Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    6:20:23 PM

  • land acquisition urban estate punjab government

    ਪੰਜਾਬ 'ਚ ਇਨ੍ਹਾਂ 19 ਥਾਂਵਾਂ 'ਤੇ ਜ਼ਮੀਨ ਹੋਵੇਗੀ...

  • dera beas sangat radha soami

    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ,...

  • old vehicles rc online rc driver

    ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ,...

  • fard online fard punjab government

    ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸੁਖਦੇਵ ਢੀਂਡਸਾ 'ਤੇ ਵੀ ਅਕਾਲੀ ਦਲ ਦਾ ਐਕਸ਼ਨ, ਪਾਰਟੀ 'ਚੋਂ ਕੱਢਿਆ

MALWA News Punjabi(ਮਾਲਵਾ)

ਸੁਖਦੇਵ ਢੀਂਡਸਾ 'ਤੇ ਵੀ ਅਕਾਲੀ ਦਲ ਦਾ ਐਕਸ਼ਨ, ਪਾਰਟੀ 'ਚੋਂ ਕੱਢਿਆ

  • Edited By Shivani Bassan,
  • Updated: 01 Aug, 2024 06:35 PM
Chandigarh
akali dal s action against sukhdev dhindsa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਕਮੇਟੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਬਾਹਰ ਕਰ ਦਿੱਤਾ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ ਸਨ। ਜਿਸ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਗਿਆ ਸੀ।  

ਇਹ ਵੀ ਪੜ੍ਹੋ- ਪੰਜਾਬ ਪੁਲਸ ਸਖ਼ਤ, ਵਾਹਨ ਚਲਾਉਣ ਵਾਲੇ ਨਾਬਾਲਗਾਂ ਤੇ ਮਾਪਿਆਂ 'ਤੇ ਅੱਜ ਤੋਂ ਕੱਸਿਆ ਜਾਵੇਗਾ ਸ਼ਿਕੰਜਾ

ਹਾਲਾਂਕਿ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣ। ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ। ਇਸ ਦੌਰਾਨ ਅਕਾਲੀ ਦਲ ਨੇ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਸਿੰਬਲ 'ਤੇ ਕਬਜ਼ਾ ਕਰ ਸਕਦਾ ਹੈ। ਕੋਈ ਕਿਸੇ ਤਰ੍ਹਾਂ ਦੇ ਭੁਲੇਖੇ ਵਿਚ ਨਾ ਰਹੇ। 

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Akali Dal
  • Sukhdev Dhindsa
  • party
  • ਅਕਾਲੀ ਦਲ
  • ਸੁਖਦੇਵ ਢੀਂਡਸਾ
  • ਪਾਰਟੀ

ਪੰਜਾਬ 'ਚ ਬੀਬੀਆਂ ਦੇ ਬੱਸਾਂ 'ਚ ਫਰੀ ਸਫਰ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵੱਡੀ ਅਪਡੇਟ

NEXT STORY

Stories You May Like

  • sukhdev singh dhindsa passes away
    ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ
  • sukhdev singh dhindsa cremation
    ਭਲਕੇ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ
  • sukhbir badal expresses grief over the demise of sukhdev singh dhindsa
    ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
  • sukhdev singh dhindhsa
    ਕੀਰਤਪੁਰ ਸਾਹਿਬ ਵਿਖੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਜਲ ਪ੍ਰਵਾਹ
  • sukhdev singh dhindsa cremation
    ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਸੜਕਾਂ ਉਪਰ ਉਮੜਿਆਂ ਜਨ ਸੈਲਾਬ
  • sukhdev singh dhindsa tarunpreet sond
    ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ
  • captain amarinder singh expresses grief over demise of sukhdev singh dhindsa
    ਕੈਪਟਨ ਅਮਰਿੰਦਰ ਸਿੰਘ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
  • punjab cm bhagwant mann shares grief over the demise of sukhdev dhindsa
    ਸੁਖਦੇਵ ਢੀਂਡਸਾ ਦੇ ਦਿਹਾਂਤ 'ਤੇ ਪੰਜਾਬ CM ਭਗਵੰਤ ਮਾਨ ਨੇ ਦੁੱਖ ਕੀਤਾ ਸਾਂਝਾ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • surprising revelations about mla raman arora
    MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...
  • high voltage drama between police and women in jalandhar s bmc chowk
    ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • ssp vigilance suspended
    Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ...
Trending
Ek Nazar
first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਲਵਾ ਦੀਆਂ ਖਬਰਾਂ
    • police  firing  family
      ਗੁੰਡਾਗਰਦੀ ਦਾ ਨੰਗਾ ਨਾਚ, ਘਰ ਅੰਦਰ ਦਾਖਲ ਹੋ ਕੇ ਕੀਤੀ ਗੋਲੀਬਾਰੀ
    • ludhiana west by elections
      ਲੁਧਿਆਣਾ ਪੱਛਮੀ ਜ਼ਿਮਨੀ ਚੋਣ: 14 ਉਮੀਦਵਾਰ ਚੋਣ ਮੈਦਾਨ 'ਚ
    • government job coaching
      ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਮਿਲੇਗੀ ਕੋਚਿੰਗ, 7 ਜੂਨ ਤਕ ਕਰੋ ਅਪਲਾਈ
    • central jail summers
      ਸੈਂਟਰਲ ਜੇਲ੍ਹ ਦੇ ਮਾੜੇ ਹਾਲਾਤ! ਇਕ ਤਾਂ ਤਪਦੀ ਗਰਮੀ, ਉਪਰੋਂ ਸਮਰੱਥਾ ਤੋਂ ਵੱਧ...
    • punjab police raid
      ਪੰਜਾਬ 'ਚ ਦੇਹ ਵਪਾਰ ਦੇ ਅੱਡੇ 'ਤੇ ਵੱਜੀ Raid! ਕੁੜੀਆਂ ਤੋਂ 'ਗੰਦਾ ਧੰਦਾ'...
    • ssp vigilance suspended
      Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ...
    • thief  fire  shopkeeper
      ਅੱਧੀ ਰਾਤ ਚੋਰਾਂ ਨੂੰ ਪੁਆਈਆਂ ਭਾਜੜਾਂ, ਦੁਕਾਨਦਾਰਾਂ ਨੇ ਕਰ 'ਤੇ ਫਾਇਰ
    • traffic challan complaint
      ਸਾਰੇ ਦਸਤਾਵੇਜ਼ ਪੂਰੇ ਹੋਣ ਦੇ ਬਾਵਜੂਦ ਟੱਲੇਵਾਲ ਪੁਲਸ ਵੱਲੋਂ ਚਲਾਨ, ਜ਼ਿਲ੍ਹਾ...
    • cm mann pm modi
      'ਏਕ ਚੁਟਕੀ ਸਿੰਧੂਰ ਕੀ ਕੀਮਤ ਤੁਮ ਕਿਆ ਜਾਨੋ ਨਰੇਂਦਰ...', CM ਮਾਨ ਨੇ PM ਮੋਦੀ...
    • ludhiana power supply
      ਲੁਧਿਆਣੇ ਦੇ ਇਨ੍ਹਾਂ ਇਲਾਕਿਆਂ ’ਚ ਬੰਦ ਰਹੇਗੀ ਬਿਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +