Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    5:31:44 PM

  • the stage in front of raja warring echoed with channi s slogans

    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ...

  • forgot to file your itr  don  t panic  do this quickly

    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ,...

  • sri kartarpur sahib corridor keeping in mind sikh sentiments advocate dhami

    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ...

  • cwg 2026 indian boxer preeti pawar created history

    CWG 2026: ਭਾਰਤੀ ਮੁੱਕੇਬਾਜ਼ ਪ੍ਰੀਤੀ ਪਵਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕਾਂਗਰਸ ਦੀ ਪੰਥਕ ਸਟੇਜ 'ਤੇ ਚੱਲੇ 'ਲਾ ਕੇ ਤਿੰਨ ਪੈੱਗ ਬੱਲੀਏ' ਵਰਗੇ ਗੀਤ : ਮਜੀਠੀਆ

MALWA News Punjabi(ਮਾਲਵਾ)

ਕਾਂਗਰਸ ਦੀ ਪੰਥਕ ਸਟੇਜ 'ਤੇ ਚੱਲੇ 'ਲਾ ਕੇ ਤਿੰਨ ਪੈੱਗ ਬੱਲੀਏ' ਵਰਗੇ ਗੀਤ : ਮਜੀਠੀਆ

  • Updated: 07 Oct, 2018 06:17 PM
Malwa
akali dal rally
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ — ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ 'ਚ 'ਜਬਰ ਵਿਰੋਧੀ ਰੈਲੀ' ਕੀਤੀ ਗਈ। ਇਸ ਰੈਲੀ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਰੈਲੀ 'ਚ ਨਾ ਆਉਣ ਲਈ ਕਾਂਗਰਸ ਨੇ ਲੋਕਾਂ ਨੂੰ ਲਾਲਚ ਦਿੱਤਾ, ਇਸੇ ਕਰਕੇ ਰੈਲੀ 'ਚ ਪਹੁੰਚਣ ਵਾਲੀ ਜਨਤਾ ਨੂੰ ਥਾਂ-ਥਾਂ 'ਤੇ ਰੋਕਿਆ ਗਿਆ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀਆਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਂਗਰਸ ਦੀ ਪੰਥਕ ਸਟੇਜ਼ 'ਤੇ ਲਗਾਏ ਗਏ ਅਖਾੜੇ ਸਬੰਧੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਪੰਥਕ ਸਟੇਜ਼ 'ਤੇ 'ਲਾ ਕੇ ਤਿੰਨ ਪੈੱਗ ਬੱਲੀਏ ਵਰਗੇ ਗੀਤ' ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਥਕ ਸਟੇਜ਼ 'ਤੇ ਅਖਾੜਾ ਲਵਾਉਣਾ ਇਹ ਕਾਂਗਰਸ ਦੀ ਸੋਚ ਨੂੰ ਦਰਸਾਉਂਦਾ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ ਸਗੋਂ ਤਨਖਾਹਾਂ ਘਟਾ ਕੇ ਮੁਲਾਜ਼ਮਾਂ 'ਤੇ ਭਾਰ ਵਧਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੇ ਹਰ ਮੋਰਚੇ 'ਤੇ ਅਕਾਲੀ ਦਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਪੰਜਾਬ ਦੇ ਲੋਕਾਂ ਦੇ ਦਿਲ ਨਹੀਂ ਜਿੱਤ ਸਕੀ ਹੈ। ਅੱਜ ਪਟਿਆਲਾ ਦੇ ਲੋਕ ਵੀ ਇਹ ਸੋਚਦੇ ਹਨ ਕਿ ਅਸੀਂ ਕਿਸ ਦੇ ਪੱਲੇ ਪੈ ਗਏ ਹਾਂ। 

ਇਸ ਰੈਲੀ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਸਮੇਤ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਗੁਲਜ਼ਾਰ ਸਿੰਘ ਰਣੀਕੇ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰੈਲੀ 'ਚ ਪਹੁੰਚੀ। ਠਾਂਠਾ ਮਾਰਦਾ ਇਕੱਠੇ ਰੈਲੀ 'ਚ ਪਹੁੰਚਿਆ। ਰੈਲੀ ਨੂੰ ਲੈ ਕੇ ਬਜ਼ੁਰਗਾਂ, ਔਰਤ ਸਮੇਤ ਬੱਚਿਆਂ 'ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

  • akali dal rally
  • patiala
  • ਬਿਕਰਮ ਸਿੰਘ ਮਜੀਠੀਆ
  • ਰੈਲੀ

ਫਿਰੋਜ਼ਪੁਰ : ਚਾਰ ਦਿਨਾਂ ਤੋਂ ਮੰਡੀਆਂ 'ਚ ਝੋਨਾ ਲੈ ਕੇ ਖੜ੍ਹੇ ਕਿਸਾਨ ਹੋ ਰਹੇ ਪਰੇਸ਼ਾਨ

NEXT STORY

Stories You May Like

  • court proceedings in case against bikram majithia stayed
    ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ
  • parents and children staged a protest by locking the school
    ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ ਧਰਨਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • bikram majithia statement
    ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ ਬਿਆਨ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • virat anushka seek blessings from premanand maharaj
    ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ (VIDEO)
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • lawyer shoots dead woman in chandigarh
      ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ...
    • woman arrested with one gram of heroin  booked
      ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • fraud case
      25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • one arrested for allegedly abusing a cow
      ਗਾਂ ਨਾਲ ਕਥਿਤ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
    • 8 lakh job cards cancelled in punjab
      ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ...
    • rain in punjab  less rain  power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • a woman walking was bitten by a stray dog
      ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤੇ ਨੇ ਵੱਢਿਆ, ਹਸਪਤਾਲ ਦਾਖ਼ਲ
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • class 11 student commits suicide due to exam stress
      ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +