Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    8:18:25 PM

  • 2 days alert in punjab meteorological department s big forecast till february 6

    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15...

  • dera beas  baba gurinder singh dhillon  bikram majithia

    ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ...

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

  • aam aadmi party supreme court bikram majithia

    ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਭਗਵੰਤ ਮਾਨ ਸਰਕਾਰ: ਸਰਬਜੀਤ ਝਿੰਜਰ

PUNJAB News Punjabi(ਪੰਜਾਬ)

ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਭਗਵੰਤ ਮਾਨ ਸਰਕਾਰ: ਸਰਬਜੀਤ ਝਿੰਜਰ

  • Edited By Anmol Tagra,
  • Updated: 02 Feb, 2026 06:41 PM
Ludhiana-Khanna
akali dal slams aap
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਘਨੌਰ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਉਸ ਨਾਲ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਮਿਲਣ ਤੱਕ ਹਰ ਪੱਧਰ ‘ਤੇ ਸੰਘਰਸ਼ ਕਰੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲਿਸ ਹੀ ਜ਼ਾਲਮ ਬਣ ਜਾਵੇ ਤਾਂ ਆਮ ਆਦਮੀ ਇਨਸਾਫ਼ ਲਈ ਕਿੱਥੇ ਜਾਵੇ? ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰ ਰਹੀ ਹੈ, ਜਦੋਂ ਨੌਜਵਾਨਾਂ ‘ਤੇ ਝੂਠੇ ਕੇਸ, ਤਸ਼ੱਦਦ ਅਤੇ ਧੱਕਾ-ਜ਼ਬਰ ਆਮ ਗੱਲ ਸੀ। ਅੱਜ ਵੀ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹਣ, ਦਾੜੇ ਰੱਖਣ ਅਤੇ ਆਪਣੀ ਪਛਾਣ ਨਾਲ ਜਿਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ‘ਤੇ ਸਮੁੱਚੇ ਸਿੱਖ ਕੌਮ ‘ਤੇ ਹਮਲਾ ਹੈ।

ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਿਨਾਉਣੀ ਘਟਨਾ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ‘ਤੇ ਉਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਝਿੰਜਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਿੱਲੀ ਤੋਂ ਚਲ ਰਹੀਆਂ ਨੀਤੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਮਨੀਸ਼ ਸਿਸੋਦੀਆ ਦੀ “ਸਾਮ-ਦਾਮ-ਦੰਡ-ਭੇਦ” ਵਾਲੀ ਨੀਤੀ ਨੂੰ ਪੰਜਾਬ ‘ਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ, ਜੋ ਸਰਕਾਰ ਦੀ ਬੇਰੁਖ਼ੀ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਕੀਤੀ ਹੈ। ਸਿੱਖ ਨੌਜਵਾਨਾਂ ਨਾਲ ਹੋ ਰਹਾ ਧੱਕਾ-ਜ਼ਬਰ ਸਿਰਫ਼ ਇਕ ਵਿਅਕਤੀ ‘ਤੇ ਹਮਲਾ ਨਹੀਂ, ਬਲਕਿ ਪੰਜਾਬ ਦੀ ਭਾਈਚਾਰਕ ਸਾਂਝ, ਸਾਂਝੀ ਸੰਸਕ੍ਰਿਤੀ ਅਤੇ ਆਪਸੀ ਭਰੋਸੇ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਾਂਗਰਸ ‘ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖ ਵਿਰੋਧੀ ਸੋਚ ਵਿੱਚ ਇੱਕੋ ਸਿੱਕੇ ਦੇ ਦੋ ਪਾਸੇ ਹਨ। ਕਾਂਗਰਸ ਨੇ ਜਿਹੜੇ ਜ਼ਖ਼ਮ ਪੰਜਾਬ ਨੂੰ ਦਿੱਤੇ, ਅੱਜ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੋਰ ਗਹਿਰਾ ਕਰਨ ਦਾ ਕੰਮ ਕਰ ਰਹੀ ਹੈ।

ਝਿੰਜਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਸਰਕਾਰ ਪੁਲਿਸ ਨੂੰ ਖੁੱਲ੍ਹੀ ਛੂਟ ਦੇ ਰਹੀ ਹੈ। ਧਰਮ ਦੇ ਆਧਾਰ ‘ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅਖੀਰ ‘ਚ ਕਿਹਾ ਕਿ ਸਮਾਜ ਵਿਰੋਧੀ ਅਤੇ ਧਰਮ ਵਿਰੋਧੀ ਤੱਤਾਂ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ, ਨਹੀਂ ਤਾਂ ਪੰਜਾਬ ਦਾ ਅਮਨ-ਚੈਨ ਖ਼ਤਰੇ ਵਿੱਚ ਪੈ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਪੀੜਤ ਰਣਜੋਤ ਸਿੰਘ ਨੂੰ ਇਨਸਾਫ਼ ਦਿਵਾ ਕੇ ਰਹੇਗਾ ਅਤੇ ਸਿੱਖ ਕੌਮ ਦੀ ਇਜ਼ਤ ‘ਤੇ ਕੋਈ ਵੀ ਹਮਲਾ ਕਦੇ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਕਵਿੰਦਰ ਸਿੰਘ ਗਾਬੜੀਆ, ਜਸਕਰਨ ਸਿੰਘ ਦਿਓਲ, ਅਮਨਜੋਤ ਗੋਲਵੜੀਆ, ਜਸਦੀਪ ਸਿੰਘ ਕੌਕੇ, ਸਿਮਰਨਜੀਤ ਸਿੰਘ ਹਨੀ ਚੰਡੋਕ, ਸਿਮਰਨ ਸਿੰਘ ਢੰਡੋਕ, ਕਵਲਜੀਤ ਸਿੰਘ, ਪ੍ਰਿਤਪਾਲ ਸਿੰਘ ਰੰਧਾਵਾ ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖ਼ਾਲਸਾ, ਭਵਨਜੀਤ ਸਿੱਧੂ, ਉਪਜਿੰਦਰ ਸਿੰਘ, ਰਾਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।
 

  • Punjab
  • Punjab Politics
  • Bhagwant Mann
  • Sarabjit Jhinjer

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power Cut

NEXT STORY

Stories You May Like

  • bhagwant mann sukhbir badal sikh history
    ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਭਗਵੰਤ ਮਾਨ, ਤੁਰੰਤ ਮੰਗਣ ਮੁਆਫੀ : ਸੁਖਬੀਰ ਬਾਦਲ
  • sikh guru vijender gupta delhi punjab government
    ਸਿੱਖ ਗੁਰੂਆਂ ਦੇ ਅਪਮਾਨ ਦਾ ਮਾਮਲਾ: ਦਿੱਲੀ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਸਰਕਾਰ ਨੂੰ ਘੇਰਿਆ
  • panch sarabjit singh momi statement
    ਭ੍ਰਿਸ਼ਟਾਚਾਰ, ਝੂਠ ਤੇ ਜ਼ੁਲਮ ਖ਼ਿਲਾਫ਼ 'ਪੰਜਾਬ ਕੇਸਰੀ' ਦੀ ਕਲਮ ਨਹੀਂ ਰੁਕੇਗੀ: ਪੰਚ ਸਰਬਜੀਤ ਸਿੰਘ ਮੋਮੀ
  • pargat singh takes a dig at the mann government
    'ਬੱਸ ਇਹੀ ਦੇਖਣਾ ਬਾਕੀ ਰਹਿ ਗਿਆ ਸੀ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਨਿਸ਼ਾਨਾ
  • punjab kesari siege mann government  neelkant bakshi
    ਪੰਜਾਬ ਕੇਸਰੀ ਦੀ ਘੇਰਾਬੰਦੀ ਮਾਨ ਸਰਕਾਰ ਦੀ 'ਬਦਲਾਖੋਰੀ' ਕਾਰਵਾਈ : ਨੀਲਕਾਂਤ ਬਖ਼ਸ਼ੀ
  • 328 saroop case
    328 ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਸਿੱਖ ਕੌਮ ਨਾਲ ਕਰ ਰਹੀ ਬੇਇਨਸਾਫ਼ੀ: ਪੰਥਕ ਆਗੂ
  • cm bhagwant mann  s remarks against raja sahib asthan
    CM ਭਗਵੰਤ ਮਾਨ ਵੱਲੋਂ ਹਜ਼ੂਰ ਰਾਜਾ ਸਾਹਿਬ ਨਾਭ ਕੰਵਲ ਅਸਥਾਨ ਖ਼ਿਲਾਫ਼ ਟਿੱਪਣੀ 'ਤੇ ਇਟਲੀ ਦੀ ਸਿੱਖ ਸੰਗਤ 'ਚ ਰੋਸ
  • tarun chugh big statement
    ਪੰਜਾਬ ਕੇਸਰੀ ਦੇ ਹੱਕ 'ਚ ਫ਼ੈਸਲਾ ਮਾਨ ਸਰਕਾਰ ਦੇ ਤਾਨਾਸ਼ਾਹੀ ਵਾਲੇ ਕੰਮਾਂ 'ਤੇ ਕਰਾਰਾ ਥੱਪੜ : ਤਰੁਣ ਚੁੱਘ
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power Cut
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir badal slams aap
      ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ ‘ਆਪ’ ਨੇ ਪੰਜਾਬੀਆਂ ਨੂੰ ਠੱਗਿਆ:...
    • bikram majithia bail supreme court
      ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
    • bikram majithia dera beas baba gurinder singh dhillon
      ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'
    • nabha jail baba gurinder singh dera beas
      ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
    • charanjit channi will make navjot kaur sidhu return
      ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ...
    • 2 days alert in punjab meteorological department s big forecast till february 6
      ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
    • sgpc president dhami welcomes decision to grant bail to majithia
      SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ...
    • sri guru granth sahib ji  sri akal takht sahib
      328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ...
    • navjot kaur sidhu big statement
      ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ...
    • sgpc forms sub committee of ai technology experts
      ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +