ਜਲੰਧਰ : ਪਾਰਟੀ ਵਿਚਲੀ ਬਗਾਵਤ ਦਰਮਿਆਨ ਅਕਾਲੀ ਨੇ ਵੱਡਾ ਫ਼ੈਸਲਾ ਲੈਂਦਿਆਂ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਐਲਾਨੀ ਉਮੀਦਵਾਰ ਸੁਰਜੀਤ ਕੌਰ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਦਰਅਸਲ ਉਮੀਦਵਾਰ ਸੁਰਜੀਤ ਕੌਰ ਦੀਆਂ ਬਾਗੀ ਧੜੇ ਨਾਲ ਵਧੀਆਂ ਨਜ਼ਦੀਕੀਆਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਨੇ ਇਹ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵਿਚ ਹੋਈ ਬਗਾਵਤ 'ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਸੁਰਜੀਤ ਕੌਰ ਨੇ ਬੀਬੀ ਜਗੀਰ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ ਅਤੇ ਸੁਰਜੀਤ ਕੌਰ ਵਲੋਂ ਨਾਮਜ਼ਦਗੀ ਭਰਨ ਮੌਕੇ ਵੀ ਜਗੀਰ ਕੌਰ ਬਕਾਇਦਾ ਉਨ੍ਹਾਂ ਦੇ ਨਾਲ ਮੌਜੂਦ ਸਨ। ਹੁਣ ਅਕਾਲੀ ਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਆਪਣੇ ਵੱਲੋਂ ਹੀ ਐਲਾਨੀ ਉਮੀਦਵਾਰ ਤੋਂ ਖੁਦ ਨੂੰ ਵੱਖ ਕਰ ਲਿਆ ਹੈ।
ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ
NEXT STORY