helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਫਿਸ਼ਿੰਗ ਹਾਰਬਰ 'ਚ ਲੱਗੀ ਭਿਆਨਕ ਅੱਗ, ਕਈ...
Trade War: ਟਰੰਪ ਦਾ ਵੱਡਾ ਫੈਸਲਾ, ਮੈਕਸੀਕੋ ਨੂੰ...
ਕੋਲੇ ਦੀ ਖਾਨ 'ਚ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ...
ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ: ਹੀਂਗ ਲੱਗੇ ਨਾ ਫਟਕਰੀ ਅਤੇ ਰੰਗ ਚੋਖਾ ਆਵੇ.. ਪੰਜਾਬ 'ਚ ਨਿੱਜੀ ਥਰਮਲ ਪਲਾਂਟਾਂ ਦੇ ਮਾਮਲੇ 'ਚ ਕਾਂਗਰਸ ਸਰਕਾਰ 'ਤੇ ਇਹ ਕਹਾਵਤ ਸਿੱਧ ਹੋਣ ਵਾਲੀ ਹੈ। ਫਿਰ ਚਾਹੇ ਮਾਮਲਾ ਨਿੱਜੀ ਥਰਮਲ ਪਲਾਂਟਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਹੋਵੇ ਜਾਂ ਫਿਰ ਇਨ੍ਹਾਂ ਦੇ ਨਾਲ ਹੋਏ ਵਿਵਾਦਿਤ ਬਿਜਲੀ ਸਮਝੌਤੇ ਦਾ। ਇਨ੍ਹਾਂ ਦੋਵੇਂ ਮਾਮਲਿਆਂ ਨੂੰ ਲੈ ਕੇ ਹੁਣ ਕਾਂਗਰਸ ਦੇ ਨੇਤਾ ਆਰ-ਪਾਰ ਦੀ ਲੜਾਈ ਦੇ ਮੂਡ 'ਚ ਨਜ਼ਰ ਆ ਰਹੇ ਹਨ। ਕਾਂਗਰਸੀ ਨੇਤਾ ਇਸ ਗੱਲ ਨੂੰ ਜਾਣਦੇ ਹਨ ਕਿ ਬੇਸ਼ੱਕ ਇਹ ਸਮਝੌਤੇ ਪਿਛਲੀ ਸਰਕਾਰ ਵਲੋਂ ਕੀਤੇ ਗਏ ਹਨ ਪਰ ਇਨ੍ਹਾਂ ਦਾ ਖਮਿਆਜ਼ਾ ਮੌਜੂਦਾ ਸਰਕਾਰ ਨੂੰ ਵੀ ਭੁਗਤਣਾ ਪੈ ਰਿਹਾ ਹੈ। ਸਰਕਾਰੀ ਖਜਾਨੇ ਨੂੰ ਲਗਾਉਣ ਦਾ ਕਰੋੜਾਂ ਰੁਪਏ ਵੀ ਚੂਨਾ ਹੈ। ਇਨ੍ਹਾਂ ਸਾਰਿਆਂ ਮਾਮਲਿਆਂ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ 'ਚ ਇਕ ਮੀਟਿੰਗ ਹੋਵੇਗੀ। ਇਹ ਮੀਟਿੰਗ ਜਾਖੜ ਨੇ ਤੈਅ ਕੀਤੀ ਹੈ। ਤਾਂਕਿ ਮੁੱਖ ਮੰਤਰੀ ਨਾਲ ਇਨ੍ਹਾਂ ਬਿਜਲੀ ਸਮਝੌਤੇ ਨੂੰ ਲੈ ਕੇ ਗੱਲ ਕੀਤੀ ਜਾਵੇ ਅਤੇ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕੇ। ਇਸ ਮੀਟਿੰਗ 'ਚ ਇਨ੍ਹਾਂ ਬਿਜਲੀ ਸਮਝੌਤੇ ਅਤੇ ਇਸ 'ਚ ਹੋਣ ਵਾਲੇ ਪ੍ਰਦੂਸ਼ਣ ਤੋਂ ਪਰੇਸ਼ਾਨ ਲੋਕਾਂ ਦੀ ਆਵਾਜ਼ ਚੁੱਕੀ ਜਾਵੇਗੀ।
ਪ੍ਰਦੂਸ਼ਣ ਕੰਟਰੋਲ ਬੋਰਡ ਵੀ ਪ੍ਰਦੂਸ਼ਣ ਨੂੰ ਲੈ ਕੇ ਹੋਇਆ ਸਖਤ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਬਾਅਦ ਤੋਂ ਇਨ੍ਹਾਂ ਵਿਵਾਦਿਤ ਬਿਜਲੀ ਸਮਝੌਤੇ ਨੂੰ ਰੱਦ ਕੀਤੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਕਾਂਗਰਸ ਸਰਕਾਰ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਪਰ ਕਾਨੂੰਨੀ ਪੇਚੀਦਗੀਆਂ ਦੇ ਚੱਲਦੇ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਨਹੀਂ ਕਰ ਰਹੀ ਹੈ ਪਰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਥਰਮਲ ਪਲਾਟਾਂ 'ਤੇ ਪ੍ਰਦੂਸ਼ਣ ਯੰਤਰ ਲਗਾਉਣ ਨੂੰ ਲੈ ਕੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਪਰ ਥਰਮਲ ਪਲਾਂਟ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਇਨ੍ਹਾਂ ਨੂੰ ਬੰਦ ਕਰਨ ਦੀ ਨੌਬਤ ਵੀ ਆ ਸਕਦੀ ਹੈ।
ਨੇਤਾ ਅਤੇ ਅਧਿਕਾਰੀ ਦੇ ਚੁੱਕੇ ਹਨ ਆਪਣੇ ਸੁਝਾਅ ਕਾਂਗਰਸੀ ਨੇਤਾਵਾਂ ਦੀ ਕਈ ਮੈਰਾਥਨ ਮੀਟਿੰਗ ਹੋਣ ਦੇ ਬਾਅਦ ਇਨ੍ਹਾਂ ਥਰਮਲ ਪਲਾਟਾਂ 'ਤੇ ਕਾਰਵਾਈ ਨੂੰ ਲੈ ਕੇ ਸਹਿਮਤੀ ਬਣੀ ਹੈ। ਇਸ ਸਮੱਸਿਆ ਨੂੰ ਲੈ ਕੇ ਕੁਝ ਦਿਨ ਪਹਿਲਾਂ ਵੀ ਜਾਖੜ ਨੇ ਆਪਣਾ ਪੱਖ ਰੱਖਦੇ ਹੋਏ ਇਨ੍ਹਾਂ ਥਰਮਲ ਪਲਾਂਟਾਂ 'ਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉੱਥੇ ਸਰਕਾਰ ਦੇ ਇਕ ਉੱਚ ਅਧਿਕਾਰੀ ਨੇ ਵੀ ਇਨ੍ਹਾਂ ਥਰਮਲ ਪਲਾਂਟਾਂ 'ਤੇ ਕਾਰਵਾਈ ਕਰਨ ਨੂੰ ਐੱਸ.ਵਾਈ.ਐੱਲ. ਦੀ ਤਰਜ਼ 'ਤੇ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਸੀ।
ਥਰਮਲ ਪਲਾਂਟਾਂ 'ਤੇ ਸਮਝੌਤੇ ਰੱਦ ਕਰਵਾਏ ਸੋਨੀਆ: ਆਪ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਲੋਕਾਂ ਦਾ ਬੇਹੱਦ ਮਹਿੰਗੀ ਬਿਜਲੀ ਤੋਂ ਛੁਟਕਾਰਾ ਦਿਵਾਉਣ ਦੇ ਲਈ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ। ਕਾਂਗਰਸ ਸੁਪਰੀਮੋ ਨੂੰ ਪੱਤਰ ਲਿਖ ਕੇ ਅਮਨ ਅਰੋੜਾ ਨੇ ਕਿਹਾ ਕਿ ਉਹ ਉਨ੍ਹਾਂ ਦਾ ਧਿਆਨ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਦੇ ਬਾਰੇ 'ਚ 2017 'ਚ ਚੋਣਾਂ ਦੇ ਲਈ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵਾਅਦੇ ਵੱਲ ਦਿਵਾਉਣਾ ਚਾਹੁੰਦੇ ਹਨ।
ਬੇਸਹਾਰਾ ਕੁੱਤੇ ਦੀ ਮੌਤ ਦਾ ਮਾਮਲਾ ਅਦਾਲਤ ’ਚ ਪੁੱਜਾ, 24 ਨੂੰ ਹੋਵੇਗੀ ਸੁਣਵਾਈ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!