helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, FEB 22, 2025
ਹੱਦ ਹੋ ਗਈ ! ਨਸ਼ੇ 'ਚ ਧੁੱਤ ਈ-ਰਿਕਸ਼ਾ ਚਾਲਕ ਨੇ...
ਇਕ ਹੋਰ ਨੌਜਵਾਨ ਚੜ੍ਹਿਆ ਠੱਗ ਏਜੰਟਾਂ ਦੇ ਧੱਕੇ !...
ਹੁਣ ਪਤੀ ਦੇ ਕੈਨੇਡਾ ਜਾਣ ਮਗਰੋਂ ਪਤਨੀ ਨੇ ਬਦਲ ਲਏ...
ਲੱਗਣ ਜਾ ਰਿਹਾ ਸਾਲ ਦਾ ਪਹਿਲਾ Chandra Grahan,...
ਪੰਜਾਬ
ਮਨੋਰੰਜਨ
Photos
Videos
ਭਵਾਨੀਗੜ੍ਹ (ਕਾਂਸਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਸਭ ਤੋਂ ਕਰੀਬੀ ਮੰਨੇ ਜਾਂਦੇ ਆਗੂ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਪ੍ਰੇਮ ਚੰਦ ਗਰਗ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਦਿੱਤਾ। ਉਹ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾਂ ਵੱਲੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਪ੍ਰੇਮ ਚੰਦ ਗਰਗ ਤੇ ਸਾਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਭਾਜਪਾ ’ਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਅਤੇ ਯੋਗ ਅਹੁਦੇ ਦਿੱਤੇ ਜਾਣਗੇ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਨਗਰ ਕੌਂਸਲ ਪ੍ਰਧਾਨ ਪ੍ਰੇਮ ਚੰਦ ਗਰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪਰਿਵਾਰ ਦੀ ਨਿੱਜੀ ਜਾਇਦਾਦ ਬਣ ਕੇ ਰਹਿ ਗਈ ਹੈ, ਜਿੱਥੇ ਸਿਰਫ ਉਕਤ ਪਰਿਵਾਰ ਦੀ ਚਾਪਲੂਸੀ ਕਰਨ ਵਾਲੇ ਵਿਅਕਤੀਆਂ ਦੀ ਹੀ ਪੁੱਛ-ਗਿੱਛ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ੁਰੂ ਤੋਂ ਹੀ ਢੀਂਡਸਾ ਪਰਿਵਾਰ ਤੇ ਬਾਬੂ ਪ੍ਰਕਾਸ਼ ਚੰਦ ਗਰਗ ਦੀ ਸਰਪ੍ਰਸਤੀ ਹੇਠ ਦਲ ਦੀ ਮਜ਼ਬੂਤੀ ਲਈ ਬਿਨ੍ਹਾਂ ਕਿਸੇ ਸਵਾਰਥ ਦੇ ਕੰਮ ਕੀਤਾ ਹੈ ਪਰ ਅਕਾਲੀ ਦਲ ’ਚ ਵਾਪਸੀ ਕਰਨ ਦੇ ਬਾਵਜੂਦ ਵੀ ਪਾਰਟੀ ਪ੍ਰਧਾਨ ਵੱਲੋਂ ਲੋਕ ਸਭਾ ਚੋਣਾਂ ’ਚ ਢੀਂਡਸਾ ਪਰਿਵਾਰ ਨੂੰ ਅਣਗੌਲਿਆਂ ਕੀਤਾ ਗਿਆ ਹੈ।
ਦਲ ਦੇ ਇਸ ਮਤਰੇਈ ਮਾਂ ਵਾਲੇ ਸਲੂਕ ਤੋਂ ਨਾਰਾਜ਼ ਹੋ ਕੇ ਉਹ ਅੱਜ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਜਿੱਥੇ ਪਾਰਟੀ ਦੇ ਥੰਮ ਮਨੇ ਜਾਣ ਵਾਲੇ ਉੱਚ ਆਗੂਆਂ ਦੀ ਕਦਰ ਨਹੀਂ, ਉੱਥੇ ਆਮ ਆਗੂਆਂ ਤੇ ਵਰਕਰਾਂ ਦਾ ਕੀ ਹਾਲ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਧਰਮਿੰਦਰ ਸਿੰਘ ਦੁੱਲਟ ਜ਼ਿਲ੍ਹਾ ਪ੍ਰਧਾਨ, ਕਪਿਲ ਦੇਵ ਗਰਗ, ਪ੍ਰਮੋਦ ਕਾਂਸਲ ਪਿੰਕੀ ਅਤੇ ਹਰਭਗਵਾਨ ਦਾਸ ਸਮੇਤ ਕਈ ਆਗੂ ਮੌਜੂਦ ਸਨ।
Fact Check: ਬੀਬੀ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਣੋ ਕੀ ਹੈ ਸੱਚਾਈ
Stories You May Like
Punjab:ਕੱਲ੍ਹ ਵਿਆਹੀ ਜੋੜੀ ਨਾਲ ਅੱਜ ਹੋ ਗਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ...
ਪੰਜਾਬ ਦੇ NH 'ਤੇ 2 ਪਰਿਵਾਰਾਂ ਨਾਲ ਵੱਡਾ ਹਾਦਸਾ, ਕਾਰਾਂ ਦੇ ਉੱਡੇ ਪਰਖੱਚੇ,...
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ...
ਪੰਜਾਬ 'ਚ ਵੱਡਾ ਧਮਾਕਾ, ਬਿਜਲੀ ਦੀਆਂ ਤਾਰਾਂ 'ਚ ਫਸਿਆ ਟਰੱਕ, ਮਿੰਟਾਂ 'ਚ ਮਚੀ...
ਕਮਰੇ 'ਚੋਂ ਨੂੰਹ ਤੇ ਪ੍ਰੇਮੀ ਦੀਆਂ ਆ ਰਹੀਆਂ ਸਨ ਅਜੀਬ ਆਵਾਜ਼ਾਂ, ਖੋਲ੍ਹਿਆ...
ਮਸ਼ਹੂਰ ਅਦਾਕਾਰਾ ਨੂੰ INSTAGRAM 'ਤੇ ਲੱਗਾ ਹਜ਼ਾਰਾਂ ਦਾ ਚੂਨਾ, Karan Johar ਨੇ...
ਜੇਕਰ ਪਾਈ ਜੀਨਸ ਤਾਂ ਨਹੀਂ ਦੇ ਸਕੋਗੇ ਪੇਪਰ
ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ...
ਵਿਆਹ ਲਈ ਇੰਸਟਾਗ੍ਰਾਮ 'ਤੇ ਜੋਤਸ਼ੀ ਦੇ ਜਾਲ 'ਚ ਫਸੀ ਕੁੜੀ, ਹੋਈ ਲੱਖਾਂ ਦੀ ਠੱਗੀ
ਮਾਂ ਬਣਨ ਲਈ ਕੀ ਹੈ ਸਹੀ ਉਮਰ? ਜਾਣੋ ਕੀ ਕਹਿੰਦੇ ਹਨ ਮਾਹਿਰ
WhatsApp ਦੀ ਵੱਡੀ ਕਾਰਵਾਈ, block ਕਰ ਦਿੱਤੇ 84 ਲੱਖ ਤੋਂ ਵਧ ਅਕਾਊਂਟ, ਜਾਣੋ...
ਤਸਵੀਰਾਂ ਖਿੱਚਵਾਉਣ ਦੇ ਬਹਾਨੇ ਮਸ਼ਹੂਰ ਕਾਮੇਡੀਅਨ ਨੂੰ ਮਿਲੇ ਚੋਰ, ਖੁਦ ਖੋਲ੍ਹਿਆ ਭੇਤ
ਡਾਂਸਰ ਸਪਨਾ ਚੌਧਰੀ ਨੇ ਮਹਾਕੁੰਭ 'ਚ ਲਗਾਈ ਆਸਥਾ ਦੀ ਡੁਬਕੀ
ਰੋਜ਼ਲਿਨ ਖ਼ਾਨ ਨੇ ਸਾਂਝੀ ਕੀਤੀ ਹਿਨਾ ਖ਼ਾਨ ਦੀ ਮੈਡੀਕਲ ਰਿਪੋਰਟ, ਲਗਾਏ ਗੰਭੀਰ...
US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ 'ਚ ਟ੍ਰੈਵਲ ਏਜੰਟ,...
ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ,...
Subscribe Now!