ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਸੂਬਾ ਸਰਕਾਰ ਨੂੰ ਘੇਰਨ ਲਈ ਅਕਾਲੀ ਦਲ ਵੱਲੋਂ ਸੈਕਟਰ-25 ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿਹਤ ਮਹਿਕਮੇ ਦੀ 'ਕੋਰੋਨਾ' ਰਿਪੋਰਟ ਨੇ ਮੰਤਰੀ 'ਰੰਧਾਵਾ' ਨੂੰ ਕੀਤਾ ਹੈਰਾਨ, ਇਹ ਹੈ ਪੂਰਾ ਮਾਮਲਾ

ਅਕਾਲੀ ਦਲ ਦੀ ਇਹ ਰੈਲੀ ਕਾਂਗਰਸ ਦੀ 4 ਸਾਲਾਂ ਦੀ ਜ਼ੀਰੋ ਕਾਰਗੁਜ਼ਾਰੀ, ਵਾਆਦਾ ਖ਼ਿਲਾਫ਼ੀਆਂ ਅਤੇ ਧੱਕੇਸ਼ਾਹੀਆਂ ਦੇ ਖ਼ਿਲਾਫ਼ ਆਯੋਜਿਤ ਕੀਤੀ ਗਈ ਹੈ। ਇਸ ਦੌਰਾਨ ਪਾਰਟੀ ਦੀ ਸਮੂਹ ਲੀਡਰਸ਼ਿਪ ਅਤੇ ਵੱਡੀ ਗਿਣਤੀ 'ਚ ਅਕਾਲੀ ਆਗੂ ਅਤੇ ਕਾਰਕੁੰਨ ਪੁੱਜੇ ਹੋਏ ਹਨ। ਅਕਾਲੀ ਦਲ ਵੱਲੋਂ ਅੱਜ ਵਿਧਾਨ ਸਭਾ ਦਾ ਘਿਰਾਓ ਕਰਕੇ ਕੈਪਟਨ ਸਰਕਾਰ ਕੋਲੋਂ ਤਮਾਮ ਵਾਅਦਾ ਖ਼ਿਲਾਫ਼ੀਆਂ ਦਾ ਜਵਾਬ ਲਿਆ ਜਾਵੇਗਾ।
ਨੋਟ : ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਬਾਰੇ ਦਿਓ ਰਾਏ
16 ਸਾਲਾ ਕੁੜੀ ਨੇ ਘਰ ਵਿਚ ਸ਼ੱਕੀ ਹਾਲਾਤ 'ਚ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡੂੰਘੇ ਸਦਮੇ 'ਚ ਪਰਿਵਾਰ
NEXT STORY