਼ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਇਕ ਵੱਡੇ ਏਜੰਡੇ ਨਾਲ ਚੰਡੀਗੜ੍ਹ ’ਚ ਕਦਮ ਰੱਖ ਰਹੀ ਹੈ। ਪਾਰਟੀ ਨੇ ਉਨ੍ਹਾਂ ਮੁੱਦਿਆਂ 'ਤੇ ਆਧਾਰਿਤ ਵਿਸਥਾਰਤ ਏਜੰਡਾ ਪੇਸ਼ ਕੀਤਾ ਹੈ, ਜੋ ਦਹਾਕਿਆਂ ਤੋਂ ਲਟਕੇ ਹਨ ਪਰ ਕਿਸੇ ਵੀ ਪਾਰਟੀ ਨੇ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਆਲੇ-ਦੁਆਲੇ ਦੇ ਪਿੰਡਾਂ ਲਈ ਪਾਰਟੀ ਨੇ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ’ਚ ਗੁਜਰਾਤ ਮਾਡਲ ਅਨੁਸਾਰ ਜ਼ਮੀਨ ਐਕਵਾਇਰ ਕਰਨ ਦਾ ਬਦਲ ਹੋਵੇ ਜਾਂ ਮਾਲਕਾਂ ਨੂੰ ਬਾਜ਼ਾਰ ਮੁੱਲ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ।

ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇ। ਇਸ ਤੋਂ ਇਲਾਵਾ ਪਾਰਟੀ ਨੇ 30,000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਤੇ 30,000 ਲੀਟਰ ਮੁਫ਼ਤ ਪਾਣੀ ਦੇਣ ਦੀ ਮੰਗ ਕੀਤੀ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਪੰਜਾਬੀ ਨੂੰ ਚੰਡੀਗੜ੍ਹ ਦੀ ਅਧਿਕਾਰਤ ਭਾਸ਼ਾ ਬਣਾਇਆ ਜਾਵੇ ਅਤੇ ਚੰਡੀਗੜ੍ਹ ਪ੍ਰਸ਼ਾਸਨ ’ਚ ਪੰਜਾਬ ਪੁਨਰਗਠਨ ਐਕਟ, 1966 ਅਨੁਸਾਰ ਪੰਜਾਬ ਅਤੇ ਹਰਿਆਣਾ ਲਈ 60:40 ਦੇ ਅਨੁਪਾਤ ਵਿੱਚ ਭਰਤੀਆਂ ਕੀਤੀਆਂ ਜਾਣ। ਪਾਰਟੀ ਨੇ ਚੰਡੀਗੜ੍ਹ ਨੂੰ 24 ਘੰਟੇ ਸਰਗਰਮ ਰਹਿਣ ਵਾਲੇ ਸ਼ਹਿਰ ਵਜੋਂ ਵਿਕਸਤ ਕਰਨ ਦਾ ਵਿਜ਼ਨ ਵੀ ਪੇਸ਼ ਕੀਤਾ। ਇਸ ਦੇ ਨਾਲ ਹੀ ਸੈਕਟਰ-17 ’ਚ ਯੂਰਪੀਅਨ ਸ਼ੈਲੀ ਦਾ ਸ਼ਾਪਿੰਗ ਵਿਲੇਜ ਬਣਾਉਣ ਦੀ ਗੱਲ ਵੀ ਕਹੀ। ਉਨ੍ਹਾਂ ਉਦਯੋਗਾਂ ਲਈ ਅਨੁਕੂਲ ਨੀਤੀ ਬਣਾਉਣ ਅਤੇ ਉਦਯੋਗਿਕ ਪਲਾਟਾਂ ਨੂੰ ਵਪਾਰਕ ਪਲਾਟਾਂ ’ਚ ਤਬਦੀਲ ਕਰਨ ਸਬੰਧੀ ਨਿਯਮਾਂ ’ਚ ਢਿੱਲ ਦੇਣ ਦੀ ਮੰਗ ਕੀਤੀ। ਇਸ ਮੌਕੇ ਬਾਬਾ ਗੁਰਦਿਆਲ ਸਿੰਘ, ਕਿਰਪਾਲ ਸਿੰਘ, ਜਸਪਾਲ ਸਿੰਘ, ਬਲਬੀਰ ਸਿੰਘ, ਧਰਮ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਕਲਸੀ, ਜਸਪ੍ਰੀਤ ਸਿੰਘ ਜੱਸਲ, ਦਵਿੰਦਰ ਸਿੰਘ ਸਿਗਲੀਗਰ, ਸੁਖਚੈਨ ਸਿੰਘ, ਰਤਨ ਸਿੰਘ, ਹਰਬੰਸ ਸਿੰਘ ਕੰਡੋਲਾ, ਭਜਨ ਸਿੰਘ ਸ਼ੇਰਗਿੱਲ, ਹਰਜਿੰਦਰ ਸਿੰਘ ਕੁਲਗਾਰਾ, ਪਤਵੰਤ ਸਿੰਘ ਰਿਆੜ , ਮਹਿੰਦਰ ਸਿੰਘ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

  • Akali Dal Punar Surjit
  • Chandigarh
  • Municipal Corporation elections
  • announcement
  • ਅਕਾਲੀ ਦਲ ਪੁਨਰ ਸੁਰਜੀਤ
  • ਚੰਡੀਗੜ੍ਹ
  • ਨਗਰ ਨਿਗਮ ਚੋਣਾਂ
  • ਐਲਾਨ

ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ ਸੂਬੇ 'ਚ ਚਲਾ ਰਹੀ ਸਰਕਾਰ

NEXT STORY

Stories You May Like

  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • akali dal s candidate announced for municipal corporation elections dies
    ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • akali dal against land pooling
    ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰੇਗਾ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
  • municipal council elections  senior secondary school
    ਗੁਰੂਹਰਸਹਾਏ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ SSP ਨੇ ਸੈਂਟਰ ਦਾ ਕੀਤਾ ਦੌਰਾ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • program announced for hoshiarpur municipal corporation elections
    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ: ਆਸ਼ਿਕਾ ਜੈਨ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • voting will be held in these 4 areas of punjab today
      ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ...
    • unfortunate news from america punjabi youth dies suddenly
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ...
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +